• Latest
  • Trending
‘ਯੁੱਧ ਨਸ਼ਿਆਂ ਵਿਰੁੱਧ’: 326ਵੇਂ ਦਿਨ PUNJAB POLICE ਨੇ 152 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ 

10 months ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

3 minutes ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

40 minutes ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

58 minutes ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

1 hour ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

2 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

3 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Hindi News
English News
Wednesday, November 11, 2026
No Result
View All Result
27 °c
Chandigarh
21 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਯੁੱਧ ਨਸ਼ਿਆਂ ਵਿਰੁੱਧ’: 326ਵੇਂ ਦਿਨ PUNJAB POLICE ਨੇ 152 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ 

‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

January 21, 2026
in ਖਬਰਾਂ, ਪੰਜਾਬ
‘ਯੁੱਧ ਨਸ਼ਿਆਂ ਵਿਰੁੱਧ’: 326ਵੇਂ ਦਿਨ PUNJAB POLICE ਨੇ 152 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ 

‘ਯੁੱਧ ਨਸ਼ਿਆਂ ਵਿਰੁੱਧ’: 326ਵੇਂ ਦਿਨ PUNJAB POLICE ਨੇ 152 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ 

— ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਚੰਡੀਗੜ੍ਹ, 21 ਜਨਵਰੀ (ਵਿਸ਼ਵ ਵਾਰਤਾ):- ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 326ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 309 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 152 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 78 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਇਸ ਦੇ ਨਾਲ, 326 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 45,748 ਹੋ ਗਈ ਹੈ।

ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 377 ਗ੍ਰਾਮ ਹੈਰੋਇਨ, 1529 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 5200 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

64 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 309 ਥਾਵਾਂ ਤੇ ਛਾਪੇਮਾਰੀ ਕੀਤੀ । ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 319 ਸ਼ੱਕੀ ਵਿਅਕਤੀਆਂ ਦੀ ਵੀ ਚੈਕਿੰਗ ਕੀਤੀ ।

ਰਾਜ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਡਿਕਸ਼ਨ ਐਂਡ ਪ੍ਰੀਵੈਨਸ਼ਨ – ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ ‘ਨਸ਼ਾ ਮੁਕਤੀ’ ਦੇ ਹਿੱਸੇ ਵਜੋਂ ਅੱਜ 27 ਵਿਅਕਤੀਆਂ ਨੂੰ ਨਸ਼ਾ ਮੁਕਤੀ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

WhiteWhiteWhite

Tags: BREAKING NEWSBreaking news in PunjabiPUNJABPUNJAB POLICEWISHAVWARTA.IN
Share205Tweet128SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

by Ranjit Singh
November 11, 2026
0

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ - 18 ਕਰੋੜ ਰੁਪਏ ਵਿੱਚ...

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

by Ranjit Singh
November 11, 2026
0

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ ਚੰਡੀਗੜ੍ਹ, 11 ਨਵੰਬਰ...

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

by Ranjit Singh
November 11, 2026
0

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਅਸਾਮ ਦੇ ਕਾਮਰੂਪ...

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 25 ਤਹਿਸੀਲਦਾਰਾਂ ਦੇ ਤਬਾਦਲੇ ਕੀਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

by Ranjit Singh
November 11, 2026
0

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ - 18 ਕਰੋੜ ਰੁਪਏ ਵਿੱਚ...

Most Popular

 ਗੁਰੂ ਰਾਮਦਾਸ ਦੇ ਪ੍ਰਕਾਸ਼ ਦਿਹਾੜੇ ਸਬੰਧੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੂੰ ਦਿੱਤਾ ਸੱਦਾ ਪੱਤਰ

by Navjot
3 weeks ago
0

ਗੁਰੂ ਰਾਮਦਾਸ ਦੇ ਪ੍ਰਕਾਸ਼ ਦਿਹਾੜੇ ਸਬੰਧੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੂੰ ਦਿੱਤਾ ਸੱਦਾ ਪੱਤਰ   ਅੰਮ੍ਰਿਤਸਰ, 23...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 