• Latest
  • Trending
Waqf Bill : ਆਮ ਆਦਮੀ ਪਾਰਟੀ ਦੇ MP ਮੀਤ ਹੇਅਰ ਨੇ ਸੰਸਦ ਵਿੱਚ ਨਵੇਂ ਵਕਫ਼ ਬਿੱਲ ਦਾ ਕੀਤਾ ਸਖ਼ਤ ਵਿਰੋਧ

1 year ago
G7 ਸਿਖਰ ਸੰਮੇਲਨ ‘ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ

6 minutes ago
ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

1 hour ago
ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

ਮਾਨਸਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ

ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

ਮਰਹੂਮ ਨਿਸ਼ਾਨੇਬਾਜ਼ ਜਸਪਾਲ ਰਾਣਾ ਦੀ ਮਾਤਾ ਦਾ ਵੀ ਦੇਹਾਂਤ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

4 hours ago
Haryana ‘ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ

Breaking: ਵੋਮੈਨ ਸੈਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਦੀ ਸੜਕ ਹਾਦਸੇ ‘ਚ ਮੌਤ

5 hours ago
Hindi News
English News
Tuesday, June 16, 2026
No Result
View All Result
34 °c
Chandigarh
34 ° Wed
34 ° Thu
36 ° Fri
38 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Waqf Bill : ਆਮ ਆਦਮੀ ਪਾਰਟੀ ਦੇ MP ਮੀਤ ਹੇਅਰ ਨੇ ਸੰਸਦ ਵਿੱਚ ਨਵੇਂ ਵਕਫ਼ ਬਿੱਲ ਦਾ ਕੀਤਾ ਸਖ਼ਤ ਵਿਰੋਧ

April 3, 2025
in ਖਬਰਾਂ, ਚੰਡੀਗੜ੍ਹ, ਦਿੱਲੀ, ਪੰਜਾਬ
Waqf Bill : ਆਮ ਆਦਮੀ ਪਾਰਟੀ ਦੇ MP ਮੀਤ ਹੇਅਰ ਨੇ ਸੰਸਦ ਵਿੱਚ ਨਵੇਂ ਵਕਫ਼ ਬਿੱਲ ਦਾ ਕੀਤਾ ਸਖ਼ਤ ਵਿਰੋਧ

Waqf Bill : ਆਮ ਆਦਮੀ ਪਾਰਟੀ ਦੇ MP ਮੀਤ ਹੇਅਰ ਨੇ ਸੰਸਦ ਵਿੱਚ ਨਵੇਂ ਵਕਫ਼ ਬਿੱਲ ਦਾ ਕੀਤਾ ਸਖ਼ਤ ਵਿਰੋਧ

ਚੰਡੀਗੜ੍ਹ/ਨਵੀਂ ਦਿੱਲੀ,3 ਅਪ੍ਰੈਲ(ਵਿਸ਼ਵ ਵਾਰਤਾ)Waqf Bill : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਬੀਤੇ ਕੱਲ੍ਹ ਪਾਰਲੀਮੈਂਟ ਵਿੱਚ ਆਪਣੀਆਂ ਜ਼ੋਰਦਾਰ ਦਲੀਲਾਂ ਨਾਲ ਵਕਫ਼ ਬਿੱਲ ਦਾ ਸਖ਼ਤ ਵਿਰੋਧ ਕਰਦਿਆਂ ਇਸ ਨੂੰ ਭਾਜਪਾ ਦੀ ਸਰਕਾਰ ਵੱਲੋਂ ਘੱਟ ਗਿਣਤੀ ਦੇ ਧਰਮਾਂ ਉੱਤੇ ਡਾਕਾ ਮਾਰਨ ਦਾ ਰਾਹ ਖੋਲ੍ਹਣ ਵਾਲਾ ਬਿੱਲ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਬਿੱਲ ਵਕਫ਼ ਦੀਆਂ ਜਾਇਦਾਦਾਂ ਹੜੱਪਣ ਲਈ ਲਿਆਂਦਾ ਗਿਆ ਹੈ।

ਮੀਤ ਹੇਅਰ ਨੇ ਕਿਹਾ ਕਿ ਇਸ ਬਿੱਲ ਦੇ ਨਾਲ ਘੱਟ ਗਿਣਤੀ ਦੇ ਧਰਮਾਂ ਉੱਤੇ ਡਾਕਾ ਮਾਰਨ ਦਾ ਅੱਜ ਰਾਹ ਖੋਲ੍ਹ ਦਿੱਤਾ ਹੈ। ਵਕਫ ਉਪਰ ਹਮਲਾ ਹੈ, ਭਵਿੱਖ ਵਿੱਚ ਸਿੱਖ, ਬੋਧੀ ਆਦਿ ਹੋਰ ਘੱਟ ਗਿਣਤੀ ਧਰਮਾਂ ਉੱਪਰ ਵੀ ਹਮਲਾ ਕਰਨ ਲਈ ਰਾਹ ਖੋਲ੍ਹ ਦਿੱਤਾ।ਸਿੱਧੇ ਤੌਰ ਉੱਤੇ ਆਰਟੀਕਲ 14 ਦੀ ਉਲੰਘਣਾ ਕੀਤੀ ਗਈ ਹੈ। ਕਾਨੂੰਨ ਦੀ ਇੱਕ ਧਾਰਾ ਅਨੁਸਾਰ ਕਿਸੇ ਵਿਅਕਤੀ ਦੀ ਨਿੱਜੀ ਜ਼ਿੰਦਗੀ ਵਿੱਚ ਇਬਾਦਤ ਕਰਨ ਦਾ ਕਿਵੇਂ ਪਤਾ ਲਗਾਓਗੇ।

ਮੀਤ ਹੇਅਰ ਨੇ ਕਿਹਾ ਕਿ ਭਾਜਪਾ ਦੀ ਦੇਸ਼ ਨੂੰ ਵੰਡਣ ਦੀ ਰਾਜਨੀਤੀ ਇਸ ਬਿੱਲ ਤੋਂ ਸਾਫ ਝਲਕ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਮੁਸਲਮਾਨਾਂ ਪ੍ਰਤੀ ਰਵੱਈਆ ਪਿਛਲੇ 11 ਸਾਲਾਂ ਵਿੱਚ ਸਾਫ ਪਤਾ ਲੱਗਦਾ। ਇਹ ਰਵੱਈਆ ਲੱਛੇਦਾਰ ਭਾਸ਼ਣਾਂ ਦੀ ਬਜਾਏ ਕੰਮਾਂ ਤੋਂ ਪਤਾ ਲੱਗਦਾ ਹੈ। ਗ੍ਰਹਿ ਮੰਤਰੀ ਸਰਕਾਰ ਨੂੰ ਮੁਸਲਮਾਨਾਂ ਪ੍ਰਤੀ ਸੰਜੀਦਾ ਆਖਦੇ ਹਨ ਪਰ ਭਾਜਪਾ ਦਾ ਇਕ ਵੀ ਲੋਕ ਸਭਾ ਮੈਂਬਰ ਮੁਸਲਮਾਨ ਨਹੀਂ ਅਤੇ ਨਾ ਹੀ ਉੱਤਰ ਪ੍ਰਦੇਸ਼ ਵਿੱਚ ਕੋਈ ਮੁਸਲਮਾਨ ਵਿਧਾਇਕ ਹੈ।

ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਸਰਕਾਰ ਵੱਲੋਂ ਸੱਚਰ ਕਮੇਟੀ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਦੀ ਦਲੀਲ ਦਿੱਤੀ ਗਈ ਹੈ ਪਰ ਸੱਚਰ ਕਮੇਟੀ ਦੀ ਰਿਪੋਰਟ ਵਿੱਚ ਤਾਂ ਇਹ ਵੀ ਆਖਿਆ ਗਿਆ ਹੈ ਕਿ ਦੇਸ਼ ਵਿੱਚ 70 ਫੀਸਦੀ ਵਕਫ ਬੋਰਡ ਦੀਆਂ ਜਾਇਦਾਦਾਂ ਉੱਪਰ ਕਬਜ਼ਾ ਕੀਤਾ ਗਿਆ ਹੈ ਅਤੇ 355 ਉੱਪਰ ਤਾਂ ਸਰਕਾਰ ਦਾ ਹੀ ਕਬਜ਼ਾ ਹੈ। ਇਸ ਬਾਰੇ ਸਰਕਾਰ ਨੇ ਕੀ ਕੀਤਾ ਹੈ? ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਅਨੇਕਾਂ ਇਤਿਹਾਸਿਕ ਇਮਾਰਤਾਂ, ਮਸਜਿਦਾਂ, ਵਿਦਿਅਕ ਸੰਸਥਾਵਾਂ ਸੈਂਕੜੇ ਸਾਲ ਪੁਰਾਣੀਆਂ ਹਨ, ਉਹ ਕਿੱਥੋਂ ਕਾਗਜ਼ ਲੈ ਕੇ ਆਉਣਗੇ।

ਮੀਤ ਹੇਅਰ ਨੇ ਆਪਣੇ ਸੰਸਦੀ ਹਲਕੇ ਦੇ ਸ਼ਹਿਰ ਮਾਲੇਰਕੋਟਲਾ ਦੀ ਨਵਾਬ ਸ਼ੇਰ ਮੁਹੰਮਦ ਖਾਨ ਦੇ ਹਾਅ ਦੇ ਨਾਅਰੇ ਦੇ ਵੇਲੇ ਤੋਂ ਹੁਣ ਤੱਕ ਸਭ ਧਰਮਾਂ ਦੇ ਆਪਸੀ ਭਾਈਚਾਰੇ ਤੇ ਏਕੇ ਦੀ ਉਦਾਹਰਨ ਦਿੰਦਿਆਂ ਕੇਂਦਰ ਸਰਕਾਰ ਨੂੰ ਧਰਮ ਦੇ ਆਧਾਰ ਉਤੇ ਵੰਡੀਆਂ ਪਾਉਣ ਤੋਂ ਵੀ ਵਰਜਿਆ। ਉਨ੍ਹਾਂ ਕਿਹਾ ਕਿ ਉਹ ਮਾਲੇਰਕੋਟਲਾ ਦੇ ਵਸਨੀਕਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਨ ਲਈ ਆਪਣੀ ਪੂਰੀ ਵਾਹ ਲਾਉਂਦੇ ਹੋਏ ਇਸ ਬਿੱਲ ਦਾ ਵਿਰੋਧ ਕਰਨਗੇ।

ਆਪ ਲੋਕ ਸਭਾ ਮੈਂਬਰ ਨੇ ਕਿਹਾ ਕਿ ਇਸ ਬਿੱਲ ਨਾਲ ਦੇਸ਼ ਦੇ ਸੰਵਿਧਾਨ ਉੱਤੇ ਹਮਲਾ ਕੀਤਾ ਗਿਆ ਹੈ। ਆਰਟੀਕਲ 26 ਤਹਿਤ ਆਪਣੀ ਸੰਸਥਾ ਬਣਾ ਵੀ ਸਕਦੇ ਹਨ ਤੇ ਉਸ ਨੂੰ ਚਲਾ ਵੀ ਸਕਦੇ ਹਨ ਅਤੇ ਅੱਜ ਇਸ ਉੱਪਰ ਹੀ ਹਮਲਾ ਕੀਤਾ ਗਿਆ ਹੈ।

Tags: BREAKING NEWSLatest Delhi newsLatest Punjab newsLatest Punjab news in PunjabiPunjab Governmentpunjab newstop headlines in PunjabiWaqf BillWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

G7 ਸਿਖਰ ਸੰਮੇਲਨ ‘ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ

G7 ਸਿਖਰ ਸੰਮੇਲਨ ‘ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ

by Jaspreet Kaur
June 16, 2026
0

G7 ਸਿਖਰ ਸੰਮੇਲਨ 'ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨਵੀ ਦਿੱਲੀ , 16 ਜੂਨ (ਵਿਸ਼ਵ...

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

by Jaspreet Kaur
June 16, 2026
0

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ - ਮੰਤਰੀ ਸੌਂਦ ਨੇ ਲੋਕ...

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

by Ankit
June 16, 2026
0

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ...

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

by Ankit
June 16, 2026
0

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

G7 ਸਿਖਰ ਸੰਮੇਲਨ ‘ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ

G7 ਸਿਖਰ ਸੰਮੇਲਨ ‘ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ

by Jaspreet Kaur
June 16, 2026
0

G7 ਸਿਖਰ ਸੰਮੇਲਨ 'ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨਵੀ ਦਿੱਲੀ , 16 ਜੂਨ (ਵਿਸ਼ਵ...

Most Popular

ਈਬੋਲਾ ਦੇ ਪ੍ਰਕੋਪ ਦੇ ਵਿਚਕਾਰ ਭਾਰਤ ਨੇ ਅਫਰੀਕਾ ਨੂੰ ਭੇਜੀ ਮੈਡੀਕਲ ਸਪਲਾਈ, ਸੁਰੱਖਿਆ ਕਿੱਟਾਂ ਭੇਜੀਆਂ

by Navjot
3 weeks ago
0

ਈਬੋਲਾ ਦੇ ਪ੍ਰਕੋਪ ਦੇ ਵਿਚਕਾਰ ਭਾਰਤ ਨੇ ਅਫਰੀਕਾ ਨੂੰ ਭੇਜੀ ਮੈਡੀਕਲ ਸਪਲਾਈ, ਸੁਰੱਖਿਆ ਕਿੱਟਾਂ ਭੇਜੀਆਂ   ਨਵੀਂ ਦਿੱਲੀ, 24 ਮਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 