• Latest
  • Trending
‘ਯੁੱਧ ਨਸ਼ਿਆਂ ਵਿਰੁੱਧ: Punjab Police ਵੱਲੋਂ 15ਵੇਂ ਦਿਨ 557 ਥਾਵਾਂ ‘ਤੇ ਛਾਪੇਮਾਰੀ; 114 ਨਸ਼ਾ ਤਸਕਰ ਕਾਬੂ

2 years ago
ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

10 minutes ago
26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’

36 minutes ago
ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਤੇਜ਼ੀ

53 minutes ago
Punjab ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ; ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਸੱਚ ਅਤੇ ਸਦਭਾਵਨਾ ਦੇ ਮਾਰਗ ’ਤੇ ਚੱਲਣ ਦੀ ਕੀਤੀ ਅਪੀਲ

1 hour ago
Punjab:ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

ਚੰਡੀਗੜ੍ਹ ‘ਚ ਇਸ ਦਿਨ ਹੋਵੇਗਾ BLACKOUT; ਵੱਜਣਗੇ ਵਾਰਨਿੰਗ ਸਾਇਰਨ

2 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ; ਵਿਭਾਗਾਂ ਨੂੰ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਸ਼ਰਧਾ ਦਾ ਸੈਲਾਬ

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ, ਵਿਦੇਸ਼ ਜਾਣ ਦੀ ਅਰਜ਼ੀ ਹੋਈ ਮਨਜ਼ੂਰ

ਚੰਡੀਗੜ੍ਹ ਨਿਗਮ ਚੋਣਾਂ 2026:  AAP ਵੱਲੋਂ ਦੂਜੀ ਸੂਚੀ ਜਾਰੀ

4 hours ago
ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ

Hindi News
English News
Monday, November 23, 2026
No Result
View All Result
15 °c
Chandigarh
19 ° Tue
18 ° Wed
18 ° Thu
19 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਯੁੱਧ ਨਸ਼ਿਆਂ ਵਿਰੁੱਧ: Punjab Police ਵੱਲੋਂ 15ਵੇਂ ਦਿਨ 557 ਥਾਵਾਂ ‘ਤੇ ਛਾਪੇਮਾਰੀ; 114 ਨਸ਼ਾ ਤਸਕਰ ਕਾਬੂ

ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ 72 ਐਫਆਈਆਰ ਦਰਜ, 945 ਗ੍ਰਾਮ ਹੈਰੋਇਨ, 76 ਲੱਖ ਰੁਪਏ ਡਰੱਗ ਮਨੀ ਬਰਾਮਦ

March 15, 2025
in ਖਬਰਾਂ, ਪੰਜਾਬ
‘ਯੁੱਧ ਨਸ਼ਿਆਂ ਵਿਰੁੱਧ: Punjab Police ਵੱਲੋਂ 15ਵੇਂ ਦਿਨ 557 ਥਾਵਾਂ ‘ਤੇ ਛਾਪੇਮਾਰੀ; 114 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ: Punjab Police ਵੱਲੋਂ 15ਵੇਂ ਦਿਨ 557 ਥਾਵਾਂ ‘ਤੇ ਛਾਪੇਮਾਰੀ; 114 ਨਸ਼ਾ ਤਸਕਰ ਕਾਬੂ
ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ 72 ਐਫਆਈਆਰ ਦਰਜ, 945 ਗ੍ਰਾਮ ਹੈਰੋਇਨ, 76 ਲੱਖ ਰੁਪਏ ਡਰੱਗ ਮਨੀ ਬਰਾਮਦ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
103 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ 250 ਤੋਂ ਵੱਧ ਪੁਲਿਸ ਟੀਮਾਂ ਨੇ 592 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ, 15 ਮਾਰਚ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 15 ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 557 ਥਾਵਾਂ ‘ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ਵਿੱਚ 114 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 72 ਐਫਆਈਆਰ ਦਰਜ ਕੀਤੀਆਂ ਹਨ। ਇਸ ਨਾਲ ਸਿਰਫ਼ 15 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 1936 ਹੋ ਗਈ ਹੈ।
ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਤੋਂ 945 ਗ੍ਰਾਮ ਹੈਰੋਇਨ, 43 ਕਿਲੋ ਭੁੱਕੀ, 3098 ਨਸ਼ੀਲੀਆਂ ਗੋਲੀਆਂ/ਟੀਕੇ ਅਤੇ 76310 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ।
ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕੀਤੀ ਗਈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।
ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 103 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1600 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 250 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚਲੇ ਇਸ ਆਪ੍ਰੇਸ਼ਨ ਦੌਰਾਨ 592 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।
ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀਅਡਿਕਸ਼ਨ’ ਹਿੱਸੇ ਵਜੋਂ 2 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ, ਜਦਕਿ ਪ੍ਰੀਵੈਂਸ਼ਨ ਹਿੱਸੇ ਤਹਿਤ ਅੱਜ ਸੂਬੇ ਭਰ ਵਿੱਚ 127 ਜਾਗਰੂਕਤਾ ਸਮਾਗਮ ਕਰਵਾਏ ਗਏ।

Tags: BREAKING NEWSBreaking news in PunjabiDGP punjabLatest Punjab newsLatest Punjab news in Punjabipunjab newsPUNJAB POLICEtop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

by Jaspreet Kaur
November 23, 2026
0

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ 'ਚ ਹੋਏ ਸ਼ਾਮਲ ਨਵੀ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ): ਪ੍ਰਧਾਨ...

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’

by Jaspreet Kaur
November 23, 2026
0

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : 'ਆਪ' ਅੰਮ੍ਰਿਤਸਰ,...

ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਤੇਜ਼ੀ

ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਤੇਜ਼ੀ

by Jaspreet Kaur
November 23, 2026
0

ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ 'ਚ ਵੀ ਆਈ ਤੇਜ਼ੀ ਜਾਣੋ ਨਵਾਂ ਰੇਟ ਨਵੀ ਦਿੱਲੀ, 23 ਨਵੰਬਰ 2026 (ਵਿਸ਼ਵ...

Punjab ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ; ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਸੱਚ ਅਤੇ ਸਦਭਾਵਨਾ ਦੇ ਮਾਰਗ ’ਤੇ ਚੱਲਣ ਦੀ ਕੀਤੀ ਅਪੀਲ

Punjab ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ; ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਸੱਚ ਅਤੇ ਸਦਭਾਵਨਾ ਦੇ ਮਾਰਗ ’ਤੇ ਚੱਲਣ ਦੀ ਕੀਤੀ ਅਪੀਲ

by Wishavwarta
November 23, 2026
0

  ਚੰਡੀਗੜ੍ਹ, 23 ਨਵੰਬਰ, 2026( ਵਿਸ਼ਵ ਵਾਰਤਾ )-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ੍ਰੀ ਗੁਰੂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

by Jaspreet Kaur
November 23, 2026
0

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ 'ਚ ਹੋਏ ਸ਼ਾਮਲ ਨਵੀ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ): ਪ੍ਰਧਾਨ...

Most Popular

ਮਲਿਕਾਰਜੁਨ ਖੜਗੇ ਦੀਆਂ ਟਿੱਪਣੀਆਂ ‘ਤੇ ਸਿਆਸੀ ਹੰਗਾਮਾ; ਭਾਜਪਾ ਵੱਲੋਂ ਰੋਸ ਪ੍ਰਦਰਸ਼ਨ

ਮਲਿਕਾਰਜੁਨ ਖੜਗੇ ਦੀਆਂ ਟਿੱਪਣੀਆਂ ‘ਤੇ ਸਿਆਸੀ ਹੰਗਾਮਾ; ਭਾਜਪਾ ਵੱਲੋਂ ਰੋਸ ਪ੍ਰਦਰਸ਼ਨ

by Jaspreet Kaur
4 weeks ago
0

ਮਲਿਕਾਰਜੁਨ ਖੜਗੇ ਦੀਆਂ ਟਿੱਪਣੀਆਂ 'ਤੇ ਸਿਆਸੀ ਹੰਗਾਮਾ; ਭਾਜਪਾ ਵੱਲੋਂ ਰੋਸ ਪ੍ਰਦਰਸ਼ਨ ਨਵੀ ਦਿੱਲੀ, 26 ਅਕਤੂਬਰ 2026 (ਵਿਸ਼ਵ ਵਾਰਤਾ): ਕਾਂਗਰਸ ਪ੍ਰਧਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 