• Latest
  • Trending
‘ਯੁੱਧ ਨਸ਼ਿਆਂ ਵਿਰੁੱਧ’: 256ਵੇਂ ਦਿਨ, Punjab Police ਵੱਲੋਂ 59 ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 256ਵੇਂ ਦਿਨ, Punjab Police ਵੱਲੋਂ 59 ਨਸ਼ਾ ਤਸਕਰ ਗ੍ਰਿਫ਼ਤਾਰ

9 months ago
ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

54 seconds ago
ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

40 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

2 hours ago
7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

2 hours ago
ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼

ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼

2 hours ago
ਪਟਿਆਲਾ ਵਿਖੇ ਭਾਜਪਾ ਦੀ ਭਾਰੀ ਸੰਗਠਨਾਤਮਕ ਮੀਟਿੰਗ, ਰਾਸ਼ਟਰੀ ਸੰਗਠਨ ਮਹਾਂ ਮੰਤਰੀ ਬੀ. ਐੱਲ. ਸੰਤੋਸ਼ ਨੇ ਵਰਕਰਾਂ ਨਾਲ ਕੀਤੀ ਵਿਸਥਾਰਪੂਰਵਕ ਚਰਚਾ

ਪਟਿਆਲਾ ਵਿਖੇ ਭਾਜਪਾ ਦੀ ਭਾਰੀ ਸੰਗਠਨਾਤਮਕ ਮੀਟਿੰਗ, ਰਾਸ਼ਟਰੀ ਸੰਗਠਨ ਮਹਾਂ ਮੰਤਰੀ ਬੀ. ਐੱਲ. ਸੰਤੋਸ਼ ਨੇ ਵਰਕਰਾਂ ਨਾਲ ਕੀਤੀ ਵਿਸਥਾਰਪੂਰਵਕ ਚਰਚਾ

2 hours ago
ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ ਭਾਜਪਾ : ਬੀ.ਐਲ. ਸੰਤੋਸ਼

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ ਭਾਜਪਾ : ਬੀ.ਐਲ. ਸੰਤੋਸ਼

3 hours ago
IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

3 hours ago
ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ

ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ

4 hours ago
ਪੀਐੱਮ ਕਿਸਾਨ ਸਨਮਾਨ ਨਿਧੀ ਦੀ 24ਵੀਂ ਕਿਸ਼ਤ ਦਾ ਇੰਤਜ਼ਾਰ ਕਰ ਰਹੇ ਕਿਸਾਨਾਂ ਲਈ ਵੱਡੀ ਅਪਡੇਟ

ਪੀਐੱਮ ਕਿਸਾਨ ਸਨਮਾਨ ਨਿਧੀ ਦੀ 24ਵੀਂ ਕਿਸ਼ਤ ਦਾ ਇੰਤਜ਼ਾਰ ਕਰ ਰਹੇ ਕਿਸਾਨਾਂ ਲਈ ਵੱਡੀ ਅਪਡੇਟ

4 hours ago
ਮਰਹੂਮ ਕਬੱਡੀ ਖਿਡਾਰੀ ਗੁਰਜੀਤ ਤੂਤ ਦੇ ਪਰਿਵਾਰ ਨਾਲ ਸੀਐੱਮ ਭਗਵੰਤ ਮਾਨ ਨੇ ਵੰਡਾਇਆ ਦੁੱਖ

ਮਰਹੂਮ ਕਬੱਡੀ ਖਿਡਾਰੀ ਗੁਰਜੀਤ ਤੂਤ ਦੇ ਪਰਿਵਾਰ ਨਾਲ ਸੀਐੱਮ ਭਗਵੰਤ ਮਾਨ ਨੇ ਵੰਡਾਇਆ ਦੁੱਖ

5 hours ago
Hindi News
English News
Monday, August 24, 2026
No Result
View All Result
31 °c
Chandigarh
30 ° Tue
30 ° Wed
30 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਯੁੱਧ ਨਸ਼ਿਆਂ ਵਿਰੁੱਧ’: 256ਵੇਂ ਦਿਨ, Punjab Police ਵੱਲੋਂ 59 ਨਸ਼ਾ ਤਸਕਰ ਗ੍ਰਿਫ਼ਤਾਰ

'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 35 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

November 12, 2025
in ਖਬਰਾਂ, ਪੰਜਾਬ
‘ਯੁੱਧ ਨਸ਼ਿਆਂ ਵਿਰੁੱਧ’: 256ਵੇਂ ਦਿਨ, Punjab Police ਵੱਲੋਂ 59 ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 256ਵੇਂ ਦਿਨ, Punjab Police ਵੱਲੋਂ 59 ਨਸ਼ਾ ਤਸਕਰ ਗ੍ਰਿਫ਼ਤਾਰ

— ‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 35 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 256ਵੇਂ ਦਿਨ ਵੀ ਜਾਰੀ ਰੱਖਦਿਆਂ, Punjab Police ਨੇ ਅੱਜ 286 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 42 ਐਫਆਈਆਰਜ਼ ਦਰਜ ਕਰਕੇ 59 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ, 256 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 36,257 ਹੋ ਗਈ ਹੈ।

ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 274 ਗ੍ਰਾਮ ਹੈਰੋਇਨ, 3 ਕਿਲੋ ਗਾਂਜਾ, 389 ਨਸ਼ੀਲੀਆਂ ਗੋਲੀਆਂ ਅਤੇ 1910 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਆਪਰੇਸ਼ਨ ਦੌਰਾਨ 56 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 286 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 322 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 35 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: Latest Punjab newsLatest Punjab News in punjabPUNJABPunjab Governmentpunjab newsPUNJAB POLICE
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

by Jaspreet Kaur
August 24, 2026
0

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ ਨਵੀ ਦਿੱਲੀ, 24 ਅਗਸਤ...

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

by Jaspreet Kaur
August 24, 2026
0

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ - ਮਹਿਲਾਵਾਂ ਅਤੇ ਬੱਚਿਆਂ ਨੂੰ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 24, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

by Jaspreet Kaur
August 24, 2026
0

CJP ਵਲੋਂ ਦਿੱਲੀ 'ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ - ਇੰਡੀਆ ਗੇਟ ਤੋਂ ਸ਼ੁਰੂ ਹੋਵੇਗਾ ਮਾਰਚ ਨਵੀ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

by Jaspreet Kaur
August 24, 2026
0

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ ਨਵੀ ਦਿੱਲੀ, 24 ਅਗਸਤ...

Most Popular

India Vs Sri Lanka 1st Test: ਪਹਿਲੇ ਦਿਨ ਲੰਚ ਤੱਕ ਭਾਰਤ ਦੀ ਇੱਕ ਵਿਕਟ ਡਿੱਗੀ

India Vs Sri Lanka 1st Test: ਪਹਿਲੇ ਦਿਨ ਲੰਚ ਤੱਕ ਭਾਰਤ ਦੀ ਇੱਕ ਵਿਕਟ ਡਿੱਗੀ

by Ranjit Singh
1 week ago
0

India Vs Sri Lanka 1st Test: ਪਹਿਲੇ ਦਿਨ ਲੰਚ ਤੱਕ ਭਾਰਤ ਦੀ ਇੱਕ ਵਿਕਟ ਡਿੱਗੀ - ਯਸ਼ਾਸਵੀ ਰਨ ਆਊਟ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 