• Latest
  • Trending
‘ਯੁੱਧ ਨਸ਼ਿਆਂ ਵਿਰੁਧ’: PUNJAB POLICE ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼; 4 ਕਿਲੋ ਹੈਰੋਇਨ ਸਮੇਤ ਦੋ ਕਾਬੂ

‘ਯੁੱਧ ਨਸ਼ਿਆਂ ਵਿਰੁਧ’: PUNJAB POLICE ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼; 4 ਕਿਲੋ ਹੈਰੋਇਨ ਸਮੇਤ ਦੋ ਕਾਬੂ

2 years ago
Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

16 minutes ago
ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

21 minutes ago
ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

28 minutes ago
ਭਾਰਤ ਕਰੇਗਾ SCO ਦੇ ਪਹਿਲੇ ਸੱਭਿਅਤਾ ਸੰਵਾਦ ਫੋਰਮ ਦੀ ਮੇਜ਼ਬਾਨੀ; ਪਾਕਿਸਤਾਨ ਦੇ ਮੰਤਰੀ ਨੂੰ ਸੱਦਾ

ਭਾਰਤ ਕਰੇਗਾ SCO ਦੇ ਪਹਿਲੇ ਸੱਭਿਅਤਾ ਸੰਵਾਦ ਫੋਰਮ ਦੀ ਮੇਜ਼ਬਾਨੀ; ਪਾਕਿਸਤਾਨ ਦੇ ਮੰਤਰੀ ਨੂੰ ਸੱਦਾ

33 minutes ago
ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਲੀਚਟਨਸਟਾਈਨ ਦੇ ਪ੍ਰਿੰਸ ਐਲੋਇਸ ਨਾਲ ਵਪਾਰ ਅਤੇ ਨਿਵੇਸ਼ ਸਬੰਧਾਂ ‘ਤੇ ਕੀਤੀ ਚਰਚਾ

ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਲੀਚਟਨਸਟਾਈਨ ਦੇ ਪ੍ਰਿੰਸ ਐਲੋਇਸ ਨਾਲ ਵਪਾਰ ਅਤੇ ਨਿਵੇਸ਼ ਸਬੰਧਾਂ ‘ਤੇ ਕੀਤੀ ਚਰਚਾ

34 minutes ago
ਰੇਲਵੇ ਵਿੱਚ ਨੌਕਰੀ ਦਿਵਾਉਣ ਦੇ ਨਾਂ ‘ਤੇ ਕੀਤੇ ਗਏ 4.10 ਕਰੋੜ ਰੁਪਏ ਦੇ ਘੁਟਾਲੇ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ

ਰੇਲਵੇ ਵਿੱਚ ਨੌਕਰੀ ਦਿਵਾਉਣ ਦੇ ਨਾਂ ‘ਤੇ ਕੀਤੇ ਗਏ 4.10 ਕਰੋੜ ਰੁਪਏ ਦੇ ਘੁਟਾਲੇ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ

35 minutes ago
India Vs Zimbabwe Women ODI : ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਤੀਜਾ ਵਨਡੇ ਮੁਕਾਬਲਾ ਜਾਰੀ ; ਜ਼ਿੰਬਾਬਵੇ ਦੀ ਅੱਧੀ ਤੋਂ ਵੱਧ ਟੀਮ ਪਰਤੀ ਪਵੇਲੀਅਨ

India Vs Zimbabwe Women ODI : ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਤੀਜਾ ਵਨਡੇ ਮੁਕਾਬਲਾ ਜਾਰੀ ; ਜ਼ਿੰਬਾਬਵੇ ਦੀ ਅੱਧੀ ਤੋਂ ਵੱਧ ਟੀਮ ਪਰਤੀ ਪਵੇਲੀਅਨ

40 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 700 ਤੋਂ ਵੱਧ ਘਟਨਾਵਾਂ ; 24 ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 700 ਤੋਂ ਵੱਧ ਘਟਨਾਵਾਂ ; 24 ਐਫ.ਆਈ.ਆਰ. ਦਰਜ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਸੁਣਵਾਈ 18 ਨਵੰਬਰ ਤੱਕ ਮੁਲਤਵੀ

Punjab: ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਸੁਣਵਾਈ 18 ਨਵੰਬਰ ਤੱਕ ਮੁਲਤਵੀ

2 hours ago
Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

3 hours ago
Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ

Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ

4 hours ago
Hindi News
English News
Wednesday, October 28, 2026
No Result
View All Result
31 °c
Chandigarh
22 ° Thu
20 ° Fri
23 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਯੁੱਧ ਨਸ਼ਿਆਂ ਵਿਰੁਧ’: PUNJAB POLICE ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼; 4 ਕਿਲੋ ਹੈਰੋਇਨ ਸਮੇਤ ਦੋ ਕਾਬੂ

ਪਾਕਿਸਤਾਨ ਅਧਾਰਤ ਤਸਕਰ ਨੇ ਡਰੋਨਾਂ ਰਾਹੀਂ ਨਸ਼ਿਆਂ ਦੀ ਖੇਪ ਭੇਜਣ ਲਈ ਫਿਰੋਜ਼ਪੁਰ ਸੈਕਟਰ ਦੀ ਵਰਤੋਂ ਕੀਤੀ: ਡੀਜੀਪੀ ਗੌਰਵ ਯਾਦਵ

March 1, 2025
in ਖਬਰਾਂ, ਪੰਜਾਬ
‘ਯੁੱਧ ਨਸ਼ਿਆਂ ਵਿਰੁਧ’: PUNJAB POLICE ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼; 4 ਕਿਲੋ ਹੈਰੋਇਨ ਸਮੇਤ ਦੋ ਕਾਬੂ

‘ਯੁੱਧ ਨਸ਼ਿਆਂ ਵਿਰੁਧ’: PUNJAB POLICE ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼; 4 ਕਿਲੋ ਹੈਰੋਇਨ ਸਮੇਤ ਦੋ ਕਾਬੂ

— ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

—ਪਾਕਿਸਤਾਨ ਅਧਾਰਤ ਤਸਕਰ ਨੇ ਡਰੋਨਾਂ ਰਾਹੀਂ ਨਸ਼ਿਆਂ ਦੀ ਖੇਪ ਭੇਜਣ ਲਈ ਫਿਰੋਜ਼ਪੁਰ ਸੈਕਟਰ ਦੀ ਵਰਤੋਂ ਕੀਤੀ: ਡੀਜੀਪੀ ਗੌਰਵ ਯਾਦਵ

— ਡਰੱਗ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਕੀਤਾ ਜਾਵੇਗਾ ਪਰਦਾਫਾਸ਼: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 1 ਮਾਰਚ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਖਿਲਾਫ਼ ਵਿੱਢੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਕਰਾਰੀ ਸੱਟ ਮਾਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 4 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨਪਾਲ ਸਿੰਘ (37) ਅਤੇ ਰਣਜੀਤ ਸਿੰਘ (36) ਵਜੋਂ ਹੋਈ ਹੈ। ਇਹ ਦੋਵੇਂ ਤਰਨਤਾਰਨ ਦੇ ਖੇਮਕਰਨ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਸਰਹੱਦੀ ਪਿੰਡਾਂ ਦੇ ਰਹਿਣ ਵਾਲੇ ਹਨ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਜਿਸ ‘ਤੇ ਉਹ ਸਵਾਰ ਸਨ, ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਦੇ ਬਦਨਾਮ ਤਸਕਰ ਵੱਲੋਂ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਖੇਪ ਭੇਜਣ ਲਈ ਫਿਰੋਜ਼ਪੁਰ ਸੈਕਟਰ ਦੀ ਵਰਤੋਂ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਏਡੀਸੀਪੀ ਇਨਵੈਸਟੀਗੇਸ਼ਨ ਨਵਜੋਤ ਸਿੰਘ, ਏਸੀਪੀ ਡਿਟੈਕਟਿਵ ਹਰਮਿੰਦਰ ਸਿੰਘ ਅਤੇ ਏਸੀਪੀ ਨਾਰਕੋਟਿਕ ਲਲਿਤ ਸ਼ਰਮਾ ਦੀ ਨਿਗਰਾਨੀ ਹੇਠ ਅਤੇ ਇੰਚਾਰਜ ਸੀਆਈਏ-1 ਇੰਸਪੈਕਟਰ ਅਮੋਲਕਦੀਪ ਸਿੰਘ ਅਤੇ ਇੰਚਾਰਜ ਸੀਆਈਏ-2 ਐਸਆਈ ਰਵੀ ਕੁਮਾਰ ਦੀ ਅਗਵਾਈ ਵਿੱਚ ਪੁਲਿਸ ਟੀਮ ਨੇ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਅਤੇ ਅੰਮ੍ਰਿਤਸਰ ਦੇ ਝਬਾਲ ਰੋਡ ‘ਤੇ ਲਗਾਏ ਨਾਕੇ ਦੌਰਾਨ ਮੁਲਜ਼ਮਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ।

ਉਨ੍ਹਾਂ ਦੱਸਿਆ ਕਿ ਸਰਹੱਦ ਪਾਰੋਂ ਨਸ਼ਿਆਂ ਦੀਆਂ ਖੇਪਾਂ ਪ੍ਰਾਪਤ ਕਰਨ ਤੋਂ ਬਾਅਦ, ਮੁਲਜ਼ਮ ਇਸਨੂੰ ਨਸ਼ਾ ਤਸਕਰਾਂ ਨੂੰ ਵੇਚਦੇ ਹਨ ਤਾਂ ਜੋ ਸੂਬੇ ਭਰ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕੀਤੀ ਜਾ ਸਕੇ।

ਸੀਪੀ ਨੇ ਕਿਹਾ ਕਿ ਸਪਲਾਇਰ, ਡੀਲਰ ਅਤੇ ਖਰੀਦਦਾਰ ਸਮੇਤ ਪੂਰੇ ਡਰੱਗ ਸਪਲਾਈ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਇਸ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਵਾਸਤੇ ਵਿਆਪਕ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵੱਲੋਂ ਖਰੀਦੀਆਂ ਅਤੇ ਸਪਲਾਈ ਕੀਤੀਆਂ ਗਈਆਂ ਖੇਪਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਵੀ ਯਤਨ ਜਾਰੀ ਹਨ।

ਇਸ ਸਬੰਧੀ ਐਫਆਈਆਰ ਨੰਬਰ 49 ਮਿਤੀ 27-02-2025 ਨੂੰ ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲਿਸ ਸਟੇਸ਼ਨ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਤਹਿਤ ਦਰਜ ਕੀਤੀ ਗਈ ਹੈ।

Tags: BREAKING NEWSBreaking news in PunjabiLatest Punjab newsLatest Punjab news in Punjabipunjab newsPUNJAB POLICEtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

by Navjot
October 28, 2026
0

ਮੈਡ੍ਰਿਡ, 28 ਅਕਤੂਬਰ (ਵਿਸ਼ਵ ਵਾਰਤਾ) ਸਪੇਨ ਦੇ ਟੋਲੇਡੋ ਸੂਬੇ ਵਿੱਚ ਬੁੱਧਵਾਰ ਨੂੰ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ ਹੋ ਗਈ,...

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

by Ankit
October 28, 2026
0

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ ਚੰਡੀਗੜ੍ਹ, 28 ਅਕਤੂਬਰ...

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

by Ankit
October 28, 2026
0

  ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ...

ਭਾਰਤ ਕਰੇਗਾ SCO ਦੇ ਪਹਿਲੇ ਸੱਭਿਅਤਾ ਸੰਵਾਦ ਫੋਰਮ ਦੀ ਮੇਜ਼ਬਾਨੀ; ਪਾਕਿਸਤਾਨ ਦੇ ਮੰਤਰੀ ਨੂੰ ਸੱਦਾ

ਭਾਰਤ ਕਰੇਗਾ SCO ਦੇ ਪਹਿਲੇ ਸੱਭਿਅਤਾ ਸੰਵਾਦ ਫੋਰਮ ਦੀ ਮੇਜ਼ਬਾਨੀ; ਪਾਕਿਸਤਾਨ ਦੇ ਮੰਤਰੀ ਨੂੰ ਸੱਦਾ

by Navjot
October 28, 2026
0

  ਨਵੀਂ ਦਿੱਲੀ, 28 ਅਕਤੂਬਰ (ਵਿਸ਼ਵ ਵਾਰਤਾ) ਭਾਰਤ 20 ਤੋਂ 22 ਨਵੰਬਰ ਤੱਕ ਨਵੀਂ ਦਿੱਲੀ ਵਿੱਚ ਸ਼ੰਘਾਈ ਸਹਿਯੋਗ ਸੰਗਠਨ (SCO)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

by Navjot
October 28, 2026
0

ਮੈਡ੍ਰਿਡ, 28 ਅਕਤੂਬਰ (ਵਿਸ਼ਵ ਵਾਰਤਾ) ਸਪੇਨ ਦੇ ਟੋਲੇਡੋ ਸੂਬੇ ਵਿੱਚ ਬੁੱਧਵਾਰ ਨੂੰ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ ਹੋ ਗਈ,...

Most Popular

Punjab: ਅੱਜ ਫੇਰ ਆਉਣਗੇ ਔਰਤਾਂ ਦੇ ਖਾਤਿਆਂ ‘ਚ ਪੈਸੇ

Punjab: ਅੱਜ ਫੇਰ ਆਉਣਗੇ ਔਰਤਾਂ ਦੇ ਖਾਤਿਆਂ ‘ਚ ਪੈਸੇ

by Ranjit Singh
4 weeks ago
0

Punjab: ਅੱਜ ਫੇਰ ਆਉਣਗੇ ਔਰਤਾਂ ਦੇ ਖਾਤਿਆਂ 'ਚ ਪੈਸੇ - ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਗੋਇੰਦਵਾਲ ਸਾਹਿਬ ’ਚ ਰਾਜ ਪੱਧਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 