• Latest
  • Trending
‘ਯੁੱਧ ਨਸ਼ਿਆਂ ਵਿਰੁੱਧ’: 303ਵੇਂ ਦਿਨ, Punjab Police ਨੇ 848 ਗ੍ਰਾਮ ਹੈਰੋਇਨ ਸਮੇਤ 73 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

11 months ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

8 minutes ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

13 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

35 minutes ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

11 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

12 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

15 hours ago
Hindi News
English News
Friday, November 13, 2026
No Result
View All Result
18 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਯੁੱਧ ਨਸ਼ਿਆਂ ਵਿਰੁੱਧ’: 303ਵੇਂ ਦਿਨ, Punjab Police ਨੇ 848 ਗ੍ਰਾਮ ਹੈਰੋਇਨ ਸਮੇਤ 73 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 36 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

December 29, 2025
in ਖਬਰਾਂ, ਪੰਜਾਬ
‘ਯੁੱਧ ਨਸ਼ਿਆਂ ਵਿਰੁੱਧ’: 303ਵੇਂ ਦਿਨ, Punjab Police ਨੇ 848 ਗ੍ਰਾਮ ਹੈਰੋਇਨ ਸਮੇਤ 73 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 303ਵੇਂ ਦਿਨ, Punjab Police ਨੇ 848 ਗ੍ਰਾਮ ਹੈਰੋਇਨ ਸਮੇਤ 73 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

— ‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 36 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਚੰਡੀਗੜ੍ਹ, 29 ਦਸੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 303ਵੇਂ ਦਿਨ ਵੀ ਜਾਰੀ ਰੱਖਦਿਆਂ, Punjab Police ਨੇ ਅੱਜ 311 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 58 ਐਫਆਈਆਰਜ਼ ਦਰਜ ਕਰਕੇ 73 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 303 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 42,297 ਹੋ ਗਈ ਹੈ।

ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 848 ਗ੍ਰਾਮ ਹੈਰੋਇਨ, 80 ਕੁਇੰਟਲ ਭੁੱਕੀ, 543 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 5570 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਆਪਰੇਸ਼ਨ ਦੌਰਾਨ 72 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 311 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 317 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 36 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: BREAKING NEWSLatest Punjab newsLatest Punjab news in PunjabiPUNJABPunjab Governmentpunjab newsPUNJAB POLICEWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

by Ranjit Singh
November 13, 2026
0

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

by Ranjit Singh
November 13, 2026
0

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ):...

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
November 13, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ 'ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? - ਪੰਜ ਮੈਚਾਂ ਦੀ ਲੜੀ...

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

by Ranjit Singh
November 13, 2026
0

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Most Popular

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

2 weeks ago
0

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 