• Latest
  • Trending
‘ਯੁੱਧ ਨਸ਼ਿਆਂ ਵਿਰੁੱਧ’: 222ਵੇਂ ਦਿਨ, Punjab Police ਵੱਲੋਂ 17.7 ਕਿਲੋ ਹੈਰੋਇਨ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਮੇਤ 77 ਨਸ਼ਾ ਤਸਕਰ ਗ੍ਰਿਫ਼ਤਾਰ

9 months ago
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ ਗ੍ਰਿਫ਼ਤਾਰ; 5.5 ਕਿਲੋਗ੍ਰਾਮ ਹੈਰੋਇਨ, ਦੋ ਪਿਸਤੌਲ ਬਰਾਮਦ

11 minutes ago
ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਵੱਲੋਂ ਪੰਜਾਬ ਵਿੱਚ ਨੌਜ਼ਵਾਨਾਂ ਦੇ ਸੁਧਾਰ ਅਤੇ ਮੁੜ-ਵਸੇਬਾ ਲਈ ਵੱਡ ਆਕਾਰੀ ਮੁਹਿੰਮ ਦੀ ਸ਼ੁਰੂਆਤ

15 minutes ago
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪੰਜਾਬ ਸਰਕਾਰ ਦੇ ਨਵੇਂ ਨਿਯੁਕਤ ਬੋਰਡ ਚੇਅਰਪਰਸਨਾਂ ਦਾ ਸਨਮਾਨ

20 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

28 minutes ago
ਸੀ.ਈ.ਓ. ਪੰਜਾਬ ਨੇ ਧਰਮਕੋਟ ਅਤੇ ਗੜ੍ਹਸ਼ੰਕਰ ਵਿਧਾਨ ਸਭਾ ਹਲਕਿਆਂ ਦੀ ਵਿਸ਼ੇਸ਼ ਗਹਿਰੀ ਸੁਧਾਈ-2026 ਤਹਿਤ ਆਖਰੀ ਮਿਤੀ ਤੋਂ 16 ਦਿਨ ਪਹਿਲਾਂ 100 ਫੀਸਦੀ ਡਿਜੀਟਾਈਜ਼ੇਸ਼ਨ ਮੁਕੰਮਲ ਕਰਨ ਲਈ ਕੀਤੀ ਸ਼ਲਾਘਾ

29 minutes ago
Punjab ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ; ਦੇਖੋ ਪੂਰੀ LIST

1 hour ago
ਅਹਿਮਦਾਬਾਦ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਵੱਡਾ ਧਮਾਕਾ; 8 ਦੀ ਮੌਤ

2 hours ago
‘ਕੌਣ ਬਣੇਗਾ ਕਰੋੜਪਤੀ 18’ ਦੀ ਪ੍ਰੀਮੀਅਰ ਡੇਟ ਦਾ ਐਲਾਨ

3 hours ago
ਕੰਗਨਾ ਰਣੌਤ ਮਾਣਹਾਨੀ ਮਾਮਲਾ: ਵਕੀਲਾਂ ਦੀ ਹੜਤਾਲ ਕਾਰਨ ਸੁਣਵਾਈ ਮੁਲਤਵੀ

ਚੰਡੀਗੜ੍ਹ : ਕੋਠੀ ‘ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ ‘ਚ ਫੈਲੀ ਦਹਿਸ਼ਤ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ – ਕੇਜਰੀਵਾਲ

5 hours ago
Hindi News
English News
Saturday, July 18, 2026
No Result
View All Result
38 °c
Chandigarh
34 ° Sun
29 ° Mon
25 ° Tue
25 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਯੁੱਧ ਨਸ਼ਿਆਂ ਵਿਰੁੱਧ’: 222ਵੇਂ ਦਿਨ, Punjab Police ਵੱਲੋਂ 17.7 ਕਿਲੋ ਹੈਰੋਇਨ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਮੇਤ 77 ਨਸ਼ਾ ਤਸਕਰ ਗ੍ਰਿਫ਼ਤਾਰ

'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

October 9, 2025
in ਖਬਰਾਂ, ਪੰਜਾਬ
‘ਯੁੱਧ ਨਸ਼ਿਆਂ ਵਿਰੁੱਧ’: 222ਵੇਂ ਦਿਨ, Punjab Police ਵੱਲੋਂ 17.7 ਕਿਲੋ ਹੈਰੋਇਨ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਮੇਤ 77 ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 222ਵੇਂ ਦਿਨ, Punjab Police ਵੱਲੋਂ 17.7 ਕਿਲੋ ਹੈਰੋਇਨ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਮੇਤ 77 ਨਸ਼ਾ ਤਸਕਰ ਗ੍ਰਿਫ਼ਤਾਰ

— ‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 222ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 290 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 59 ਐਫਆਈਆਰਜ਼ ਦਰਜ ਕਰਕੇ 77 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 222 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 32,432 ਹੋ ਗਈ ਹੈ।

ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 17.7 ਕਿਲੋ ਹੈਰੋਇਨ, 501 ਗ੍ਰਾਮ ਅਫੀਮ, 26,983 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 15.09 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਆਪਰੇਸ਼ਨ ਦੌਰਾਨ 62 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 290 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 311 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: BREAKING NEWSPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ ਗ੍ਰਿਫ਼ਤਾਰ; 5.5 ਕਿਲੋਗ੍ਰਾਮ ਹੈਰੋਇਨ, ਦੋ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ ਗ੍ਰਿਫ਼ਤਾਰ; 5.5 ਕਿਲੋਗ੍ਰਾਮ ਹੈਰੋਇਨ, ਦੋ ਪਿਸਤੌਲ ਬਰਾਮਦ

by Ankit
July 18, 2026
0

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ ਗ੍ਰਿਫ਼ਤਾਰ; 5.5 ਕਿਲੋਗ੍ਰਾਮ ਹੈਰੋਇਨ,...

ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਵੱਲੋਂ ਪੰਜਾਬ ਵਿੱਚ ਨੌਜ਼ਵਾਨਾਂ ਦੇ ਸੁਧਾਰ ਅਤੇ ਮੁੜ-ਵਸੇਬਾ ਲਈ ਵੱਡ ਆਕਾਰੀ ਮੁਹਿੰਮ ਦੀ ਸ਼ੁਰੂਆਤ

ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਵੱਲੋਂ ਪੰਜਾਬ ਵਿੱਚ ਨੌਜ਼ਵਾਨਾਂ ਦੇ ਸੁਧਾਰ ਅਤੇ ਮੁੜ-ਵਸੇਬਾ ਲਈ ਵੱਡ ਆਕਾਰੀ ਮੁਹਿੰਮ ਦੀ ਸ਼ੁਰੂਆਤ

by Ankit
July 18, 2026
0

ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਵੱਲੋਂ ਪੰਜਾਬ ਵਿੱਚ ਨੌਜ਼ਵਾਨਾਂ ਦੇ ਸੁਧਾਰ ਅਤੇ ਮੁੜ-ਵਸੇਬਾ ਲਈ ਵੱਡ ਆਕਾਰੀ ਮੁਹਿੰਮ ਦੀ ਸ਼ੁਰੂਆਤ...

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪੰਜਾਬ ਸਰਕਾਰ ਦੇ ਨਵੇਂ ਨਿਯੁਕਤ ਬੋਰਡ ਚੇਅਰਪਰਸਨਾਂ ਦਾ ਸਨਮਾਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪੰਜਾਬ ਸਰਕਾਰ ਦੇ ਨਵੇਂ ਨਿਯੁਕਤ ਬੋਰਡ ਚੇਅਰਪਰਸਨਾਂ ਦਾ ਸਨਮਾਨ

by Ankit
July 18, 2026
0

  ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪੰਜਾਬ ਸਰਕਾਰ ਦੇ ਨਵੇਂ ਨਿਯੁਕਤ ਬੋਰਡ ਚੇਅਰਪਰਸਨਾਂ ਦਾ ਸਨਮਾਨ ਚੰਡੀਗੜ੍ਹ/ਹੁਸ਼ਿਆਰਪੁਰ/ਗੜ੍ਹਸ਼ੰਕਰ, 18 ਜੁਲਾਈ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 18, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ ਗ੍ਰਿਫ਼ਤਾਰ; 5.5 ਕਿਲੋਗ੍ਰਾਮ ਹੈਰੋਇਨ, ਦੋ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ ਗ੍ਰਿਫ਼ਤਾਰ; 5.5 ਕਿਲੋਗ੍ਰਾਮ ਹੈਰੋਇਨ, ਦੋ ਪਿਸਤੌਲ ਬਰਾਮਦ

by Ankit
July 18, 2026
0

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ ਗ੍ਰਿਫ਼ਤਾਰ; 5.5 ਕਿਲੋਗ੍ਰਾਮ ਹੈਰੋਇਨ,...

Most Popular

Entertainment: ਇੰਸਟਾਗ੍ਰਾਮ ਇੰਫਲੂਐਂਸਰ ‘ਭਾਬੀ ਚੁੰਮੇਵਾਲੀ’ ਨੂੰ ਮਿਲੀ ਜ਼ਮਾਨਤ

by Ranjit Singh
1 week ago
0

Entertainment: ਇੰਸਟਾਗ੍ਰਾਮ ਇੰਫਲੂਐਂਸਰ ‘ਭਾਬੀ ਚੁੰਮੇਵਾਲੀ’ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 11 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਦੀ ਇੰਸਟਾਗ੍ਰਾਮ ਇੰਫਲੂਐਂਸਰ ‘ਭਾਬੀ ਚੁੰਮੇਵਾਲੀ’ ਰਣਜੀਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 