• Latest
  • Trending
28 ਅਕਤੂਬਰ ਤੋਂ 3 ਨਵੰਬਰ ਤੱਕ ਮਨਾਇਆ ਜਾਵੇਗਾ Vigilance ਜਾਗਰੂਕਤਾ ਹਫ਼ਤਾ

28 ਅਕਤੂਬਰ ਤੋਂ 3 ਨਵੰਬਰ ਤੱਕ ਮਨਾਇਆ ਜਾਵੇਗਾ Vigilance ਜਾਗਰੂਕਤਾ ਹਫ਼ਤਾ

2 years ago
Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ਨੂੰ ਲੈ ਕੇ ਮੀਂਹ ਲਈ ਜਾਰੀ ਹੋਇਆ ਅਲਰਟ

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ਨੂੰ ਲੈ ਕੇ ਮੀਂਹ ਲਈ ਜਾਰੀ ਹੋਇਆ ਅਲਰਟ

15 minutes ago
National: ਪੜ੍ਹੋ ਅੱਜ 1 ਅਗਸਤ ਤੋਂ ਹੋਏ ਕਿਹੜੇ-ਕਿਹੜੇ ਬਦਲਾਅ ?

National: ਪੜ੍ਹੋ ਅੱਜ 1 ਅਗਸਤ ਤੋਂ ਹੋਏ ਕਿਹੜੇ-ਕਿਹੜੇ ਬਦਲਾਅ ?

37 minutes ago
Breaking: ਚੜ੍ਹੇ ਮਹੀਨੇ ਵੱਡੀ ਰਾਹਤ: LPG ਸਿਲੰਡਰ ਹੋਇਆ ਸਸਤਾ

Breaking: ਚੜ੍ਹੇ ਮਹੀਨੇ ਵੱਡੀ ਰਾਹਤ: LPG ਸਿਲੰਡਰ ਹੋਇਆ ਸਸਤਾ

1 hour ago
Punjab ਕਾਂਗਰਸ ਇੰਚਾਰਜ ਫੇਰ ਅੱਜ ਪਟਿਆਲਾ ਤੇ ਸੁਨਾਮ ‘ਚ ਕਰਨਗੇ ਅਹਿਮ ਮੀਟਿੰਗਾਂ

Punjab ਕਾਂਗਰਸ ਇੰਚਾਰਜ ਫੇਰ ਅੱਜ ਪਟਿਆਲਾ ਤੇ ਸੁਨਾਮ ‘ਚ ਕਰਨਗੇ ਅਹਿਮ ਮੀਟਿੰਗਾਂ

1 hour ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Commonwealth Games: ਨੀਰਜ ਚੋਪੜਾ ਨੇ ਜੈਵਲਿਨ ਥ੍ਰੋਅ ਵਿੱਚ ਜਿੱਤਿਆ ਚਾਂਦੀ ਦਾ ਤਗਮਾ

Commonwealth Games: ਨੀਰਜ ਚੋਪੜਾ ਨੇ ਜੈਵਲਿਨ ਥ੍ਰੋਅ ਵਿੱਚ ਜਿੱਤਿਆ ਚਾਂਦੀ ਦਾ ਤਗਮਾ

2 hours ago
PM Modi ਅੱਜ ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਦਾ ਕਰਨਗੇ ਦੌਰਾ

PM Modi ਅੱਜ ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਦਾ ਕਰਨਗੇ ਦੌਰਾ

2 hours ago
Punjab: ਅੱਜ ਫੇਰ ਸੂਬੇ ਦੀਆਂ ਔਰਤਾਂ ਦੇ ਖਾਤਿਆਂ ‘ਚ ਆਉਣਗੇ ਪੈਸੇ

Punjab: ਅੱਜ ਫੇਰ ਸੂਬੇ ਦੀਆਂ ਔਰਤਾਂ ਦੇ ਖਾਤਿਆਂ ‘ਚ ਆਉਣਗੇ ਪੈਸੇ

3 hours ago
PM Modi ਨੇ ਰਾਤ ਨੂੰ ਫੇਰ ਜਾਰੀ ਕੀਤਾ ਵੀਡੀਓ ਸੰਦੇਸ਼

PM Modi ਨੇ ਰਾਤ ਨੂੰ ਫੇਰ ਜਾਰੀ ਕੀਤਾ ਵੀਡੀਓ ਸੰਦੇਸ਼

3 hours ago
Hukamnama Sri Darbar Sahib Today – 01 August 2026 | Ang 875 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 01 August 2026 | Ang 875 I ਅੱਜ ਦਾ ਹੁਕਮਨਾਮਾ

5 hours ago
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤਾ Suicide

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤਾ Suicide

12 hours ago
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪੰਜਾਬ ਵਿੱਚ ਘਰੇਲੂ ਅਤੇ ਸਜਾਵਟੀ ਪੇਂਟਾਂ ਨੂੰ ਲੈੱਡ-ਮੁਕਤ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪੰਜਾਬ ਵਿੱਚ ਘਰੇਲੂ ਅਤੇ ਸਜਾਵਟੀ ਪੇਂਟਾਂ ਨੂੰ ਲੈੱਡ-ਮੁਕਤ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ

12 hours ago
Hindi News
English News
Saturday, August 1, 2026
No Result
View All Result
32 °c
Chandigarh
31 ° Sun
30 ° Mon
28 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

28 ਅਕਤੂਬਰ ਤੋਂ 3 ਨਵੰਬਰ ਤੱਕ ਮਨਾਇਆ ਜਾਵੇਗਾ Vigilance ਜਾਗਰੂਕਤਾ ਹਫ਼ਤਾ

October 27, 2024
in ਖਬਰਾਂ, ਪੰਜਾਬ
28 ਅਕਤੂਬਰ ਤੋਂ 3 ਨਵੰਬਰ ਤੱਕ ਮਨਾਇਆ ਜਾਵੇਗਾ Vigilance ਜਾਗਰੂਕਤਾ ਹਫ਼ਤਾ

28 ਅਕਤੂਬਰ ਤੋਂ 3 ਨਵੰਬਰ ਤੱਕ ਮਨਾਇਆ ਜਾਵੇਗਾ Vigilance ਜਾਗਰੂਕਤਾ ਹਫ਼ਤਾ

ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਜਾਰੀ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਭਰ ਵਿੱਚ ਜਾਗਰੂਕਤਾ ਫੈਲਾਉਣ ਲਈ ਵਿਜੀਲੈਂਸ ਬਿਊਰੋ ਚਲਾਏਗਾ ਸੂਬਾ ਪੱਧਰੀ ਮੁਹਿੰਮ : ਵਰਿੰਦਰ ਕੁਮਾਰ ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ

ਚੰਡੀਗੜ੍ਹ, 28 ਅਕਤੂਬਰ, 2024 (ਵਿਸ਼ਵ ਵਾਰਤਾ):- ਸਮਾਜ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਭਰ ਵਿੱਚ 28 ਅਕਤੂਬਰ ਤੋਂ 3 ਨਵੰਬਰ ਤੱਕ ਸਲਾਨਾ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾਵੇਗਾ, ਜਿਸ ਦੌਰਾਨ ਨਾਗਰਿਕਾਂ ਅਤੇ ਸਰਕਾਰੀ ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਬਾਰੇ ਜਾਗਰੂਕ ਕੀਤਾ ਜਾਵੇਗਾ।

ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਜਾਰੀ ਰਹੇਗੀ ਅਤੇ ਭ੍ਰਿਸ਼ਟਾਚਾਰ ਦੀ ਕਿਸੇ ਵੀ ਕਾਰਵਾਈ ਵਿਰੁੱਧ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਕਿਸੇ ਰਾਜ ਅਤੇ ਇਸ ਦੇ ਨਾਗਰਿਕਾਂ ਦੀ ਅਖੰਡਤਾ ਅਤੇ ਮਾਣ ਵਿਰੁੱਧ ਕੀਤੇ ਗਏ ਘਿਨਾਉਣੇ ਅਪਰਾਧ ਵਰਗਾ ਹੈ, ਫਿਰ ਭਾਵੇਂ ਇਹ ਸੇਵਾ ਪ੍ਰਦਾਨ ਕਰਨ ਵਾਲੇ ਜਾਂ ਸੇਵਾ ਲੈਣ ਵਾਲੇ ਵਿਅਕਤੀ ਵੱਲੋਂ ਕੀਤਾ ਗਿਆ ਹੋਵੇ।

ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਮੇਰਾ ਸੁਪਨਾ ਭ੍ਰਿਸ਼ਟਾਚਾਰ ਮੁਕਤ ਪੰਜਾਬ ਬਣਾਉਣਾ ਅਤੇ ਨਿੱਜੀ ਤੇ ਜਨਤਕ ਖੇਤਰ ਦੇ ਸਰਬਪੱਖੀ ਵਿਕਾਸ ਜ਼ਰੀਏ ਲੋਕਾਂ ਖਾਸ ਕਰਕੇ ਪੰਜਾਬ ਦੇ ਨੌਜਵਾਨਾਂ ਦੇ ਚਿਹਰਿਆਂ ‘ਤੇ ਮੁਸਕਰਾਹਟ ਲਿਆਉਣਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਵਿੱਚ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਲਈ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ।

ਵਿਸ਼ੇਸ਼ ਡੀਜੀਪੀ-ਕਮ-ਚੀਫ਼ ਡਾਇਰੈਕਟਰ ਵਿਜੀਲੈਂਸ ਬਿਊਰੋ ਸ੍ਰੀ ਵਰਿੰਦਰ ਕੁਮਾਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਰਾਜ ਵਿਜੀਲੈਂਸ ਬਿਊਰੋ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਦੇ ਇਸ ਨੇਕ ਕਾਰਜ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਵਿਜੀਲੈਂਸ ਚੀਫ਼ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਇਮਾਨਦਾਰੀ ਤੇ ਕੁਸ਼ਲਤਾ ਨਾਲ ਕੰਮ ਕਰਨ ਅਤੇ ਵਿਜੀਲੈਂਸ ਬਿਊਰੋ ਦੇ ਬਕਾਇਆ ਕੇਸਾਂ ਨੂੰ ਜਲਦ ਤੋਂ ਜਲਦ ਨਿਪਟਾਉਣ ਲਈ ਕਿਹਾ। 

ਉਨ੍ਹਾਂ ਦੱਸਿਆ ਕਿ ਇਸ ਸਾਲ ਵਿਜੀਲੈਂਸ ਜਾਗਰੂਕਤਾ ਹਫ਼ਤੇ ਦਾ ਉਦੇਸ਼ ਕੇਂਦਰੀ ਵਿਜੀਲੈਂਸ ਕਮਿਸ਼ਨ ਦੀ ਸੋਚ ਅਨੁਸਾਰ ‘ਦੇਸ਼ ਦੀ ਖੁਸ਼ਹਾਲੀ ਲਈ ਇਮਾਨਦਾਰੀ ਵਾਲੇ ਸੱਭਿਆਚਾਰ’ ਦੀ ਸਿਰਜਣਾ ਹੈ। ਇਸ ਜਾਗਰੂਕਤਾ ਹਫ਼ਤੇ ਦੌਰਾਨ ਨਾਗਰਿਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਬਿਊਰੋ ਵੱਲੋਂ ਸੂਬੇ ਦੀਆਂ ਸਾਰੀਆਂ 7 ਰੇਂਜਾਂ ਵਿੱਚ ਵਿੱਦਿਅਕ ਸੰਸਥਾਵਾਂ ਅਤੇ ਹੋਰ ਥਾਵਾਂ ‘ਤੇ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਸ ਦੌਰਾਨ ਵਿਜੀਲੈਂਸ ਬਿਊਰੋ ਦੇ ਸਾਰੇ ਐਸ.ਐਸ.ਪੀਜ਼. ਅਤੇ ਫੀਲਡ ਅਫ਼ਸਰ ਲੋਕਾਂ ਨਾਲ ਗੱਲਬਾਤ ਕਰਦਿਆਂ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਦਾ ਸੰਦੇਸ਼ ਦੇਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਵਿਜੀਲੈਂਸ ਨੇ ਮਾਰਚ 2022 ਤੋਂ ਹੁਣ ਤੱਕ ਭ੍ਰਿਸ਼ਟਾਚਾਰ ਦੇ 673 ਕੇਸ ਦਰਜ ਕੀਤੇ ਹਨ। ਇਨ੍ਹਾਂ ਕੇਸਾਂ ਦੀ ਜਾਂਚ ਦੌਰਾਨ ਕੁੱਲ 758 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਨਾਗਰਿਕ ਪੱਖੀ ਸ਼ਿਕਾਇਤ ਪ੍ਰਣਾਲੀ ਲਾਗੂ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਲ 2022 ਵਿੱਚ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਟਸਐਪ ਨੰਬਰ 9501-200-200 ਸ਼ੁਰੂ ਕੀਤੀ ਗਈ ਸੀ ਅਤੇ ਬਿਊਰੋ ਨੇ ਇਸ ਐਕਸ਼ਨ ਲਾਈਨ ‘ਤੇ ਪ੍ਰਾਪਤ ਸ਼ਿਕਾਇਤਾਂ ‘ਤੇ ਤੁਰੰਤ ਕਾਰਵਾਈ ਕਰਦਿਆਂ 189 ਐਫ.ਆਈ.ਆਰ. ਦਰਜ ਕੀਤੀਆਂ ਹਨ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newsPunjab Vigilance Bureautop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ਨੂੰ ਲੈ ਕੇ ਮੀਂਹ ਲਈ ਜਾਰੀ ਹੋਇਆ ਅਲਰਟ

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ਨੂੰ ਲੈ ਕੇ ਮੀਂਹ ਲਈ ਜਾਰੀ ਹੋਇਆ ਅਲਰਟ

by Ranjit Singh
August 1, 2026
0

Punjab Weather: ਸੂਬੇ 'ਚ ਆਉਣ ਵਾਲੇ ਦਿਨਾਂ ਨੂੰ ਲੈ ਕੇ ਮੀਂਹ ਲਈ ਜਾਰੀ ਹੋਇਆ ਅਲਰਟ ਚੰਡੀਗੜ੍ਹ, 1 ਅਗਸਤ (ਵਿਸ਼ਵ ਵਾਰਤਾ):...

National: ਪੜ੍ਹੋ ਅੱਜ 1 ਅਗਸਤ ਤੋਂ ਹੋਏ ਕਿਹੜੇ-ਕਿਹੜੇ ਬਦਲਾਅ ?

National: ਪੜ੍ਹੋ ਅੱਜ 1 ਅਗਸਤ ਤੋਂ ਹੋਏ ਕਿਹੜੇ-ਕਿਹੜੇ ਬਦਲਾਅ ?

by Ranjit Singh
August 1, 2026
0

National: ਪੜ੍ਹੋ ਅੱਜ 1 ਅਗਸਤ ਤੋਂ ਹੋਏ ਕਿਹੜੇ-ਕਿਹੜੇ ਬਦਲਾਅ ? ਨਵੀਂ ਦਿੱਲੀ, 1 ਅਗਸਤ (ਵਿਸ਼ਵ ਵਾਰਤਾ): ਹਰ ਨਵੇਂ ਮਹੀਨੇ ਦੀ...

Breaking: ਚੜ੍ਹੇ ਮਹੀਨੇ ਵੱਡੀ ਰਾਹਤ: LPG ਸਿਲੰਡਰ ਹੋਇਆ ਸਸਤਾ

Breaking: ਚੜ੍ਹੇ ਮਹੀਨੇ ਵੱਡੀ ਰਾਹਤ: LPG ਸਿਲੰਡਰ ਹੋਇਆ ਸਸਤਾ

by Ranjit Singh
August 1, 2026
0

Breaking: ਚੜ੍ਹੇ ਮਹੀਨੇ ਵੱਡੀ ਰਾਹਤ: LPG ਸਿਲੰਡਰ ਹੋਇਆ ਸਸਤਾ ਚੰਡੀਗੜ੍ਹ, 1 ਅਗਸਤ (ਵਿਸ਼ਵ ਵਾਰਤਾ): ਅੱਜ 1 ਅਗਸਤ ਨੂੰ ਐੱਮ ਲੋਕਾਂ...

Punjab ਕਾਂਗਰਸ ਇੰਚਾਰਜ ਫੇਰ ਅੱਜ ਪਟਿਆਲਾ ਤੇ ਸੁਨਾਮ ‘ਚ ਕਰਨਗੇ ਅਹਿਮ ਮੀਟਿੰਗਾਂ

Punjab ਕਾਂਗਰਸ ਇੰਚਾਰਜ ਫੇਰ ਅੱਜ ਪਟਿਆਲਾ ਤੇ ਸੁਨਾਮ ‘ਚ ਕਰਨਗੇ ਅਹਿਮ ਮੀਟਿੰਗਾਂ

by Ranjit Singh
August 1, 2026
0

Punjab ਕਾਂਗਰਸ ਇੰਚਾਰਜ ਫੇਰ ਅੱਜ ਪਟਿਆਲਾ ਤੇ ਸੁਨਾਮ 'ਚ ਕਰਨਗੇ ਅਹਿਮ ਮੀਟਿੰਗਾਂ ਚੰਡੀਗੜ੍ਹ, 1 ਅਗਸਤ (ਵਿਸ਼ਵ ਵਾਰਤਾ): ਪੰਜਾਬ ਕਾਂਗਰਸ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ਨੂੰ ਲੈ ਕੇ ਮੀਂਹ ਲਈ ਜਾਰੀ ਹੋਇਆ ਅਲਰਟ

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ਨੂੰ ਲੈ ਕੇ ਮੀਂਹ ਲਈ ਜਾਰੀ ਹੋਇਆ ਅਲਰਟ

by Ranjit Singh
August 1, 2026
0

Punjab Weather: ਸੂਬੇ 'ਚ ਆਉਣ ਵਾਲੇ ਦਿਨਾਂ ਨੂੰ ਲੈ ਕੇ ਮੀਂਹ ਲਈ ਜਾਰੀ ਹੋਇਆ ਅਲਰਟ ਚੰਡੀਗੜ੍ਹ, 1 ਅਗਸਤ (ਵਿਸ਼ਵ ਵਾਰਤਾ):...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
2 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 