• Latest
  • Trending
‘ਯੁੱਧ ਨਸ਼ਿਆਂ ਵਿਰੁੱਧ’: Punjab Police ਵੱਲੋਂ ਸੂਬੇ ਭਰ ਵਿੱਚ ਕਾਸੋ ਦੌਰਾਨ 272 ਨਸ਼ਿਆਂ ਦੇ ਹਾਟਸਪਾਟਸ ‘ਤੇ ਛਾਪੇਮਾਰੀ; 196 ਨਸ਼ਾ ਤਸਕਰ 2.4 ਕਿਲੋਗ੍ਰਾਮ ਹੈਰੋਇਨ ਤੇ 2 ਕਿਲੋਗ੍ਰਾਮ ਅਫੀਮ ਸਮੇਤ ਕਾਬੂ

11 months ago
ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ ਰਹੀ

2 hours ago
‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਮਿਲਿਆ ਆਰਥਿਕ ਸਸ਼ਕਤੀਕਰਨ, ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਲਗਭਗ 33 ਲੱਖ ਮਹਿਲਾਵਾਂ ਨੂੰ ਮਿਲੀ ਵਿੱਤੀ ਸਹਾਇਤਾ

ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ 2.31 ਲੱਖ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ

ਏ.ਡੀ.ਸੀ. ਵੱਲੋਂ ਫਰਮ ਗੇਟਵੇ ਟੂ ਬਿਓਂਡ ਵੀਜ਼ਾ ਦਾ ਲਾਇਸੰਸ ਤਿੰਨ ਮਹੀਨਿਆਂ ਲਈ ਮੁਅੱਤਲ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
IND vs ENG : ਇੰਗਲੈਂਡ ਨੇ ਭਾਰਤ ਸਾਹਮਣੇ ਰੱਖਿਆ 258 ਦੌੜਾਂ ਦਾ ਟੀਚਾ

ਫ਼ਿਲਮ ‘ਸਤਲੁਜ’ ‘ਤੇ ਪਾਬੰਦੀ ਰਹੇਗੀ ਬਰਕਰਾਰ

ਫ਼ਿਲਮ ‘ਸਤਲੁਜ’ ‘ਤੇ ਪਾਬੰਦੀ ਰਹੇਗੀ ਬਰਕਰਾਰ

3 hours ago
IND W vs ENG W: ਭਾਰਤੀ ਮਹਿਲਾ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ, ਮੇਜ਼ਬਾਨ ਇੰਗਲੈਂਡ ‘ਤੇ ਬਣਾਈ ਅਹਿਮ ਬੜ੍ਹਤ

4 hours ago
SIR ਤਹਿਤ ਸਮੂਹ ਪੋਲਿੰਗ ਬੂਥਾਂ ‘ਤੇ ਲੱਗੇ ਵਿਸ਼ੇਸ਼ ਕੈਂਪ

ਭਾਰਤ – ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ

5 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

6 hours ago
ਐਂਟੀ-ਰੇਬੀਜ਼ ਇੰਜੈਕਸ਼ਨ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ

Hindi News
English News
Sunday, July 12, 2026
No Result
View All Result
29 °c
Chandigarh
33 ° Sun
35 ° Mon
36 ° Tue
35 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਯੁੱਧ ਨਸ਼ਿਆਂ ਵਿਰੁੱਧ’: Punjab Police ਵੱਲੋਂ ਸੂਬੇ ਭਰ ਵਿੱਚ ਕਾਸੋ ਦੌਰਾਨ 272 ਨਸ਼ਿਆਂ ਦੇ ਹਾਟਸਪਾਟਸ ‘ਤੇ ਛਾਪੇਮਾਰੀ; 196 ਨਸ਼ਾ ਤਸਕਰ 2.4 ਕਿਲੋਗ੍ਰਾਮ ਹੈਰੋਇਨ ਤੇ 2 ਕਿਲੋਗ੍ਰਾਮ ਅਫੀਮ ਸਮੇਤ ਕਾਬੂ

ਪੰਜਾਬ ਪੁਲਿਸ ਵੱਲੋਂ 170 ਦਿਨਾਂ ਵਿੱਚ 16705 ਐਫਆਈਆਰ ਦਰਜ ਕਰਨ ਉਪਰੰਤ 26085 ਨਸ਼ਾ ਤਸਕਰ ਗ੍ਰਿਫ਼ਤਾਰ; 1076 ਕਿਲੋਗ੍ਰਾਮ ਹੈਰੋਇਨ, 372 ਕਿਲੋਗ੍ਰਾਮ ਅਫੀਮ ਅਤੇ 12.38 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ

August 18, 2025
in ਖਬਰਾਂ, ਪੰਜਾਬ
‘ਯੁੱਧ ਨਸ਼ਿਆਂ ਵਿਰੁੱਧ’: Punjab Police ਵੱਲੋਂ ਸੂਬੇ ਭਰ ਵਿੱਚ ਕਾਸੋ ਦੌਰਾਨ 272 ਨਸ਼ਿਆਂ ਦੇ ਹਾਟਸਪਾਟਸ ‘ਤੇ ਛਾਪੇਮਾਰੀ; 196 ਨਸ਼ਾ ਤਸਕਰ 2.4 ਕਿਲੋਗ੍ਰਾਮ ਹੈਰੋਇਨ ਤੇ 2 ਕਿਲੋਗ੍ਰਾਮ ਅਫੀਮ ਸਮੇਤ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: Punjab Police ਵੱਲੋਂ ਸੂਬੇ ਭਰ ਵਿੱਚ ਕਾਸੋ ਦੌਰਾਨ 272 ਨਸ਼ਿਆਂ ਦੇ ਹਾਟਸਪਾਟਸ ‘ਤੇ ਛਾਪੇਮਾਰੀ; 196 ਨਸ਼ਾ ਤਸਕਰ 2.4 ਕਿਲੋਗ੍ਰਾਮ ਹੈਰੋਇਨ ਤੇ 2 ਕਿਲੋਗ੍ਰਾਮ ਅਫੀਮ ਸਮੇਤ ਕਾਬੂ

— ਪੰਜਾਬ ਪੁਲਿਸ ਵੱਲੋਂ 170 ਦਿਨਾਂ ਵਿੱਚ 16705 ਐਫਆਈਆਰ ਦਰਜ ਕਰਨ ਉਪਰੰਤ 26085 ਨਸ਼ਾ ਤਸਕਰ ਗ੍ਰਿਫ਼ਤਾਰ; 1076 ਕਿਲੋਗ੍ਰਾਮ ਹੈਰੋਇਨ, 372 ਕਿਲੋਗ੍ਰਾਮ ਅਫੀਮ ਅਤੇ 12.38 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ

— ਸੇਫ ਪੰਜਾਬ ਐਂਟੀ-ਡਰੱਗ ਚੈਟਬੋਟ ‘ਤੇ ਜਨਤਾ ਤੋਂ ਮਿਲੀ ਜਾਣਕਾਰੀ ਉਪਰੰਤ 5000 ਤੋਂ ਵੱਧ ਐਫਆਈਆਰਜ਼ ਦਰਜ ਕੀਤੀਆਂ ਗਈਆਂ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

'ਯੁੱਧ ਨਸ਼ਿਆਂ ਵਿਰੁੱਧ': Punjab Police ਵੱਲੋਂ ਸੂਬੇ ਭਰ ਵਿੱਚ ਕਾਸੋ ਦੌਰਾਨ 272 ਨਸ਼ਿਆਂ ਦੇ ਹਾਟਸਪਾਟਸ 'ਤੇ ਛਾਪੇਮਾਰੀ; 196 ਨਸ਼ਾ ਤਸਕਰ 2.4 ਕਿਲੋਗ੍ਰਾਮ ਹੈਰੋਇਨ ਤੇ 2 ਕਿਲੋਗ੍ਰਾਮ ਅਫੀਮ ਸਮੇਤ ਕਾਬੂ

ਚੰਡੀਗੜ੍ਹ, 18 ਅਗਸਤ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਅਣਥੱਕ ਯਤਨਾਂ ਵਿੱਚ ਨਸ਼ਾ ਵਿਰੋਧੀ ਮੁਹਿੰਮ ਦੇ 170ਵੇਂ ਦਿਨ, Punjab Police ਨੇ ਅੱਜ ਸੂਬੇ ਭਰ ਵਿੱਚ ਪਛਾਣੇ ਗਏ ਡਰੱਗ ਹਾਟਸਪਾਟਸ – ਨਸ਼ਿਆਂ ਅਤੇ ਮਨੋਰੋਗ ਪਦਾਰਥਾਂ ਦੀ ਵਿਕਰੀ ਵਾਲੇ ਸਥਾਨਾਂ – ‘ਤੇ ਇੱਕ ਰਾਜ ਵਿਆਪੀ ਘੇਰਾਬੰਦੀ ਅਤੇ ਖੋਜ ਮੁਹਿੰਮ (ਕਾਸੋ) ਚਲਾਈ।

ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਰਾਜ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕਾਸੋ ਮੁਹਿੰਮ ਚਲਾਈ ਗਈ।

ਦੱਸਣਯੋਗ ਹੈ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਨਸ਼ੀਲੇ ਪਦਾਰਥਾਂ ਸਬੰਧੀ 272 ਹਾਟਸਪਾਟਾਂ ‘ਤੇ ਛਾਪੇਮਾਰੀ ਕੀਤੀ, ਜਿਸ ਵਿੱਚ 164 ਐਫਆਈਆਰਜ਼ ਦਰਜ ਕਰਨ ਤੋਂ ਬਾਅਦ 196 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.4 ਕਿਲੋਗ੍ਰਾਮ ਹੈਰੋਇਨ, 2 ਕਿਲੋਗ੍ਰਾਮ ਅਫੀਮ, 30 ਕਿਲੋਗ੍ਰਾਮ ਗਾਂਜਾ, 13,451 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 15,020 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਨਿਰਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਕਾਰਵਾਈ ਦੀ ਨਿਗਰਾਨੀ ਕਰ ਰਹੇ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 1 ਮਾਰਚ, 2025 ਨੂੰ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਦੇ ਨਤੀਜੇ ਵਜੋਂ ਰਾਜ ਭਰ ਵਿੱਚ 16705 ਐਫਆਈਆਰਜ਼ ਦਰਜ ਕਰਨ ਤੋਂ ਬਾਅਦ 26085 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਹਨਾਂ ਦੇ ਕਬਜ਼ੇ ਵਿੱਚੋਂ 1076 ਕਿਲੋ ਹੈਰੋਇਨ, 372 ਕਿਲੋ ਅਫੀਮ, 217 ਕੁਇੰਟਲ ਭੁੱਕੀ, 415 ਕਿਲੋ ਗਾਂਜਾ, 32.53 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ, 6 ਕਿਲੋ ਆਈਸੀਈ ਅਤੇ 12.38 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤੀ ਗਈ ‘ਸੇਫ ਪੰਜਾਬ’ ਐਂਟੀ-ਡਰੱਗ ਵਟਸਐਪ ਚੈਟਬੋਟ 97791-00200 ਨੂੰ ਭਰਵਾਂ ਹੁੰਗਾਰਾ ਮਿਲਿਆ, ਜਿਸ ਤਹਿਤ ਆਮ ਲੋਕਾਂ ਦੇ ਸੁਝਾਵਾਂ ਤੋਂ ਬਾਅਦ 5000 ਤੋਂ ਵੱਧ ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ।

ਸਪੈਸ਼ਲ ਡੀਜੀਪੀ ਨੇ ਸੂਬਾ ਵਾਸੀਆਂ ਨੂੰ ਸੇਫ਼ ਪੰਜਾਬ ਹੈਲਪਲਾਈਨ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਕਿਹਾ, ਜੋ ਨਾਗਰਿਕਾਂ ਨੂੰ ਆਪਣਾ ਨਾਮ ਦੱਸੇ ਬਿਨਾਂ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਦੀ ਰਿਪੋਰਟ ਕਰਨ ਯੋਗ ਬਣਾਉਂਦੀ ਹੈ।
WhiteWhite
White

Tags: BREAKING NEWSBreaking news in PunjabiLatest News In PunjabiPUNJABPUNJAB POLICEWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ ਰਹੀ

ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ ਰਹੀ

by Ankit
July 11, 2026
0

ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ 'ਚ ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ...

‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਮਿਲਿਆ ਆਰਥਿਕ ਸਸ਼ਕਤੀਕਰਨ, ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਲਗਭਗ 33 ਲੱਖ ਮਹਿਲਾਵਾਂ ਨੂੰ ਮਿਲੀ ਵਿੱਤੀ ਸਹਾਇਤਾ

‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਮਿਲਿਆ ਆਰਥਿਕ ਸਸ਼ਕਤੀਕਰਨ, ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਲਗਭਗ 33 ਲੱਖ ਮਹਿਲਾਵਾਂ ਨੂੰ ਮਿਲੀ ਵਿੱਤੀ ਸਹਾਇਤਾ

by Ankit
July 11, 2026
0

‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਮਿਲਿਆ ਆਰਥਿਕ ਸਸ਼ਕਤੀਕਰਨ, ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਲਗਭਗ 33...

ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ 2.31 ਲੱਖ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ

ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ 2.31 ਲੱਖ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ

by Ankit
July 11, 2026
0

ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ 2.31 ਲੱਖ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ...

ਏ.ਡੀ.ਸੀ. ਵੱਲੋਂ ਫਰਮ ਗੇਟਵੇ ਟੂ ਬਿਓਂਡ ਵੀਜ਼ਾ ਦਾ ਲਾਇਸੰਸ ਤਿੰਨ ਮਹੀਨਿਆਂ ਲਈ ਮੁਅੱਤਲ

ਏ.ਡੀ.ਸੀ. ਵੱਲੋਂ ਫਰਮ ਗੇਟਵੇ ਟੂ ਬਿਓਂਡ ਵੀਜ਼ਾ ਦਾ ਲਾਇਸੰਸ ਤਿੰਨ ਮਹੀਨਿਆਂ ਲਈ ਮੁਅੱਤਲ

by Ankit
July 11, 2026
0

ਏ.ਡੀ.ਸੀ. ਵੱਲੋਂ ਫਰਮ ਗੇਟਵੇ ਟੂ ਬਿਓਂਡ ਵੀਜ਼ਾ ਦਾ ਲਾਇਸੰਸ ਤਿੰਨ ਮਹੀਨਿਆਂ ਲਈ ਮੁਅੱਤਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜੁਲਾਈ, 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ ਰਹੀ

ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ ਰਹੀ

by Ankit
July 11, 2026
0

ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ 'ਚ ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ...

Most Popular

Women’s T20 World Cup 2026:  ਆਸਟ੍ਰੇਲੀਆ ਨੇ ਰਿਕਾਰਡ ਸੱਤਵੀਂ ਵਾਰ ਜਿੱਤਿਆ ਟੀ-20 ਵਿਸ਼ਵ ਕੱਪ

by Jaspreet Kaur
6 days ago
0

Women's T20 World Cup 2026: ਆਸਟ੍ਰੇਲੀਆ ਨੇ ਰਿਕਾਰਡ ਸੱਤਵੀਂ ਵਾਰ ਜਿੱਤਿਆ ਟੀ-20 ਵਿਸ਼ਵ ਕੱਪ ਨਵੀ ਦਿੱਲੀ, 5 ਜੁਲਾਈ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 