• Latest
  • Trending
‘ਯੁੱਧ ਨਸਿ਼ਆਂ ਵਿਰੁੱਧ’: 203ਵੇਂ ਦਿਨ, Punjab Police ਨੇ 79 ਨਸ਼ਾ ਤਸਕਰਾਂ ਨੂੰ 11.4 ਕਿਲੋਗ੍ਰਾਮ ਹੈਰੋਇਨ, 4.29 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

1 year ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

38 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

43 minutes ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

1 hour ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

2 hours ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

3 hours ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Hindi News
English News
Friday, November 13, 2026
No Result
View All Result
28 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਯੁੱਧ ਨਸਿ਼ਆਂ ਵਿਰੁੱਧ’: 203ਵੇਂ ਦਿਨ, Punjab Police ਨੇ 79 ਨਸ਼ਾ ਤਸਕਰਾਂ ਨੂੰ 11.4 ਕਿਲੋਗ੍ਰਾਮ ਹੈਰੋਇਨ, 4.29 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 42 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਕੀਤਾ ਰਾਜ਼ੀ

September 20, 2025
in ਖਬਰਾਂ, ਪੰਜਾਬ

ਚੰਡੀਗੜ੍ਹ, 20 ਸਤੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸਿ਼ਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 203ਵੇਂ ਦਿਨ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ 357 ਥਾਵਾਂ `ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ 79 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ ਰਾਜ ਭਰ ਵਿੱਚ 56 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 203 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 30,298 ਹੋ ਗਈ ਹੈ।

ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 11.4 ਕਿਲੋ ਹੈਰੋਇਨ, 644 ਗ੍ਰਾਮ ਅਫੀਮ, 814 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 4.29 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

69 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 150 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 357 ਥਾਵਾਂ ਤੇ ਛਾਪੇਮਾਰੀ ਕੀਤੀ ਹੈ । ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 389 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਹੈ।

ਸੂਬਾ ਸਰਕਾਰ ਨੇ ਰਾਜ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ – ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ `ਨਸ਼ਾ ਛੁਡਾਉਣ` ਦੇ ਹਿੱਸੇ ਵਜੋਂ ਅੱਜ 42 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: BREAKING NEWSBreaking news in PunjabiLatest Punjab newsPUNJABPunjab Governmentpunjab newsPUNJAB POLICEWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸ਼ੁੱਕਰਵਾਰ ਸਵੇਰੇ ਦਿੱਲੀ ਵਿੱਚ ਹਵਾ ਦੀ ਗੁਣਵੱਤਾ 'ਗੰਭੀਰ' (severe) ਸ਼੍ਰੇਣੀ ਵਿੱਚ ਬਣੀ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

by Ranjit Singh
November 13, 2026
0

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ -...

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

by Ranjit Singh
November 13, 2026
0

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ - ਚੌਥੇ ਮੁਕਾਬਲੇ ’ਚ ਪੂਰੀ ਭਾਰਤੀ ਟੀਮ 89 ਦੌੜਾਂ ’ਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸ਼ੁੱਕਰਵਾਰ ਸਵੇਰੇ ਦਿੱਲੀ ਵਿੱਚ ਹਵਾ ਦੀ ਗੁਣਵੱਤਾ 'ਗੰਭੀਰ' (severe) ਸ਼੍ਰੇਣੀ ਵਿੱਚ ਬਣੀ...

Most Popular

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 510 ਘਟਨਾਵਾਂ ਆਈਆਂ ਸਾਹਮਣੇ ; 184 ਮਾਮਲਿਆਂ ਵਿੱਚ ਲਗਾਏ ਗਏ ਜੁਰਮਾਨੇ

3 weeks ago
0

  ਪਟਿਆਲਾ, 23 ਅਕਤੂਬਰ (ਵਿਸ਼ਵ ਵਾਰਤਾ) ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਇੱਕ ਰਿਪੋਰਟ ਅਨੁਸਾਰ, ਪੰਜਾਬ ਪ੍ਰਸ਼ਾਸਨ ਨੇ ਸੂਬੇ ਭਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 