• Latest
  • Trending
20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

4 months ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

17 minutes ago
IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

36 minutes ago
Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

1 hour ago
Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

1 hour ago
Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

2 hours ago
Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

3 hours ago
Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

3 hours ago
International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

3 hours ago
Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਸਦਮਾ, ਮਾਤਾ ਦਾ ਦੇਹਾਂਤ

Punjab: ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਸਦਮਾ, ਮਾਤਾ ਦਾ ਦੇਹਾਂਤ

4 hours ago
Punjab: ਪਰਵਿੰਦਰ ਝੋਟੇ ਦਾ ਮਾਨਸਾ ‘ਚ ਅੰਤਿਮ ਸਸਕਾਰ ਅੱਜ

Punjab: ਪਰਵਿੰਦਰ ਝੋਟੇ ਦਾ ਮਾਨਸਾ ‘ਚ ਅੰਤਿਮ ਸਸਕਾਰ ਅੱਜ

5 hours ago
Hindi News
English News
Sunday, November 8, 2026
No Result
View All Result
27 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

July 7, 2026
in ਖਬਰਾਂ, ਪੰਜਾਬ
20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ);- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਤਲਵੰਡੀ ਸਾਬੋ ਜ਼ਿਲ੍ਹਾ ਬਠਿੰਡਾ ਦੇ ਪੁਲਿਸ ਥਾਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਬਲਜੀਤ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਬੀੜ ਤਲਾਬ ਜ਼ਿਲ੍ਹਾ ਬਠਿੰਡਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਅਤੇ ਦੂਜੀ ਧਿਰ, ਜੋ ਸ਼ਿਕਾਇਤਕਰਤਾ ਦੀ ਰਿਸ਼ਤੇਦਾਰ ਜ਼ਮੀਨ ’ਤੇ ਕਾਸ਼ਤਕਾਰੀ ਕਰ ਰਹੇ ਸਨ, ਵਿਚਕਾਰ ਲੜਾਈ (ਕੁੱਟ-ਮਾਰ) ਹੋਈ ਸੀ। ਲੜਾਈ ਦੌਰਾਨ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਨੂੰ ਸੱਟਾਂ ਲੱਗੀਆਂ ਅਤੇ ਬਾਅਦ ਵਿੱਚ ਉਸਨੂੰ ਡਾਕਟਰੀ ਇਲਾਜ ਲਈ ਏਮਜ਼ ਬਠਿੰਡਾ ਵਿਖੇ ਦਾਖਲ ਕਰਵਾਇਆ ਗਿਆ। ਏ.ਐਸ.ਆਈ. ਬਲਜੀਤ ਸਿੰਘ ਜ਼ਖਮੀਆਂ ਦੇ ਬਿਆਨ ਦਰਜ ਕਰਨ ਲਈ ਹਸਪਤਾਲ ਪਹੁੰਚਿਆ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਅਧਿਕਾਰੀ ਨੇ ਮੌਕੇ ’ਤੇ ਹੀ 2,000 ਰੁਪਏ ਦੀ ਸ਼ੁਰੂਆਤੀ ਰਿਸ਼ਵਤ ਲਈ ਸੀ। ਬਾਅਦ ਵਿੱਚ, ਜਦੋਂ ਸ਼ਿਕਾਇਤਕਰਤਾ ਨੇ ਮਾਮਲੇ ਦੀ ਸਥਿਤੀ ਦੀ ਪੈਰਵੀ ਕੀਤੀ, ਤਾਂ ਦੋਸ਼ੀ ਏਐਸਆਈ ਨੇ ਹਮਲਾਵਰਾਂ ਵਿਰੁੱਧ ਐਫਆਈਆਰ ਦਰਜ ਕਰਨ ਲਈ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ।

ਸ਼ਿਕਾਇਤਕਰਤਾ ਨੇ ਦੋਸ਼ੀ ਪੁਲਿਸ ਅਧਿਕਾਰੀ ਨੂੰ ਦੱਸਿਆ ਕਿ ਉਸਦੇ ਕੋਲ ਸਿਰਫ 10,000/- ਰੁਪਏ ਹਨ ,ਪਰ ਦੋਸ਼ੀ ਏਐਸਆਈ ਨੇ ਉਸਨੂੰ ਬਾਕੀ ਦੇ ਪੈਸੇ ਦਾ ਪ੍ਰਬੰਧ ਕਰਨ ਲਈ ਕਿਹਾ। ਸ਼ਿਕਾਇਤਕਰਤਾ ਨੇ ਫੰਡ ਇਕੱਠਾ ਕਰਨ ਲਈ ਕੁਝ ਦਿਨ ਦੀ ਮੁਹਲਤ ਮੰਗੀ ਅਤੇ ਨਾਲ ਹੀ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਵੀ ਰਿਕਾਰਡ ਕਰ ਲਈ ਸੀ।

ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰ ਕਰਦੇ ਹੋਏ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ ਟੀਮ ਨੇ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Tags: BREAKING NEWSLatest Punjab news in PunjabiPUNJABtop headlines in PunjabiWISHAVWARTA.IN
Share204Tweet128SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 8, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

by Ranjit Singh
November 8, 2026
0

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ 'ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ ਚੰਡੀਗੜ੍ਹ, 8...

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

by Ranjit Singh
November 8, 2026
0

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ ਅੰਮ੍ਰਿਤਸਰ, 8 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੌਕੇ...

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

by Ranjit Singh
November 8, 2026
0

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ? ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਅੱਜ 8...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 8, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਮੈਡ ਸੰਧੂ ਕਤਲ ਮਾਮਲੇ ‘ਚ 3 ਹੋਰ ਮੁਲਜ਼ਮ ਕਾਬੂ

ਮੈਡ ਸੰਧੂ ਕਤਲ ਮਾਮਲੇ ‘ਚ 3 ਹੋਰ ਮੁਲਜ਼ਮ ਕਾਬੂ

by Jaspreet Kaur
4 weeks ago
0

ਮੈਡ ਸੰਧੂ ਕਤਲ ਮਾਮਲੇ 'ਚ 3 ਹੋਰ ਮੁਲਜ਼ਮ ਕਾਬੂ ਚੰਡੀਗੜ੍ਹ, 11 ਅਕਤੂਬਰ 2026 (ਵਿਸ਼ਵ ਵਾਰਤਾ): ਮੈਡ ਸੰਧੂ ਕਤਲ ਮਾਮਲੇ 'ਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 