• Latest
  • Trending
ਅਮਰੀਕਾ ‘ਚ MID-TERM ਚੋਣਾਂ ਲਈ ਵੋਟਿੰਗ ਜਾਰੀ

ਅਮਰੀਕਾ ‘ਚ MID-TERM ਚੋਣਾਂ ਲਈ ਵੋਟਿੰਗ ਜਾਰੀ

53 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

47 minutes ago
ਕਾਂਗਰਸ ਵੱਲੋਂ ਬਰਿੰਦਰ ਸਿੰਘ ਢਿੱਲੋਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਕਾਂਗਰਸ ਵੱਲੋਂ ਬਰਿੰਦਰ ਸਿੰਘ ਢਿੱਲੋਂ ਨੂੰ ਕਾਰਨ ਦੱਸੋ ਨੋਟਿਸ ਜਾਰੀ

2 hours ago
25000 ਰਿਸ਼ਵਤ ਲੈਂਦੇ ਏ. ਐਸ. ਆਈ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

25000 ਰਿਸ਼ਵਤ ਲੈਂਦੇ ਏ. ਐਸ. ਆਈ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਪੰਜਾਬ ਦੀਆਂ ਸਾਈਕਲਿਸਟ ਧੀਆਂ ਨੇ ਰਚਿਆ ਇਤਿਹਾਸ; ਸੱਤ ਸਾਲ ਪੁਰਾਣਾ ਰਾਸ਼ਟਰੀ ਰਿਕਾਰਡ ਤੋੜ ਕੇ ਜਿੱਤਿਆ ਸੋਨ ਤਗਮਾ

ਪੰਜਾਬ ਦੀਆਂ ਸਾਈਕਲਿਸਟ ਧੀਆਂ ਨੇ ਰਚਿਆ ਇਤਿਹਾਸ; ਸੱਤ ਸਾਲ ਪੁਰਾਣਾ ਰਾਸ਼ਟਰੀ ਰਿਕਾਰਡ ਤੋੜ ਕੇ ਜਿੱਤਿਆ ਸੋਨ ਤਗਮਾ

4 hours ago
‘ਖੇਡਾਂ ਵਤਨ ਪੰਜਾਬ ਦੀਆਂ-2026’ ਅਧੀਨ ਰਾਜ ਪੱਧਰੀ ਘੋੜਸਵਾਰੀ ਮੁਕਾਬਲਿਆਂ ਦੇ ਸ਼ਡਿਊਲ ਵਿੱਚ ਤਬਦੀਲੀ

‘ਖੇਡਾਂ ਵਤਨ ਪੰਜਾਬ ਦੀਆਂ-2026’ ਅਧੀਨ ਰਾਜ ਪੱਧਰੀ ਘੋੜਸਵਾਰੀ ਮੁਕਾਬਲਿਆਂ ਦੇ ਸ਼ਡਿਊਲ ਵਿੱਚ ਤਬਦੀਲੀ

5 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬੇਬੁਨਿਆਦ ਦਾਅਵਿਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੀ ਸਖ਼ਤ ਆਲੋਚਨਾ; ਭਗਵੰਤ ਮਾਨ ਸਰਕਾਰ ਅਧੀਨ ਲਾਟਰੀ ਮਾਲੀਏ ਵਿੱਚ ਰਿਕਾਰਡ ਵਾਧੇ ਦਾ ਦਿੱਤਾ ਹਵਾਲਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬੇਬੁਨਿਆਦ ਦਾਅਵਿਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੀ ਸਖ਼ਤ ਆਲੋਚਨਾ; ਭਗਵੰਤ ਮਾਨ ਸਰਕਾਰ ਅਧੀਨ ਲਾਟਰੀ ਮਾਲੀਏ ਵਿੱਚ ਰਿਕਾਰਡ ਵਾਧੇ ਦਾ ਦਿੱਤਾ ਹਵਾਲਾ

5 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ: 801 ਨੂੰ ਮਿਲੀਆਂ ਸਰਕਾਰੀ ਨੌਕਰੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ: 801 ਨੂੰ ਮਿਲੀਆਂ ਸਰਕਾਰੀ ਨੌਕਰੀਆਂ

5 hours ago
Mansa: ਦਲਜੀਤ ਸਿੰਘ ਮੌਤ ਮਾਮਲੇ ‘ਚ ਨਵਾਂ ਮੋੜ; ਹਾਈ ਕੋਰਟ ਵੱਲੋਂ ਵੱਡੇ ਹੁਕਮ ਜਾਰੀ

Mansa: ਦਲਜੀਤ ਸਿੰਘ ਮੌਤ ਮਾਮਲੇ ‘ਚ ਨਵਾਂ ਮੋੜ; ਹਾਈ ਕੋਰਟ ਵੱਲੋਂ ਵੱਡੇ ਹੁਕਮ ਜਾਰੀ

6 hours ago
Punjab: ਵੱਡਾ ਪ੍ਰਸ਼ਾਸਨਿਕ ਫੇਰਬਦਲ; 5 IAS ਅਧਿਕਾਰੀਆਂ ਦਾ ਤਬਾਦਲਾ

Punjab: ਵੱਡਾ ਪ੍ਰਸ਼ਾਸਨਿਕ ਫੇਰਬਦਲ; 5 IAS ਅਧਿਕਾਰੀਆਂ ਦਾ ਤਬਾਦਲਾ

6 hours ago
ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਨਾਕ ਆਊਟ ਮੁਕਾਬਲਿਆਂ ਲਈ ਮੋਹਾਲੀ ਤਿਆਰ, ਸੈਮੀ ਫ਼ਾਈਨਲ 4 ਨਵੰਬਰ ਨੂੰ

ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਨਾਕ ਆਊਟ ਮੁਕਾਬਲਿਆਂ ਲਈ ਮੋਹਾਲੀ ਤਿਆਰ, ਸੈਮੀ ਫ਼ਾਈਨਲ 4 ਨਵੰਬਰ ਨੂੰ

7 hours ago
ਪੰਜ ਤੱਤਾਂ ‘ਚ ਵਿਲੀਨ ਹੋਏ ਦਿਵਿਤ ਔਲਖ

ਪੰਜ ਤੱਤਾਂ ‘ਚ ਵਿਲੀਨ ਹੋਏ ਦਿਵਿਤ ਔਲਖ

7 hours ago
Hindi News
English News
Tuesday, November 3, 2026
No Result
View All Result
20 °c
Chandigarh
23 ° Wed
24 ° Thu
25 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਮਰੀਕਾ ‘ਚ MID-TERM ਚੋਣਾਂ ਲਈ ਵੋਟਿੰਗ ਜਾਰੀ

November 3, 2026
in ਅੰਤਰਰਾਸ਼ਟਰੀ, ਖਬਰਾਂ, ਬ੍ਰੇਕਿੰਗ ਨਿਊਜ਼
ਅਮਰੀਕਾ ‘ਚ MID-TERM ਚੋਣਾਂ ਲਈ ਵੋਟਿੰਗ ਜਾਰੀ

ਅਮਰੀਕਾ ‘ਚ MID-TERM ਚੋਣਾਂ ਲਈ ਵੋਟਿੰਗ ਜਾਰੀ

ਵਾਸ਼ਿੰਗਟਨ, 3 ਨਵੰਬਰ 2026 (ਵਿਸ਼ਵ ਵਾਰਤਾ): ਅਮਰੀਕਾ ਵਿੱਚ ਮਿਡਟਰਮ ਚੋਣਾਂ ਲਈ ਵੋਟਿੰਗ ਜਾਰੀ ਹੈ। ਵੋਟਿੰਗ ਭਾਰਤੀ ਸਮੇਂ ਅਨੁਸਾਰ ਮੰਗਲਵਾਰ ਸ਼ਾਮ 4:30 ਵਜੇ ਸ਼ੁਰੂ ਹੋਈ ਜੋ ਬੁੱਧਵਾਰ ਨੂੰ ਦੁਪਹਿਰ 11:30 ਵਜੇ ਤੱਕ ਚੱਲੇਗੀ। ਲੱਖਾਂ ਅਮਰੀਕੀ ਨਾਗਰਿਕ ਇਸ ਚੋਣ ਵਿੱਚ ਆਪਣੀ ਵੋਟ ਪਾਉਣਗੇ। ਇਨ੍ਹਾਂ ਚੋਣਾਂ ਦੇ ਨਤੀਜੇ ਵਾਸ਼ਿੰਗਟਨ ਵਿੱਚ ਸੱਤਾ ਦੇ ਸੰਤੁਲਨ ਨੂੰ ਬਦਲ ਸਕਦੇ ਹਨ ਅਤੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦੂਜੇ ਕਾਰਜਕਾਲ ਦੀ ਦਿਸ਼ਾ ਤੈਅ ਕਰ ਸਕਦੇ ਹਨ। ਕਈ ਰਾਜਾਂ ਵਿੱਚ ਵੋਟਿੰਗ ਕੇਂਦਰ ਖੁੱਲ੍ਹ ਗਏ ਹਨ ਅਤੇ ਲੱਖਾਂ ਅਮਰੀਕੀ ਆਪਣੀ ਵੋਟ ਪਾਉਣ ਦੀ ਤਿਆਰੀ ਕਰ ਰਹੇ ਹਨ।

ਇਸ ਵਿਚਾਲੇ ਹੀ ਖਬਰ ਹੈ ਕਿ ਨਿਊਯਾਰਕ ਦੇ ਵੈਸਟਚੈਸਟਰ ਜ਼ਿਲ੍ਹੇ ਵਿੱਚ ਕੁਝ ਵੋਟਿੰਗ ਮਸ਼ੀਨਾਂ ਬੈਲਟ ਸਕੈਨ ਨਹੀਂ ਕਰ ਪਾ ਰਹੀਆਂ ਹਨ। ਉੱਥੇ ਹੀ, ਫਲੋਰੀਡਾ ਵਿੱਚ ਹੜ੍ਹ ਕਾਰਨ 21 ਵੋਟਿੰਗ ਕੇਂਦਰਾਂ ਦੀ ਜਗ੍ਹਾ ਬਦਲਣੀ ਪਈ ਹੈ। ਇਹ ਫੈਸਲਾ ਵੋਟਿੰਗ ਸ਼ੁਰੂ ਹੋਣ ਤੋਂ ਲਗਭਗ 45 ਮਿੰਟ ਪਹਿਲਾਂ ਲਿਆ ਗਿਆ।

ਅਮਰੀਕਾ ਵਿੱਚ ਰਾਸ਼ਟਰਪਤੀ ਦੀਆਂ ਚੋਣਾਂ ਦੇ ਠੀਕ ਦੋ ਸਾਲ ਬਾਅਦ ਮਿਡਟਰਮ ਚੋਣਾਂ ਕਰਵਾਈਆਂ ਜਾਂਦੀਆਂ ਹਨ। ਇਨ੍ਹਾਂ ਚੋਣਾਂ ਵਿੱਚ ਅਮਰੀਕੀ ਸੰਸਦ ਦੇ ਹੇਠਲੇ ਸਦਨ ‘ਹਾਊਸ ਆਫ਼ ਰਿਪ੍ਰੈਜ਼ੈਂਟੇਟਿਵਜ਼’ ਦੀਆਂ ਸਾਰੀਆਂ 435 ਸੀਟਾਂ ਅਤੇ ਉੱਚਲੇ ਸਦਨ ‘ਸੀਨੇਟ’ ਦੀਆਂ 35 ਸੀਟਾਂ ‘ਤੇ ਵੋਟਾਂ ਪਾਈਆਂ ਜਾ ਰਹੀਆਂ ਹਨ।

ਅਮਰੀਕਾ ਦੀ ਸਾਬਕਾ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਅਮਰੀਕੀਆਂ ਨੂੰ ਮਿਡਟਰਮ ਚੋਣਾਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਚੋਣ ਵਿੱਚ “ਬਹੁਤ ਕੁਝ ਦਾਅ ‘ਤੇ ਲੱਗਿਆ ਹੋਇਆ ਹੈ”। ਸੋਸ਼ਲ ਮੀਡੀਆ ਪਲੇਟਫਾਰਮ ‘X’ ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਉਨ੍ਹਾਂ ਲੋਕਾਂ ਦਾ ਧੰਨਵਾਦ ਕੀਤਾ ਜੋ ਪਹਿਲਾਂ ਹੀ ਵੋਟ ਪਾ ਚੁੱਕੇ ਹਨ, ਅਤੇ ਬਾਕੀ ਲੋਕਾਂ ਨੂੰ ਵੀ ਵੋਟ ਪਾਉਣ ਲਈ ਕਿਹਾ ਹੈ। ਹੈਰਿਸ ਨੇ ਲਿਖਿਆ, “ਅਸਲ ਤਾਕਤ ਜਨਤਾ ਦੇ ਹੱਥਾਂ ਵਿੱਚ ਹੈ।”

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 3, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 3 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਕਾਂਗਰਸ ਵੱਲੋਂ ਬਰਿੰਦਰ ਸਿੰਘ ਢਿੱਲੋਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਕਾਂਗਰਸ ਵੱਲੋਂ ਬਰਿੰਦਰ ਸਿੰਘ ਢਿੱਲੋਂ ਨੂੰ ਕਾਰਨ ਦੱਸੋ ਨੋਟਿਸ ਜਾਰੀ

by Jaspreet Kaur
November 3, 2026
0

ਕਾਂਗਰਸ ਵੱਲੋਂ ਬਰਿੰਦਰ ਸਿੰਘ ਢਿੱਲੋਂ ਨੂੰ ਕਾਰਨ ਦੱਸੋ ਨੋਟਿਸ ਜਾਰੀ - 3 ਦਿਨਾਂ 'ਚ ਅਨੁਸ਼ਾਸਨ ਕਮੇਟੀ ਨੇ ਮੰਗਿਆ ਜਵਾਬ ਚੰਡੀਗੜ੍ਹ,...

25000 ਰਿਸ਼ਵਤ ਲੈਂਦੇ ਏ. ਐਸ. ਆਈ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

25000 ਰਿਸ਼ਵਤ ਲੈਂਦੇ ਏ. ਐਸ. ਆਈ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

by Ankit
November 3, 2026
0

25000 ਰਿਸ਼ਵਤ ਲੈਂਦੇ ਏ. ਐਸ. ਆਈ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ);- ਪੰਜਾਬ ਵਿਜੀਲੈਂਸ ਬਿਊਰੋ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
November 3, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 3 ਨਵੰਬਰ 2026 (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 3, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 3 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Hukamnama Sri Darbar Sahib Today – 03 November 2026 | Ang 877 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 November 2026 | Ang 877 I ਅੱਜ ਦਾ ਹੁਕਮਨਾਮਾ

by Ankit
17 hours ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 03-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 