• Latest
  • Trending
‘ਯੁੱਧ ਨਸ਼ਿਆਂ ਵਿਰੁੱਧ’: 240ਵੇਂ ਦਿਨ, Punjab Police ਨੇ 2 ਕਿਲੋ ਹੈਰੋਇਨ ਸਮੇਤ 56 ਨਸ਼ਾ ਤਸਕਰ ਕੀਤੇ ਕਾਬੂ

1 year ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 minutes ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

8 minutes ago
International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

13 minutes ago
Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

22 minutes ago
Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

32 minutes ago
Punjab ਦੇ ਇਸ ਜ਼ਿਲ੍ਹੇ ‘ਚ ਅੱਜ ਲੋਕਲ ਛੁੱਟੀ ਦਾ ਐਲਾਨ

40 minutes ago
Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

12 hours ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

13 hours ago
ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

Hindi News
English News
Wednesday, November 18, 2026
No Result
View All Result
11 °c
Chandigarh
19 ° Thu
19 ° Fri
20 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਯੁੱਧ ਨਸ਼ਿਆਂ ਵਿਰੁੱਧ’: 240ਵੇਂ ਦਿਨ, Punjab Police ਨੇ 2 ਕਿਲੋ ਹੈਰੋਇਨ ਸਮੇਤ 56 ਨਸ਼ਾ ਤਸਕਰ ਕੀਤੇ ਕਾਬੂ

'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

October 27, 2025
in ਖਬਰਾਂ, ਪੰਜਾਬ
‘ਯੁੱਧ ਨਸ਼ਿਆਂ ਵਿਰੁੱਧ’: 240ਵੇਂ ਦਿਨ, Punjab Police ਨੇ 2 ਕਿਲੋ ਹੈਰੋਇਨ ਸਮੇਤ 56 ਨਸ਼ਾ ਤਸਕਰ ਕੀਤੇ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 240ਵੇਂ ਦਿਨ, Punjab Police ਨੇ 2 ਕਿਲੋ ਹੈਰੋਇਨ ਸਮੇਤ 56 ਨਸ਼ਾ ਤਸਕਰ ਕੀਤੇ ਕਾਬੂ

— ‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਚੰਡੀਗੜ੍ਹ, 27 ਅਕਤੂਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 240ਵੇਂ ਦਿਨ ਵੀ ਜਾਰੀ ਰੱਖਦਿਆਂ, Punjab Police ਨੇ ਅੱਜ 280 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 51 ਐਫਆਈਆਰਜ਼ ਦਰਜ ਕਰਕੇ 56 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ, 240 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 34,275 ਹੋ ਗਈ ਹੈ।

ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2 ਕਿਲੋ ਹੈਰੋਇਨ, 14 ਕਿਲੋ ਭੁੱਕੀ, 231 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 7800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਆਪਰੇਸ਼ਨ ਦੌਰਾਨ 51 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 280 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 289 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: BREAKING NEWSDGP punjabPUNJABPunjab Governmentpunjab newsPUNJAB POLICEWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 18, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 18 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 18, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਚੰਗਾ ਸਮਾਂ ਸਿਰਫ਼ ਉਨ੍ਹਾਂ ਲੋਕਾਂ ਦਾ ਹੁੰਦਾ ਹੈ ਜੋ...

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

by Ranjit Singh
November 18, 2026
0

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਮੰਗਲਵਾਰ ਨੂੰ ਰੂਸ ਦੇ...

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

by Ranjit Singh
November 18, 2026
0

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਭਾਜਪਾ ਦੇ ਕੌਮੀ ਪ੍ਰਧਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 18, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 18 ਨਵੰਬਰ...

Most Popular

ਕ੍ਰਿਸਟੀਆਨੋ ਰੋਨਾਲਡੋ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਲਿਆ ਸੰਨਿਆਸ 

by Navjot
2 weeks ago
0

      ਨਵੀਂ ਦਿੱਲੀ, 5 ਨਵੰਬਰ (ਵਿਸ਼ਵ ਵਾਰਤਾ) ਕ੍ਰਿਸਟੀਆਨੋ ਰੋਨਾਲਡੋ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ ਹੈ। 41...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 