• Latest
  • Trending
‘ਯੁੱਧ ਨਸ਼ਿਆਂ ਵਿਰੁੱਧ’: 173ਵੇਂ ਦਿਨ, Punjab Police ਨੇ 345 ਥਾਵਾਂ ’ਤੇ ਕੀਤੀ ਛਾਪੇਮਾਰੀ ; 70 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 173ਵੇਂ ਦਿਨ, Punjab Police ਨੇ 345 ਥਾਵਾਂ ’ਤੇ ਕੀਤੀ ਛਾਪੇਮਾਰੀ ; 70 ਨਸ਼ਾ ਤਸਕਰ ਕਾਬੂ

1 year ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 minutes ago
Punjab: ਲੁਧਿਆਣਾ ‘ਚ ਡਾ. ਅੰਬੇਡਕਰ ਦੇ ਬੁੱਤ ਦਾ ਤੋੜਿਆ ਸ਼ੀਸ਼ਾ

Punjab: ਲੁਧਿਆਣਾ ‘ਚ ਡਾ. ਅੰਬੇਡਕਰ ਦੇ ਬੁੱਤ ਦਾ ਤੋੜਿਆ ਸ਼ੀਸ਼ਾ

58 minutes ago
ਖੇਡ ਸਮੱਗਰੀ ਨਿਰਮਾਣ ਯੋਜਨਾ ਨਾਲ ਪੰਜਾਬ ਦੇ ਉਦਯੋਗਾਂ ਲਈ ਖੁੱਲ੍ਹਣਗੇ ਨਵੇਂ ਰਾਹ: ਕੁਲਵੰਤ ਗੁਲਾਟੀ

ਖੇਡ ਸਮੱਗਰੀ ਨਿਰਮਾਣ ਯੋਜਨਾ ਨਾਲ ਪੰਜਾਬ ਦੇ ਉਦਯੋਗਾਂ ਲਈ ਖੁੱਲ੍ਹਣਗੇ ਨਵੇਂ ਰਾਹ: ਕੁਲਵੰਤ ਗੁਲਾਟੀ

1 hour ago
Punjab: ਅਕਾਲੀ ਦਲ ਛੱਡ ਕੇ ਸ਼ਿਆਮ ਲਾਲ ਮਾਜਰੀਆ ਭਾਜਪਾ ’ਚ ਸ਼ਾਮਲ

Punjab: ਅਕਾਲੀ ਦਲ ਛੱਡ ਕੇ ਸ਼ਿਆਮ ਲਾਲ ਮਾਜਰੀਆ ਭਾਜਪਾ ’ਚ ਸ਼ਾਮਲ

2 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026 ’ਚ ਸੋਧਾਂ ਨੂੰ ਲੈ ਕੇ ਵੱਡੀ ਖ਼ਬਰ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026 ’ਚ ਸੋਧਾਂ ਨੂੰ ਲੈ ਕੇ ਵੱਡੀ ਖ਼ਬਰ

3 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚੇ, ‘ਆਪ’ ਦੀ ਮੀਟਿੰਗ ’ਚ ਹੋਣਗੇ ਸ਼ਾਮਲ

Punjab: ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚੇ, ‘ਆਪ’ ਦੀ ਮੀਟਿੰਗ ’ਚ ਹੋਣਗੇ ਸ਼ਾਮਲ

3 hours ago
International: ਅਮਰੀਕਾ ‘ਚ ਦੋ ਮਹੀਨਿਆਂ ਤੋਂ ਲਾਪਤਾ ਪੰਜਾਬੀ ਔਰਤ ਦੀ ਮਿਲੀ ਲਾਸ਼

International: ਅਮਰੀਕਾ ‘ਚ ਦੋ ਮਹੀਨਿਆਂ ਤੋਂ ਲਾਪਤਾ ਪੰਜਾਬੀ ਔਰਤ ਦੀ ਮਿਲੀ ਲਾਸ਼

4 hours ago
Cricket: ਰਾਸ਼ਿਦ ਖਾਨ ਨੇ ਟੀ-20 ਕ੍ਰਿਕਟ ’ਚ ਰਚਿਆ ਇਤਿਹਾਸ, 200 ਵਿਕਟਾਂ ਲੈਣ ਵਾਲੇ ਦੁਨੀਆ ਦੇ ਪਹਿਲੇ ਗੇਂਦਬਾਜ਼ ਬਣੇ

Cricket: ਰਾਸ਼ਿਦ ਖਾਨ ਨੇ ਟੀ-20 ਕ੍ਰਿਕਟ ’ਚ ਰਚਿਆ ਇਤਿਹਾਸ, 200 ਵਿਕਟਾਂ ਲੈਣ ਵਾਲੇ ਦੁਨੀਆ ਦੇ ਪਹਿਲੇ ਗੇਂਦਬਾਜ਼ ਬਣੇ

4 hours ago
Kerala NEET PG 2026 ਦੀ ਫਾਈਨਲ ਮੈਰਿਟ ਅਤੇ ਕੈਟਾਗਰੀ ਸੂਚੀ ਜਾਰੀ

Kerala NEET PG 2026 ਦੀ ਫਾਈਨਲ ਮੈਰਿਟ ਅਤੇ ਕੈਟਾਗਰੀ ਸੂਚੀ ਜਾਰੀ

4 hours ago
Cyclone Arnab’s havoc: ਚੱਕਰਵਾਤ ‘ਅਰਨਬ’ ਦਾ ਕਹਿਰ: ਓਡੀਸ਼ਾ ਦੇ 300 ਪਿੰਡ ਪਾਣੀ ਦੀ ਲਪੇਟ ’ਚ

Cyclone Arnab’s havoc: ਚੱਕਰਵਾਤ ‘ਅਰਨਬ’ ਦਾ ਕਹਿਰ: ਓਡੀਸ਼ਾ ਦੇ 300 ਪਿੰਡ ਪਾਣੀ ਦੀ ਲਪੇਟ ’ਚ

5 hours ago
Hindi News
English News
Friday, October 30, 2026
No Result
View All Result
27 °c
Chandigarh
23 ° Sat
23 ° Sun
24 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਯੁੱਧ ਨਸ਼ਿਆਂ ਵਿਰੁੱਧ’: 173ਵੇਂ ਦਿਨ, Punjab Police ਨੇ 345 ਥਾਵਾਂ ’ਤੇ ਕੀਤੀ ਛਾਪੇਮਾਰੀ ; 70 ਨਸ਼ਾ ਤਸਕਰ ਕਾਬੂ

ਕਾਰਵਾਈ ਦੌਰਾਨ 51 ਐਫਆਈਆਰਜ਼ ਦਰਜ, 6 ਕਿਲੋ ਹੈਰੋਇਨ ਬਰਾਮਦ

August 21, 2025
in ਖਬਰਾਂ, ਪੰਜਾਬ
‘ਯੁੱਧ ਨਸ਼ਿਆਂ ਵਿਰੁੱਧ’: 173ਵੇਂ ਦਿਨ, Punjab Police ਨੇ 345 ਥਾਵਾਂ ’ਤੇ ਕੀਤੀ ਛਾਪੇਮਾਰੀ ; 70 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 173ਵੇਂ ਦਿਨ, Punjab Police ਨੇ 345 ਥਾਵਾਂ ’ਤੇ ਕੀਤੀ ਛਾਪੇਮਾਰੀ ; 70 ਨਸ਼ਾ ਤਸਕਰ ਕਾਬੂ

— ਕਾਰਵਾਈ ਦੌਰਾਨ 51 ਐਫਆਈਆਰਜ਼ ਦਰਜ, 6 ਕਿਲੋ ਹੈਰੋਇਨ ਬਰਾਮਦ

— ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 41 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਰਾਜ਼ੀ ਕੀਤਾ

ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁੰਕਮਲ ਖ਼ਾਤਮੇ ਲਈ ਚਲਾਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 173ਵੇਂ ਦਿਨ ਪੰਜਾਬ ਪੁਲਿਸ ਨੇ ਵੀਰਵਾਰ ਨੂੰ 345 ਥਾਵਾਂ ’ਤੇ ਛਾਪੇਮਾਰੀ ਕੀਤੀ , ਜਿਸ ਨਾਲ ਸੂਬੇ ਭਰ ਵਿੱਚ 70 ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ 51 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਨਾਲ 173 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 26,723 ਹੋ ਗਈ ਹੈ।

ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਤੋਂ 5.9 ਕਿਲੋ ਹੈਰੋਇਨ, 5 ਕਿਲੋ ਅਫੀਮ, 2135 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 51,300 ਰੁਪਏ ਦੀ ਡਰੱਗ ਮਲੀ ਵੀ ਬਰਾਮਦ ਕੀਤੀ ਗਈ ਹੈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 66 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ । ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 363 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਗਈ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ’ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 41 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: Breaking news in PunjabiLatest Punjab newsLatest Punjab news in PunjabiPUNJABpunjab newsPUNJAB POLICEWISHAVWARTA.IN
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
October 30, 2026
0

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ...

Punjab: ਲੁਧਿਆਣਾ ‘ਚ ਡਾ. ਅੰਬੇਡਕਰ ਦੇ ਬੁੱਤ ਦਾ ਤੋੜਿਆ ਸ਼ੀਸ਼ਾ

Punjab: ਲੁਧਿਆਣਾ ‘ਚ ਡਾ. ਅੰਬੇਡਕਰ ਦੇ ਬੁੱਤ ਦਾ ਤੋੜਿਆ ਸ਼ੀਸ਼ਾ

by Ranjit Singh
October 30, 2026
0

Punjab: ਲੁਧਿਆਣਾ 'ਚ ਡਾ. ਅੰਬੇਡਕਰ ਦੇ ਬੁੱਤ ਦਾ ਤੋੜਿਆ ਸ਼ੀਸ਼ਾ ਲੁਧਿਆਣਾ, 30 ਅਕਤੂਬਰ 2026 (ਵਿਸ਼ਵ ਵਾਰਤਾ): ਲੁਧਿਆਣਾ ਦੇ ਜਲੰਧਰ ਬਾਈਪਾਸ...

ਖੇਡ ਸਮੱਗਰੀ ਨਿਰਮਾਣ ਯੋਜਨਾ ਨਾਲ ਪੰਜਾਬ ਦੇ ਉਦਯੋਗਾਂ ਲਈ ਖੁੱਲ੍ਹਣਗੇ ਨਵੇਂ ਰਾਹ: ਕੁਲਵੰਤ ਗੁਲਾਟੀ

ਖੇਡ ਸਮੱਗਰੀ ਨਿਰਮਾਣ ਯੋਜਨਾ ਨਾਲ ਪੰਜਾਬ ਦੇ ਉਦਯੋਗਾਂ ਲਈ ਖੁੱਲ੍ਹਣਗੇ ਨਵੇਂ ਰਾਹ: ਕੁਲਵੰਤ ਗੁਲਾਟੀ

by Ranjit Singh
October 30, 2026
0

ਖੇਡ ਸਮੱਗਰੀ ਨਿਰਮਾਣ ਯੋਜਨਾ ਨਾਲ ਪੰਜਾਬ ਦੇ ਉਦਯੋਗਾਂ ਲਈ ਖੁੱਲ੍ਹਣਗੇ ਨਵੇਂ ਰਾਹ: ਕੁਲਵੰਤ ਗੁਲਾਟੀ - ਜਲੰਧਰ ਤੇ ਲੁਧਿਆਣਾ ਦੇ ਖੇਡ...

Punjab: ਅਕਾਲੀ ਦਲ ਛੱਡ ਕੇ ਸ਼ਿਆਮ ਲਾਲ ਮਾਜਰੀਆ ਭਾਜਪਾ ’ਚ ਸ਼ਾਮਲ

Punjab: ਅਕਾਲੀ ਦਲ ਛੱਡ ਕੇ ਸ਼ਿਆਮ ਲਾਲ ਮਾਜਰੀਆ ਭਾਜਪਾ ’ਚ ਸ਼ਾਮਲ

by Ranjit Singh
October 30, 2026
0

Punjab: ਅਕਾਲੀ ਦਲ ਛੱਡ ਕੇ ਸ਼ਿਆਮ ਲਾਲ ਮਾਜਰੀਆ ਭਾਜਪਾ ’ਚ ਸ਼ਾਮਲ - ਗੁੱਜਰ ਭਾਈਚਾਰੇ ਦੇ ਵੱਡੀ ਗਿਣਤੀ ਲੋਕ ਵੀ ਪਾਰਟੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
October 30, 2026
0

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ...

Most Popular

ਗੁਜਰਾਤ ਦੀ ਫਾਰਮਾ ਇਕਾਈ ਵਿੱਚ ਰਿਐਕਟਰ ਧਮਾਕਾ: 5 ਦੀ ਮੌਤ, 6 ਜ਼ਖ਼ਮੀ

ਗੁਜਰਾਤ ਦੀ ਫਾਰਮਾ ਇਕਾਈ ਵਿੱਚ ਰਿਐਕਟਰ ਧਮਾਕਾ: 5 ਦੀ ਮੌਤ, 6 ਜ਼ਖ਼ਮੀ

by Navjot
2 weeks ago
0

ਗੁਜਰਾਤ ਦੀ ਫਾਰਮਾ ਇਕਾਈ ਵਿੱਚ ਰਿਐਕਟਰ ਧਮਾਕਾ: 5 ਦੀ ਮੌਤ, 6 ਜ਼ਖ਼ਮੀ ਭਰੂਚ, 17 ਅਕਤੂਬਰ (ਵਿਸ਼ਵ ਵਾਰਤਾ) - ਗੁਜਰਾਤ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 