• Latest
  • Trending
ਪੰਚਾਇਤੀ ਚੋਣਾਂ ‘ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ Vigilance Bureau ਵੱਲੋਂ ਮੁਕੱਦਮਾ ਦਰਜ

ਪੰਚਾਇਤੀ ਚੋਣਾਂ ‘ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ Vigilance Bureau ਵੱਲੋਂ ਮੁਕੱਦਮਾ ਦਰਜ

2 years ago
Punjab: ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਸੁਣਵਾਈ 18 ਨਵੰਬਰ ਤੱਕ ਮੁਲਤਵੀ

Punjab: ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਸੁਣਵਾਈ 18 ਨਵੰਬਰ ਤੱਕ ਮੁਲਤਵੀ

6 minutes ago
Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

50 minutes ago
Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ

Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ

2 hours ago
Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

2 hours ago
Genetic Cancer Risk: ਕੈਂਸਰ ਦਾ ਨਾਂ ਸੁਣਦਿਆਂ ਹੀ ਕਿਉਂ ਲੱਗਦਾ ਹੈ ਡਰ ? ਅਧਿਐਨ ’ਚ 30% ਮਰੀਜ਼ਾਂ ’ਚ ਮਿਲੇ ਜੈਨੇਟਿਕ ਬਦਲਾਅ

Genetic Cancer Risk: ਕੈਂਸਰ ਦਾ ਨਾਂ ਸੁਣਦਿਆਂ ਹੀ ਕਿਉਂ ਲੱਗਦਾ ਹੈ ਡਰ ? ਅਧਿਐਨ ’ਚ 30% ਮਰੀਜ਼ਾਂ ’ਚ ਮਿਲੇ ਜੈਨੇਟਿਕ ਬਦਲਾਅ

2 hours ago
Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ ਕੀ ਪਵੇਗਾ ਅਸਰ ?

Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ ਕੀ ਪਵੇਗਾ ਅਸਰ ?

3 hours ago
Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਵਿੰਦਰ ਝੋਟਾ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਵਿੰਦਰ ਝੋਟਾ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ

3 hours ago
Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

4 hours ago
ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ: ਚਾਰ ਦੀ ਮੌਤ

ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ: ਚਾਰ ਦੀ ਮੌਤ

4 hours ago
Punjab Breaking: ਸੂਬੇ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ

Punjab Breaking: ਸੂਬੇ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ

5 hours ago
Hindi News
English News
Wednesday, October 28, 2026
No Result
View All Result
31 °c
Chandigarh
22 ° Thu
20 ° Fri
23 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਚਾਇਤੀ ਚੋਣਾਂ ‘ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ Vigilance Bureau ਵੱਲੋਂ ਮੁਕੱਦਮਾ ਦਰਜ

ਸਹਿ-ਮੁਲਜ਼ਮ ਹੋਟਲ ਮਾਲਕ ਨੂੰ ਕੀਤਾ ਗ੍ਰਿਫ਼ਤਾਰ

December 24, 2024
in ਖਬਰਾਂ, ਪੰਜਾਬ
ਪੰਚਾਇਤੀ ਚੋਣਾਂ ‘ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ Vigilance Bureau ਵੱਲੋਂ ਮੁਕੱਦਮਾ ਦਰਜ

ਪੰਚਾਇਤੀ ਚੋਣਾਂ ‘ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ Vigilance Bureau ਵੱਲੋਂ ਮੁਕੱਦਮਾ ਦਰਜ

ਸਹਿ-ਮੁਲਜ਼ਮ ਹੋਟਲ ਮਾਲਕ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ 24 ਦਸੰਬਰ 2024 (ਵਿਸ਼ਵ ਵਾਰਤਾ):- ਪੰਜਾਬ Vigilance Bureau ਨੇ ਪੰਚਾਇਤੀ ਚੋਣ ਲਈ ਸਰਪੰਚ ਅਤੇ ਪੰਚਾਇਤ ਮੈਂਬਰਾਂ ਦੇ ਨਾਮਜਦਗੀ ਫਾਰਮ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਦੀ ਰਿਸ਼ਵਤ ਲੈਣ ਅਤੇ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਗੁਲਾਬ ਸਿੰਘ, ਐਸ.ਡੀ.ਓ. ਨਹਿਰੀ ਵਿਭਾਗ ਫਿਰੋਜਪੁਰ, ਉਸ ਵੇਲੇ ਬਤੌਰ ਰਿਟਰਨਿੰਗ ਅਫਸਰ (ਆਰ.ਓ) ਬਲਾਕ ਘੱਲ ਖੁਰਦ ਅਤੇ ਦਵਿੰਦਰ ਸਿੰਘ, ਸਬ-ਇੰਸਪੈਕਟਰ ਖੇਤੀਬਾੜੀ ਵਿਭਾਗ ਫਿਰੋਜਪੁਰ, ਉਸ ਵੇਲੇ ਸਹਾਇਕ ਰਿਟਰਨਿੰਗ ਅਫਸਰ (ਏ.ਆਰ.ਓ.) ਬਲਾਕ ਘੱਲ ਖੁਰਦ, ਫਿਰੋਜਪੁਰ, ਅਤੇ ਉੱਥੋਂ ਦੇ ਨਿਵੇਦਿਅਮ ਹੋਟਲ ਦੇ ਮਾਲਕ ਰਾਹੁਲ ਨਾਰੰਗ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਹੈ। ਇਸ ਮੁਕੱਦਮੇ ਵਿੱਚ ਗੁਲਾਬ ਸਿੰਘ, ਐਸ.ਡੀ.ਓ. ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਉਹ ਇਸ ਵੇਲੇ ਜੇਲ੍ਹ ਵਿੱਚ ਬੰਦ ਹੈ। ਸਹਿ-ਮੁਲਜ਼ਮ ਹੋਟਲ ਮਾਲਕ ਰਾਹੁਲ ਨਾਰੰਗ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਇੱਕ ਸ਼ਿਕਾਇਤ ਦੀ ਵੈਰੀਫਿਕੇਸ਼ਨ ਉਪਰੰਤ ਦਰਜ ਕੀਤਾ ਗਿਆ ਹੈ। ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਸ਼ਿਕਾਇਤਕਰਤਾ ਹਰਦੀਪ ਸਿੰਘ ਅਤੇ ਉਸ ਦੇ ਭਰਾ ਜਗਦੇਵ ਸਿੰਘ ਵਲੋਂ ਪਿੰਡ ਤੂਤ, ਜਿਲ੍ਹਾ ਫਿਰੋਜਪੁਰ ਦੀ ਸਰਪੰਚੀ ਚੋਣ ਲਈ ਅਤੇ ਸੁਖਜੀਤ ਕੌਰ, ਰਸ਼ਪਾਲ ਸਿੰਘ, ਮਨਜੀਤ ਕੌਰ ਅਤੇ ਜਗਮੋਹਨ ਸਿੰਘ ਵੱਲੋਂ ਮੈਂਬਰ ਪੰਚਾਇਤ ਦੀ ਚੋਣ ਲਈ ਨਾਮਜਦਗੀ ਫਾਰਮ ਭਰੇ ਸਨ। ਫਾਰਮ ਭਰਨ ਤੋਂ ਬਾਅਦ ਸ਼ਿਕਾਇਤਕਰਤਾ ਨੇ ਫਾਰਮਾਂ ਦੇ ਸਬੰਧ ਵਿੱਚ ਉਕਤ ਦੋਸ਼ੀ ਦਵਿੰਦਰ ਸਿੰਘ, ਸਬ-ਇੰਸਪੈਕਟਰ ਖੇਤੀਬਾੜੀ ਵਿਭਾਗ ਫਿਰੋਜਪੁਰ, ਉਸ ਵੇਲੇ ਸਹਾਇਕ ਰਿਟਰਨਿੰਗ ਅਫਸਰ (ਏ.ਆਰ.ਓ.) ਬਲਾਕ ਘੱਲ ਖੁਰਦ, ਫਿਰੋਜਪੁਰ ਦੇ ਘਰ ਪਿੰਡ ਵਜੀਦਪੁਰ ਵਿਖੇ ਗਿਆ, ਜਿੱਥੇ ਉਸਨੂੰ ਦੋਸ਼ੀ ਗੁਲਾਬ ਸਿੰਘ, ਐਸ.ਡੀ.ਓ ਨਹਿਰੀ ਵਿਭਾਗ ਫਿਰੋਜਪੁਰ, ਉਸ ਵੇਲੇ ਬਤੌਰ ਰਿਟਰਨਿੰਗ ਅਫਸਰ (ਆਰ.ਓ) ਬਲਾਕ ਘੱਲ ਖੁਰਦ ਵੀ ਮਿਲਿਆ। ਦੋਵਾਂ ਰਿਟਰਨਿੰਗ ਅਫਸਰਾਂ ਨੇ ਸ਼ਿਕਾਇਤਕਰਤਾ ਪਾਸੋਂ ਨਾਮਜ਼ਦਗੀ ਫਾਰਮ ਰੱਦ ਨਾ ਕਰਨ ਬਦਲੇ 15 ਲੱਖ ਰੁਪਏ ਦੀ ਮੰਗ ਕੀਤੀ ਅਤੇ ਨਿਵੇਦਿਅਮ ਹੋਟਲ ਦੇ ਮਾਲਕ ਰਾਹੁਲ ਨਾਰੰਗ ਨੂੰ ਇਹ ਰਕਮ ਦੇਣ ਲਈ ਕਿਹਾ।
ਸ਼ਿਕਾਇਤਕਰਤਾ ਨੇ ਆਪਣੇ ਭਰਾ ਜਗਦੇਵ ਸਿੰਘ ਅਤੇ ਹੋਰਨਾਂ ਦੀ ਹਾਜ਼ਰੀ ਵਿੱਚ ਉਕਤ ਰਾਹੁਲ ਨਾਰੰਗ ਨੂੰ 15 ਲੱਖ ਰੁਪਏ ਦੇ ਦਿੱਤੇ ਤਾਂ ਰਾਹੁਲ ਨਾਰੰਗ ਨੂੰ ਜਦੋਂ ਸ਼ਿਕਾਇਤਕਰਤਾ ਹਰਦੀਪ ਸਿੰਘ ਨੇ ਮੈਂਬਰਾਂ ਸਬੰਧੀ ਪੁੱਛਿਆ ਤਾਂ ਰਾਹੁਲ ਨਾਰੰਗ ਨੇ 8 ਲੱਖ ਰੁਪਏ (ਪ੍ਰਤੀ ਮੈਂਬਰ 2 ਲੱਖ ਰੁਪਏ) ਹੋਰ ਅਦਾਇਗੀ ਬਤੌਰ ਰਿਸ਼ਵਤ ਦੇਣ ਲਈ ਕਿਹਾ।
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਪੜਤਾਲ ਦੌਰਾਨ ਦੋਸ਼ੀ ਗੁਲਾਬ ਸਿੰਘ ਐਸ.ਡੀ.ਓ. ਅਤੇ ਦੋਸ਼ੀ ਦਵਿੰਦਰ ਸਿੰਘ ਸਬ-ਇੰਸਪੈਕਟਰ ਦੁਆਰਾ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਕੇ ਰਾਹੁਲ ਨਾਰੰਗ, ਮਾਲਕ ਨਿਵੇਦਿਅਮ ਹੋਟਲ ਨਾਲ ਸ਼ਾਹਬਾਜ਼ ਹੋ ਕੇ ਸ਼ਿਕਾਇਤਕਰਤਾ ਹਰਦੀਪ ਸਿੰਘ ਪਾਸੋਂ 23 ਲੱਖ ਰੁਪਏ ਹਾਸਲ ਕਰਨ ਦੇ ਦੋਸ਼ ਸਾਹਮਣੇ ਆਏ ਹਨ ਜਿਸ ਕਰਕੇ ਵਿਜੀਲੈਂਸ ਬਿਊਰੋ ਫਿਰੋਜਪੁਰ ਰੇਂਜ ਦੇ ਥਾਣੇ ਵਿੱਚ ਉਕਤ ਤਿੰਨਾਂ ਮੁਲਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਹੋਟਲ ਮਾਲਕ ਰਾਹੁਲ ਨਾਰੰਗ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਭਲਕੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮੁਕੱਦਮੇ ਦੀ ਹੋਰ ਤਫਤੀਸ਼ ਜਾਰੀ ਹੈ।

Tags: Breaking news in PunjabiLatest Punjab newsLatest Punjab news in PunjabiPUNJABpunjab newsPunjab Vigilance Bureautop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਸੁਣਵਾਈ 18 ਨਵੰਬਰ ਤੱਕ ਮੁਲਤਵੀ

Punjab: ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਸੁਣਵਾਈ 18 ਨਵੰਬਰ ਤੱਕ ਮੁਲਤਵੀ

by Ranjit Singh
October 28, 2026
0

Punjab: ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਸੁਣਵਾਈ 18 ਨਵੰਬਰ ਤੱਕ ਮੁਲਤਵੀ ਚੰਡੀਗੜ੍ਹ, 28 ਅਕਤੂਬਰ...

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

by Ranjit Singh
October 28, 2026
0

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ ਵਾਰਤਾ): ਮੌਸਮ ਵਿੱਚ ਠੰਢਕ ਵਧਣ...

Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ

Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ

by Ranjit Singh
October 28, 2026
0

Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਵਿਜੀਲੈਂਸ ਬਿਊਰੋ ਨੇ...

Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

by Ranjit Singh
October 28, 2026
0

Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਸੁਣਵਾਈ 18 ਨਵੰਬਰ ਤੱਕ ਮੁਲਤਵੀ

Punjab: ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਸੁਣਵਾਈ 18 ਨਵੰਬਰ ਤੱਕ ਮੁਲਤਵੀ

by Ranjit Singh
October 28, 2026
0

Punjab: ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਸੁਣਵਾਈ 18 ਨਵੰਬਰ ਤੱਕ ਮੁਲਤਵੀ ਚੰਡੀਗੜ੍ਹ, 28 ਅਕਤੂਬਰ...

Most Popular

Gandhi Jayanti: ਮਹਾਤਮਾ ਗਾਂਧੀ ਦੀ 157ਵੀਂ ਜਯੰਤੀ ਅੱਜ

Gandhi Jayanti: ਮਹਾਤਮਾ ਗਾਂਧੀ ਦੀ 157ਵੀਂ ਜਯੰਤੀ ਅੱਜ

by Ranjit Singh
4 weeks ago
0

Gandhi Jayanti: ਮਹਾਤਮਾ ਗਾਂਧੀ ਦੀ 157ਵੀਂ ਜਯੰਤੀ ਅੱਜ - ਅੱਜ ਤੋਂ 31 ਅਕਤੂਬਰ ਤੱਕ ਦੇਸ਼ ਭਰ ਵਿੱਚ ਚੱਲੇਗਾ 30 ਦਿਨਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 