• Latest
  • Trending
Vigilance : ਰਿਸ਼ਵਤ ਲੈਣ ਦੇ ਦੋਸ਼ ਵਿੱਚ ਭਗੌੜਾ Assistant Labor Commissioner ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Vigilance : ਰਿਸ਼ਵਤ ਲੈਣ ਦੇ ਦੋਸ਼ ਵਿੱਚ ਭਗੌੜਾ Assistant Labor Commissioner ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

2 years ago
ਫਲਾਈਓਵਰ ਤੋਂ ਹੇਠਾਂ ਡਿੱਗੀ ਬੱਸ ; LPU ਦੇ 2 ਵਿਦਿਆਰਥੀਆਂ ਸਮੇਤ 3 ਦੀ ਮੌਤ

ਫਲਾਈਓਵਰ ਤੋਂ ਹੇਠਾਂ ਡਿੱਗੀ ਬੱਸ ; LPU ਦੇ 2 ਵਿਦਿਆਰਥੀਆਂ ਸਮੇਤ 3 ਦੀ ਮੌਤ

6 minutes ago
 ਥ੍ਰਿਲਰ ਫਿਲਮ ‘Black Gold’ 13 ਨਵੰਬਰ ਨੂੰ ਹੋਵੇਗੀ ਰਿਲੀਜ਼ ਹੋਵੇਗੀ

 ਥ੍ਰਿਲਰ ਫਿਲਮ ‘Black Gold’ 13 ਨਵੰਬਰ ਨੂੰ ਹੋਵੇਗੀ ਰਿਲੀਜ਼ ਹੋਵੇਗੀ

19 minutes ago
Gujarat : 4 ਥਾਵਾਂ ‘ਤੇ ਛਾਪੇਮਾਰੀਆਂ ਦੌਰਾਨ 2 ਕਰੋੜ ਰੁਪਏ ਤੋਂ ਵੱਧ ਦੀ ਸ਼ਰਾਬ ਜ਼ਬਤ ; 5 ਗ੍ਰਿਫ਼ਤਾਰ

Gujarat : 4 ਥਾਵਾਂ ‘ਤੇ ਛਾਪੇਮਾਰੀਆਂ ਦੌਰਾਨ 2 ਕਰੋੜ ਰੁਪਏ ਤੋਂ ਵੱਧ ਦੀ ਸ਼ਰਾਬ ਜ਼ਬਤ ; 5 ਗ੍ਰਿਫ਼ਤਾਰ

30 minutes ago
ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ 15.59 ਕਿਲੋ ਐਂਫੇਟਾਮਾਈਨ, ਕੋਕੀਨ ਅਤੇ ਹੈਰੋਇਨ ਕੀਤੀ ਜ਼ਬਤ ; 5 ਗ੍ਰਿਫ਼ਤਾਰ

ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ 15.59 ਕਿਲੋ ਐਂਫੇਟਾਮਾਈਨ, ਕੋਕੀਨ ਅਤੇ ਹੈਰੋਇਨ ਕੀਤੀ ਜ਼ਬਤ ; 5 ਗ੍ਰਿਫ਼ਤਾਰ

1 hour ago
 ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਪਟੀਸ਼ਨਾਂ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ

 ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਪਟੀਸ਼ਨਾਂ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ

2 hours ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼ ; 3 ਦਿਨ ਮੀਂਹ ਪੈਣ ਦਾ ਅਲਰਟ

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼ ; 3 ਦਿਨ ਮੀਂਹ ਪੈਣ ਦਾ ਅਲਰਟ

2 hours ago
ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨਾਲ ਕਰਨਗੇ ਮੁਲਾਕਾਤ

ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨਾਲ ਕਰਨਗੇ ਮੁਲਾਕਾਤ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
PRTC ਅਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਦੀ ਟਰਾਂਸਪੋਰਟ ਤੇ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਮੀਟਿੰਗ ਅੱਜ

PRTC ਅਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਦੀ ਟਰਾਂਸਪੋਰਟ ਤੇ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਮੀਟਿੰਗ ਅੱਜ

4 hours ago
ਕਿਸਾਨੀ ਮੰਗਾਂ ਦੇ ਹੱਕ ‘ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ DC ਦਫਤਰਾਂ ਦਾ ਕੀਤਾ ਜਾਵੇਗਾ ਘਿਰਾਓ

ਕਿਸਾਨੀ ਮੰਗਾਂ ਦੇ ਹੱਕ ‘ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ DC ਦਫਤਰਾਂ ਦਾ ਕੀਤਾ ਜਾਵੇਗਾ ਘਿਰਾਓ

4 hours ago
ਅੱਜ ਤੋਂ ਭਾਰਤ ਅਤੇ ਕੈਨੇਡਾ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ

ਅੱਜ ਤੋਂ ਭਾਰਤ ਅਤੇ ਕੈਨੇਡਾ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ

4 hours ago
6000 Crore Drug Case : ਬਿਕਰਮ ਮਜੀਠੀਆ ਦੀ SIT ਅੱਗੇ ਪੇਸ਼ੀ ਅੱਜ ; Jagdish Bhola ਤੋਂ ਵੀ ਇਸੇ ਮਾਮਲੇ ਵਿੱਚ ਹੋਵੇਗੀ ਪੁੱਛਗਿੱਛ 

6000 Crore Drug Case : ਬਿਕਰਮ ਮਜੀਠੀਆ ਦੀ SIT ਅੱਗੇ ਪੇਸ਼ੀ ਅੱਜ ; Jagdish Bhola ਤੋਂ ਵੀ ਇਸੇ ਮਾਮਲੇ ਵਿੱਚ ਹੋਵੇਗੀ ਪੁੱਛਗਿੱਛ 

4 hours ago
Hindi News
English News
Monday, October 5, 2026
No Result
View All Result
30 °c
Chandigarh
28 ° Tue
28 ° Wed
27 ° Thu
26 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Vigilance : ਰਿਸ਼ਵਤ ਲੈਣ ਦੇ ਦੋਸ਼ ਵਿੱਚ ਭਗੌੜਾ Assistant Labor Commissioner ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

February 20, 2025
in ਖਬਰਾਂ, ਪੰਜਾਬ
Vigilance : ਰਿਸ਼ਵਤ ਲੈਣ ਦੇ ਦੋਸ਼ ਵਿੱਚ ਭਗੌੜਾ Assistant Labor Commissioner ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Vigilance : ਰਿਸ਼ਵਤ ਲੈਣ ਦੇ ਦੋਸ਼ ਵਿੱਚ ਭਗੌੜਾ Assistant Labor Commissioner ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 20 ਫਰਵਰੀ(ਵਿਸ਼ਵ ਵਾਰਤਾ) Vigilance : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਪਿਛਲੇ ਤਿੰਨ ਮਹੀਨਿਆਂ ਤੋਂ ਭਗੌੜੇ ਹਰਪ੍ਰੀਤ ਸਿੰਘ, ਪੀਸੀਐਸ, ਸਹਾਇਕ ਕਿਰਤ ਕਮਿਸ਼ਨਰ( Assistant Labor Commissioner ) ਹੁਸ਼ਿਆਰਪੁਰ (Hoshiarpur) ਨੂੰ 30,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿੱਚ ਉਸਦੇ ਦਫਤਰ ਵਿੱਚ ਤਾਇਨਾਤ ਮਹਿਲਾ ਕੰਪਿਊਟਰ ਆਪਰੇਟਰ ਅਲਕਾ ਸ਼ਰਮਾ ਨੂੰ ਪਹਿਲਾਂ ਹੀ ਸਹਾਇਕ ਕਿਰਤ ਕਮਿਸ਼ਨਰ ਦੇ ਨਾਂ ਤੇ 30,000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਵਿਜੀਲੈਂਸ ਬਿਊਰੋ ਨੇ ਹਰਪ੍ਰੀਤ ਸਿੰਘ ਵੱਲੋਂ ਸਥਾਨਕ ਅਦਾਲਤ ਵਿੱਚ ਆਤਮ ਸਮਰਪਣ ਕਰਨ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਕਿਉਂਕਿ ਉਸਦੀ ਜ਼ਮਾਨਤ ਸਬੰਧੀ ਅਰਜ਼ੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਖਾਰਜ ਕਰ ਦਿੱਤੀ ਗਈ ਸੀ। ਹੁਸ਼ਿਆਰਪੁਰ (Hoshiarpur) ਅਦਾਲਤ ਨੇ ਅਗਲੇਰੀ ਜਾਂਚ ਲਈ ਅੱਜ ਵਿਜੀਲੈਂਸ ਬਿਊਰੋ ਨੂੰ ਇੱਕ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ।

Vigilance : ਰਿਸ਼ਵਤ ਲੈਣ ਦੇ ਦੋਸ਼ ਵਿੱਚ ਭਗੌੜਾ Assistant Labor Commissioner ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਇਹ ਖੁਲਾਸਾ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਹੁਸ਼ਿਆਰਪੁਰ (Hoshiarpur) ਦੇ ਕਸ਼ਮੀਰੀ ਬਾਜ਼ਾਰ ਵਿੱਚ ਇੱਕ ਦੁਕਾਨਦਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਸੀ ਕਿ ਉਸ ਦੀ ਇੱਕ ਗਹਿਣਿਆਂ ਦੀ ਦੁਕਾਨ ਹੈ ਜਿਸਦੀ ਉਸਨੇ ਹਾਲ ਹੀ ਵਿੱਚ ਮੁਰੰਮਤ ਕਰਵਾਈ ਸੀ। ਬਾਅਦ ਵਿੱਚ ਉਸਨੂੰ ਸਹਾਇਕ ਕਿਰਤ ਕਮਿਸ਼ਨਰ, ਹੁਸ਼ਿਆਰਪੁਰ ਦੇ ਦਫ਼ਤਰ ਤੋਂ ਇੱਕ ਨੋਟਿਸ ਮਿਲਿਆ। ਜਦੋਂ ਉਹ ਸਬੰਧਤ ਦਫ਼ਤਰ ਗਿਆ ਤਾਂ ਉੱਥੇ ਮੌਜੂਦ ਕੰਪਿਊਟਰ ਆਪਰੇਟਰ ਅਲਕਾ ਸ਼ਰਮਾ ਨੇ ਉਸਨੂੰ ਦੱਸਿਆ ਕਿ ਇਸ ਮਾਮਲੇ ਵਿੱਚ ਉਸਨੂੰ ਭਾਰੀ ਜੁਰਮਾਨਾ ਭਰਨਾ ਪਵੇਗਾ ਪਰ ਉਹ ਆਪਣੇ ਉੱਚ ਅਧਿਕਾਰੀ ਹਰਪ੍ਰੀਤ ਸਿੰਘ, ਸਹਾਇਕ ਕਿਰਤ ਕਮਿਸ਼ਨਰ ਨਾਲ ਇਸ ਬਾਰੇ ਗੱਲਬਾਤ ਕਰਕੇ ਮਾਮਲੇ ਨੂੰ ਰਫ਼ਾ-ਦਫ਼ਾ ਕਰਾਉਣ ਵਿੱਚ ਮਦਦ ਕਰ ਸਕਦੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੱਸਿਆ ਕਿ ਅਲਕਾ ਸ਼ਰਮਾ ਉਸ ਤੋਂ ਨੋਟਿਸ ਫੜਕੇ ਹਰਪ੍ਰੀਤ ਸਿੰਘ ਦੇ ਦਫ਼ਤਰ ਵਿੱਚ ਚਲੀ ਗਈ। ਥੋੜ੍ਹੀ ਦੇਰ ਬਾਅਦ, ਉਸਨੇ ਸ਼ਿਕਾਇਤਕਰਤਾ ਨੂੰ ਵੀ ਦਫ਼ਤਰ ਵਿੱਚ ਬੁਲਾ ਲਿਆ ਜਿੱਥੇ ਹਰਪ੍ਰੀਤ ਸਿੰਘ, ਪੀਸੀਐਸ ਨੇ ਨੋਟਿਸ ਖਾਰਜ ਕਰਨ ਦੇ ਬਦਲੇ 30,000 ਰੁਪਏ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਨੇ ਮੌਕੇ ਤੇ ਰਿਸ਼ਵਤ ਦੀ ਮੰਗ ਨਾਲ ਸਬੰਧਤ ਗੱਲਬਾਤ ਰਿਕਾਰਡ ਕਰ ਲਈ ਅਤੇ ਇਸਨੂੰ ਬਿਊਰੋ ਨੂੰ ਸਬੂਤ ਵਜੋਂ ਪੇਸ਼ ਕਰ ਦਿੱਤਾ।
ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਅਲਕਾ ਸ਼ਰਮਾ, ਕੰਪਿਊਟਰ ਆਪਰੇਟਰ, ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 30000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਸੀ ਪਰ ਹਰਪ੍ਰੀਤ ਸਿੰਘ, ਪੀ.ਸੀ.ਐਸ. , ਦਫ਼ਤਰ ਛੱਡ ਕੇ ਬਚ ਨਿਕਲਿਆ।
ਇਸ ਸਬੰਧ ਵਿੱਚ ਬਿਊਰੋ ਦੇ ਜਲੰਧਰ ਰੇਂਜ ਪੁਲਿਸ ਥਾਣੇ ਵਿੱਚ ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ। ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਦੀਆਂ ਟੀਮਾਂ ਹੁਸ਼ਿਆਰਪੁਰ ਦੇ ਸਹਾਇਕ ਲੇਬਰ ਕਮਿਸ਼ਨਰ ਹਰਪ੍ਰੀਤ ਸਿੰਘ ਨੂੰ ਫੜਨ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰਦੀਆਂ ਰਹੀਆਂ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਦੂਜੀ ਮੁਲਜ਼ਮ ਅਲਕਾ ਸ਼ਰਮਾ ਅਜੇ ਵੀ ਜੇਲ੍ਹ ਵਿੱਚ ਹੈ ਕਿਉਂਕਿ ਅਦਾਲਤ ਨੇ ਉਸਨੂੰ ਜ਼ਮਾਨਤ ਨਹੀਂ ਦਿੱਤੀ। ਇਸ ਮੁਕੱਦਮੇ ਦੀ ਅਗਲੀ ਜਾਂਚ ਜਾਰੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in PunjabiVIGILANCE
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਫਲਾਈਓਵਰ ਤੋਂ ਹੇਠਾਂ ਡਿੱਗੀ ਬੱਸ ; LPU ਦੇ 2 ਵਿਦਿਆਰਥੀਆਂ ਸਮੇਤ 3 ਦੀ ਮੌਤ

ਫਲਾਈਓਵਰ ਤੋਂ ਹੇਠਾਂ ਡਿੱਗੀ ਬੱਸ ; LPU ਦੇ 2 ਵਿਦਿਆਰਥੀਆਂ ਸਮੇਤ 3 ਦੀ ਮੌਤ

by Navjot
October 5, 2026
0

ਫਲਾਈਓਵਰ ਤੋਂ ਹੇਠਾਂ ਡਿੱਗੀ ਬੱਸ ; LPU ਦੇ 2 ਵਿਦਿਆਰਥੀਆਂ ਸਮੇਤ 3 ਦੀ ਮੌਤ   ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ) ...

 ਥ੍ਰਿਲਰ ਫਿਲਮ ‘Black Gold’ 13 ਨਵੰਬਰ ਨੂੰ ਹੋਵੇਗੀ ਰਿਲੀਜ਼ ਹੋਵੇਗੀ

 ਥ੍ਰਿਲਰ ਫਿਲਮ ‘Black Gold’ 13 ਨਵੰਬਰ ਨੂੰ ਹੋਵੇਗੀ ਰਿਲੀਜ਼ ਹੋਵੇਗੀ

by Navjot
October 5, 2026
0

 ਥ੍ਰਿਲਰ ਫਿਲਮ 'Black Gold' 13 ਨਵੰਬਰ ਨੂੰ ਹੋਵੇਗੀ ਰਿਲੀਜ਼ ਹੋਵੇਗੀ ਚੇਨਈ, 5 ਅਕਤੂਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਧੀਰਨ ਅਰੁਣਕੁਮਾਰ ਦੀ ਆਉਣ...

Gujarat : 4 ਥਾਵਾਂ ‘ਤੇ ਛਾਪੇਮਾਰੀਆਂ ਦੌਰਾਨ 2 ਕਰੋੜ ਰੁਪਏ ਤੋਂ ਵੱਧ ਦੀ ਸ਼ਰਾਬ ਜ਼ਬਤ ; 5 ਗ੍ਰਿਫ਼ਤਾਰ

Gujarat : 4 ਥਾਵਾਂ ‘ਤੇ ਛਾਪੇਮਾਰੀਆਂ ਦੌਰਾਨ 2 ਕਰੋੜ ਰੁਪਏ ਤੋਂ ਵੱਧ ਦੀ ਸ਼ਰਾਬ ਜ਼ਬਤ ; 5 ਗ੍ਰਿਫ਼ਤਾਰ

by Navjot
October 5, 2026
0

Gujarat ; 4 ਥਾਵਾਂ ‘ਤੇ ਛਾਪੇਮਾਰੀਆਂ ਦੌਰਾਨ 2 ਕਰੋੜ ਰੁਪਏ ਤੋਂ ਵੱਧ ਦੀ ਸ਼ਰਾਬ ਜ਼ਬਤ ; 5 ਗ੍ਰਿਫ਼ਤਾਰ ਅਹਿਮਦਾਬਾਦ, 5...

ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ 15.59 ਕਿਲੋ ਐਂਫੇਟਾਮਾਈਨ, ਕੋਕੀਨ ਅਤੇ ਹੈਰੋਇਨ ਕੀਤੀ ਜ਼ਬਤ ; 5 ਗ੍ਰਿਫ਼ਤਾਰ

ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ 15.59 ਕਿਲੋ ਐਂਫੇਟਾਮਾਈਨ, ਕੋਕੀਨ ਅਤੇ ਹੈਰੋਇਨ ਕੀਤੀ ਜ਼ਬਤ ; 5 ਗ੍ਰਿਫ਼ਤਾਰ

by Navjot
October 5, 2026
0

ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ 15.59 ਕਿਲੋ ਐਂਫੇਟਾਮਾਈਨ, ਕੋਕੀਨ ਅਤੇ ਹੈਰੋਇਨ ਕੀਤੀ ਜ਼ਬਤ ; 5 ਗ੍ਰਿਫ਼ਤਾਰ ਨਵੀਂ ਦਿੱਲੀ, 5 ਅਕਤੂਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਫਲਾਈਓਵਰ ਤੋਂ ਹੇਠਾਂ ਡਿੱਗੀ ਬੱਸ ; LPU ਦੇ 2 ਵਿਦਿਆਰਥੀਆਂ ਸਮੇਤ 3 ਦੀ ਮੌਤ

ਫਲਾਈਓਵਰ ਤੋਂ ਹੇਠਾਂ ਡਿੱਗੀ ਬੱਸ ; LPU ਦੇ 2 ਵਿਦਿਆਰਥੀਆਂ ਸਮੇਤ 3 ਦੀ ਮੌਤ

by Navjot
October 5, 2026
0

ਫਲਾਈਓਵਰ ਤੋਂ ਹੇਠਾਂ ਡਿੱਗੀ ਬੱਸ ; LPU ਦੇ 2 ਵਿਦਿਆਰਥੀਆਂ ਸਮੇਤ 3 ਦੀ ਮੌਤ   ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ) ...

Most Popular

Punjab: ਚੋਣ ਕਮਿਸ਼ਨ ਦੇ ਜਵਾਬ ਨੇ ਕੀਤੀ ਪਿਛਲੇ ਦਰਵਾਜ਼ੇ ਤੋਂ ਰਾਘਵ ਚੱਢਾ ਦਾ ਨਾਂ ਜੋੜੇ ਜਾਣ ਦੀ ਪੁਸ਼ਟੀ: ਅਨੁਰਾਗ ਢਾਂਡਾ

Punjab: ਚੋਣ ਕਮਿਸ਼ਨ ਦੇ ਜਵਾਬ ਨੇ ਕੀਤੀ ਪਿਛਲੇ ਦਰਵਾਜ਼ੇ ਤੋਂ ਰਾਘਵ ਚੱਢਾ ਦਾ ਨਾਂ ਜੋੜੇ ਜਾਣ ਦੀ ਪੁਸ਼ਟੀ: ਅਨੁਰਾਗ ਢਾਂਡਾ

by Ranjit Singh
4 weeks ago
0

Punjab: ਚੋਣ ਕਮਿਸ਼ਨ ਦੇ ਜਵਾਬ ਨੇ ਕੀਤੀ ਪਿਛਲੇ ਦਰਵਾਜ਼ੇ ਤੋਂ ਰਾਘਵ ਚੱਢਾ ਦਾ ਨਾਂ ਜੋੜੇ ਜਾਣ ਦੀ ਪੁਸ਼ਟੀ: ਅਨੁਰਾਗ ਢਾਂਡਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 