• Latest
  • Trending
‘ਯੁੱਧ ਨਸ਼ਿਆਂ ਵਿਰੁੱਧ’: 150ਵੇਂ ਦਿਨ, Punjab Police ਵੱਲੋਂ 347 ਥਾਵਾਂ ‘ਤੇ ਛਾਪੇਮਾਰੀ; 72 ਨਸ਼ਾ ਤਸਕਰ ਕਾਬੂ

1 year ago
ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

6 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ

ਅਕਾਲੀ-ਭਾਜਪਾ ਦਾ ਗਠਜੋੜ ‘ਨਾਪਾਕ, ਮੌਕਾਪ੍ਰਸਤ ਅਤੇ ਗੈਰ-ਸਿਧਾਂਤਕ’; Punjab ਦੇ ਲੋਕ ਇਨ੍ਹਾਂ ਨੂੰ ਕਦੇ ਮੂੰਹ ਨਹੀਂ ਲਾਉਣਗੇ: ਹਰਪਾਲ ਸਿੰਘ ਚੀਮਾ

7 hours ago
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਨੂੰ ਨਸ਼ਾ ਅਤੇ ਗੈਂਗਸਟਰ ਮੁਕਤ ਬਣਾਉਣ ਦਾ ਸੰਕਲਪ: ਤਰੁਣ ਚੁਗ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

9 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

9 hours ago
Blackout News :27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

Punjab News :ਗੁਰਦਾਸਪੁਰ ਅਤੇ ਬਟਾਲਾ ਵਿੱਚ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 248 ਵਿਅਕਤੀ 1.9 ਕਿੱਲੋ ਹੈਰੋਇਨ ਸਮੇਤ ਕਾਬੂ

ਅਵਾਰਾ ਕੁੱਤਿਆਂ ਦੇ ਹਮਲੇ ‘ਚ ਬੱਚੇ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਮੰਤਰੀ ਹਰਭਜਨ ਸਿੰਘ ਈ.ਟੀ.ਓ

Delhi News :ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ‘ਕਿਰਤ ਕਰੋ, ਵੰਡ ਛਕੋ, ਨਾਮ ਜਪੋ’ ਅਤੇ ‘ਸਰਬੱਤ ਦਾ ਭਲਾ’ ਦੀਆਂ ਸਿੱਖਿਆਵਾਂ ਵਿਕਸਤ ਭਾਰਤ ਦੇ ਨਿਰਮਾਣ ਦਾ ਮਾਰਗ-ਦਰਸ਼ਨ ਕਰਦੀਆਂ ਹਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ

10 hours ago
Hindi News
English News
Wednesday, November 25, 2026
No Result
View All Result
11 °c
Chandigarh
18 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਯੁੱਧ ਨਸ਼ਿਆਂ ਵਿਰੁੱਧ’: 150ਵੇਂ ਦਿਨ, Punjab Police ਵੱਲੋਂ 347 ਥਾਵਾਂ ‘ਤੇ ਛਾਪੇਮਾਰੀ; 72 ਨਸ਼ਾ ਤਸਕਰ ਕਾਬੂ

ਆਪਰੇਸ਼ਨ ਦੌਰਾਨ 53 ਐਫਆਈਆਰਜ਼ ਦਰਜ, 3.4 ਕਿਲੋਗ੍ਰਾਮ ਹੈਰੋਇਨ ਬਰਾਮਦ

July 29, 2025
in ਖਬਰਾਂ, ਪੰਜਾਬ
‘ਯੁੱਧ ਨਸ਼ਿਆਂ ਵਿਰੁੱਧ’: 150ਵੇਂ ਦਿਨ, Punjab Police ਵੱਲੋਂ 347 ਥਾਵਾਂ ‘ਤੇ ਛਾਪੇਮਾਰੀ; 72 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 150ਵੇਂ ਦਿਨ, Punjab Police ਵੱਲੋਂ 347 ਥਾਵਾਂ ‘ਤੇ ਛਾਪੇਮਾਰੀ; 72 ਨਸ਼ਾ ਤਸਕਰ ਕਾਬੂ

— ਆਪਰੇਸ਼ਨ ਦੌਰਾਨ 53 ਐਫਆਈਆਰਜ਼ ਦਰਜ, 3.4 ਕਿਲੋਗ੍ਰਾਮ ਹੈਰੋਇਨ ਬਰਾਮਦ

— ‘ਡੀ-ਅਡਿਕਸ਼ਨ’ ਹਿੱਸੇ ਵਜੋਂ ਪੰਜਾਬ ਪੁਲਿਸ ਨੇ 61 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਚੰਡੀਗੜ੍ਹ, 29 ਜੁਲਾਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 150ਵੇਂ ਦਿਨ ਵੀ ਜਾਰੀ ਰੱਖਦਿਆਂ, Punjab Police ਨੇ ਅੱਜ 347 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 53 ਐਫਆਈਆਰਜ਼ ਦਰਜ ਕਰਕੇ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 150 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 23,822 ਹੋ ਗਈ ਹੈ।

ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 3.4 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ।

ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 74 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 362 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 61 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newsPUNJAB POLICEtop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

by Jaspreet Kaur
November 24, 2026
0

ਅੰਮ੍ਰਿਤਸਰ 'ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ ਅੰਮ੍ਰਿਤਸਰ, 24 ਨਵੰਬਰ (ਵਿਸ਼ਵ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

by Jaspreet Kaur
November 24, 2026
0

ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ...

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ

by Jaspreet Kaur
November 24, 2026
0

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ ਚੰਡੀਗੜ੍ਹ, 24 ਨਵੰਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

by Jaspreet Kaur
November 24, 2026
0

ਅੰਮ੍ਰਿਤਸਰ 'ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ ਅੰਮ੍ਰਿਤਸਰ, 24 ਨਵੰਬਰ (ਵਿਸ਼ਵ...

Most Popular

Cricket: ਭਾਰਤ-ਨਿਊਜ਼ੀਲੈਂਡ ਵਿਚਾਲੇ ਪੰਜਵਾਂ ਤੇ ਆਖਰੀ ਟੀ-20 ਮੈਚ ਅੱਜ

by Ranjit Singh
3 weeks ago
0

Cricket: ਭਾਰਤ-ਨਿਊਜ਼ੀਲੈਂਡ ਵਿਚਾਲੇ ਪੰਜਵਾਂ ਤੇ ਆਖਰੀ ਟੀ-20 ਮੈਚ ਅੱਜ - ਭਾਰਤੀ ਟੀਮ ਦੀਆਂ ਜਿੱਤ ਨਾਲ ਸੀਰੀਜ਼ 4-1 ਨਾਲ ਖ਼ਤਮ ਕਰਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 