• Latest
  • Trending
ਯੁੱਧ ਨਸ਼ਿਆਂ ਵਿਰੁੱਧ 2.0: Dr. Balbir Singh ਨੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਵਿਆਪਕ ਲਹਿਰ ਅਤੇ ਨਸ਼ਾਂ ਪੀੜਤਾਂ ਦੇ ਮੁੜ ਵੇਸੇਬੇ ਲਈ ਹੁਨਰ ਵਿਕਾਸ ਪ੍ਰੋਗਰਾਮਾਂ ਦੀ ਕੀਤੀ ਵਕਾਲਤ

ਯੁੱਧ ਨਸ਼ਿਆਂ ਵਿਰੁੱਧ 2.0: Dr. Balbir Singh ਨੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਵਿਆਪਕ ਲਹਿਰ ਅਤੇ ਨਸ਼ਾਂ ਪੀੜਤਾਂ ਦੇ ਮੁੜ ਵੇਸੇਬੇ ਲਈ ਹੁਨਰ ਵਿਕਾਸ ਪ੍ਰੋਗਰਾਮਾਂ ਦੀ ਕੀਤੀ ਵਕਾਲਤ

8 months ago
India Vs Sri Lanka: ਸ਼੍ਰੀਲੰਕਾ ਆਪਣੀ ਪਹਿਲੀ ਪਾਰੀ ਵਿੱਚ ਆਲ ਆਊਟ, ਭਾਰਤ ਨੇ ਦਿੱਤਾ ਫਾਲੋਆਨ

India Vs Sri Lanka: ਸ਼੍ਰੀਲੰਕਾ ਆਪਣੀ ਪਹਿਲੀ ਪਾਰੀ ਵਿੱਚ ਆਲ ਆਊਟ, ਭਾਰਤ ਨੇ ਦਿੱਤਾ ਫਾਲੋਆਨ

6 minutes ago
International: ਇਸਲਾਮਾਬਾਦ ਦੇ ਸਰਕਾਰੀ ਹਸਪਤਾਲ ‘ਚ ਲੱਗੀ ਅੱਗ; 15 ਨਵਜੰਮੇ ਬੱਚਿਆਂ ਦੀ ਮੌਤ

International: ਇਸਲਾਮਾਬਾਦ ਦੇ ਸਰਕਾਰੀ ਹਸਪਤਾਲ ‘ਚ ਲੱਗੀ ਅੱਗ; 15 ਨਵਜੰਮੇ ਬੱਚਿਆਂ ਦੀ ਮੌਤ

18 minutes ago
Punjab: ਅਕਾਲੀਆਂ ਅਤੇ BJP ਵਿਚਾਲੇ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ

Punjab: ਅਕਾਲੀਆਂ ਅਤੇ BJP ਵਿਚਾਲੇ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ

27 minutes ago
Punjab ਸਰਕਾਰ ਦੀ NRI ਮਿਲਣੀ ਅੱਜ, ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ

Punjab ਸਰਕਾਰ ਦੀ NRI ਮਿਲਣੀ ਅੱਜ, ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ

36 minutes ago
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ ‘ਚ ਕਰਨਗੇ ਲੋਕ ਮਿਲਣੀ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ ‘ਚ ਕਰਨਗੇ ਲੋਕ ਮਿਲਣੀ

1 hour ago
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੋਇੰਦਵਾਲ ਸਾਹਿਬ ਦੌਰੇ ‘ਤੇ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੋਇੰਦਵਾਲ ਸਾਹਿਬ ਦੌਰੇ ‘ਤੇ

2 hours ago
National: ਪੜ੍ਹੋ ਅੱਜ 26 ਅਗਸਤ ਨੂੰ ਕਿੱਥੇ-ਕਿੱਥੇ ਬੰਦ ਰਹਿਣਗੇ ਸਕੂਲ ?

National: ਪੜ੍ਹੋ ਅੱਜ 26 ਅਗਸਤ ਨੂੰ ਕਿੱਥੇ-ਕਿੱਥੇ ਬੰਦ ਰਹਿਣਗੇ ਸਕੂਲ ?

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵੀਂ Update!

Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵੀਂ Update!

3 hours ago
International: ਕੈਨੇਡਾ ਦੇਵੇਗਾ ਅਮਰੀਕਾ ਨੂੰ ਉਸੇ ਦੇ ਸਟਾਈਲ ‘ਚ ਜਵਾਬ

International: ਕੈਨੇਡਾ ਦੇਵੇਗਾ ਅਮਰੀਕਾ ਨੂੰ ਉਸੇ ਦੇ ਸਟਾਈਲ ‘ਚ ਜਵਾਬ

3 hours ago
ਅੱਜ ਔਰਤਾਂ ਦੇ ਖਾਤਿਆਂ ‘ਚ ਆਉਣਗੇ 2500 – 2500 ਰੁਪਏ ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ

ਅੱਜ ਔਰਤਾਂ ਦੇ ਖਾਤਿਆਂ ‘ਚ ਆਉਣਗੇ 2500 – 2500 ਰੁਪਏ ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ

3 hours ago
India Vs Sri Lanka: ਅੱਜ ਕੋਲੰਬੋ ਟੈਸਟ ਦਾ ਚੌਥਾ ਦਿਨ: ਸ਼੍ਰੀਲੰਕਾ ਨੂੰ ਫਾਲੋਆਨ ਤੋਂ ਬਚਣ ਲਈ 37 ਦੌੜਾਂ ਦੀ ਲੋੜ

India Vs Sri Lanka: ਅੱਜ ਕੋਲੰਬੋ ਟੈਸਟ ਦਾ ਚੌਥਾ ਦਿਨ: ਸ਼੍ਰੀਲੰਕਾ ਨੂੰ ਫਾਲੋਆਨ ਤੋਂ ਬਚਣ ਲਈ 37 ਦੌੜਾਂ ਦੀ ਲੋੜ

3 hours ago
Hindi News
English News
Wednesday, August 26, 2026
No Result
View All Result
31 °c
Chandigarh
30 ° Thu
30 ° Fri
31 ° Sat
31 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਯੁੱਧ ਨਸ਼ਿਆਂ ਵਿਰੁੱਧ 2.0: Dr. Balbir Singh ਨੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਵਿਆਪਕ ਲਹਿਰ ਅਤੇ ਨਸ਼ਾਂ ਪੀੜਤਾਂ ਦੇ ਮੁੜ ਵੇਸੇਬੇ ਲਈ ਹੁਨਰ ਵਿਕਾਸ ਪ੍ਰੋਗਰਾਮਾਂ ਦੀ ਕੀਤੀ ਵਕਾਲਤ

ਸਿਹਤ ਮੰਤਰੀ ਨੇ ਯੁੱਧ ਨਸ਼ਿਆਂ ਵਿਰੁੱਧ-2.0 ਅਧੀਨ ਪਿੰਡਾਂ ਵਿੱਚ ਕਰਵਾਈਆਂ ਜਾ ਰਹੀਆਂ ਪਦਯਾਤਰਾਵਾਂ ਦੀ ਪ੍ਰਗਤੀ ਦੀ ਕੀਤੀ ਸਮੀਖਿਆ

January 12, 2026
in ਖਬਰਾਂ, ਪੰਜਾਬ
ਯੁੱਧ ਨਸ਼ਿਆਂ ਵਿਰੁੱਧ 2.0: Dr. Balbir Singh ਨੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਵਿਆਪਕ ਲਹਿਰ ਅਤੇ ਨਸ਼ਾਂ ਪੀੜਤਾਂ ਦੇ ਮੁੜ ਵੇਸੇਬੇ ਲਈ ਹੁਨਰ ਵਿਕਾਸ ਪ੍ਰੋਗਰਾਮਾਂ ਦੀ ਕੀਤੀ ਵਕਾਲਤ

ਯੁੱਧ ਨਸ਼ਿਆਂ ਵਿਰੁੱਧ 2.0: Dr. Balbir Singh ਨੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਵਿਆਪਕ ਲਹਿਰ ਅਤੇ ਨਸ਼ਾਂ ਪੀੜਤਾਂ ਦੇ ਮੁੜ ਵੇਸੇਬੇ ਲਈ ਹੁਨਰ ਵਿਕਾਸ ਪ੍ਰੋਗਰਾਮਾਂ ਦੀ ਕੀਤੀ ਵਕਾਲਤ

• ਸਿਹਤ ਮੰਤਰੀ ਨੇ ਯੁੱਧ ਨਸ਼ਿਆਂ ਵਿਰੁੱਧ-2.0 ਅਧੀਨ ਪਿੰਡਾਂ ਵਿੱਚ ਕਰਵਾਈਆਂ ਜਾ ਰਹੀਆਂ ਪਦਯਾਤਰਾਵਾਂ ਦੀ ਪ੍ਰਗਤੀ ਦੀ ਕੀਤੀ ਸਮੀਖਿਆ

• ਡਿਪਟੀ ਕਮਿਸ਼ਨਰਾਂ ਨੂੰ ਆਈ.ਟੀ.ਆਈਜ਼, ਐਨ.ਜੀ.ਓਜ਼ ਅਤੇ ਉਦਯੋਗਾਂ ਨਾਲ ਸਹਿਯੋਗ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਨਸ਼ਿਆਂ ਤੋਂ ਉਭਰ ਰਹੇ ਵਿਅਕਤੀਆਂ ਨੂੰ ਰੁਜ਼ਗਾਰ ਅਧਾਰਤ ਹੁਨਰਾਂ ਨਾਲ ਲੈਸ ਕਰਕੇ ਸਮਾਜ ਦੀ ਮੁੱਖ ਧਾਰਾ ਵਿੱਚ ਕੀਤਾ ਜਾ ਸਕੇ ਸ਼ਾਮਲ

ਚੰਡੀਗੜ੍ਹ, 12 ਜਨਵਰੀ (ਵਿਸ਼ਵ ਵਾਰਤਾ):- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਯੁੱਧ ਨਸ਼ਿਆਂ ਵਿਰੁੱਧ 2.0 ਅਧੀਨ ਪਿੰਡਾਂ ਵਿੱਚ ਕਰਵਾਈਆਂ ਜਾ ਰਹੀਆਂ ਪਦਯਾਤਰਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਸਿਹਤ ਮੰਤਰੀ ਵੀਡੀਓ ਕਾਨਫਰੰਸ ਰਾਹੀਂ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਲੋਕਾਂ ਦੀ ਸਰਗਰਮ ਭਾਗੀਦਾਰੀ ਦੀ ਲੋੜ ‘ਤੇ ਜ਼ੋਰ ਦਿੰਦਿਆਂ, ਡਾ. ਬਲਬੀਰ ਸਿੰਘ ਨੇ ਇਨ੍ਹਾਂ ਪਦਯਾਤਰਾਵਾਂ ਨੂੰ ਪ੍ਰਭਾਵਸ਼ਾਲੀ ਅਤੇ ਸਮਾਵੇਸ਼ੀ ਬਣਾਉਣ ‘ਤੇ ਜ਼ੋਰ ਦਿੱਤਾ ਜਿਸ ਤਹਿਤ ਲਾਗੂਕਰਨ ਅਧਾਰਤ ਪਹੁੰਚ ਤੋਂ ਹੱਟ ਕੇ ਇਸ ਨੂੰ ਵਿਆਪਕ ਪੱਧਰ ‘ਤੇ ਲੋਕ ਲਹਿਰ ਵਿੱਚ ਬਦਲਿਆ ਜਾਵੇਗਾ।

ਨਸ਼ਾ ਪੀੜਤਾਂ ਦੀ ਰਿਕਵਰੀ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋਣ ਲਈ ਸਸ਼ਕਤ ਬਣਾਉਣ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ, ਡਾ. ਬਲਬੀਰ ਸਿੰਘ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਈ.ਟੀ.ਆਈ., ਕ੍ਰਿਸ਼ੀ ਵਿਕਾਸ ਕੇਂਦਰਾਂ, ਗੈਰ-ਸਰਕਾਰੀ ਸੰਗਠਨਾਂ ਅਤੇ ਉਦਯੋਗਾਂ ਨਾਲ ਸਹਿਯੋਗ ਕਰਨ ਤਾਂ ਜੋ ਨਸ਼ੇ ਦੀ ਲਤ ਤੋਂ ਉਭਰ ਰਹੇ ਵਿਅਕਤੀਆਂ ਨੂੰ ਨੌਕਰੀ-ਅਧਾਰਤ ਹੁਨਰ ਸਿਖਲਾਈ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਕਿਹਾ, “ਨਸ਼ਾ ਪੀੜਤਾਂ ਲਈ ਸਫਲ ਮੁੜ ਵਸੇਬਾ ਅਤੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋਣ ਲਈ ਹੁਨਰ ਵਿਕਾਸ ਅਤੇ ਰੋਜ਼ੀ-ਰੋਟੀ ਦੇ ਮੌਕੇ ਪ੍ਰਦਾਨ ਕਰਨਾ ਬੇਹੱਦ ਮਹੱਤਵਪੂਰਨ ਹੈ।”

ਡਾ. ਬਲਬੀਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਪਦਯਾਤਰਾਵਾਂ ਲਈ ਵੱਧ ਤੋਂ ਵੱਧ ਲੋਕਾਂ ਨੂੰ ਲਾਮਬੰਦ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਕਿਸੇ ਸਿਆਸੀ ਪਾਰਟੀ ਨਾਲ ਸਬੰਧਤ ਨਹੀਂ ਹੈ ਅਤੇ ਨਾ ਹੀ ਚੋਣ ਸਬੰਧੀ ਲਾਭ ਲੈਣ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, “ਇਹ ਪਹਿਲ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਬਾਰੇ ਹੈ। ਇਸ ਨੇਕ ਕੰਮ ਲਈ, ਸਾਨੂੰ ਸਾਰੇ ਸਿਆਸੀ ਅਤੇ ਹੋਰ ਪੱਖਪਾਤਾਂ ਤੋਂ ਉੱਪਰ ਉੱਠਣਾ ਚਾਹੀਦਾ ਹੈ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ।”

ਸਮਾਜ ਵਿੱਚ ਕਲੰਕ ਮੰਨਣ ਦੀ ਪ੍ਰਵਿਰਤੀ ਨੂੰ ਘਟਾਉਣ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ, ਮੰਤਰੀ ਨੇ ਕਿਹਾ ਕਿ ਇਹ ਪਦਯਾਤਰਾਵਾਂ ਕਲੰਕ ਮੰਨਣ ਦੀ ਪ੍ਰਵਿਰਤੀ ਨੂੰ ਘਟਾਉਣ ਸਬੰਧੀ ਸਰਕਾਰ ਦੀ ਪਹਿਲਕਦਮੀ ਦਾ ਇੱਕ ਅਹਿਮ ਹਿੱਸਾ ਹਨ, ਕਿਉਂਕਿ ਇਹ ਸਮਾਜਿਕ ਕਲੰਕ ਨਸ਼ਾ ਪੀੜਤਾਂ ਨੂੰ ਮਦਦ ਅਤੇ ਮੁੜ ਵਸੇਬਾ ਪ੍ਰਾਪਤ ਕਰਨ ਦੇ ਰਾਹ ਵਿੱਚ ਰੋੜ੍ਹਾ ਬਣਦਾ ਹੈ। ਉਨ੍ਹਾਂ ਸਮਾਜ ਦੇ ਸਾਰੇ ਵਰਗਾਂ ਨੂੰ ਇਸ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਇਸ ਨੂੰ ਇੱਕ ਲੋਕ ਲਹਿਰ ਵਿੱਚ ਬਦਲਣ ਦਾ ਸੱਦਾ ਦਿੱਤਾ।

ਮੀਟਿੰਗ ਵਿੱਚ ਸੀਈਓ, ਸਟੇਟ ਹੈਲਥ ਏਜੰਸੀ ਕਮ ਨੋਡਲ ਅਫਸਰ, ਮਾਨਸਿਕ ਸਿਹਤ ਪ੍ਰੋਗਰਾਮ ਸੰਯਮ ਅਗਰਵਾਲ, ਡਾਇਰੈਕਟਰ ਈਐਸਆਈ ਡਾ. ਅਨਿਲ ਗੋਇਲ ਅਤੇ ਡਿਪਟੀ ਸੀਈਓ ਐਸਐਚਏ ਡਾ. ਜਤਿੰਦਰ ਕਾਂਸਲ ਅਤੇ ਡਾ. ਸੁਰਿੰਦਰ ਕੌਰ ਸਮੇਤ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।

Tags: Breaking news in PunjabiDR BALBIR SINGHLatest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

India Vs Sri Lanka: ਸ਼੍ਰੀਲੰਕਾ ਆਪਣੀ ਪਹਿਲੀ ਪਾਰੀ ਵਿੱਚ ਆਲ ਆਊਟ, ਭਾਰਤ ਨੇ ਦਿੱਤਾ ਫਾਲੋਆਨ

India Vs Sri Lanka: ਸ਼੍ਰੀਲੰਕਾ ਆਪਣੀ ਪਹਿਲੀ ਪਾਰੀ ਵਿੱਚ ਆਲ ਆਊਟ, ਭਾਰਤ ਨੇ ਦਿੱਤਾ ਫਾਲੋਆਨ

by Ranjit Singh
August 26, 2026
0

India Vs Sri Lanka: ਸ਼੍ਰੀਲੰਕਾ ਆਪਣੀ ਪਹਿਲੀ ਪਾਰੀ ਵਿੱਚ ਆਲ ਆਊਟ, ਭਾਰਤ ਨੇ ਦਿੱਤਾ ਫਾਲੋਆਨ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ):...

International: ਇਸਲਾਮਾਬਾਦ ਦੇ ਸਰਕਾਰੀ ਹਸਪਤਾਲ ‘ਚ ਲੱਗੀ ਅੱਗ; 15 ਨਵਜੰਮੇ ਬੱਚਿਆਂ ਦੀ ਮੌਤ

International: ਇਸਲਾਮਾਬਾਦ ਦੇ ਸਰਕਾਰੀ ਹਸਪਤਾਲ ‘ਚ ਲੱਗੀ ਅੱਗ; 15 ਨਵਜੰਮੇ ਬੱਚਿਆਂ ਦੀ ਮੌਤ

by Ranjit Singh
August 26, 2026
0

International: ਇਸਲਾਮਾਬਾਦ ਦੇ ਸਰਕਾਰੀ ਹਸਪਤਾਲ 'ਚ ਲੱਗੀ ਅੱਗ; 15 ਨਵਜੰਮੇ ਬੱਚਿਆਂ ਦੀ ਮੌਤ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ): ਪਾਕਿਸਤਾਨ ਦੀ...

Punjab: ਅਕਾਲੀਆਂ ਅਤੇ BJP ਵਿਚਾਲੇ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ

Punjab: ਅਕਾਲੀਆਂ ਅਤੇ BJP ਵਿਚਾਲੇ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ

by Ranjit Singh
August 26, 2026
0

Punjab: ਅਕਾਲੀਆਂ ਅਤੇ BJP ਵਿਚਾਲੇ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੀ ਸਿਆਸਤ ਵਿੱਚ...

Punjab ਸਰਕਾਰ ਦੀ NRI ਮਿਲਣੀ ਅੱਜ, ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ

Punjab ਸਰਕਾਰ ਦੀ NRI ਮਿਲਣੀ ਅੱਜ, ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ

by Ranjit Singh
August 26, 2026
0

Punjab ਸਰਕਾਰ ਦੀ NRI ਮਿਲਣੀ ਅੱਜ, ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ): ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

India Vs Sri Lanka: ਸ਼੍ਰੀਲੰਕਾ ਆਪਣੀ ਪਹਿਲੀ ਪਾਰੀ ਵਿੱਚ ਆਲ ਆਊਟ, ਭਾਰਤ ਨੇ ਦਿੱਤਾ ਫਾਲੋਆਨ

India Vs Sri Lanka: ਸ਼੍ਰੀਲੰਕਾ ਆਪਣੀ ਪਹਿਲੀ ਪਾਰੀ ਵਿੱਚ ਆਲ ਆਊਟ, ਭਾਰਤ ਨੇ ਦਿੱਤਾ ਫਾਲੋਆਨ

by Ranjit Singh
August 26, 2026
0

India Vs Sri Lanka: ਸ਼੍ਰੀਲੰਕਾ ਆਪਣੀ ਪਹਿਲੀ ਪਾਰੀ ਵਿੱਚ ਆਲ ਆਊਟ, ਭਾਰਤ ਨੇ ਦਿੱਤਾ ਫਾਲੋਆਨ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ):...

Most Popular

ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
7 days ago
0

ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 