• Latest
  • Trending
ਨਗਰ ਨਿਗਮ ਬਟਾਲਾ ਅੰਦਰ ਵੋਟ ਪ੍ਰਕਿਰਿਆ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ; ਵੋਟਰਾਂ ਵੱਧ ਚੜ੍ਹ ਕੇ ਲਿਆ ਹਿੱਸਾ

ਨਗਰ ਨਿਗਮ ਬਟਾਲਾ ਅੰਦਰ ਵੋਟ ਪ੍ਰਕਿਰਿਆ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ; ਵੋਟਰਾਂ ਵੱਧ ਚੜ੍ਹ ਕੇ ਲਿਆ ਹਿੱਸਾ

1 hour ago
ਇੰਡੀਗੋ ਫਲਾਈਟ ਦੇ ਉਡਾਣ ਭਰਨ ਤੋਂ ਪਹਿਲਾਂ ਅਚਾਨਕ ਦਿਖਾਈ ਦੇਣ ਲੱਗਾ ਧੂੰਆਂ

ਇੰਡੀਗੋ ਫਲਾਈਟ ਦੇ ਉਡਾਣ ਭਰਨ ਤੋਂ ਪਹਿਲਾਂ ਅਚਾਨਕ ਦਿਖਾਈ ਦੇਣ ਲੱਗਾ ਧੂੰਆਂ

13 minutes ago
ਪੰਜਾਬ ‘ਚ ਨਗਰ ਨਿਗਮ ਤੇ ਕੌਂਸਲ ਚੋਣਾਂ: 61.5 ਫੀਸਦੀ ਹੋਈ ਵੋਟਿੰਗ

ਪੰਜਾਬ ‘ਚ ਨਗਰ ਨਿਗਮ ਤੇ ਕੌਂਸਲ ਚੋਣਾਂ: 61.5 ਫੀਸਦੀ ਹੋਈ ਵੋਟਿੰਗ

40 minutes ago
ਸੰਜੀਵ ਅਰੋੜਾ ਨੇ ਕੀਤਾ ਹਾਈਕੋਰਟ ਦਾ ਰੁਖ਼

ਸੰਜੀਵ ਅਰੋੜਾ ਨੇ ਕੀਤਾ ਹਾਈਕੋਰਟ ਦਾ ਰੁਖ਼

2 hours ago
RCB vs GT Qualifier 1: ਗੁਜਰਾਤ ਟਾਈਟਨਸ ਨੇ ਜਿੱਤਿਆ Toss

RCB vs GT Qualifier 1: ਗੁਜਰਾਤ ਟਾਈਟਨਸ ਨੇ ਜਿੱਤਿਆ Toss

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
America ‘ਚ ਭਾਰਤੀ ਮੂਲ ਦੀ ਮਹਿਲਾ ਦਾ ਬੇਰਹਿਮੀ ਨਾਲ ਕਤਲ

America ‘ਚ ਭਾਰਤੀ ਮੂਲ ਦੀ ਮਹਿਲਾ ਦਾ ਬੇਰਹਿਮੀ ਨਾਲ ਕਤਲ

3 hours ago
ਮਸ਼ਹੂਰ ਟੈਲੀਵਿਜ਼ਨ ਅਦਾਕਾਰਾ ਦਿਵਯੰਕਾ ਤ੍ਰਿਪਾਠੀ ਬਣੀ ਮਾਂ

ਮਸ਼ਹੂਰ ਟੈਲੀਵਿਜ਼ਨ ਅਦਾਕਾਰਾ ਦਿਵਯੰਕਾ ਤ੍ਰਿਪਾਠੀ ਬਣੀ ਮਾਂ

4 hours ago
ਚੰਡੀਗੜ੍ਹ ਵਿੱਚ ਬਕਰੀਦ ਦੀ ਛੁੱਟੀ ਦੀ ਬਦਲੀ ਤਰੀਕ;  ਨਵੀਂ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ ਵਿੱਚ ਬਕਰੀਦ ਦੀ ਛੁੱਟੀ ਦੀ ਬਦਲੀ ਤਰੀਕ; ਨਵੀਂ ਨੋਟੀਫਿਕੇਸ਼ਨ ਜਾਰੀ

4 hours ago
ਬੈਲਜੀਅਮ ‘ਚ ਟ੍ਰੇਨ ਤੇ ਸਕੂਲ ਬੱਸ ਵਿਚਾਲੇ ਜ਼ੋਰਦਾਰ ਟੱਕਰ

ਬੈਲਜੀਅਮ ‘ਚ ਟ੍ਰੇਨ ਤੇ ਸਕੂਲ ਬੱਸ ਵਿਚਾਲੇ ਜ਼ੋਰਦਾਰ ਟੱਕਰ

5 hours ago
Cricketer ਅਰਸ਼ਦੀਪ ਸਿੰਘ ਨੇ Instagram ਤੋਂ 200 ਤੋਂ ਵੱਧ ਪੋਸਟਾਂ ਕੀਤੀਆਂ Delete!

Cricketer ਅਰਸ਼ਦੀਪ ਸਿੰਘ ਨੇ Instagram ਤੋਂ 200 ਤੋਂ ਵੱਧ ਪੋਸਟਾਂ ਕੀਤੀਆਂ Delete!

6 hours ago
ਪੰਜਾਬ ਨਗਰ ਨਿਗਮ ਤੇ ਕੌਂਸਲ ਚੋਣਾਂ: ਜਾਣੋ ਦੁਪਹਿਰ 2 ਵਜੇ ਤੱਕ ਦੀ ਵੋਟ ਫ਼ੀਸਦ

ਪੰਜਾਬ ਨਗਰ ਨਿਗਮ ਤੇ ਕੌਂਸਲ ਚੋਣਾਂ: ਜਾਣੋ ਦੁਪਹਿਰ 2 ਵਜੇ ਤੱਕ ਦੀ ਵੋਟ ਫ਼ੀਸਦ

6 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Tuesday, May 26, 2026
No Result
View All Result
35 °c
Chandigarh
38 ° Wed
36 ° Thu
33 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਗਰ ਨਿਗਮ ਬਟਾਲਾ ਅੰਦਰ ਵੋਟ ਪ੍ਰਕਿਰਿਆ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ; ਵੋਟਰਾਂ ਵੱਧ ਚੜ੍ਹ ਕੇ ਲਿਆ ਹਿੱਸਾ

May 26, 2026
in ਖਬਰਾਂ, ਪੰਜਾਬ
ਨਗਰ ਨਿਗਮ ਬਟਾਲਾ ਅੰਦਰ ਵੋਟ ਪ੍ਰਕਿਰਿਆ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ; ਵੋਟਰਾਂ ਵੱਧ ਚੜ੍ਹ ਕੇ ਲਿਆ ਹਿੱਸਾ

ਨਗਰ ਨਿਗਮ ਬਟਾਲਾ ਅੰਦਰ ਵੋਟ ਪ੍ਰਕਿਰਿਆ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ; ਵੋਟਰਾਂ ਵੱਧ ਚੜ੍ਹ ਕੇ ਲਿਆ ਹਿੱਸਾ

– ਜਾਣੋ ਕਿੰਨੇ ਫੀਸਦ ਹੋਈ ਵੋਟਿੰਗ

ਬਟਾਲਾ, 26 ਮਈ (ਵਿਸ਼ਵ ਵਾਰਤਾ): ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਅਗਵਾਈ ਵਿੱਚ ਨਗਰ ਨਿਗਮ ਬਟਾਲਾ ਸਮੇਤ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ, ਸ੍ਰੀ ਹਰਗੋਬਿੰਦਪੁਰ ਸਾਹਿਬ ਅਤੇ ਧਾਰੀਵਾਲ ਅੰਦਰ ਵੋਟ ਪ੍ਰਕਿਰਿਆ ਅਮਨ ਸ਼ਾਤੀ ਪੂਰਵਕ ਨੇਪਰੇ ਚੜ੍ਹੀ ਹੈ।

ਐੱਸ.ਡੀ.ਐੱਮ-ਕਮ-ਰਿਟਰਨਿੰਗ ਅਫਸਰ ਬਟਾਲਾ ਸਾਰੰਗਪ੍ਰੀਤ ਸਿੰਘ ਨੇ ਬਟਾਲਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿਵਲ, ਪੁਲਿਸ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਸਮੂਹ ਪੋਲਿੰਗ ਸਟਾਫ ਦੇ ਸਹਿਯੋਗ ਨਾਲ ਵੋਟ ਪ੍ਰਕਿਰਿਆ ਸਫਲਤਾਪੂਰਵਕ ਢੰਗ ਨਾਲ ਨੇਪਰੇ ਚੜ੍ਹੀ ਹੈ, ਜਿਸ ਲਈ ਸਾਰੇ ਵਧਾਈ ਦੇ ਪਾਤਰ ਹਨ। ਇਸ ਮੌਕੇ ਉਨਾਂ ਰਾਜਸੀ ਪਾਰਟੀਆਂ ਸਮੇਤ ਸਮੂਹ ਉਮੀਦਵਾਰਾਂ ਵਲੋਂ ਵੋਟ ਪ੍ਰਕਿਰਿਆ ਬਹੁਤ ਹੀ ਸੁਖਾਵੇਂ ਤੇ ਅਮਨ ਸ਼ਾਂਤੀ ਢੰਗ ਨਾਲ ਮੁਕੰਮਲ ਕਰਵਾਉਣ ਲਈ ਜਿਲਾ ਪ੍ਰਸ਼ਾਸਨ ਨੂੰ ਦਿੱਤੇ ਸਹਿਯੋਗ ਲਈ ਵੀ ਧੰਨਵਾਦ ਕੀਤਾ।

ਉਨਾਂ ਗੱਲ ਕਰਦਿਆਂ ਅੱਗੇ ਦੱਸਿਆ ਕਿ ਨਗਰ ਨਿਗਮ ਬਟਾਲਾ ਵਿਚ 58.55 ਫੀਸਦ, ਪੋਲਿੰਗ ਹੋਈ ਹੈ ਅਤੇ ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਸਟਰਾਂਗ ਰੂਮ ਵਿਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ 24 ਘੰਟੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ।

ਜਿਲ੍ਹੇ ਵਿੱਚ 66.43 ਫੀਸਦੀ ਪੋਲਿੰਗ ਹੋਈ ਹੈ। ਨਗਰ ਨਿਗਮ ਬਟਾਲਾ ਵਿਚ 58.55 ਫੀਸਦ, ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਵਿੱਚ 64.93ਫੀਸਦ, ਨਗਰ ਕੌਂਸਲ ਧਾਰੀਵਾਲ ਵਿੱਚ 69.69 ਫੀਸਦ ਅਤੇ ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ 72.56 ਫੀਸਦ ਪੋਲਿੰਗ ਹੋਈ ਹੈ। ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਇੰਡੀਗੋ ਫਲਾਈਟ ਦੇ ਉਡਾਣ ਭਰਨ ਤੋਂ ਪਹਿਲਾਂ ਅਚਾਨਕ ਦਿਖਾਈ ਦੇਣ ਲੱਗਾ ਧੂੰਆਂ

ਇੰਡੀਗੋ ਫਲਾਈਟ ਦੇ ਉਡਾਣ ਭਰਨ ਤੋਂ ਪਹਿਲਾਂ ਅਚਾਨਕ ਦਿਖਾਈ ਦੇਣ ਲੱਗਾ ਧੂੰਆਂ

by Jaspreet Kaur
May 26, 2026
0

ਇੰਡੀਗੋ ਫਲਾਈਟ ਦੇ ਉਡਾਣ ਭਰਨ ਤੋਂ ਪਹਿਲਾਂ ਅਚਾਨਕ ਦਿਖਾਈ ਦੇਣ ਲੱਗਾ ਧੂੰਆਂ - ਯਾਤਰੀਆਂ ਦੇ ਸੁੱਕੇ ਸਾਹ! ਨਵੀ ਦਿੱਲੀ 26...

ਪੰਜਾਬ ‘ਚ ਨਗਰ ਨਿਗਮ ਤੇ ਕੌਂਸਲ ਚੋਣਾਂ: 61.5 ਫੀਸਦੀ ਹੋਈ ਵੋਟਿੰਗ

ਪੰਜਾਬ ‘ਚ ਨਗਰ ਨਿਗਮ ਤੇ ਕੌਂਸਲ ਚੋਣਾਂ: 61.5 ਫੀਸਦੀ ਹੋਈ ਵੋਟਿੰਗ

by Jaspreet Kaur
May 26, 2026
0

ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਚੋਣਾਂ: 61.5 ਫੀਸਦੀ ਹੋਈ ਵੋਟਿੰਗ - ਕਈ ਥਾਵਾਂ 'ਤੇ ਹਿੰਸਕ ਝੜਪਾਂ ਚੰਡੀਗੜ੍ਹ, 26 ਮਈ...

ਸੰਜੀਵ ਅਰੋੜਾ ਨੇ ਕੀਤਾ ਹਾਈਕੋਰਟ ਦਾ ਰੁਖ਼

ਸੰਜੀਵ ਅਰੋੜਾ ਨੇ ਕੀਤਾ ਹਾਈਕੋਰਟ ਦਾ ਰੁਖ਼

by Jaspreet Kaur
May 26, 2026
0

ਸੰਜੀਵ ਅਰੋੜਾ ਨੇ ਕੀਤਾ ਹਾਈਕੋਰਟ ਦਾ ਰੁਖ਼ - FIR ਰੱਦ ਕਰਨ ਦੀ ਕੀਤੀ ਮੰਗ, ਪੜ੍ਹੋ ਪੂਰੀ ਖ਼ਬਰ ਚੰਡੀਗੜ੍ਹ, 26 ਮਈ...

RCB vs GT Qualifier 1: ਗੁਜਰਾਤ ਟਾਈਟਨਸ ਨੇ ਜਿੱਤਿਆ Toss

RCB vs GT Qualifier 1: ਗੁਜਰਾਤ ਟਾਈਟਨਸ ਨੇ ਜਿੱਤਿਆ Toss

by Jaspreet Kaur
May 26, 2026
0

RCB vs GT Qualifier 1: ਗੁਜਰਾਤ ਟਾਈਟਨਸ ਨੇ ਜਿੱਤਿਆ Toss ਨਵੀ ਦਿੱਲੀ , 26 ਮਈ 2026 (ਵਿਸ਼ਵ ਵਾਰਤਾ) – ਆਈਪੀਐਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਇੰਡੀਗੋ ਫਲਾਈਟ ਦੇ ਉਡਾਣ ਭਰਨ ਤੋਂ ਪਹਿਲਾਂ ਅਚਾਨਕ ਦਿਖਾਈ ਦੇਣ ਲੱਗਾ ਧੂੰਆਂ

ਇੰਡੀਗੋ ਫਲਾਈਟ ਦੇ ਉਡਾਣ ਭਰਨ ਤੋਂ ਪਹਿਲਾਂ ਅਚਾਨਕ ਦਿਖਾਈ ਦੇਣ ਲੱਗਾ ਧੂੰਆਂ

by Jaspreet Kaur
May 26, 2026
0

ਇੰਡੀਗੋ ਫਲਾਈਟ ਦੇ ਉਡਾਣ ਭਰਨ ਤੋਂ ਪਹਿਲਾਂ ਅਚਾਨਕ ਦਿਖਾਈ ਦੇਣ ਲੱਗਾ ਧੂੰਆਂ - ਯਾਤਰੀਆਂ ਦੇ ਸੁੱਕੇ ਸਾਹ! ਨਵੀ ਦਿੱਲੀ 26...

Most Popular

Prateek Yadav funeral : ਪੰਜ ਤੱਤਾਂ ਵਿੱਚ ਵਿਲੀਨ ਹੋਏ ਪ੍ਰਤੀਕ ਯਾਦਵ; ਭਰਾ ਅਖਿਲੇਸ਼ ਯਾਦਵ ਸਮੇਤ ਪੂਰੇ ਪਰਿਵਾਰ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

Prateek Yadav funeral : ਪੰਜ ਤੱਤਾਂ ਵਿੱਚ ਵਿਲੀਨ ਹੋਏ ਪ੍ਰਤੀਕ ਯਾਦਵ; ਭਰਾ ਅਖਿਲੇਸ਼ ਯਾਦਵ ਸਮੇਤ ਪੂਰੇ ਪਰਿਵਾਰ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

by Jaspreet Kaur
2 weeks ago
0

Prateek Yadav funeral : ਪੰਜ ਤੱਤਾਂ ਵਿੱਚ ਵਿਲੀਨ ਹੋਏ ਪ੍ਰਤੀਕ ਯਾਦਵ; ਭਰਾ ਅਖਿਲੇਸ਼ ਯਾਦਵ ਸਮੇਤ ਪੂਰੇ ਪਰਿਵਾਰ ਨੇ ਨਮ ਅੱਖਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 