• Latest
  • Trending
‘ਯੁੱਧ ਨਸਿ਼ਆਂ ਵਿਰੁੱਧ’: 229ਵੇਂ ਦਿਨ Punjab Police ਨੇ 95 ਨਸ਼ਾ ਤਸਕਰਾਂ ਨੂੰ 3.4 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

1 year ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

14 minutes ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

55 minutes ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

2 hours ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

3 hours ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

4 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

5 hours ago
Hindi News
English News
Friday, November 13, 2026
No Result
View All Result
26 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਯੁੱਧ ਨਸਿ਼ਆਂ ਵਿਰੁੱਧ’: 229ਵੇਂ ਦਿਨ Punjab Police ਨੇ 95 ਨਸ਼ਾ ਤਸਕਰਾਂ ਨੂੰ 3.4 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 37 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਕੀਤਾ ਰਾਜ਼ੀ

October 16, 2025
in ਖਬਰਾਂ, ਪੰਜਾਬ
‘ਯੁੱਧ ਨਸਿ਼ਆਂ ਵਿਰੁੱਧ’: 229ਵੇਂ ਦਿਨ Punjab Police ਨੇ 95 ਨਸ਼ਾ ਤਸਕਰਾਂ ਨੂੰ 3.4 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

‘ਯੁੱਧ ਨਸਿ਼ਆਂ ਵਿਰੁੱਧ’: 229ਵੇਂ ਦਿਨ Punjab Police ਨੇ 95 ਨਸ਼ਾ ਤਸਕਰਾਂ ਨੂੰ 3.4 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 37 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਕੀਤਾ ਰਾਜ਼ੀ

ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 229ਵੇਂ ਦਿਨ ਪੰਜਾਬ ਪੁਲਿਸ ਨੇ ਵੀਰਵਾਰ ਨੂੰ 427 ਥਾਵਾਂ `ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਉਪਰੰਤ 82 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 229 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 33,219 ਹੋ ਗਈ ਹੈ।

ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 3.4 ਕਿਲੋ ਹੈਰੋਇਨ, 7.5 ਕਿਲੋ ਭੁੱਕੀ, 878 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 9210 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸਿ਼ਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

74 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 427 ਥਾਵਾਂ ਤੇ ਛਾਪੇਮਾਰੀ ਕੀਤੀ । ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 469 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਹੈ।

ਰਾਜ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ` ਦੇ ਹਿੱਸੇ ਵਜੋਂ ਅੱਜ 37 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: BREAKING NEWSPUNJABPunjab Governmentpunjab newsPUNJAB POLICEWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

by Ranjit Singh
November 13, 2026
0

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 13 ਨਵੰਬਰ...

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

by Ranjit Singh
November 13, 2026
0

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ 'ਤੇ ਪਹਿਲੇ ਹੀ ਓਵਰ 'ਚ ਲੱਗੇ ਤਿੰਨ ਵੱਡੇ ਝਟਕੇ ਚੰਡੀਗੜ੍ਹ, 13 ਨਵੰਬਰ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 13, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

by Ranjit Singh
November 13, 2026
0

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 13 ਨਵੰਬਰ...

Most Popular

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
3 weeks ago
0

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 