• Latest
  • Trending
’ਯੁੱਧ ਨਸ਼ਿਆਂ ਵਿਰੁੱਧ’ 42ਵੇਂ ਦਿਨ ਵੀ ਜਾਰੀ: Punjab Police ਵੱਲੋਂ 109 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ; 2.9 ਕਿਲੋ ਹੈਰੋਇਨ, 1.6 ਕਿਲੋ ਅਫੀਮ ਬਰਾਮਦ

2 years ago
Hukamnama Sri Darbar Sahib Today – 24 November 2026 | Ang 704 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’

10 hours ago
ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਤੇਜ਼ੀ

Punjab ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ; ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਸੱਚ ਅਤੇ ਸਦਭਾਵਨਾ ਦੇ ਮਾਰਗ ’ਤੇ ਚੱਲਣ ਦੀ ਕੀਤੀ ਅਪੀਲ

Punjab:ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

11 hours ago
ਚੰਡੀਗੜ੍ਹ ‘ਚ ਇਸ ਦਿਨ ਹੋਵੇਗਾ BLACKOUT; ਵੱਜਣਗੇ ਵਾਰਨਿੰਗ ਸਾਇਰਨ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ; ਵਿਭਾਗਾਂ ਨੂੰ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

12 hours ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਸ਼ਰਧਾ ਦਾ ਸੈਲਾਬ

Hindi News
English News
Tuesday, November 24, 2026
No Result
View All Result
12 °c
Chandigarh
18 ° Wed
18 ° Thu
18 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

’ਯੁੱਧ ਨਸ਼ਿਆਂ ਵਿਰੁੱਧ’ 42ਵੇਂ ਦਿਨ ਵੀ ਜਾਰੀ: Punjab Police ਵੱਲੋਂ 109 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ; 2.9 ਕਿਲੋ ਹੈਰੋਇਨ, 1.6 ਕਿਲੋ ਅਫੀਮ ਬਰਾਮਦ

97 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ 200 ਤੋਂ ਵੱਧ ਪੁਲਿਸ ਟੀਮਾਂ ਨੇ 569 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

April 11, 2025
in ਖਬਰਾਂ, ਪੰਜਾਬ
’ਯੁੱਧ ਨਸ਼ਿਆਂ ਵਿਰੁੱਧ’ 42ਵੇਂ ਦਿਨ ਵੀ ਜਾਰੀ: Punjab Police ਵੱਲੋਂ 109 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ; 2.9 ਕਿਲੋ ਹੈਰੋਇਨ, 1.6 ਕਿਲੋ ਅਫੀਮ ਬਰਾਮਦ

’ਯੁੱਧ ਨਸ਼ਿਆਂ ਵਿਰੁੱਧ’ 42ਵੇਂ ਦਿਨ ਵੀ ਜਾਰੀ: Punjab Police ਵੱਲੋਂ 109 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ; 2.9 ਕਿਲੋ ਹੈਰੋਇਨ, 1.6 ਕਿਲੋ ਅਫੀਮ ਬਰਾਮਦ

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

– 97 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ 200 ਤੋਂ ਵੱਧ ਪੁਲਿਸ ਟੀਮਾਂ ਨੇ 569 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ, 11 ਅਪ੍ਰੈਲ (ਵਿਸ਼ਵ ਵਾਰਤਾ):- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 42ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 109 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.9 ਕਿਲੋ ਹੈਰੋਇਨ, 1.6 ਕਿਲੋ ਅਫੀਮ, 350 ਕਿਲੋ ਭੁੱਕੀ ਅਤੇ 26220 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ 42 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 5770 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 97 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬਾ ਭਰ ਵਿੱਚ 518 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 73 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 569 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 4 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।

Tags: BREAKING NEWSBreaking news in PunjabiDGP punjabLatest Punjab newsLatest Punjab news in PunjabiPunjab Governmentpunjab newsPUNJAB POLICEtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 24 November 2026 | Ang 704 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 24 November 2026 | Ang 704 I ਅੱਜ ਦਾ ਹੁਕਮਨਾਮਾ

by Ankit
November 24, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 24-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ

ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ

by Jaspreet Kaur
November 23, 2026
0

ਜੇਨਸਨ ਹੁਆਂਗ ਮੁੜ ਬਣੇ Nvidia ਦੇ CEO;ਕੰਪਨੀ ਦੇ ਸ਼ੇਅਰਾਂ 'ਚ ਆਇਆ ਉਛਾਲ ਨਵੀ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ): ਐਨਵੀਡੀਆ (Nvidia)...

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

by Jaspreet Kaur
November 23, 2026
0

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ 'ਚ ਹੋਏ ਸ਼ਾਮਲ ਨਵੀ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ): ਪ੍ਰਧਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 24 November 2026 | Ang 704 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 24 November 2026 | Ang 704 I ਅੱਜ ਦਾ ਹੁਕਮਨਾਮਾ

by Ankit
November 24, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 24-11-2026 |...

Most Popular

Punjab:ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

Punjab:ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

by Wishavwarta
11 hours ago
0

*ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ* *ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 