• Latest
  • Trending
“ਯੁੱਧ ਨਸ਼ਿਆਂ ਵਿਰੁੱਧ” ਤਹਿਤ ਫਿਰੋਜ਼ਪੁਰ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਨਸ਼ਾ ਵੇਚਣ ਵਾਲਿਆਂ ਖਿਲਾਫ਼ ਕੀਤੀ ਵੱਡੀ ਕਾਰਵਾਈ

“ਯੁੱਧ ਨਸ਼ਿਆਂ ਵਿਰੁੱਧ” ਤਹਿਤ ਫਿਰੋਜ਼ਪੁਰ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਨਸ਼ਾ ਵੇਚਣ ਵਾਲਿਆਂ ਖਿਲਾਫ਼ ਕੀਤੀ ਵੱਡੀ ਕਾਰਵਾਈ

1 year ago
Hukamnama Sri Darbar Sahib Today – 02 September 2026 | Ang 715 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 September 2026 | Ang 715 I ਅੱਜ ਦਾ ਹੁਕਮਨਾਮਾ

1 hour ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

8 hours ago
ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

8 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

9 hours ago
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ

9 hours ago
ਨੇਪਾਲ ਹੜ੍ਹਾਂ ਨਾਲ ਮਰਨ ਵਾਲਿਆਂ ਦੀ ਗਿਣਤੀ 1,000 ਤੋਂ ਪਾਰ ; ਲਗਭਗ 4,000 ਲੋਕ ਅਜੇ ਵੀ ਲਾਪਤਾ 

ਨੇਪਾਲ ਹੜ੍ਹਾਂ ਨਾਲ ਮਰਨ ਵਾਲਿਆਂ ਦੀ ਗਿਣਤੀ 1,000 ਤੋਂ ਪਾਰ ; ਲਗਭਗ 4,000 ਲੋਕ ਅਜੇ ਵੀ ਲਾਪਤਾ 

10 hours ago
DSP ਗੁਰਸ਼ੇਰ ਸੰਧੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਬਰਖਾਸਤਗੀ ਦੇ ਹੁਕਮ ਰੱਦ

DSP ਗੁਰਸ਼ੇਰ ਸੰਧੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਬਰਖਾਸਤਗੀ ਦੇ ਹੁਕਮ ਰੱਦ

10 hours ago
ਸੂਬਾ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ₹598.75 ਲੱਖ ਦੇ ਸਟੇਟ ਐਕਸ਼ਨ ਪਲੈਨ ਨੂੰ ਪ੍ਰਵਾਨਗੀ: ਡਾ. ਬਲਜੀਤ ਕੌਰ

ਸੂਬਾ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ₹598.75 ਲੱਖ ਦੇ ਸਟੇਟ ਐਕਸ਼ਨ ਪਲੈਨ ਨੂੰ ਪ੍ਰਵਾਨਗੀ: ਡਾ. ਬਲਜੀਤ ਕੌਰ

11 hours ago
ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ “ਡਿਜੀ ਪੰਜਾਬ” ਲਾਂਚ

ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ “ਡਿਜੀ ਪੰਜਾਬ” ਲਾਂਚ

11 hours ago
‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ: 3776 ਕਿਲੋ ਹੈਰੋਇਨ ਸਮੇਤ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ: 3776 ਕਿਲੋ ਹੈਰੋਇਨ ਸਮੇਤ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

11 hours ago
ਅਫਗਾਨਿਸਤਾਨ ਵਿਰੁੱਧ 3 ਮੈਚਾਂ ਦੀ ਲੜੀ ਲਈ ਭਾਰਤੀ ਟੀਮ ਦਾ ਐਲਾਨ ; ਸ਼੍ਰੇਅਸ ਅਈਅਰ ਸੰਭਾਲਣਗੇ ਟੀਮ ਦੀ ਕਮਾਨ

ਅਫਗਾਨਿਸਤਾਨ ਵਿਰੁੱਧ 3 ਮੈਚਾਂ ਦੀ ਲੜੀ ਲਈ ਭਾਰਤੀ ਟੀਮ ਦਾ ਐਲਾਨ ; ਸ਼੍ਰੇਅਸ ਅਈਅਰ ਸੰਭਾਲਣਗੇ ਟੀਮ ਦੀ ਕਮਾਨ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
Hindi News
English News
Wednesday, September 2, 2026
No Result
View All Result
27 °c
Chandigarh
28 ° Thu
27 ° Fri
27 ° Sat
28 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

“ਯੁੱਧ ਨਸ਼ਿਆਂ ਵਿਰੁੱਧ” ਤਹਿਤ ਫਿਰੋਜ਼ਪੁਰ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਨਸ਼ਾ ਵੇਚਣ ਵਾਲਿਆਂ ਖਿਲਾਫ਼ ਕੀਤੀ ਵੱਡੀ ਕਾਰਵਾਈ

March 16, 2025
in Punjab-Chandigarh
“ਯੁੱਧ ਨਸ਼ਿਆਂ ਵਿਰੁੱਧ” ਤਹਿਤ ਫਿਰੋਜ਼ਪੁਰ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਨਸ਼ਾ ਵੇਚਣ ਵਾਲਿਆਂ ਖਿਲਾਫ਼ ਕੀਤੀ ਵੱਡੀ ਕਾਰਵਾਈ

“ਯੁੱਧ ਨਸ਼ਿਆਂ ਵਿਰੁੱਧ” ਤਹਿਤ ਫਿਰੋਜ਼ਪੁਰ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਨਸ਼ਾ ਵੇਚਣ ਵਾਲਿਆਂ ਖਿਲਾਫ਼ ਕੀਤੀ ਵੱਡੀ ਕਾਰਵਾਈ

ਨਸ਼ਾ ਤਸਕਰ ਵੱਲੋ ਕੀਤੇ ਨਜ਼ਾਇਜ ਕਬਜ਼ੇ ਵਾਲਾ ਘਰ ਢਾਹਿਆ

ਝੁੱਗੇ ਹਜ਼ਾਰਾ ਵਾਲੇ ਦੇ ਲੋਕਾਂ ਨੇ ਨਸ਼ਾ ਤਸਕਰ ਦੇ ਘਰ ਤੇ ਕੀਤੀ ਕਾਰਵਾਈ ਲਈ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

ਚੰਡੀਗੜ੍ਹ/ਫ਼ਿਰੋਜ਼ਪੁਰ, 16 ਮਾਰਚ: ( ਵਿਸ਼ਵ ਵਾਰਤਾ ) ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਤੇ ਨਸ਼ੇ ਦੇ ਕਾਰੋਬਾਰ ਵਿੱਚ ਲੱਗੇ ਲੋਕਾਂ ਵਿਰੁੱਧ ਕਾਰਵਾਈ ਜੰਗੀ ਪੱਧਰ ਤੇ ਜਾਰੀ ਹੈ ਤੇ ਸਰਕਾਰ ਵੱਲੋਂ ਲੋਕਾਂ ਸਹਿਯੋਗ ਨਾਲ ਨਸ਼ਿਆਂ ਦੇ ਖ਼ਾਤਮੇ ਤੱਕ ਨਸ਼ਿਆਂ ਵਿਰੁੱਧ ਜੰਗ ਜਾਰੀ ਰੱਖਣ ਦਾ ਪ੍ਰਣ ਲਿਆ ਹੈ।

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਅੱਜ ਫ਼ਿਰੋਜ਼ਪੁਰ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਤੇ ਐੱਸ.ਐੱਸ.ਪੀ. ਫਿਰੋਜ਼ਪੁਰ ਸ. ਭੁਪਿੰਦਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਪਿੰਡ ਝੁੱਗੇ ਹਜ਼ਾਰਾ ਪੁਲਿਸ ਸਟੇਸ਼ਨ ਫਿਰੋਜ਼ਪੁਰ ਸਦਰ ਵਿੱਚ ਵਿੱਚ ਜੰਗਲਾਤ ਵਿਭਾਗ ਦੀ ਜ਼ਮੀਨ ਤੇ ਨਜਾਇਜ਼ ਘਰ ਬਣਾਈ ਬੈਠੇ ਨਸ਼ਾ ਤਸਕਰ ਗੁਰਚਰਨ ਸਿੰਘ ਪੁੱਤਰ ਸੁਰਜੀਤ ਸਿੰਘ ਦਾ ਘਰ ਜੇ.ਸੀ.ਬੀ. ਮਸ਼ੀਨ ਨਾਲ ਢਾਹਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਹ ਨਸ਼ਾ ਤਸਕਰ ਭਗੌੜਾ ਹੈ ਅਤੇ ਇਸ ਖਿਲਾਫ਼ ਤਿੰਨ ਕੇਸ ਦਰਜ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜੰਗਲਾਤ ਵਿਭਾਗ ਦੀ ਜ਼ਮੀਨ ਤੇ ਵੀ ਇਸ ਦਾ ਕਬਜ਼ਾ ਕੀਤਾ ਹੋਇਆ ਹੈ ਜੋ ਕੇ ਜਲਦੀ ਹੀ ਛੁੜਾ ਲਿਆ ਜਾਵੇਗਾ।

ਐਸ.ਐਸ.ਪੀ. ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਰਹੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਅਤੇ ਡੀ.ਜੀ.ਪੀ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਤਹਿਤ ਫ਼ਿਰੋਜ਼ਪੁਰ ਪੁਲਿਸ ਲਗਾਤਾਰ ਸਖਤ ਕਾਰਵਾਈਆਂ ਵਿੱਚ ਜੁਟੀ ਹੋਈ ਹੈ। ਜਿਸ ਦੇ ਤਹਿਤ ਪੁਲਿਸ ਵੱਲੋਂ ਪਿਛਲੇ ਕੁਝ ਦਿਨਾਂ ਵਿੱਚ ਕਈ ਨਸ਼ਾ ਤਸਕਰਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਮੌਕੇ ਪਿੰਡ ਵਾਸੀਆਂ ਨੇ ਢੁੱਕਵੀ ਕਾਰਵਾਈ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਅਤੇ ਜ਼ਿਲਾ ਪ੍ਰਸ਼ਾਸ਼ਨ, ਪੁਲਿਸ ਵੱਲੋਂ ਕੀਤੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਸੋਦਾਗਰਾਂ ਵਿਰੁੱਧ ਕੀਤੀ ਕਾਰਵਾਈ ਬਹੁਤ ਪ੍ਰਸ਼ੰਸਾਯੋਗ ਹੈ।

ਸ. ਭੁਪਿੰਦਰ ਸਿੰਘ ਸਿੱਧੂ ਨੇ ਇਸ ਮੌਕੇ ਲੋਕਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਨਸ਼ਿਆਂ ਦੇ ਖਤਮੇ ਲਈ ਪੰਜਾਬ ਸਰਕਾਰ ਪੂਰੀ ਤਰਾਂ ਉਨ੍ਹਾਂ ਦੇ ਨਾਲ ਹੈ ਅਤੇ ਨਸ਼ਿਆਂ ਦੇ ਸ਼ਿਕਾਰ ਲੋਕਾਂ ਦਾ ਇਲਾਜ ਕਰਕੇ ਉਨ੍ਹਾਂ ਦੇ ਪੁਨਰਵਾਸ ਵਿੱਚ ਪੂਰੀ ਸਹਾਇਤਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਨਸ਼ਾ ਵੇਚਣ ਦਾ ਕੰਮ ਕਰਨ ਵਾਲੇ ਹਰੇਕ ਨਸ਼ਾ ਤਸਕਰ ਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨਸ਼ਾ ਵੇਚਣ ਵਾਲਿਆਂ ਨੂੰ ਹਦਾਇਤ ਕੀਤੀ ਕਿ ਉਹ ਇਹ ਕੰਮ ਛੱਡ ਜਾਣ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਇਸ ਤਰ੍ਹਾਂ ਦੀਆਂ ਕਾਰਵਾਈਆਂ ਹੋਰ ਵੀ ਕੀਤੀਆਂ ਜਾਣਗੀਆਂ ਤੇ ਨਸ਼ੇ ਤੋਂ ਕਮਾਏ ਪੈਸੇ ਨਾਲ ਬਣਾਈ ਜਾਇਦਾਦ ਜ਼ਬਤ ਕੀਤੀ ਜਾਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

by Wishavwarta
May 18, 2025
0

ਈਕੋਜ਼ ਆਫ ਦ ਸੋਲ" ਵਿੱਚ ਜਜ਼ਬਾਤਾਂ ਦਾ ਸੈਲਾਬ ਲੇਖਕਾ ਅਤੇ ਸਮਾਜ ਸੇਵੀ ਰਾਵੀ ਪੰਧੇਰ ਨੇ ਆਪਣਾ ਜਜ਼ਬਾਤੀ ਸਫ਼ਰ ਕੀਤਾ ਪੇਸ਼...

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ ‘ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ ‘ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ

by Wishavwarta
May 15, 2025
0

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ 'ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ - ਮਾਨ ਸਰਕਾਰ ਦਾ ਇਤਿਹਾਸਕ ਫੈਸਲਾ-...

Election Commission ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ

Election Commission ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ

by Wishavwarta
May 4, 2025
0

    Election Commission ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ - ਚੋਣਾਂ ਬਾਬਤ ਸਾਰੀ...

ਸਾਂਸਦ MP Vikram Sahni ਵੱਲੋਂ ਨਸ਼ਾ ਮੁਕਤੀ ਕੇਂਦਰਾਂ ਲਈ 1 ਕਰੋੜ ਰੁਪਏ ਦੀ ਘੋਸ਼ਣਾ

ਸਾਂਸਦ MP Vikram Sahni ਵੱਲੋਂ ਨਸ਼ਾ ਮੁਕਤੀ ਕੇਂਦਰਾਂ ਲਈ 1 ਕਰੋੜ ਰੁਪਏ ਦੀ ਘੋਸ਼ਣਾ

by Wishavwarta
May 1, 2025
0

ਸਾਂਸਦ MP Vikram Sahni ਵੱਲੋਂ ਨਸ਼ਾ ਮੁਕਤੀ ਕੇਂਦਰਾਂ ਲਈ 1 ਕਰੋੜ ਰੁਪਏ ਦੀ ਘੋਸ਼ਣਾ ਚੰਡੀਗੜ੍ਹ, 1 ਮਈ ( ਵਿਸ਼ਵ ਵਾਰਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 02 September 2026 | Ang 715 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 September 2026 | Ang 715 I ਅੱਜ ਦਾ ਹੁਕਮਨਾਮਾ

by Ankit
September 2, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 02-09-2026 |...

Most Popular

ਪੰਜਾਬ ਪੁਲਿਸ ਨੇ ਪੁਲਿਸ ਅਦਾਰੇ ‘ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; ਅੰਮ੍ਰਿਤਸਰ ਵਿੱਚ ਆਈਈਡੀ ਬਰਾਮਦ

ਪੰਜਾਬ ਪੁਲਿਸ ਨੇ ਪੁਲਿਸ ਅਦਾਰੇ ‘ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; ਅੰਮ੍ਰਿਤਸਰ ਵਿੱਚ ਆਈਈਡੀ ਬਰਾਮਦ

by Ankit
2 weeks ago
0

ਪੰਜਾਬ ਪੁਲਿਸ ਨੇ ਪੁਲਿਸ ਅਦਾਰੇ 'ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; ਅੰਮ੍ਰਿਤਸਰ ਵਿੱਚ ਆਈਈਡੀ ਬਰਾਮਦ — ਸਥਾਪਿਤ ਸੁਰੱਖਿਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 