• Latest
  • Trending
‘ਯੁੱਧ ਨਸ਼ਿਆਂ ਵਿਰੁੱਧ’: 216ਵੇਂ ਦਿਨ, Punjab Police ਵੱਲੋਂ 2.3 ਕਿਲੋਗ੍ਰਾਮ ਹੈਰੋਇਨ, 3.1 ਕਿਲੋਗ੍ਰਾਮ ਅਫੀਮ ਸਮੇਤ 47 ਨਸ਼ਾ ਤਸਕਰ ਗ੍ਰਿਫ਼ਤਾਰ

10 months ago
India vs Zimbabwe: ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ

23 seconds ago
Commonwealth Games 2026: ਰਾਸ਼ਟਰਮੰਡਲ ਖੇਡਾਂ ਅੱਜ ਤੋਂ

5 minutes ago
National: ਜੰਤਰ-ਮੰਤਰ ‘ਤੇ ਵਿਦਿਆਰਥੀਆਂ ਅਤੇ ਪੁਲਿਸ ਵਿਚਕਾਰ ਫੇਰ ਹੋਈ ਝੜਪ

16 minutes ago
Hukamnama Sri Darbar Sahib Today – 23 July 2026 | Ang 694 I ਅੱਜ ਦਾ ਹੁਕਮਨਾਮਾ

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਭਾਰਤ ਅਗਸਤ ਤੋਂ ਮੁੰਬਈ ਵਿੱਚ FISU ਵਰਲਡ ਯੂਨੀਵਰਸਿਟੀ ਸਕੁਐਸ਼ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ 

ਦੱਖਣ-ਪੱਛਮੀ ਕੀਨੀਆ ਵਿੱਚ ਸੋਨੇ ਦੀ ਖਾਣ ਢਹਿਣ ਨਾਲ ਪੰਜ ਲੋਕਾਂ ਦੀ ਮੌਤ

ਐਕਸ਼ਨ ਡਰਾਮਾ ਫਿਲਮ ‘Maremma’ ਸਤੰਬਰ ‘ਚ ਹੋਵੇਗੀ ਰਿਲੀਜ਼

ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

11 hours ago
ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ

12 hours ago
​ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ਇਲਾਜ ’ਤੇ ਖਰਚ ਕੀਤੇ ਗਏ 6.5 ਕਰੋੜ ਰੁਪਏ

Hindi News
English News
Thursday, July 23, 2026
No Result
View All Result
27 °c
Chandigarh
31 ° Fri
31 ° Sat
31 ° Sun
30 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਯੁੱਧ ਨਸ਼ਿਆਂ ਵਿਰੁੱਧ’: 216ਵੇਂ ਦਿਨ, Punjab Police ਵੱਲੋਂ 2.3 ਕਿਲੋਗ੍ਰਾਮ ਹੈਰੋਇਨ, 3.1 ਕਿਲੋਗ੍ਰਾਮ ਅਫੀਮ ਸਮੇਤ 47 ਨਸ਼ਾ ਤਸਕਰ ਗ੍ਰਿਫ਼ਤਾਰ

'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

October 3, 2025
in ਖਬਰਾਂ, ਪੰਜਾਬ
‘ਯੁੱਧ ਨਸ਼ਿਆਂ ਵਿਰੁੱਧ’: 216ਵੇਂ ਦਿਨ, Punjab Police ਵੱਲੋਂ 2.3 ਕਿਲੋਗ੍ਰਾਮ ਹੈਰੋਇਨ, 3.1 ਕਿਲੋਗ੍ਰਾਮ ਅਫੀਮ ਸਮੇਤ 47 ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 216ਵੇਂ ਦਿਨ, Punjab Police ਵੱਲੋਂ 2.3 ਕਿਲੋਗ੍ਰਾਮ ਹੈਰੋਇਨ, 3.1 ਕਿਲੋਗ੍ਰਾਮ ਅਫੀਮ ਸਮੇਤ 47 ਨਸ਼ਾ ਤਸਕਰ ਗ੍ਰਿਫ਼ਤਾਰ

— ‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 216ਵੇਂ ਦਿਨ ਵੀ ਜਾਰੀ ਰੱਖਦਿਆਂ, Punjab Police ਨੇ ਅੱਜ 328 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 45 ਐਫਆਈਆਰਜ਼ ਦਰਜ ਕਰਕੇ 47 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 216 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 31,684 ਹੋ ਗਈ ਹੈ।

ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.3 ਕਿਲੋ ਹੈਰੋਇਨ, 3.1 ਕਿਲੋ ਅਫੀਮ, 25 ਕਿਲੋ ਭੁੱਕੀ, 1584 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਆਪਰੇਸ਼ਨ ਦੌਰਾਨ 67 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 328 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 351 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: BREAKING NEWSPUNJABPunjab Governmentpunjab newsPUNJAB POLICEWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

India vs Zimbabwe: ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ

India vs Zimbabwe: ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ

by Ranjit Singh
July 23, 2026
0

India vs Zimbabwe: ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ ਨਵੀਂ ਦਿੱਲੀ, 23 ਜੁਲਾਈ (ਵਿਸ਼ਵ ਵਾਰਤਾ): ਭਾਰਤ...

Commonwealth Games 2026: ਰਾਸ਼ਟਰਮੰਡਲ ਖੇਡਾਂ ਅੱਜ ਤੋਂ

Commonwealth Games 2026: ਰਾਸ਼ਟਰਮੰਡਲ ਖੇਡਾਂ ਅੱਜ ਤੋਂ

by Ranjit Singh
July 23, 2026
0

Commonwealth Games 2026: ਰਾਸ਼ਟਰਮੰਡਲ ਖੇਡਾਂ ਅੱਜ ਤੋਂ - ਉਦਘਾਟਨ ਸਮਾਰੋਹ ਵਿੱਚ ਪੁਤੁਲ ਸੋਨੋਵਾਲ ਦਾ ਸਾਹਮਣਾ ਵਿਸ਼ਵ ਚੈਂਪੀਅਨ ਨਾਲ ਹੋਵੇਗਾ ਨਵੀਂ...

National: ਜੰਤਰ-ਮੰਤਰ ‘ਤੇ ਵਿਦਿਆਰਥੀਆਂ ਅਤੇ ਪੁਲਿਸ ਵਿਚਕਾਰ ਫੇਰ ਹੋਈ ਝੜਪ

National: ਜੰਤਰ-ਮੰਤਰ ‘ਤੇ ਵਿਦਿਆਰਥੀਆਂ ਅਤੇ ਪੁਲਿਸ ਵਿਚਕਾਰ ਫੇਰ ਹੋਈ ਝੜਪ

by Ranjit Singh
July 23, 2026
0

National: ਜੰਤਰ-ਮੰਤਰ 'ਤੇ ਵਿਦਿਆਰਥੀਆਂ ਅਤੇ ਪੁਲਿਸ ਵਿਚਕਾਰ ਫੇਰ ਹੋਈ ਝੜਪ - ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ ਨਵੀਂ ਦਿੱਲੀ,...

Hukamnama Sri Darbar Sahib Today – 23 July 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 July 2026 | Ang 694 I ਅੱਜ ਦਾ ਹੁਕਮਨਾਮਾ

by Ankit
July 23, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 23-07-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

India vs Zimbabwe: ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ

India vs Zimbabwe: ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ

by Ranjit Singh
July 23, 2026
0

India vs Zimbabwe: ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ ਨਵੀਂ ਦਿੱਲੀ, 23 ਜੁਲਾਈ (ਵਿਸ਼ਵ ਵਾਰਤਾ): ਭਾਰਤ...

Most Popular

National: ਸੱਤਾ ਸੰਭਾਲਣ ਤੋਂ ਬਾਅਦ ਜਾਪਾਨ ਦੀ ਪ੍ਰਧਾਨ ਮੰਤਰੀ ਅੱਜ ਤੋਂ ਆਪਣੇ ਪਹਿਲੇ ਭਾਰਤ ਦੌਰੇ ‘ਤੇ

National: ਸੱਤਾ ਸੰਭਾਲਣ ਤੋਂ ਬਾਅਦ ਜਾਪਾਨ ਦੀ ਪ੍ਰਧਾਨ ਮੰਤਰੀ ਅੱਜ ਤੋਂ ਆਪਣੇ ਪਹਿਲੇ ਭਾਰਤ ਦੌਰੇ ‘ਤੇ

by Ranjit Singh
3 weeks ago
0

National: ਸੱਤਾ ਸੰਭਾਲਣ ਤੋਂ ਬਾਅਦ ਜਾਪਾਨ ਦੀ ਪ੍ਰਧਾਨ ਮੰਤਰੀ ਅੱਜ ਤੋਂ ਆਪਣੇ ਪਹਿਲੇ ਭਾਰਤ ਦੌਰੇ 'ਤੇ ਚੰਡੀਗੜ੍ਹ, 1 ਜੁਲਾਈ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 