• Latest
  • Trending
ਬ੍ਰਿਜ ਭੂਸ਼ਣ ਦੇ ਬਰੀ ਹੋਣ ‘ਤੇ ਵਿਨੇਸ਼ ਫੋਗਾਟ ਦਾ ਵੱਡਾ ਬਿਆਨ

ਬ੍ਰਿਜ ਭੂਸ਼ਣ ਦੇ ਬਰੀ ਹੋਣ ‘ਤੇ ਵਿਨੇਸ਼ ਫੋਗਾਟ ਦਾ ਵੱਡਾ ਬਿਆਨ

1 hour ago
ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ‘ਚ ‘ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ’ ਦੇ ਪੋਸਟਰ

ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ‘ਚ ‘ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ’ ਦੇ ਪੋਸਟਰ

19 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

41 minutes ago
ਪਟਿਆਲਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਪਟਿਆਲਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

51 minutes ago
ਫਿਲਮ ‘ਮਰਡਰ ਇਨ ਟਾਊਨ’ ਦਾ ਪਹਿਲਾ ਲੁੱਕ ਜਾਰੀ 

ਫਿਲਮ ‘ਮਰਡਰ ਇਨ ਟਾਊਨ’ ਦਾ ਪਹਿਲਾ ਲੁੱਕ ਜਾਰੀ 

2 hours ago
ਸ਼ੇਲਿੰਦਰਜੀਤ ਸਿੰਘ ਰਾਜਨ ਦਾ ਕਾਵਿ ਸੰਗ੍ਰਹਿ ‘ਸਾਰੀ ਧਰਤੀ ਮੇਰੀ’ ਪ੍ਰੋ, ਗੁਰਭਜਨ ਸਿੰਘ ਗਿੱਲ ,ਦਰਸ਼ਨ ਬੁੱਟਰ, ਡਾ. ਸ਼ਿੰਦਰਪਾਲ ਸਿੰਘ ਤੇ ਸੁਸ਼ੀਲ ਦੋਸਾਂਝ ਵੱਲੋਂ ਲੋਕ ਅਰਪਿਤ

ਸ਼ੇਲਿੰਦਰਜੀਤ ਸਿੰਘ ਰਾਜਨ ਦਾ ਕਾਵਿ ਸੰਗ੍ਰਹਿ ‘ਸਾਰੀ ਧਰਤੀ ਮੇਰੀ’ ਪ੍ਰੋ, ਗੁਰਭਜਨ ਸਿੰਘ ਗਿੱਲ ,ਦਰਸ਼ਨ ਬੁੱਟਰ, ਡਾ. ਸ਼ਿੰਦਰਪਾਲ ਸਿੰਘ ਤੇ ਸੁਸ਼ੀਲ ਦੋਸਾਂਝ ਵੱਲੋਂ ਲੋਕ ਅਰਪਿਤ

2 hours ago
ਫਿਲਮ ‘ਦਿ ਗ੍ਰੇਟ ਪੰਜਾਬ ਰੋਬਰੀ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ ; ਫਿਲਮ 7 ਅਗਸਤ ਨੂੰ ਹੋਵੇਗੀ ਰਿਲੀਜ਼

ਫਿਲਮ ‘ਦਿ ਗ੍ਰੇਟ ਪੰਜਾਬ ਰੋਬਰੀ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ ; ਫਿਲਮ 7 ਅਗਸਤ ਨੂੰ ਹੋਵੇਗੀ ਰਿਲੀਜ਼

2 hours ago
ਫਾਰਮੇਸੀ ਪੇਪਰ ਲੀਕ ਮਾਮਲੇ ‘ਤੇ ਪੰਜਾਬ ਵਿਧਾਨ ਸਭਾ ਵਿੱਚ ਹੰਗਾਮਾ

ਫਾਰਮੇਸੀ ਪੇਪਰ ਲੀਕ ਮਾਮਲੇ ‘ਤੇ ਪੰਜਾਬ ਵਿਧਾਨ ਸਭਾ ਵਿੱਚ ਹੰਗਾਮਾ

2 hours ago
ਮਿਸਰ ਵਿੱਚ ਆਇਆ 5.5 ਤੀਬਰਤਾ ਦਾ ਭੂਚਾਲ

ਮਿਸਰ ਵਿੱਚ ਆਇਆ 5.5 ਤੀਬਰਤਾ ਦਾ ਭੂਚਾਲ

2 hours ago
ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ 15 ਦਿਨਾਂ ਅੰਦਰ ਡੀਏ ਜਾਰੀ ਕਰਨ ਦੇ ਹੁਕਮ ; 8 ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਿਲੇਗਾ ਲਾਭ

ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ 15 ਦਿਨਾਂ ਅੰਦਰ ਡੀਏ ਜਾਰੀ ਕਰਨ ਦੇ ਹੁਕਮ ; 8 ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਿਲੇਗਾ ਲਾਭ

4 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸ਼ੁਰੂ ; ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ , ਸਦਨ ਦੀ ਕਾਰਵਾਈ 12 ਵਜੇ ਤੱਕ ਮੁਲਤਵੀ

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸ਼ੁਰੂ ; ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ , ਸਦਨ ਦੀ ਕਾਰਵਾਈ 12 ਵਜੇ ਤੱਕ ਮੁਲਤਵੀ

4 hours ago
ਟੀਵੀ ਅਦਾਕਾਰਾ ਅਦਿਤੀ ਸ਼ਰਮਾ ਨੇ ਪਤੀ ਤੇ ਲਗਾਏ ਕੁੱਟਮਾਰ ਕਰਨ ਦੇ ਦੋਸ਼ ; FIR ਦਰਜ

ਟੀਵੀ ਅਦਾਕਾਰਾ ਅਦਿਤੀ ਸ਼ਰਮਾ ਨੇ ਪਤੀ ਤੇ ਲਗਾਏ ਕੁੱਟਮਾਰ ਕਰਨ ਦੇ ਦੋਸ਼ ; FIR ਦਰਜ

4 hours ago
Hindi News
English News
Monday, August 3, 2026
No Result
View All Result
34 °c
Chandigarh
30 ° Tue
30 ° Wed
28 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬ੍ਰਿਜ ਭੂਸ਼ਣ ਦੇ ਬਰੀ ਹੋਣ ‘ਤੇ ਵਿਨੇਸ਼ ਫੋਗਾਟ ਦਾ ਵੱਡਾ ਬਿਆਨ

August 3, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
ਬ੍ਰਿਜ ਭੂਸ਼ਣ ਦੇ ਬਰੀ ਹੋਣ ‘ਤੇ ਵਿਨੇਸ਼ ਫੋਗਾਟ ਦਾ ਵੱਡਾ ਬਿਆਨ

ਬ੍ਰਿਜ ਭੂਸ਼ਣ ਦੇ ਬਰੀ ਹੋਣ ‘ਤੇ ਵਿਨੇਸ਼ ਫੋਗਾਟ ਦਾ ਵੱਡਾ ਬਿਆਨ

ਨਵੀ ਦਿੱਲੀ, 3 ਅਗਸਤ 2026 (ਵਿਸ਼ਵ ਵਾਰਤਾ): ਭਾਜਪਾ ਨੇਤਾ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਮਹਿਲਾ ਪਹਿਲਵਾਨਾਂ ਨਾਲ ਜੁੜੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਬਰੀ ਕਰ ਦਿੱਤਾ। ਸੋਮਵਾਰ ਨੂੰ ਫੈਸਲੇ ਦੇ ਸਮੇਂ ਸਾਬਕਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਅਤੇ ਭਾਰਤੀ ਕੁਸ਼ਤੀ ਸੰਘ (WFI) ਦੇ ਸਾਬਕਾ ਸਕੱਤਰ ਵਿਨੋਦ ਤੋਮਰ ਅਦਾਲਤ ਵਿੱਚ ਮੌਜੂਦ ਰਹੇ। ਅਦਾਲਤ ਦੇ ਫੈਸਲੇ ਤੋਂ ਬਾਅਦ ਬ੍ਰਿਜ ਭੂਸ਼ਣ ਨੇ ਕਿਹਾ, ਮੈਂ ਪਹਿਲਾਂ ਕਿਹਾ ਸੀ ਕਿ ਜੇਕਰ ਕੋਈ ਦੋਸ਼ ਸਾਬਤ ਹੋ ਜਾਵੇਗਾ ਤਾਂ ਮੈਂ ਫਾਂਸੀ ‘ਤੇ ਲਟਕ ਜਾਵਾਂਗਾ। ਮੇਰੇ ਲਈ ਖੁਸ਼ੀ ਦਾ ਦਿਨ ਹੈ।”

ਦੂਜੇ ਪਾਸੇ, ਵਿਨੇਸ਼ ਫੋਗਾਟ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰਕੇ ਇਸ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਵਿਨੇਸ਼ ਫੋਗਾਟ ਨੇ ਆਪਣੀ ਪੋਸਟ ਵਿੱਚ ਲਿਖਿਆ, “ਸਾਨੂੰ ਸੜਕਾਂ ‘ਤੇ ਉਤਰਨ ਅਤੇ ਇੱਕ ਬਾਹੂਬਲੀ ਨੇਤਾ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਵਾਉਣ ਲਈ ਬਹੁਤ ਹਿੰਮਤ ਜੁਟਾਉਣੀ ਪਈ ਸੀ। ਸੱਤਾ ਅਤੇ ਆਪਣੇ ਬਾਹੂਬਲ ਦੇ ਦਮ ‘ਤੇ ਬ੍ਰਿਜ ਭੂਸ਼ਣ ਨੇ ਕਈ ਲੜਕੀਆਂ ਨੂੰ ਡਰਾ-ਧਮਕਾ ਕੇ ਉਨ੍ਹਾਂ ਦੇ ਨਾਮ ਵਾਪਸ ਕਰਵਾਏ ਹਨ। ਪਰ ਕਈ ਮਹਿਲਾ ਪਹਿਲਵਾਨ ਡਟੀਆਂ ਰਹੀਆਂ ਅਤੇ ਅਦਾਲਤ ਵਿੱਚ ਬ੍ਰਿਜ ਭੂਸ਼ਣ ਦੇ ਖ਼ਿਲਾਫ਼ ਲੜਾਈ ਲੜਦੀਆਂ ਰਹੀਆਂ। ਸਾਨੂੰ ਇਸ ਗੱਲ ਦਾ ਬਹੁਤ ਦੁੱਖ ਹੈ ਕਿ ਅਦਾਲਤ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਮਹਿਲਾ ਪਹਿਲਵਾਨਾਂ ਦੁਆਰਾ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਵਿੱਚ ਦੋਸ਼ੀ ਨਹੀਂ ਮੰਨਿਆ।”

ਪਹਿਲਵਾਨ ਵਿਨੇਸ਼ ਫੋਗਾਟ ਨੇ ਕਿਹਾ “ਪਹਿਲੇ ਦਿਨ ਤੋਂ ਹੀ ਸਾਰਾ ਤੰਤਰ, ਸਰਕਾਰ ਅਤੇ ਇਹ ਸਿਸਟਮ ਬ੍ਰਿਜ ਭੂਸ਼ਣ ਨੂੰ ਬਚਾਉਣ ਵਿੱਚ ਲੱਗਿਆ ਹੋਇਆ ਹੈ। ਮਹਿਲਾ ਪਹਿਲਵਾਨਾਂ ਨੇ ਆਪਣੇ ਵਕੀਲਾਂ ਨੂੰ ਇਸ ਫੈਸਲੇ ਦੇ ਖ਼ਿਲਾਫ਼ ਅਪੀਲ ਕਰਨ ਦਾ ਨਿਰਦੇਸ਼ ਦੇ ਦਿੱਤਾ ਹੈ, ਅਤੇ ਇਹ ਜਲਦ ਤੋਂ ਜਲਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਉਮੀਦ ਨਹੀਂ ਛੱਡੀ ਹੈ ਅਤੇ ਪਹਿਲਵਾਨ ਆਪਣੀ ਲੜਾਈ ਜਾਰੀ ਰੱਖਣਗੇ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ‘ਚ ‘ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ’ ਦੇ ਪੋਸਟਰ

ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ‘ਚ ‘ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ’ ਦੇ ਪੋਸਟਰ

by Jaspreet Kaur
August 3, 2026
0

ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ 'ਚ 'ਰਾਜਾ- ਬਘੇਲ ਹਟਾਓ ਕਾਂਗਰਸ ਬਚਾਓ' ਦੇ ਪੋਸਟਰ ਪੰਜਾਬ ਕਾਂਗਰਸ ਇੰਚਾਰਜ ਦਾ ਮੁਕਤਸਰ ਦੌਰਾ ਰੱਦ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 3, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 3 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਪਟਿਆਲਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਪਟਿਆਲਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Jaspreet Kaur
August 3, 2026
0

ਪਟਿਆਲਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ - ਦੁਪਹਿਰ 3 ਵਜੇ ਤੱਕ ਦਾਖ਼ਲੇ ‘ਤੇ ਰੋਕ - ਹਾਈ ਅਲਰਟ...

ਫਿਲਮ ‘ਮਰਡਰ ਇਨ ਟਾਊਨ’ ਦਾ ਪਹਿਲਾ ਲੁੱਕ ਜਾਰੀ 

ਫਿਲਮ ‘ਮਰਡਰ ਇਨ ਟਾਊਨ’ ਦਾ ਪਹਿਲਾ ਲੁੱਕ ਜਾਰੀ 

by Navjot
August 3, 2026
0

ਫਿਲਮ 'ਮਰਡਰ ਇਨ ਟਾਊਨ' ਦਾ ਪਹਿਲਾ ਲੁੱਕ ਜਾਰੀ  ਚੇਨਈ, 3 ਅਗਸਤ (ਵਿਸ਼ਵ ਵਾਰਤਾ) ਮਸ਼ਹੂਰ ਨਿਰਦੇਸ਼ਕ ਕਾਰਤਿਕ ਸੁੱਬਾਰਾਜ ਨੇ ਸੋਮਵਾਰ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ‘ਚ ‘ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ’ ਦੇ ਪੋਸਟਰ

ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ‘ਚ ‘ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ’ ਦੇ ਪੋਸਟਰ

by Jaspreet Kaur
August 3, 2026
0

ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ 'ਚ 'ਰਾਜਾ- ਬਘੇਲ ਹਟਾਓ ਕਾਂਗਰਸ ਬਚਾਓ' ਦੇ ਪੋਸਟਰ ਪੰਜਾਬ ਕਾਂਗਰਸ ਇੰਚਾਰਜ ਦਾ ਮੁਕਤਸਰ ਦੌਰਾ ਰੱਦ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
1 week ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 25 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 