• Latest
  • Trending
ਯੁੱਧ ਨਸ਼ਿਆਂ ਵਿਰੁੱਧ : Punjab ਦੇ ਨੌਜਵਾਨ ਵਰਗ ਨੂੰ ਸਹੀ ਦਿਸ਼ਾ ਦੇਣੀ ਬੇਹੱਦ ਜਰੂਰੀ : ਕੁਲਵੰਤ ਸਿੰਘ

ਯੁੱਧ ਨਸ਼ਿਆਂ ਵਿਰੁੱਧ : Punjab ਦੇ ਨੌਜਵਾਨ ਵਰਗ ਨੂੰ ਸਹੀ ਦਿਸ਼ਾ ਦੇਣੀ ਬੇਹੱਦ ਜਰੂਰੀ : ਕੁਲਵੰਤ ਸਿੰਘ

1 year ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

7 minutes ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

14 minutes ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

34 minutes ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

1 hour ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

2 hours ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

3 hours ago
Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

4 hours ago
Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

4 hours ago
Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

5 hours ago
Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

5 hours ago
Hindi News
English News
Sunday, November 8, 2026
No Result
View All Result
28 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਯੁੱਧ ਨਸ਼ਿਆਂ ਵਿਰੁੱਧ : Punjab ਦੇ ਨੌਜਵਾਨ ਵਰਗ ਨੂੰ ਸਹੀ ਦਿਸ਼ਾ ਦੇਣੀ ਬੇਹੱਦ ਜਰੂਰੀ : ਕੁਲਵੰਤ ਸਿੰਘ

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਮੁਹਿੰਮ ਦੇ ਮਿਲ ਰਹੇ ਨੇ ਸਕਾਰਾਤਮਕ ਨਤੀਜੇ

May 28, 2025
in ਖਬਰਾਂ, ਪੰਜਾਬ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 28 ਮਈ (ਸਤੀਸ਼ ਕੁਮਾਰ ਪੱਪੀ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ Punjab ਭਰ ਦੇ ਵਿੱਚ ਨਸ਼ਿਆਂ ਨੂੰ ਖਤਮ ਕਰਨ ਦੇ ਲਈ ਨਸ਼ਿਆਂ ਵਿਰੁੱਧ ਮੁਹਿੰਮ ਸਫਲਤਾਪੂਰਵਕ ਚਲਾਈ ਜਾ ਰਹੀ ਹੈ, ਜਿਸ ਦੇ ਬੜੇ ਹੀ ਸਾਕਾਰਤਮਕ ਨਤੀਜੇ ਸਾਹਮਣੇ ਆ ਰਹੇ ਹਨ। ਇਹ ਗੱਲ ਅੱਜ ਪਿੰਡ ਠਸਕਾ, ਹੁਸੈਨਪੁਰ, ਤੜੌਲੀ ਅਤੇ ਪਿੰਡ ਝਾਂਮਪੁਰ ਵਿਖੇ ਰੱਖੇ ਗਏ ਵੱਖ-ਵੱਖ ਪ੍ਰੋਗਰਾਮਾਂ ਦੇ ਵਿੱਚ ਸ਼ਮੂਲੀਅਤ ਕਰਨ ਦੇ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਕਹੀ।

ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇੱਕ ਤੰਦਰੁਸਤ ਸਮਾਜ ਦੀ ਸਿਰਜਣਾ ਦੇ ਲਈ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕੇ ਨੌਜਵਾਨ ਵਰਗ ਨੂੰ ਕੱਢਣ ਦੀ ਲੋੜ ਹੈ, ਜਿਸ ਦੇ ਲਈ ਸਰਕਾਰ ਵੱਲੋਂ ਲਗਾਤਾਰ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨਸ਼ਾ ਤਸਕਰਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ, ਜਿਹੜੇ ਨੌਜਵਾਨ ਨਸ਼ਾ ਛੱਡਣਾ ਚਾਹੁੰਦੇ ਹਨ, ਉਹਨਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ, ਇਸ ਦੇ ਦੌਰਾਨ ਉਹਨਾਂ ਨੂੰ ਕਿੱਤਾ ਮੁਖੀ ਕੋਰਸ ਵੀ ਕਰਵਾਏ ਜਾ ਰਹੇ ਹਨ ਤਾਂ ਕਿ ਉਹ ਆਪਣਾ ਅਤੇ ਆਪਣੇ ਪਰਿਵਾਰ ਦਾ ਪੇਟ ਭਰਨ ਦੇ ਲਈ ਮਿਹਨਤ ਕਰ ਸਕਣ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਮੁਹਿੰਮ ਦੇ ਤਹਿਤ ਜਿਨ੍ਹਾਂ – ਜਿਨ੍ਹਾਂ ਪਿੰਡਾਂ ਦੇ ਵਿੱਚ ਉਹਨਾਂ ਨੂੰ ਜਾਣ ਦਾ ਮੌਕਾ ਮਿਲਦਾ ਹੈ, ਉਥੋਂ ਦੇ ਨੌਜਵਾਨ ਵਰਗ, ਬੱਚੇ ਅਤੇ ਖਾਸ ਕਰਕੇ ਔਰਤਾਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ- ਯੁੱਧ ਨਸ਼ਿਆਂ ਵਿਰੁੱਧ- ਮੁਹਿੰਮ ਦੇ ਵਿੱਚ ਅਗਾਂਹ ਹੋ ਕੇ ਹਿੱਸਾ ਲੈ ਰਹੇ ਹਨ , ਹਰ ਕੋਈ ਆਪੋ- ਆਪਣੇ ਢੰਗ- ਤਰੀਕੇ ਨਾਲ ਇਸ ਮੁਹਿੰਮ ਦੇ ਵਿੱਚ ਆਪਣਾ ਯੋਗਦਾਨ ਪਾ ਰਿਹਾ ਹੈ ਤਾਂ ਕਿ ਨੌਜਵਾਨ ਵਰਗ ਨੂੰ ਨਸ਼ਿਆਂ ਦੀ ਥਾਂ ਤੇ ਖੇਡ ਮੈਦਾਨ ਵੱਲ ਤੋਰਿਆ ਜਾ ਸਕੇ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਕੋਈ ਵੀ ਮੁਹਿੰਮ ਜਾਂ ਸਕੀਮ ਤਾਂ ਹੀ ਸਹੀ ਮਾਇਨਿਆਂ ਦੇ ਵਿੱਚ ਲਾਗੂ ਹੋ ਸਕਦੀ ਹੈ, ਜੇਕਰ ਉਸ ਦੇ ਵਿੱਚ ਸੂਬੇ ਦੀ ਜਨਤਾ ਅਗਾਂਹ ਹੋ ਕੇ ਪਹਿਲ ਕਦਮੀ ਕਰੇ ਅਤੇ ਇਸ ਗੱਲ ਦੀ ਸਾਨੂੰ ਤਸੱਲੀ ਹੈ ਕਿ ਲੋਕਾਂ ਨੇ, ਖਾਸ ਕਰਕੇ ਨੌਜਵਾਨ ਵਰਗ, ਯੁੱਧ ਨਸ਼ਿਆਂ ਵਿਰੁੱਧ – ਮੁਹਿੰਮ ਦੇ ਵਿੱਚ ਪਹਿਲ ਕਦਮੀ ਕਰਦਾ ਪ੍ਰਤੀਤ ਹੋ ਰਿਹਾ ਹੈ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਯੁੱਧ ਮੁਹਿੰਮ ਅਗਾਂਹ ਵੀ ਜਾਰੀ ਰਹੇਗੀ ਅਤੇ ਨੌਜਵਾਨਾਂ ਨੂੰ ਇਸ ਦੇ ਲਈ ਜਾਗਰੂਕ ਕੀਤਾ ਜਾਂਦਾ ਰਹੇਗਾ। ਉਹਨਾਂ ਕਿਹਾ ਕਿ ਨੌਜਵਾਨ ਵਰਗ ਦੇ ਲਈ ਪੰਜਾਬ ਦੇ ਵਿੱਚ ਇੱਕ ਅਜਿਹਾ ਖੁਸ਼ਹਾਲੀ ਭਰਿਆ ਮਾਹੌਲ ਦਿੱਤਾ ਜਾਵੇਗਾ, ਤਾਂ ਕਿ ਉਹ ਖੁਦ ਆਪਣੀ ਮਰਜ਼ੀ ਨਾਲ ਉਤਸ਼ਾਹ ਦੇ ਰੂਪ ਵਿੱਚ ਇਸ ਮੁਹਿੰਮ ਦੇ ਵਿੱਚ ਸ਼ਾਮਿਲ ਹੋਣ। ਇਸ ਦੇ ਲਈ ਪਿੰਡਾਂ ਦੇ ਚੁਣੇ ਹੋਏ ਨੁਮਾਇੰਦੇ -ਪੰਚਾਇਤ ਮੈਂਬਰ ਉਹਨਾਂ ਨੂੰ ਪੂਰਾ ਸਹਿਯੋਗ ਕਰ ਰਹੇ ਹਨ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਜਿਹੜੀਆਂ ਪੰਚਾਇਤਾਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਆਪਣੇ ਪੱਧਰ ਤੇ ਪਿੰਡਾਂ ਦੇ ਵਿੱਚ ਲਾਗੂ ਕਰ ਰਹੀਆਂ ਹਨ, ਅਜਿਹੀਆਂ ਪੰਚਾਇਤਾਂ ਦੇ ਅਜਿਹੇ ਫੈਸਲਿਆਂ ਤੋਂ ਹੋਰਨਾਂ ਨੂੰ ਵੀ ਪਾਏਦਾਰ ਨਸੀਹਤ ਮਿਲਦੀ ਹੋਵੇਗੀ। ਇਸ ਮੌਕੇ ਤੇ ਹਰਪ੍ਰੀਤ ਕੌਰ ਪਤਨੀ ਹਰਵਿੰਦਰ ਸਿੰਘ ਸਰਪੰਚ ਪਿੰਡ ਝਾਂਮਪੁਰ,ਹਰਪਾਲ ਸਿੰਘ- ਸਰਪੰਚ ਪਿੰਡ ਤੜੌਲੀ,
ਮਹਿਮਾ ਸਿੰਘ -ਸਰਪੰਚ ਪਿੰਡ ਠਸਕਾ,
ਅਨੁਰਾਧਾ ਪਤਨੀ ਰਣਧੀਰ ਸਿੰਘ ਸਰਪੰਚ ਪਿੰਡ ਹੁਸੈਨਪੁਰ,ਮਲਕੀਤ ਸਿੰਘ ਬਲਾਕ ਪ੍ਰਧਾਨ,
ਰਜੇਸ਼ ਰਾਣਾ ਬਲਾਕ ਪ੍ਰਧਾਨ,
ਗੁਰਪ੍ਰੀਤ ਸਿੰਘ ਕੁਰੜਾ, ਹਲਕਾ ਕੋਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ,ਕੁਲਦੀਪ ਸਿੰਘ ਸਮਾਣਾ,
ਅਕਬਿੰਦਰ ਸਿੰਘ ਗੋਸਲ,ਹਰਮੇਸ਼ ਸਿੰਘ ਕੁੰਬੜਾ,ਜਸਪਾਲ ਸਿੰਘ ਮਟੌਰ,ਹਰਪਾਲ ਸਿੰਘ ਬਰਾੜ,ਮਨਪ੍ਰੀਤ ਸਿੰਘ- ਬੜਮਾਜਰਾ,
ਅਵਤਾਰ ਸਿੰਘ ਮੌਲੀ,
ਗੁਰਮੀਤ ਕੌਰ -ਐਮ.ਸੀ.,ਹਰਮੀਤ ਸਿੰਘ, ਵੀ ਹਾਜ਼ਰ ਸਨ ।

Tags: BREAKING NEWSBreaking news in PunjabiLatest Punjab newsLatest Punjab news in PunjabimohaliPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ,8  ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

by Ranjit Singh
November 8, 2026
0

Punjab: ਪੰਜ ਤੱਤਾਂ 'ਚ ਵਲੀਨ ਹੋਏ ਪਰਵਿੰਦਰ ਝੋਟਾ - ਵੱਡੇ ਪੁੱਤਰ ਤੇ ਪਿਤਾ ਨੇ ਦਿੱਤੀ ਚਿਖਾ ਨੂੰ ਅਗਨੀ ਮਾਨਸਾ: 8...

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 8, 2026
0

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ...

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

by Ranjit Singh
November 8, 2026
0

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਪ੍ਰਧਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ,8  ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਖੁਸ਼ਕ ; ਰਾਤ ਦੇ ਤਾਪਮਾਨ ਵਿੱਚ ਗਿਰਾਵਟ ,ਸਵੇਰ ਅਤੇ ਸ਼ਾਮ ਵੇਲੇ ਹਲਕੀ ਠੰਢ

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਖੁਸ਼ਕ ; ਰਾਤ ਦੇ ਤਾਪਮਾਨ ਵਿੱਚ ਗਿਰਾਵਟ ,ਸਵੇਰ ਅਤੇ ਸ਼ਾਮ ਵੇਲੇ ਹਲਕੀ ਠੰਢ

by Navjot
2 days ago
0

ਚੰਡੀਗੜ੍ਹ, 6 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (6 ਨਵੰਬਰ) ਮੌਸਮ ਸਾਫ਼ ਰਹੇਗਾ। ਆਉਣ ਵਾਲੇ ਕੁਝ ਦਿਨਾਂ ਤੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 