• Latest
  • Trending
‘ਯੁੱਧ ਨਸ਼ਿਆਂ ਵਿਰੁੱਧ’: ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ ‘ਤੇ ਛਾਪੇਮਾਰੀ; 125 ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ ‘ਤੇ ਛਾਪੇਮਾਰੀ; 125 ਗ੍ਰਿਫ਼ਤਾਰ

3 weeks ago
International: ਈਰਾਨ ਯੁੱਧ ਵਿੱਚ ਅਮਰੀਕਾ ਨੂੰ ਹੋਇਆ ਵੱਡਾ ਨੁਕਸਾਨ

International: ਈਰਾਨ ਯੁੱਧ ਵਿੱਚ ਅਮਰੀਕਾ ਨੂੰ ਹੋਇਆ ਵੱਡਾ ਨੁਕਸਾਨ

17 minutes ago
Chandigarh News: ਸਰਕਾਰੀ ਕਰਮਚਾਰੀਆਂ ਦਾ ਅੱਜ No Vehicle Day

Chandigarh News: ਸਰਕਾਰੀ ਕਰਮਚਾਰੀਆਂ ਦਾ ਅੱਜ No Vehicle Day

38 minutes ago
Weather Update: ਲੂ ਦੀ ਲਪੇਟ ਵਿੱਚ ਆਇਆ ਪੂਰਾ ਉੱਤਰੀ ਭਾਰਤ

Weather Update: ਲੂ ਦੀ ਲਪੇਟ ਵਿੱਚ ਆਇਆ ਪੂਰਾ ਉੱਤਰੀ ਭਾਰਤ

1 hour ago
Punjab: ਡਾ. ਨਵਜੋਤ ਕੌਰ ਸਿੱਧੂ ਜੇਲ੍ਹ ਤੋਂ ਰਿਹਾਅ ਹੋ ਕੇ ਆਏ ਰਾਮਪਾਲ ਨੂੰ ਮਿਲਣ ਪਹੁੰਚੀ

Punjab: ਡਾ. ਨਵਜੋਤ ਕੌਰ ਸਿੱਧੂ ਜੇਲ੍ਹ ਤੋਂ ਰਿਹਾਅ ਹੋ ਕੇ ਆਏ ਰਾਮਪਾਲ ਨੂੰ ਮਿਲਣ ਪਹੁੰਚੀ

2 hours ago
Punjab: ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ਦੌਰੇ ’ਤੇ

Punjab: ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ਦੌਰੇ ’ਤੇ

2 hours ago
PM Modi ਨੇ ਇਟਲੀ ਦੀ PM ਨਾਲ ਦੋਸਤਾਨਾ ਤਸਵੀਰਾਂ ਕੀਤੀਆਂ ਸ਼ੇਅਰ 

PM Modi ਨੇ ਇਟਲੀ ਦੀ PM ਨਾਲ ਦੋਸਤਾਨਾ ਤਸਵੀਰਾਂ ਕੀਤੀਆਂ ਸ਼ੇਅਰ 

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
IPL 2026: ਅੱਜ ਕੋਲਕਾਤਾ ਅਤੇ ਮੁੰਬਈ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਕੋਲਕਾਤਾ ਅਤੇ ਮੁੰਬਈ ਵਿਚਾਲੇ ਹੋਵੇਗਾ ਮੁਕਾਬਲਾ

3 hours ago
Big News: ਮਨਪ੍ਰੀਤ ਇਆਲੀ ਨੇ ਅਕਾਲੀ ਦਲ ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫਾ

Big News: ਮਨਪ੍ਰੀਤ ਇਆਲੀ ਨੇ ਅਕਾਲੀ ਦਲ ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫਾ

4 hours ago
Entertainment: ਅਮਿਤਾਭ ਬੱਚਨ ਨੂੰ ਹਸਪਤਾਲ ਵਿੱਚ ਕਰਵਾਇਆ ਗਿਆ ਭਰਤੀ !

Entertainment: ਅਮਿਤਾਭ ਬੱਚਨ ਨੂੰ ਹਸਪਤਾਲ ਵਿੱਚ ਕਰਵਾਇਆ ਗਿਆ ਭਰਤੀ !

4 hours ago
Hemkunt Sahib: ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਅੱਜ ਤੋਂ ਹੋਵੇਗੀ ਆਰੰਭ

Hemkunt Sahib: ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਅੱਜ ਤੋਂ ਹੋਵੇਗੀ ਆਰੰਭ

5 hours ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ੀ ਅੱਜ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ੀ ਅੱਜ

5 hours ago
Hindi News
English News
Wednesday, May 20, 2026
No Result
View All Result
44 °c
Chandigarh
38 ° Thu
37 ° Fri
37 ° Sat
39 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਯੁੱਧ ਨਸ਼ਿਆਂ ਵਿਰੁੱਧ’: ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ ‘ਤੇ ਛਾਪੇਮਾਰੀ; 125 ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਲੈ ਕੇ ਹੁਣ ਤੱਕ 43 ਹਜ਼ਾਰ ਤੋਂ ਵੱਧ ਐਫਆਈਆਰ ਦਰਜ ਕਰਕੇ 61 ਹਜ਼ਾਰ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 2708 ਕਿਲੋਗ੍ਰਾਮ ਹੈਰੋਇਨ, 764 ਕਿਲੋਗ੍ਰਾਮ ਅਫੀਮ ਅਤੇ 17.6 ਕਰੋੜ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ

April 28, 2026
in ਖਬਰਾਂ, ਪੰਜਾਬ
‘ਯੁੱਧ ਨਸ਼ਿਆਂ ਵਿਰੁੱਧ’: ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ ‘ਤੇ ਛਾਪੇਮਾਰੀ; 125 ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ ‘ਤੇ ਛਾਪੇਮਾਰੀ; 125 ਗ੍ਰਿਫ਼ਤਾਰ

— ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਲੈ ਕੇ ਹੁਣ ਤੱਕ 43 ਹਜ਼ਾਰ ਤੋਂ ਵੱਧ ਐਫਆਈਆਰ ਦਰਜ ਕਰਕੇ 61 ਹਜ਼ਾਰ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 2708 ਕਿਲੋਗ੍ਰਾਮ ਹੈਰੋਇਨ, 764 ਕਿਲੋਗ੍ਰਾਮ ਅਫੀਮ ਅਤੇ 17.6 ਕਰੋੜ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ

— ‘ਗੈਂਗਸਟਰਾਂ ‘ਤੇ ਵਾਰ’ ਦੇ 98ਵੇਂ ਦਿਨ 309 ਗ੍ਰਿਫ਼ਤਾਰ

ਚੰਡੀਗੜ੍ਹ, 28 ਅਪ੍ਰੈਲ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਤਹਿਤ, ਪੰਜਾਬ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਦੇ 423ਵੇਂ ਦਿਨ ਨਸ਼ਾ ਵਿਰੋਧੀ ਮੁਹਿੰਮ ਵਿੱਚ ਤੇਜ਼ੀ ਲਿਆਉਂਦਿਆਂ, ਅੱਜ ਸੂਬੇ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ – ਨਸ਼ੀਲੇ ਪਦਾਰਥਾਂ ਦੀ ਵਿਕਰੀ ਦੀਆਂ ਥਾਵਾਂ – ‘ਤੇ ਸੂਬਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀਏਐਸਓ) ਚਲਾਈ।

ਇਹ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਚਲਾਈ ਗਈ।

ਇਸ ਆਪਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 439 ਡਰੱਗ ਹੌਟਸਪਾਟਾਂ ’ਤੇ ਛਾਪੇਮਾਰੀ ਕੀਤੀ ਹੈ ਜਿਸ ਦੌਰਾਨ 94 ਐਫਆਈਆਰਜ਼ ਦਰਜ ਕਰਕੇ 125 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 474 ਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ, 55 ਕਿਲੋਗ੍ਰਾਮ ਭੁੱਕੀ, 3042 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 6060 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਕਿ ਇਸ ਮੁਹਿੰਮ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ 1 ਮਾਰਚ, 2025 ਨੂੰ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਵਜੋਂ ਸੂਬੇ ਭਰ ਵਿੱਚ 43,317 ਐਫਆਈਆਰ ਦਰਜ ਕਰਕੇ 61,142 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2708 ਕਿਲੋਗ੍ਰਾਮ ਹੈਰੋਇਨ, 764 ਕਿਲੋਗ੍ਰਾਮ ਅਫੀਮ, 643 ਕੁਇੰਟਲ ਭੁੱਕੀ, 923 ਕਿਲੋਗ੍ਰਾਮ ਗਾਂਜਾ, 52.63 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ, 37.9 ਕਿਲੋਗ੍ਰਾਮ ਆਈਸੀਈ ਅਤੇ 17.66 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਇਸ ਦੌਰਾਨ, ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 98ਵੇਂ ਦਿਨ, ਪੁਲਿਸ ਟੀਮਾਂ ਨੇ 7 ਹਥਿਆਰਾਂ ਸਮੇਤ 309 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 23,989 ਹੋ ਗਈਆਂ। ਇਸ ਤੋਂ ਇਲਾਵਾ, 64 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 79 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਉਪਰੰਤ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਪੰਜ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਈਰਾਨ ਯੁੱਧ ਵਿੱਚ ਅਮਰੀਕਾ ਨੂੰ ਹੋਇਆ ਵੱਡਾ ਨੁਕਸਾਨ

International: ਈਰਾਨ ਯੁੱਧ ਵਿੱਚ ਅਮਰੀਕਾ ਨੂੰ ਹੋਇਆ ਵੱਡਾ ਨੁਕਸਾਨ

by Ranjit Singh
May 20, 2026
0

International: ਈਰਾਨ ਯੁੱਧ ਵਿੱਚ ਅਮਰੀਕਾ ਨੂੰ ਹੋਇਆ ਵੱਡਾ ਨੁਕਸਾਨ - ਅਮਰੀਕਾ ਦੇ 42 ਜੈੱਟ ਜੰਗ ਦੌਰਾਨ ਹੋਏ ਤਬਾਹ - ਈਰਾਨ...

Chandigarh News: ਸਰਕਾਰੀ ਕਰਮਚਾਰੀਆਂ ਦਾ ਅੱਜ No Vehicle Day

Chandigarh News: ਸਰਕਾਰੀ ਕਰਮਚਾਰੀਆਂ ਦਾ ਅੱਜ No Vehicle Day

by Ranjit Singh
May 20, 2026
0

Chandigarh News: ਸਰਕਾਰੀ ਕਰਮਚਾਰੀਆਂ ਦਾ ਅੱਜ No Vehicle Day - ਕਈ ਰਾਜਾਂ ਨੇ ਵੀ ਲਏ ਮਹੱਤਵਪੂਰਨ ਫੈਸਲੇ ਚੰਡੀਗੜ੍ਹ, 20 ਮਈ:...

Weather Update: ਲੂ ਦੀ ਲਪੇਟ ਵਿੱਚ ਆਇਆ ਪੂਰਾ ਉੱਤਰੀ ਭਾਰਤ

Weather Update: ਲੂ ਦੀ ਲਪੇਟ ਵਿੱਚ ਆਇਆ ਪੂਰਾ ਉੱਤਰੀ ਭਾਰਤ

by Ranjit Singh
May 20, 2026
0

Weather Update: ਲੂ ਦੀ ਲਪੇਟ ਵਿੱਚ ਆਇਆ ਪੂਰਾ ਉੱਤਰੀ ਭਾਰਤ - ਉੱਤਰ ਪ੍ਰਦੇਸ਼ ਦਾ ਇਹ ਜ਼ਿਲ੍ਹਾ ਏਸ਼ੀਆ ਦਾ ਸਭ ਤੋਂ...

Punjab: ਡਾ. ਨਵਜੋਤ ਕੌਰ ਸਿੱਧੂ ਜੇਲ੍ਹ ਤੋਂ ਰਿਹਾਅ ਹੋ ਕੇ ਆਏ ਰਾਮਪਾਲ ਨੂੰ ਮਿਲਣ ਪਹੁੰਚੀ

Punjab: ਡਾ. ਨਵਜੋਤ ਕੌਰ ਸਿੱਧੂ ਜੇਲ੍ਹ ਤੋਂ ਰਿਹਾਅ ਹੋ ਕੇ ਆਏ ਰਾਮਪਾਲ ਨੂੰ ਮਿਲਣ ਪਹੁੰਚੀ

by Ranjit Singh
May 20, 2026
0

Punjab: ਡਾ. ਨਵਜੋਤ ਕੌਰ ਸਿੱਧੂ ਜੇਲ੍ਹ ਤੋਂ ਰਿਹਾਅ ਹੋ ਕੇ ਆਏ ਰਾਮਪਾਲ ਨੂੰ ਮਿਲਣ ਪਹੁੰਚੀ ਚੰਡੀਗੜ੍ਹ, 20 ਮਈ: ਪੰਜਾਬ ਭਾਜਪਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

International: ਈਰਾਨ ਯੁੱਧ ਵਿੱਚ ਅਮਰੀਕਾ ਨੂੰ ਹੋਇਆ ਵੱਡਾ ਨੁਕਸਾਨ

International: ਈਰਾਨ ਯੁੱਧ ਵਿੱਚ ਅਮਰੀਕਾ ਨੂੰ ਹੋਇਆ ਵੱਡਾ ਨੁਕਸਾਨ

by Ranjit Singh
May 20, 2026
0

International: ਈਰਾਨ ਯੁੱਧ ਵਿੱਚ ਅਮਰੀਕਾ ਨੂੰ ਹੋਇਆ ਵੱਡਾ ਨੁਕਸਾਨ - ਅਮਰੀਕਾ ਦੇ 42 ਜੈੱਟ ਜੰਗ ਦੌਰਾਨ ਹੋਏ ਤਬਾਹ - ਈਰਾਨ...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
2 weeks ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 