• Latest
  • Trending
ਸੰਵਿਧਾਨ ਦਿਵਸ ਮੌਕੇ ਈ ਐਲ ਸੀ ਕਲੱਬਾਂ ਵੱਲੋਂ ਵੋਟਰ ਜਾਗਰੂਕਤਾ ਗਤੀਵਿਧੀਆਂ

6 minutes ago
ਡਿਪਟੀ ਕਮਿਸ਼ਨਰ ਮੋਹਾਲੀ ਨਾਲ ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ

1 minute ago
ਮੋਗਾ ਵਿੱਚ ਸਟੇਜ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਲਾਭਪਾਤਰੀਆਂ ਨੇ ਸਾਂਝੀ ਕੀਤੀ ਆਪਣੀ ਹੱਡਬੀਤੀ, ਵਿੱਤੀ ਸਹਾਇਤਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ

17 minutes ago
ਖੇਲੋ ਇੰਡੀਆ ਯੂਥ ਗੇਮਜ਼-2026: ਪੰਜਾਬ ਦੀਆਂ ਸਾਫ਼ਟਬਾਲ ਅਤੇ ਹਾਕੀ (ਅੰਡਰ-18) ਟੀਮਾਂ ਦੇ ਚੋਣ ਟ੍ਰਾਇਲ 1 ਦਸੰਬਰ ਨੂੰ ਹੋਣਗੇ

35 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ: ਪੰਜਾਬ ਪੁਲਿਸ ਵੱਲੋਂ 505 ਥਾਈਂ ਛਾਪੇਮਾਰੀ; 158 ਕਾਬੂ

39 minutes ago
Rising Stars Asia Cup Semifinal : ਭਾਰਤ-ਏ ਨੇ ਸ਼੍ਰੀਲੰਕਾ-ਏ ਸਾਹਮਣੇ ਰੱਖਿਆ 318 ਦੌੜਾਂ ਦਾ ਟੀਚਾ

48 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 10 ਲੱਖ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ

49 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

60 minutes ago
ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਏ ਪੰਜਾਬ ਦੇ ਤਿੰਨ ਸ਼ਰਧਾਲੂ ਲਾਪਤਾ

2 hours ago
ਸੰਯੁਕਤ ਕਿਸਾਨ ਮੋਰਚਾ ਵੱਲੋਂ ਪੁੱਡਾ ਗਰਾਊਂਡ ਪਟਿਆਲਾ ਵਿਖੇ ਕੀਤੀ ਗਈ ਵੱਡੀ ਰੈਲੀ

Rising Stars Asia Cup:  ਸੈਮੀਫਾਈਨਲ ਮੁਕਾਬਲਾ ; ਭਾਰਤ ਬਨਾਮ ਸ਼੍ਰੀਲੰਕਾ ; ਭਾਰਤ ਨੇ ਗਵਾਈਆਂ 4 ਵਿਕਟਾਂ, ਸਕੋਰ 200 ਤੋਂ ਪਾਰ

ਕੱਲ੍ਹ ਨੂੰ ਗੋਆ ਵਿਖੇ 57ਵੇਂ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਵਿੱਚ ਦਿਖਾਈ ਜਾਵੇਗੀ ‘ਡੈਮੋਗ੍ਰਾਫੀ ਇਜ਼ ਡੈਸਟੀਨੀ’ Documentary  

ਪੈਕ ਕੀਤੇ ਭੋਜਨ ਪਦਾਰਥਾਂ ‘ਤੇ ਖੰਡ, ਨਮਕ ਜਾਂ ਚਰਬੀ ਦੀ ਵਧੇਰੇ ਮਾਤਰਾ ਦੇ ਹੋਣੇ ਚਾਹੀਦੇ ਹਨ ਸਪੱਸ਼ਟ ਲੇਬਲ: ਸੁਪਰੀਮ ਕੋਰਟ

Hindi News
English News
Thursday, November 26, 2026
No Result
View All Result
15 °c
Chandigarh
17 ° Fri
18 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੰਵਿਧਾਨ ਦਿਵਸ ਮੌਕੇ ਈ ਐਲ ਸੀ ਕਲੱਬਾਂ ਵੱਲੋਂ ਵੋਟਰ ਜਾਗਰੂਕਤਾ ਗਤੀਵਿਧੀਆਂ

November 26, 2026
in ਖਬਰਾਂ, ਪੰਜਾਬ
ਸੰਵਿਧਾਨ ਦਿਵਸ ਮੌਕੇ ਈ ਐਲ ਸੀ ਕਲੱਬਾਂ ਵੱਲੋਂ ਵੋਟਰ ਜਾਗਰੂਕਤਾ ਗਤੀਵਿਧੀਆਂ

ਸੰਵਿਧਾਨ ਦਿਵਸ ਮੌਕੇ ਈ ਐਲ ਸੀ ਕਲੱਬਾਂ ਵੱਲੋਂ ਵੋਟਰ ਜਾਗਰੂਕਤਾ ਗਤੀਵਿਧੀਆਂ

ਵਿਦਿਆਰਥੀਆਂ ਨੇ ਪੋਸਟਰ ਮੁਕਾਬਲਿਆਂ ਅਤੇ ਜਾਗਰੂਕਤਾ ਮੁਹਿੰਮ ਰਾਹੀਂ ਲੋਕਾਂ ਨੂੰ ਵੋਟ ਬਣਵਾਉਣ ਲਈ ਕੀਤਾ ਪ੍ਰੇਰਿਤ

6 ਦਸੰਬਰ ਨੂੰ ਲੱਗਣ ਵਾਲੇ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ ਬਾਰੇ ਵੀ ਦਿੱਤੀ ਜਾਣਕਾਰੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਨਵੰਬਰ (ਸਤੀਸ਼ ਕੁਮਾਰ ਪੱਪੀ);- ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡਚਲਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਸਵੀਪ ਮੁਹਿੰਮ ਤਹਿਤ ਇਲੈਕਟੋਰਲ ਲਿਟਰੇਸੀ ਕਲੱਬਾਂ (ਈ ਐਲ ਸੀ) ਰਾਹੀਂ ਵੋਟਰ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨਾਂ ਦੀ ਵੱਧ ਤੋਂ ਵੱਧ ਵੋਟਰ ਵਜੋਂ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾ ਸਕੇ।

ਇਸੇ ਲੜੀ ਤਹਿਤ ਸੰਵਿਧਾਨ ਦਿਵਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ। ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ, ਲੋਕਤੰਤਰ ਵਿੱਚ ਵੋਟਰਾਂ ਦੀ ਭੂਮਿਕਾ ਅਤੇ ਈਵੀਐਮ ਤੇ ਵੀਵੀਪੈਟ ਮਸ਼ੀਨਾਂ ਦੀ ਕਾਰਜਪ੍ਰਣਾਲੀ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਈ ਸੀ ਆਈ ਨੈੱਟ ਰਾਹੀਂ ਨਵੀਂ ਵੋਟ ਬਣਾਉਣ ਅਤੇ ਆਨਲਾਈਨ ਵੋਟਰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਬਾਰੇ ਵੀ ਜਾਣੂ ਕਰਵਾਇਆ ਗਿਆ।

ਇਸ ਮੌਕੇ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਸੇਂਟ ਸੋਲਜਰ ਸਕੂਲ, ਫੇਜ਼-7, ਮੋਹਾਲੀ ਵਿਖੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਕੂਲ ਦੇ ਵਿਦਿਆਰਥੀਆਂ ਨੇ ਵੋਟਰ ਜਾਗਰੂਕਤਾ ਵਿਸ਼ੇ ‘ਤੇ ਕਰਵਾਏ ਪੋਸਟਰ ਮੁਕਾਬਲਿਆਂ ਵਿੱਚ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਵਿਚਾਰਾਂ ਰਾਹੀਂ ਵੋਟ ਦੇ ਅਧਿਕਾਰ ਦੀ ਮਹੱਤਤਾ ਦਾ ਸੁਨੇਹਾ ਦਿੱਤਾ।

ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਫੇਜ਼-7 ਦੀ ਮਾਰਕੀਟ ਅਤੇ ਨੇੜਲੀ ਕਲੋਨੀ ਵਿੱਚ ਜਾਗਰੂਕਤਾ ਮੁਹਿੰਮ ਵੀ ਚਲਾਈ ਗਈ। ਇਸ ਦੌਰਾਨ ਆਮ ਲੋਕਾਂ ਨੂੰ 6 ਦਸੰਬਰ ਨੂੰ ਲਗਾਏ ਜਾਣ ਵਾਲੇ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਯੋਗ ਨੌਜਵਾਨਾਂ ਨੂੰ ਆਪਣੀ ਵੋਟ ਬਣਵਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੁਹਿੰਮ ਨੂੰ ਸਥਾਨਕ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ।

ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਕਿਹਾ ਕਿ ਸਵੀਪ ਮੁਹਿੰਮ ਦਾ ਮੁੱਖ ਉਦੇਸ਼ ਹਰੇਕ ਯੋਗ ਨਾਗਰਿਕ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਈਐਲਸੀ ਕਲੱਬ ਇਸ ਉਦੇਸ਼ ਦੀ ਪੂਰਤੀ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ ਅਤੇ ਵਿਦਿਆਰਥੀ ਆਪਣੇ ਪਰਿਵਾਰਾਂ ਤੇ ਸਮਾਜ ਵਿੱਚ ਵੀ ਵੋਟਰ ਜਾਗਰੂਕਤਾ ਦਾ ਸੁਨੇਹਾ ਪਹੁੰਚਾ ਰਹੇ ਹਨ।

ਇਸ ਮੁਹਿੰਮ ਦੀ ਖ਼ਾਸ ਗੱਲ ਇਹ ਰਹੀ ਕਿ ਵਿਦਿਆਰਥੀਆਂ ਨੇ ਖ਼ੁਦ ਜਾਗਰੂਕ ਹੋਣ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਜਾਗਰੂਕ ਕੀਤਾ। ਇਸ ਤਰ੍ਹਾਂ ਵਿਦਿਆਰਥੀਆਂ ਨੇ ਵੱਡਿਆਂ ਨੂੰ ਵੀ ਲੋਕਤੰਤਰ ਦੀ ਮਜ਼ਬੂਤੀ ਲਈ ਆਪਣੀ ਵੋਟ ਬਣਵਾਉਣ ਅਤੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਸੁਨੇਹਾ ਦਿੱਤਾ।

ਇਸ ਮੌਕੇ ਸਵੀਪ ਟੀਮ ਦੇ ਮੈਂਬਰ ਸ੍ਰੀ ਮਤੀਸ਼ ਜੌਹਰ, ਸ੍ਰੀਮਤੀ ਨੀਤੂ ਗੁਪਤਾ, ਸ੍ਰੀਮਤੀ ਵਰਿੰਦਰ ਕੌਰ, ਸ੍ਰੀ ਵਿਕਾਸ ਵੈਕਟਰ ਅਤੇ ਸ੍ਰੀਮਤੀ ਜਸਬੀਰ ਕੌਰ ਵੀ ਹਾਜ਼ਰ ਸਨ।

Tags: BREAKING NEWSpunjab newsVoter awarenessWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਡਿਪਟੀ ਕਮਿਸ਼ਨਰ ਮੋਹਾਲੀ ਨਾਲ ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਮੋਹਾਲੀ ਨਾਲ ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ

by Ankit
November 26, 2026
0

ਡਿਪਟੀ ਕਮਿਸ਼ਨਰ ਮੋਹਾਲੀ ਨਾਲ ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਸਾਹਿਬਜ਼ਾਦਾ...

ਮੋਗਾ ਵਿੱਚ ਸਟੇਜ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਲਾਭਪਾਤਰੀਆਂ ਨੇ ਸਾਂਝੀ ਕੀਤੀ ਆਪਣੀ ਹੱਡਬੀਤੀ, ਵਿੱਤੀ ਸਹਾਇਤਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ

ਮੋਗਾ ਵਿੱਚ ਸਟੇਜ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਲਾਭਪਾਤਰੀਆਂ ਨੇ ਸਾਂਝੀ ਕੀਤੀ ਆਪਣੀ ਹੱਡਬੀਤੀ, ਵਿੱਤੀ ਸਹਾਇਤਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ

by Ankit
November 26, 2026
0

ਮੋਗਾ ਵਿੱਚ ਸਟੇਜ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਲਾਭਪਾਤਰੀਆਂ ਨੇ ਸਾਂਝੀ ਕੀਤੀ ਆਪਣੀ ਹੱਡਬੀਤੀ, ਵਿੱਤੀ ਸਹਾਇਤਾ ਲਈ ਮੁੱਖ ਮੰਤਰੀ ਭਗਵੰਤ...

ਖੇਲੋ ਇੰਡੀਆ ਯੂਥ ਗੇਮਜ਼-2026: ਪੰਜਾਬ ਦੀਆਂ ਸਾਫ਼ਟਬਾਲ ਅਤੇ ਹਾਕੀ (ਅੰਡਰ-18) ਟੀਮਾਂ ਦੇ ਚੋਣ ਟ੍ਰਾਇਲ 1 ਦਸੰਬਰ ਨੂੰ ਹੋਣਗੇ

ਖੇਲੋ ਇੰਡੀਆ ਯੂਥ ਗੇਮਜ਼-2026: ਪੰਜਾਬ ਦੀਆਂ ਸਾਫ਼ਟਬਾਲ ਅਤੇ ਹਾਕੀ (ਅੰਡਰ-18) ਟੀਮਾਂ ਦੇ ਚੋਣ ਟ੍ਰਾਇਲ 1 ਦਸੰਬਰ ਨੂੰ ਹੋਣਗੇ

by Ankit
November 26, 2026
0

ਖੇਲੋ ਇੰਡੀਆ ਯੂਥ ਗੇਮਜ਼-2026: ਪੰਜਾਬ ਦੀਆਂ ਸਾਫ਼ਟਬਾਲ ਅਤੇ ਹਾਕੀ (ਅੰਡਰ-18) ਟੀਮਾਂ ਦੇ ਚੋਣ ਟ੍ਰਾਇਲ 1 ਦਸੰਬਰ ਨੂੰ ਹੋਣਗੇ ਚੰਡੀਗੜ੍ਹ, 26...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ: ਪੰਜਾਬ ਪੁਲਿਸ ਵੱਲੋਂ 505 ਥਾਈਂ ਛਾਪੇਮਾਰੀ; 158 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ: ਪੰਜਾਬ ਪੁਲਿਸ ਵੱਲੋਂ 505 ਥਾਈਂ ਛਾਪੇਮਾਰੀ; 158 ਕਾਬੂ

by Ankit
November 26, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ: ਪੰਜਾਬ ਪੁਲਿਸ ਵੱਲੋਂ 505 ਥਾਈਂ ਛਾਪੇਮਾਰੀ; 158 ਕਾਬੂ ਪੁਲਿਸ ਟੀਮਾਂ ਨੇ 194 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਡਿਪਟੀ ਕਮਿਸ਼ਨਰ ਮੋਹਾਲੀ ਨਾਲ ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਮੋਹਾਲੀ ਨਾਲ ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ

by Ankit
November 26, 2026
0

ਡਿਪਟੀ ਕਮਿਸ਼ਨਰ ਮੋਹਾਲੀ ਨਾਲ ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਸਾਹਿਬਜ਼ਾਦਾ...

Most Popular

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

by Navjot
2 weeks ago
0

  ਅਹਿਮਦਾਬਾਦ, 9 ਨਵੰਬਰ (ਵਿਸ਼ਵ ਵਾਰਤਾ) - ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਅਹਿਮਦਾਬਾਦ ਦੇ ਜੋਧਪੁਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 