• Latest
  • Trending
‘ਯੁੱਧ ਨਸ਼ਿਆਂ ਵਿਰੱੁਧ’: 33ਵੇਂ ਦਿਨ, Punjab Police ਨੇ 59 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ ; 1.6 ਕਿਲੋ ਹੈਰੋਇਨ, 5.53 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

2 years ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

50 seconds ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

7 minutes ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

15 minutes ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

20 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

42 minutes ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

11 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

12 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

Hindi News
English News
Friday, November 13, 2026
No Result
View All Result
18 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਯੁੱਧ ਨਸ਼ਿਆਂ ਵਿਰੱੁਧ’: 33ਵੇਂ ਦਿਨ, Punjab Police ਨੇ 59 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ ; 1.6 ਕਿਲੋ ਹੈਰੋਇਨ, 5.53 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

91 ਗਜ਼ਟਿਡ ਰੈਂਕ ਅਧਿਕਾਰੀਆਂ ਦੀ ਅਗਵਾਈ ਹੇਠ 200 ਤੋਂ ਵੱਧ ਪੁਲਿਸ ਟੀਮਾਂ ਨੇ 546 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

April 2, 2025
in ਖਬਰਾਂ, ਪੰਜਾਬ
‘ਯੁੱਧ ਨਸ਼ਿਆਂ ਵਿਰੱੁਧ’: 33ਵੇਂ ਦਿਨ, Punjab Police ਨੇ 59 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ ; 1.6 ਕਿਲੋ ਹੈਰੋਇਨ, 5.53 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

‘ਯੁੱਧ ਨਸ਼ਿਆਂ ਵਿਰੱੁਧ’: 33ਵੇਂ ਦਿਨ, Punjab Police ਨੇ 59 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ ; 1.6 ਕਿਲੋ ਹੈਰੋਇਨ, 5.53 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

— 91 ਗਜ਼ਟਿਡ ਰੈਂਕ ਅਧਿਕਾਰੀਆਂ ਦੀ ਅਗਵਾਈ ਹੇਠ 200 ਤੋਂ ਵੱਧ ਪੁਲਿਸ ਟੀਮਾਂ ਨੇ 546 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ, 2 ਅਪ੍ਰੈਲ (ਵਿਸ਼ਵ ਵਾਰਤਾ):- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 33ਵੇਂ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 59 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.6 ਕਿਲੋ ਹੈਰੋਇਨ ਅਤੇ 5.53 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ, ਮਹਿਜ਼ 33 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 4765 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ , ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 91 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 497 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਦੌਰਾਨ ਸੂਬੇ ਭਰ ’ਚ 36 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 546 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ, ਜਿਸਦੇ ਤਹਿਤ ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਚਾਰ ਵਿਅਕਤੀਆਂ ਨੂੰ ਨਸ਼ਾ ਛੁਡਾਉਣ ਅਤੇ ਮੁੜ ਵਸੇਬੇ, ਦੇ ਇਲਾਜ ਲਈ ਰਾਜ਼ੀ ਕੀਤਾ ਹੈ।

Tags: BREAKING NEWSBreaking news in PunjabiLatest Punjab newsLatest Punjab news in PunjabiPunjab Governmentpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

by Ranjit Singh
November 13, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ - ਲੁਧਿਆਣਾ ਦੇ 7 ਵਿਧਾਨ ਸਭਾ ਹਲਕਿਆਂ ’ਚੋਂ ਲੰਘੇਗਾ ਕਾਫ਼ਲਾ...

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

by Ranjit Singh
November 13, 2026
0

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

by Ranjit Singh
November 13, 2026
0

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

Most Popular

Ayodhya Deepotsav: ਅਯੁੱਧਿਆ ਵਿੱਚ ਅੱਜ ਤੋਂ ਦੀਪ ਉਤਸਵ ਦੀਆਂ ਰੌਣਕਾਂ, 30 ਲੱਖ ਦੀਵਿਆਂ ਨਾਲ ਜਗਮਗਾਉਣਗੇ 56 ਘਾਟ

Ayodhya Deepotsav: ਅਯੁੱਧਿਆ ਵਿੱਚ ਅੱਜ ਤੋਂ ਦੀਪ ਉਤਸਵ ਦੀਆਂ ਰੌਣਕਾਂ, 30 ਲੱਖ ਦੀਵਿਆਂ ਨਾਲ ਜਗਮਗਾਉਣਗੇ 56 ਘਾਟ

by Ranjit Singh
1 week ago
0

Ayodhya Deepotsav: ਅਯੁੱਧਿਆ ਵਿੱਚ ਅੱਜ ਤੋਂ ਦੀਪ ਉਤਸਵ ਦੀਆਂ ਰੌਣਕਾਂ, 7 ਨਵੰਬਰ ਨੂੰ 30 ਲੱਖ ਦੀਵਿਆਂ ਨਾਲ ਜਗਮਗਾਉਣਗੇ 56 ਘਾਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 