• Latest
  • Trending
‘ਯੁੱਧ ਨਸ਼ਿਆਂ ਵਿਰੁੱਧ’: 299ਵੇਂ ਦਿਨ, Punjab Police ਵੱਲੋਂ 115 ਨਸ਼ਾ ਤਸਕਰ ਗ੍ਰਿਫ਼ਤਾਰ

10 months ago
ਸੂਬੇ ਵਿੱਚ ਬਣੇਗਾ ਸੁਪਰ-ਸਪੈਸ਼ਲਿਟੀ ਹਸਪਤਾਲ ; ਮੁੱਖ ਮੰਤਰੀ ਨੇ ਕੀਤਾ ਐਲਾਨ

50 minutes ago
ਮਨੋਵਿਗਿਆਨਕ ਥ੍ਰਿਲਰ ਫਿਲਮ ‘John Doe’ ਤੋਂ ਅਰਜੁਨ ਦਾਸ ਦੇ ਕਿਰਦਾਰ ਦਾ ਖੁਲਾਸਾ

ਰੋਮਾਂਟਿਕ ਕਾਮੇਡੀ ਫਿਲਮ ‘Coimbatore Mappillaii’ 24 ਦਸੰਬਰ ਨੂੰ ਹੋਵੇਗੀ ਰਿਲੀਜ਼

52 minutes ago
Typhoon Champi : ਤਾਈਵਾਨ ਨੇ 20 ਸ਼ਹਿਰਾਂ ਅਤੇ ਕਾਉਂਟੀਆਂ ਵਿੱਚ ਸਕੂਲ ਤੇ ਦਫ਼ਤਰ ਬੰਦ; ਸੈਂਕੜੇ ਉਡਾਣਾਂ ਰੱਦ

53 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 510 ਘਟਨਾਵਾਂ ਆਈਆਂ ਸਾਹਮਣੇ ; 184 ਮਾਮਲਿਆਂ ਵਿੱਚ ਲਗਾਏ ਗਏ ਜੁਰਮਾਨੇ

54 minutes ago
ਰਾਜਸਥਾਨ ਵਿੱਚ ਦੌਸਾ-ਮਨੋਹਰਪੁਰ ਹਾਈਵੇਅ ‘ਤੇ ਕਾਰ ਖਾਈ ਵਿੱਚ ਡਿੱਗੀ; 4 ਲੋਕਾਂ ਦੀ ਮੌਤ

55 minutes ago
ਪ੍ਰਧਾਨ ਮੰਤਰੀ ਮੋਦੀ ਨੇ ‘ਚਿਨਮਯ ਅੰਮ੍ਰਿਤ ਮਹੋਤਸਵ’ ਦਾ ਕੀਤਾ ਉਦਘਾਟਨ

56 minutes ago
 ਪਰਵਿੰਦਰ ‘ਝੋਟਾ’ ਕਤਲ ਕਾਂਡ: ਸਰਕਾਰ ਨੇ ਪਰਿਵਾਰ ਦੀਆਂ 12 ਮੰਗਾਂ ਮੰਨੀਆਂ

1 hour ago
ਪਰਵਿੰਦਰ ਝੋਟਾ ਮਾਮਲਾ: CBI ਨੂੰ ਅਸ਼ਵਨੀ ਕੁਮਾਰ ਦਾ ਮਿਲਿਆ 5 ਦਿਨ ਦਾ ਪੁਲਿਸ ਰਿਮਾਂਡ

ਪੰਜਾਬ ਵਿਧਾਨ ਸਭਾ ਵੱਲੋਂ ਐਸ.ਆਈ.ਆਰ. ਤਹਿਤ ਯੋਗ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰਾਂ ਦੀ ਰਾਖੀ ਲਈ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਸਰਬਸੰਮਤੀ ਨਾਲ ਪਾਸ

ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਨੂੰ ਮਿਲੀ ਮਨਜ਼ੂਰੀ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਲਗਾਤਾਰ ਗਿਰਾਵਟ ਜਾਰੀ ; 2 ਲੱਖ ਤੋਂ ਹੇਠਾਂ ਖਿਸਕੀ ਚਾਂਦੀ , ਸੋਨੇ ਦੀ ਕੀਮਤ ਵਿੱਚ ਵੀ ਆਈ ਕਮੀ

2 hours ago
Hindi News
English News
Friday, October 23, 2026
No Result
View All Result
30 °c
Chandigarh
24 ° Sat
24 ° Sun
24 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਯੁੱਧ ਨਸ਼ਿਆਂ ਵਿਰੁੱਧ’: 299ਵੇਂ ਦਿਨ, Punjab Police ਵੱਲੋਂ 115 ਨਸ਼ਾ ਤਸਕਰ ਗ੍ਰਿਫ਼ਤਾਰ

'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 30 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

December 25, 2025
in ਖਬਰਾਂ, ਪੰਜਾਬ
‘ਯੁੱਧ ਨਸ਼ਿਆਂ ਵਿਰੁੱਧ’: 299ਵੇਂ ਦਿਨ, Punjab Police ਵੱਲੋਂ 115 ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 299ਵੇਂ ਦਿਨ, Punjab Police ਵੱਲੋਂ 115 ਨਸ਼ਾ ਤਸਕਰ ਗ੍ਰਿਫ਼ਤਾਰ

— ‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 30 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਚੰਡੀਗੜ੍ਹ, 25 ਦਸੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 299ਵੇਂ ਦਿਨ ਵੀ ਜਾਰੀ ਰੱਖਦਿਆਂ, Punjab Police ਨੇ ਅੱਜ 285 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 87 ਐਫਆਈਆਰਜ਼ ਦਰਜ ਕਰਕੇ 115 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 299 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 41,775 ਹੋ ਗਈ ਹੈ।

ਇਸ ਛਾਪੇਮਾਰੀ ਦੌਰਾਨ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 268 ਗ੍ਰਾਮ ਹੈਰੋਇਨ, 1860 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 6700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਆਪਰੇਸ਼ਨ ਦੌਰਾਨ 61 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 285 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 276 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 30 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: BREAKING NEWSDGP punjabPUNJABPunjab Governmentpunjab newsPUNJAB POLICEWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੂਬੇ ਵਿੱਚ ਬਣੇਗਾ ਸੁਪਰ-ਸਪੈਸ਼ਲਿਟੀ ਹਸਪਤਾਲ ; ਮੁੱਖ ਮੰਤਰੀ ਨੇ ਕੀਤਾ ਐਲਾਨ

ਸੂਬੇ ਵਿੱਚ ਬਣੇਗਾ ਸੁਪਰ-ਸਪੈਸ਼ਲਿਟੀ ਹਸਪਤਾਲ ; ਮੁੱਖ ਮੰਤਰੀ ਨੇ ਕੀਤਾ ਐਲਾਨ

by Navjot
October 23, 2026
0

ਗੁਹਾਟੀ, 23 ਅਕਤੂਬਰ (ਵਿਸ਼ਵ ਵਾਰਤਾ) ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਤੇਜਪੁਰ ਮੈਡੀਕਲ...

ਮਨੋਵਿਗਿਆਨਕ ਥ੍ਰਿਲਰ ਫਿਲਮ ‘John Doe’ ਤੋਂ ਅਰਜੁਨ ਦਾਸ ਦੇ ਕਿਰਦਾਰ ਦਾ ਖੁਲਾਸਾ

ਮਨੋਵਿਗਿਆਨਕ ਥ੍ਰਿਲਰ ਫਿਲਮ ‘John Doe’ ਤੋਂ ਅਰਜੁਨ ਦਾਸ ਦੇ ਕਿਰਦਾਰ ਦਾ ਖੁਲਾਸਾ

by Navjot
October 23, 2026
0

  ਚੇਨਈ, 23 ਅਕਤੂਬਰ (ਵਿਸ਼ਵ ਵਾਰਤਾ) - ਤਾਮਿਲ ਸਿਨੇਮਾ ਦੇ ਸਭ ਤੋਂ ਤੇਜ਼ੀ ਨਾਲ ਉੱਭਰਦੇ ਸਿਤਾਰਿਆਂ ਵਿੱਚੋਂ ਇੱਕ, ਅਰਜੁਨ ਦਾਸ,...

ਰੋਮਾਂਟਿਕ ਕਾਮੇਡੀ ਫਿਲਮ ‘Coimbatore Mappillaii’ 24 ਦਸੰਬਰ ਨੂੰ ਹੋਵੇਗੀ ਰਿਲੀਜ਼

ਰੋਮਾਂਟਿਕ ਕਾਮੇਡੀ ਫਿਲਮ ‘Coimbatore Mappillaii’ 24 ਦਸੰਬਰ ਨੂੰ ਹੋਵੇਗੀ ਰਿਲੀਜ਼

by Navjot
October 23, 2026
0

  ਚੇਨਈ, 23 ਅਕਤੂਬਰ (ਵਿਸ਼ਵ ਵਾਰਤਾ) - ਨਿਰਦੇਸ਼ਕ ਕਿਸ਼ੋਰ ਰਾਜਕੁਮਾਰ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਰੋਮਾਂਟਿਕ ਕਾਮੇਡੀ ਫਿਲਮ 'ਕੋਇੰਬਟੂਰ...

Typhoon Champi : ਤਾਈਵਾਨ ਨੇ 20 ਸ਼ਹਿਰਾਂ ਅਤੇ ਕਾਉਂਟੀਆਂ ਵਿੱਚ ਸਕੂਲ ਤੇ ਦਫ਼ਤਰ ਬੰਦ; ਸੈਂਕੜੇ ਉਡਾਣਾਂ ਰੱਦ

Typhoon Champi : ਤਾਈਵਾਨ ਨੇ 20 ਸ਼ਹਿਰਾਂ ਅਤੇ ਕਾਉਂਟੀਆਂ ਵਿੱਚ ਸਕੂਲ ਤੇ ਦਫ਼ਤਰ ਬੰਦ; ਸੈਂਕੜੇ ਉਡਾਣਾਂ ਰੱਦ

by Navjot
October 23, 2026
0

ਤਾਈਪੇ, 23 ਅਕਤੂਬਰ (ਵਿਸ਼ਵ ਵਾਰਤਾ) - ਤਾਈਵਾਨ 'ਚੈਂਪੀ' (Champi) ਨਾਮਕ ਤੂਫਾਨ ਦੇ ਟਾਕਰੇ ਲਈ ਤਿਆਰੀ ਕਰ ਰਿਹਾ ਹੈ। ਜਿਵੇਂ-ਜਿਵੇਂ ਇਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੂਬੇ ਵਿੱਚ ਬਣੇਗਾ ਸੁਪਰ-ਸਪੈਸ਼ਲਿਟੀ ਹਸਪਤਾਲ ; ਮੁੱਖ ਮੰਤਰੀ ਨੇ ਕੀਤਾ ਐਲਾਨ

ਸੂਬੇ ਵਿੱਚ ਬਣੇਗਾ ਸੁਪਰ-ਸਪੈਸ਼ਲਿਟੀ ਹਸਪਤਾਲ ; ਮੁੱਖ ਮੰਤਰੀ ਨੇ ਕੀਤਾ ਐਲਾਨ

by Navjot
October 23, 2026
0

ਗੁਹਾਟੀ, 23 ਅਕਤੂਬਰ (ਵਿਸ਼ਵ ਵਾਰਤਾ) ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਤੇਜਪੁਰ ਮੈਡੀਕਲ...

Most Popular

LPU Violence: ਹੁਣ ਤੱਕ ਪੰਜਾਬ ਪੁਲਿਸ ਨੇ ਕੀਤੀਆਂ 9 ਗ੍ਰਿਫਤਾਰੀਆਂ

by Ranjit Singh
3 weeks ago
0

LPU Violence: ਹੁਣ ਤੱਕ ਪੰਜਾਬ ਪੁਲਿਸ ਨੇ ਕੀਤੀਆਂ 9 ਗ੍ਰਿਫਤਾਰੀਆਂ ਚੰਡੀਗੜ੍ਹ, 2 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਫਗਵਾੜਾ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 