• Latest
  • Trending
“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਵਿੱਚ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਜਵਾਬਦੇਹੀ ਹੋਵੇਗੀ ਤੈਅ-ਸਿਹਤ ਮੰਤਰੀ Dr. Balbir Singh

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਵਿੱਚ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਜਵਾਬਦੇਹੀ ਹੋਵੇਗੀ ਤੈਅ-ਸਿਹਤ ਮੰਤਰੀ Dr. Balbir Singh

2 years ago
National: 2,000 ਰੁਪਏ ਤੱਕ UPI ਭੁਗਤਾਨ ’ਤੇ ਨਹੀਂ ਲੱਗੇਗਾ ਕੋਈ ਚਾਰਜ, ਕੇਂਦਰ ਸਰਕਾਰ ਦੇ ਬੈਂਕਾਂ ਨੂੰ ਸਖ਼ਤ ਹੁਕਮ

National: 2,000 ਰੁਪਏ ਤੱਕ UPI ਭੁਗਤਾਨ ’ਤੇ ਨਹੀਂ ਲੱਗੇਗਾ ਕੋਈ ਚਾਰਜ, ਕੇਂਦਰ ਸਰਕਾਰ ਦੇ ਬੈਂਕਾਂ ਨੂੰ ਸਖ਼ਤ ਹੁਕਮ

12 minutes ago
Sports: ਜੂਨੀਅਰ ਏਸ਼ੀਆ ਕੱਪ ਜਿੱਤ ਕੇ ਘਰ ਪਰਤੀ ਹਾਕੀ ਟੀਮ ਦਾ ਅੰਮ੍ਰਿਤਸਰ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

Sports: ਜੂਨੀਅਰ ਏਸ਼ੀਆ ਕੱਪ ਜਿੱਤ ਕੇ ਘਰ ਪਰਤੀ ਹਾਕੀ ਟੀਮ ਦਾ ਅੰਮ੍ਰਿਤਸਰ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

19 minutes ago
Punjab: ਅੰਤਰ-ਰਾਸ਼ਟਰੀ ਗੈਂਗਸਟਰ ਨੈੱਟਵਰਕ ‘ਤੇ ਵੱਡੀ ਕਾਰਵਾਈ: ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਕੈਨੇਡਾ ਤੋਂ ਡਿਪੋਰਟ

Punjab: ਅੰਤਰ-ਰਾਸ਼ਟਰੀ ਗੈਂਗਸਟਰ ਨੈੱਟਵਰਕ ‘ਤੇ ਵੱਡੀ ਕਾਰਵਾਈ: ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਕੈਨੇਡਾ ਤੋਂ ਡਿਪੋਰਟ

31 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Cricket: ਅਫਗਾਨਿਸਤਾਨ ਖ਼ਿਲਾਫ਼ T20 ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਬਾਹਰ

Cricket: ਅਫਗਾਨਿਸਤਾਨ ਖ਼ਿਲਾਫ਼ T20 ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਬਾਹਰ

3 hours ago
Punjab: ਆਪ’ ਵਿਧਾਇਕਾ ਨੇ ਟਰੱਕ ਡਰਾਈਵਰ ਨੂੰ ਮਾਰਿਆ ਥੱਪੜ !, ਵੀਡੀਓ ਵਾਇਰਲ

Punjab: ਆਪ’ ਵਿਧਾਇਕਾ ਨੇ ਟਰੱਕ ਡਰਾਈਵਰ ਨੂੰ ਮਾਰਿਆ ਥੱਪੜ !, ਵੀਡੀਓ ਵਾਇਰਲ

4 hours ago
Punjab: ਅੱਜ ED ਸਾਹਮਣੇ ਪੇਸ਼ ਹੋਣਗੇ GLADA ਦੇ ਚੀਫ ਐਡਮਿਨਿਸਟ੍ਰੇਟਰ

Punjab: ਅੱਜ ED ਸਾਹਮਣੇ ਪੇਸ਼ ਹੋਣਗੇ GLADA ਦੇ ਚੀਫ ਐਡਮਿਨਿਸਟ੍ਰੇਟਰ

4 hours ago
Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਦੂਜਾ T20 ਅੱਜ

Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਦੂਜਾ T20 ਅੱਜ

4 hours ago
Delhi ’ਚ ਜਿਮ ਟ੍ਰੇਨਰ ਦਾ ਗੋਲੀਆਂ ਮਾਰ ਕੇ ਕਤਲ

Delhi ’ਚ ਜਿਮ ਟ੍ਰੇਨਰ ਦਾ ਗੋਲੀਆਂ ਮਾਰ ਕੇ ਕਤਲ

4 hours ago
International: ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ’ਤੇ ਨਸਲੀ ਹਮਲਾ

International: ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ’ਤੇ ਨਸਲੀ ਹਮਲਾ

4 hours ago
National: ਪਾਰਟੀ ਬਦਲਣ ਵਾਲੇ MP-MLA ’ਤੇ 10 ਸਾਲ ਦੀ ਪਾਬੰਦੀ ਦੀ ਮੰਗ, CJP ਦਾ ਵੀ ਸਮਰਥਨ

National: ਪਾਰਟੀ ਬਦਲਣ ਵਾਲੇ MP-MLA ’ਤੇ 10 ਸਾਲ ਦੀ ਪਾਬੰਦੀ ਦੀ ਮੰਗ, CJP ਦਾ ਵੀ ਸਮਰਥਨ

5 hours ago
Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

5 hours ago
Hindi News
English News
Tuesday, September 15, 2026
No Result
View All Result
32 °c
Chandigarh
27 ° Wed
28 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਵਿੱਚ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਜਵਾਬਦੇਹੀ ਹੋਵੇਗੀ ਤੈਅ-ਸਿਹਤ ਮੰਤਰੀ Dr. Balbir Singh

*ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੇ ਬਾਹਰ ਨਸ਼ੇ ਦੀਆਂ ਗੋਲੀਆਂ ਵਿਕਣ ਤੇ ਪ੍ਰਬੰਧਕਾਂ

March 4, 2025
in ਖਬਰਾਂ
“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਵਿੱਚ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਜਵਾਬਦੇਹੀ ਹੋਵੇਗੀ ਤੈਅ-ਸਿਹਤ ਮੰਤਰੀ Dr. Balbir Singh

ਖਿਲਾਫ ਹੋਵੇਗੀ ਸਖਤ ਕਾਰਵਾਈ

*ਸੂਬੇ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਯੁੱਧ ਨਸ਼ੇ ਵਿਰੁੱਧ ਮੁਹਿੰਮ ਦੀ ਹੋਵੇਗੀ ਫੈਸਲਾਕੁੰਨ ਭੂਮਿਕਾ

*ਕੈਬਨਿਟ ਮੰਤਰੀ ਡਾ: ਬਲਬੀਰ ਸਿੰਘ ਨੇ ਨਸ਼ੇ ਦੇ ਸੌਦਾਗਰਾਂ ਨੂੰ ਦਿੱਤੀ ਸਖਤ ਚੇਤਾਵਨੀ

*ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸਰਕਾਰੀ ਮੁੜ ਵਸੇਬਾ ਕੇਂਦਰ ਵਿਖੇ ਇਲਾਜ ਕਰਵਾ ਰਹੇ ਮਰੀਜ਼ਾਂ ਦਾ ਹਾਲ ਜਾਣਿਆਂ

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਵਿੱਚ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਜਵਾਬਦੇਹੀ ਹੋਵੇਗੀ ਤੈਅ-ਸਿਹਤ ਮੰਤਰੀ Dr. Balbir Singh
Health Minister Dr. Balbir Singh

ਚੰਡੀਗੜ੍ਹ/ ਫ਼ਤਹਿਗੜ੍ਹ ਸਾਹਿਬ, 04 ਮਾਰਚ(ਵਿਸ਼ਵ ਵਾਰਤਾ )-ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਫੈਸਲਾਕੁੰਨ ਭੂਮਿਕਾ ਹੋਵੇਗੀ ਅਤੇ ਨਸ਼ਿਆਂ ਦੇ ਖਾਤਮੇ ਲਈ ਸਮਾਜ ਦੇ ਹਰੇਕ ਵਰਗ ਦੇ ਲੋਕਾਂ ਨੂੰ ਸਹਿਯੋਗ ਦੇਣਾ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ  (Health Minister Dr. Balbir Singh)ਨੇ ਬ੍ਰਾਹਮਣ ਮਾਜਰਾ ਵਿਖੇ ਸਥਿਤ ਸਰਕਾਰੀ ਮੁੜ ਵਸੇਬਾ ਕੇਂਦਰ ਵਿਖੇ ਜ਼ਿਲ੍ਹੇ ਦੇ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਬਣਾਉਣ ਲਈ ਚਲਾਈ ਮੁਹਿੰਮ ਵਿੱਚ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ ਅਤੇ ਇਨ੍ਹਾਂ ਕੇਂਦਰਾਂ ਦੇ ਪ੍ਰਬੰਧਕਾਂ ਨੂੰ ਇਹ ਦੱਸਣਾ ਜਰੂਰੀ ਹੋਵੇਗਾ ਕਿ ਉਨ੍ਹਾਂ ਵੱਲੋਂ ਕਿੰਨੇ ਨਸ਼ੇ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਇਆ ਗਿਆ ਹੈ।

ਸਿਹਤ ਮੰਤਰੀ ਨੇ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੇ ਪ੍ਰਬੰਧਕਾਂ ਨੂੰ ਸਖਤ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਤੁਹਾਡੇ ਕੇਂਦਰ ਨਸ਼ੇ ਛੁਡਵਾਉਣ ਲਈ ਚੱਲ ਰਹੇ ਹਨ ਤੇ ਤੁਹਾਡਾ ਕੰਮ ਸਿਰਫ ਨਸ਼ੀਲੀਆਂ ਗੋਲੀਆਂ ਵੇਚਣਾ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਦੀ ਕਾਰਜ ਪ੍ਰਣਾਲੀ ਤੇ ਜਿਥੇ ਉਹ ਖੁਦ ਤਿੱਖੀ ਨਜ਼ਰ ਰੱਖਣਗੇ ਉਥੇ ਹੀ ਸਮੇਂ-ਸਮੇਂ ਇਨ੍ਹਾਂ ਕੇਂਦਰਾਂ ਦੀ ਚੈਕਿੰਗ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਪ੍ਰਾਈਵੇਟ ਨਸਾ ਛੁਡਵਾਉ ਕੇਂਦਰ ਦੇ ਬਾਹਰ ਨਸ਼ੀਲੀਆਂ ਗੋਲੀਆਂ ਵਿਕਣ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਤਾਂ ਸਬੰਧਤ ਕੇਂਦਰ ਦੇ ਪ੍ਰਬੰਧਕਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਪ੍ਰਾਈਵੇਟ ਨਸ਼ਾ ਛੁਡਵਾਊ ਕੇਂਦਰਾਂ ਦੇ ਪ੍ਰਬੰਧਕਾਂ ਤੋਂ ਮਨੋਰੋਗ ਮਾਹਰ ਡਾਕਟਰਾਂ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ।

Health Minister Dr. Balbir Singh

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਵੱਖ-ਵੱਖ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਯੁੱਧ ਨਸ਼ੇ ਵਿਰੁੱਧ ਮੁਹਿੰਮ ਵਿੱਚ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਸਰਕਾਰ ਵੱਲੋਂ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਵੀ ਦਿੱਤੀ ਜਾਵੇਗੀ ਅਤੇ ਸਿਖਲਾਈ ਉਪਰੰਤ ਉਨ੍ਹਾਂ ਨੂੰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਹੇਠ ਕਰਜ਼ੇ ਦਿਵਾ ਕੇ ਸਵੈ ਰੋਜ਼ਗਾਰ ਸ਼ੁਰੂ ਕਰਵਾਇਆ ਜਾਵੇਗਾ। ਉਨ੍ਹਾਂ ਵਿਸ਼ੇਸ਼ ਤੌਰ ਤੇ ਸੂਬੇ ਦੀਆਂ ਔਰਤਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਘਰ ਦਾ ਕੋਈ ਇੱਕ ਮੈਂਬਰ ਨਸ਼ਿਆਂ ਦੀ ਦਲਦਲ ਵਿੱਚ ਫਸ ਗਿਆ ਹੈ ਤਾਂ ਉਸ ਨੂੰ ਸਰਕਾਰੀ ਨਸ਼ਾ ਛੁਡਾਉ ਕੇਂਦਰ ਵਿਖੇ ਲਿਆਂਦਾ ਜਾਵੇ ਅਤੇ ਸਰਕਾਰ ਵਾਅਦਾ ਕਰਦੀ ਹੈ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਦੀ ਜਿੰਦਗੀ ਬਚਾ ਕੇ ਉਨ੍ਹਾਂ ਨੂੰ ਮੁੜ ਤੋਂ ਸਿਹਤਮੰਦ ਜੀਵਨ ਜਿਊਣ ਦਾ ਮੌਕਾ ਦਿੱਤਾ ਜਾਵੇਗਾ।

ਡਾ: ਬਲਬੀਰ ਸਿੰਘ ਨੇ ਨਸ਼ਿਆਂ ਦੇ ਸੌਦਾਗਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਜਾਂ ਤਾਂ ਨਸ਼ਿਆਂ ਦਾ ਕਾਰੋਬਾਰ ਛੱਡ ਦੇਣ ਜਾਂ ਫਿਰ ਪੰਜਾਬ ਛੱਡ ਕੇ ਚਲੇ ਜਾਣ। ਉਨ੍ਹਾਂ ਕਿਹਾ ਕਿ ਅਸੀਂ ਸੂਬੇ ਦੀ ਜਵਾਨੀ ਨੂੰ ਬਚਾਉਣਾ ਹੈ ਅਤੇ ਪੰਜਾਬ ਦੀ ਜਵਾਨੀ ਨੂੰ ਗਲਤ ਰਾਹ ਤੇ ਲੈ ਜਾਣ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਿਆਂ ਦੇ ਸੌਦਾਗਰਾਂ ਵੱਲੋਂ ਨਸ਼ੇ ਵੇਚ ਕੇ ਬਣਾਈਆਂ ਗਈਆਂ ਜਾਇਦਾਦਾਂ ਨੂੰ ਵੀ ਢਾਹਿਆ ਜਾਵੇਗਾ ਤਾਂ ਜੋ ਮੁੜ ਤੋਂ ਕੋਈ ਵੀ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਆਦਤ ਵਿੱਚ ਨਾ ਫਸਾ ਸਕੇ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ, ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸ਼ੁਭਮ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਅਰਵਿੰਦ ਗੁਪਤਾ, ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਸਰਿਤਾ, ਜ਼ਿਲ੍ਹਾ ਟੀਕਾਕਰਨ ਅਫਸਰ ਡਾ: ਰਾਜੇਸ਼ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।

Health Minister Dr. Balbir Singh

Tags: aapBREAKING NEWSGoogle trendsHealth Minister Dr. Balbir Singhpunjab newspunjabi newsSEARCH NEWSWishavwarta
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: 2,000 ਰੁਪਏ ਤੱਕ UPI ਭੁਗਤਾਨ ’ਤੇ ਨਹੀਂ ਲੱਗੇਗਾ ਕੋਈ ਚਾਰਜ, ਕੇਂਦਰ ਸਰਕਾਰ ਦੇ ਬੈਂਕਾਂ ਨੂੰ ਸਖ਼ਤ ਹੁਕਮ

National: 2,000 ਰੁਪਏ ਤੱਕ UPI ਭੁਗਤਾਨ ’ਤੇ ਨਹੀਂ ਲੱਗੇਗਾ ਕੋਈ ਚਾਰਜ, ਕੇਂਦਰ ਸਰਕਾਰ ਦੇ ਬੈਂਕਾਂ ਨੂੰ ਸਖ਼ਤ ਹੁਕਮ

by Ranjit Singh
September 15, 2026
0

National: 2,000 ਰੁਪਏ ਤੱਕ UPI ਭੁਗਤਾਨ ’ਤੇ ਨਹੀਂ ਲੱਗੇਗਾ ਕੋਈ ਚਾਰਜ, ਕੇਂਦਰ ਸਰਕਾਰ ਦੇ ਬੈਂਕਾਂ ਨੂੰ ਸਖ਼ਤ ਹੁਕਮ ਨਵੀਂ ਦਿੱਲੀ,...

Sports: ਜੂਨੀਅਰ ਏਸ਼ੀਆ ਕੱਪ ਜਿੱਤ ਕੇ ਘਰ ਪਰਤੀ ਹਾਕੀ ਟੀਮ ਦਾ ਅੰਮ੍ਰਿਤਸਰ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

Sports: ਜੂਨੀਅਰ ਏਸ਼ੀਆ ਕੱਪ ਜਿੱਤ ਕੇ ਘਰ ਪਰਤੀ ਹਾਕੀ ਟੀਮ ਦਾ ਅੰਮ੍ਰਿਤਸਰ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

by Ranjit Singh
September 15, 2026
0

Sports: ਜੂਨੀਅਰ ਏਸ਼ੀਆ ਕੱਪ ਜਿੱਤ ਕੇ ਘਰ ਪਰਤੀ ਹਾਕੀ ਟੀਮ ਦਾ ਅੰਮ੍ਰਿਤਸਰ ਹਵਾਈ ਅੱਡੇ 'ਤੇ ਸ਼ਾਨਦਾਰ ਸਵਾਗਤ ਅੰਮ੍ਰਿਤਸਰ, 15 ਸਤੰਬਰ...

Punjab: ਅੰਤਰ-ਰਾਸ਼ਟਰੀ ਗੈਂਗਸਟਰ ਨੈੱਟਵਰਕ ‘ਤੇ ਵੱਡੀ ਕਾਰਵਾਈ: ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਕੈਨੇਡਾ ਤੋਂ ਡਿਪੋਰਟ

Punjab: ਅੰਤਰ-ਰਾਸ਼ਟਰੀ ਗੈਂਗਸਟਰ ਨੈੱਟਵਰਕ ‘ਤੇ ਵੱਡੀ ਕਾਰਵਾਈ: ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਕੈਨੇਡਾ ਤੋਂ ਡਿਪੋਰਟ

by Ranjit Singh
September 15, 2026
0

Punjab: ਅੰਤਰ-ਰਾਸ਼ਟਰੀ ਗੈਂਗਸਟਰ ਨੈੱਟਵਰਕ 'ਤੇ ਵੱਡੀ ਕਾਰਵਾਈ: ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਕੈਨੇਡਾ ਤੋਂ ਡਿਪੋਰਟ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ):...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 15, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: 2,000 ਰੁਪਏ ਤੱਕ UPI ਭੁਗਤਾਨ ’ਤੇ ਨਹੀਂ ਲੱਗੇਗਾ ਕੋਈ ਚਾਰਜ, ਕੇਂਦਰ ਸਰਕਾਰ ਦੇ ਬੈਂਕਾਂ ਨੂੰ ਸਖ਼ਤ ਹੁਕਮ

National: 2,000 ਰੁਪਏ ਤੱਕ UPI ਭੁਗਤਾਨ ’ਤੇ ਨਹੀਂ ਲੱਗੇਗਾ ਕੋਈ ਚਾਰਜ, ਕੇਂਦਰ ਸਰਕਾਰ ਦੇ ਬੈਂਕਾਂ ਨੂੰ ਸਖ਼ਤ ਹੁਕਮ

by Ranjit Singh
September 15, 2026
0

National: 2,000 ਰੁਪਏ ਤੱਕ UPI ਭੁਗਤਾਨ ’ਤੇ ਨਹੀਂ ਲੱਗੇਗਾ ਕੋਈ ਚਾਰਜ, ਕੇਂਦਰ ਸਰਕਾਰ ਦੇ ਬੈਂਕਾਂ ਨੂੰ ਸਖ਼ਤ ਹੁਕਮ ਨਵੀਂ ਦਿੱਲੀ,...

Most Popular

Hukamnama Sri Darbar Sahib Today – 04 September 2026 | Ang 660 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 September 2026 | Ang 660 I ਅੱਜ ਦਾ ਹੁਕਮਨਾਮਾ

by Ankit
2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 04-09-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 