• Latest
  • Trending
Weather Alert: ਇਸ ਸੂਬੇ ‘ਚ ਅੱਜ ਵੀ ਸਕੂਲ-ਕਾਲਜ ਰਹਿਣਗੇ ਬੰਦ, ਮੌਸਮ ਵਿਭਾਗ ਵਲੋਂ ਰੈੱਡ ਅਲਰਟ ਜਾਰੀ

Weather Alert: ਇਸ ਸੂਬੇ ‘ਚ ਅੱਜ ਵੀ ਸਕੂਲ-ਕਾਲਜ ਰਹਿਣਗੇ ਬੰਦ, ਮੌਸਮ ਵਿਭਾਗ ਵਲੋਂ ਰੈੱਡ ਅਲਰਟ ਜਾਰੀ

1 year ago
ਰਿਆਦ ‘ਚ ਹੋਏ ਹਮਲੇ ‘ਚ ਇੱਕ ਭਾਰਤੀ ਨਾਗਰਿਕ ਦੀ ਮੌਤ

ਰਿਆਦ ‘ਚ ਹੋਏ ਹਮਲੇ ‘ਚ ਇੱਕ ਭਾਰਤੀ ਨਾਗਰਿਕ ਦੀ ਮੌਤ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਮੈਡ ਸੰਧੂ ਕਤਲ ਮਾਮਲੇ ‘ਚ 3 ਹੋਰ ਮੁਲਜ਼ਮ ਕਾਬੂ

ਮੈਡ ਸੰਧੂ ਕਤਲ ਮਾਮਲੇ ‘ਚ 3 ਹੋਰ ਮੁਲਜ਼ਮ ਕਾਬੂ

5 hours ago
ਤਰਨਤਾਰਨ ‘ਚ ਵੱਡੀ ਵਾਰਦਾਤ: ਏ.ਐੱਸ.ਆਈ. ਦਾ ਗੋਲੀਆਂ ਮਾਰ ਕੇ ਕਤਲ; ਹਮਲਾਵਰ ਫਰਾਰ

ਤਰਨਤਾਰਨ ‘ਚ ਵੱਡੀ ਵਾਰਦਾਤ: ਏ.ਐੱਸ.ਆਈ. ਦਾ ਗੋਲੀਆਂ ਮਾਰ ਕੇ ਕਤਲ; ਹਮਲਾਵਰ ਫਰਾਰ

6 hours ago
ਗੈਂਗਸਟਰਾਂ ‘ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ

6 hours ago
ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ – CM ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ – CM ਭਗਵੰਤ ਸਿੰਘ ਮਾਨ

6 hours ago
‘ਭਲਕੇ ਸੁਪਰੀਮ ਕੋਰਟ ਤੱਕ ਮਾਰਚ’- ਰਾਹੁਲ ਗਾਂਧੀ ਨੇ ਕੀਤਾ ਵੱਡਾ ਐਲਾਨ

‘ਭਲਕੇ ਸੁਪਰੀਮ ਕੋਰਟ ਤੱਕ ਮਾਰਚ’- ਰਾਹੁਲ ਗਾਂਧੀ ਨੇ ਕੀਤਾ ਵੱਡਾ ਐਲਾਨ

6 hours ago
ਜਨਮ ਦਿਨ ਦੀ ਪਾਰਟੀ ਦੌਰਾਨ Firing,ਇੱਕ ਮਹਿਲਾ ਦੀ ਮੌਤ

ਜਨਮ ਦਿਨ ਦੀ ਪਾਰਟੀ ਦੌਰਾਨ Firing,ਇੱਕ ਮਹਿਲਾ ਦੀ ਮੌਤ

7 hours ago
IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11

IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11

8 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

8 hours ago
ਦਿੱਲੀ-ਚੇਨਈ ਇੰਡੀਗੋ ਉਡਾਣ ਦੀ ਹੈਦਰਾਬਾਦ ‘ਚ Emergency ਲੈਂਡਿੰਗ

ਦਿੱਲੀ-ਚੇਨਈ ਇੰਡੀਗੋ ਉਡਾਣ ਦੀ ਹੈਦਰਾਬਾਦ ‘ਚ Emergency ਲੈਂਡਿੰਗ

8 hours ago
ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ ‘ਚ ਇਕੱਠੇ ਹੋਏ ਆਗੂ ਅਤੇ ਵਰਕਰ

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ ‘ਚ ਇਕੱਠੇ ਹੋਏ ਆਗੂ ਅਤੇ ਵਰਕਰ

9 hours ago
Hindi News
English News
Monday, October 12, 2026
No Result
View All Result
19 °c
Chandigarh
26 ° Tue
25 ° Wed
24 ° Thu
24 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Weather Alert: ਇਸ ਸੂਬੇ ‘ਚ ਅੱਜ ਵੀ ਸਕੂਲ-ਕਾਲਜ ਰਹਿਣਗੇ ਬੰਦ, ਮੌਸਮ ਵਿਭਾਗ ਵਲੋਂ ਰੈੱਡ ਅਲਰਟ ਜਾਰੀ

August 19, 2025
in ਖਬਰਾਂ, ਰਾਸ਼ਟਰੀ
Weather Alert: ਇਸ ਸੂਬੇ ‘ਚ ਅੱਜ ਵੀ ਸਕੂਲ-ਕਾਲਜ ਰਹਿਣਗੇ ਬੰਦ, ਮੌਸਮ ਵਿਭਾਗ ਵਲੋਂ ਰੈੱਡ ਅਲਰਟ ਜਾਰੀ

School Timing Change

Weather Alert: ਇਸ ਸੂਬੇ ‘ਚ ਅੱਜ ਵੀ ਸਕੂਲ-ਕਾਲਜ ਰਹਿਣਗੇ ਬੰਦ, ਮੌਸਮ ਵਿਭਾਗ ਵਲੋਂ ਰੈੱਡ ਅਲਰਟ ਜਾਰੀ

ਚੰਡੀਗੜ੍ਹ, 19 ਅਗਸਤ 2025 – ਪੰਜਾਬ ਸਣੇ ਦੇਸ਼ ਦੀ ਦੁਇਜ ਸੂਬਿਆਂ ‘ਚ ਅਜੇ ਵੀ ਕਈ ਥਾਵਾਂ ‘ਤੇ ਮੀਂਹ ਜਾਰੀ ਹੈ। ਜਿਸ ਕਰਨ ਮੌਸਮ ਵਿਭਾਗ ਵਲੋਂ ਸਮੇਂ-ਸਮੇਂ ‘ਤੇ ਹਾਲਾਤਾਂ (Weather Alert) ਅਨੁਸਾਰ ਅਲਰਟ ਜਾਰੀ ਕੀਤਾ ਜਾ ਰਿਹਾ ਹੈ। ਹਾਲਾਤਾਂ ਨੂੰ ਧਿਆਨ ‘ਚ ਰੱਖਦੇ ਹੋਏ ਕਈ ਥਾਵਾਂ ‘ਤੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵਲੋਂ ਮੁੰਬਈ ਵਿੱਚ ਸੋਮਵਾਰ ਸਵੇਰ ਤੋਂ ਹੋ ਰਹੀ ਭਾਰੀ ਬਾਰਿਸ਼ ਨੇ ਮਹਾਂਨਗਰ ਦੇ ਕਈ ਹਿੱਸਿਆਂ ਵਿੱਚ ਜਨਜੀਵਨ ਪ੍ਰਭਾਵਿਤ ਕਰ ਦਿੱਤਾ ਹੈ, ਜਿਸ ਕਾਰਨ IMD ਨੇ ਮੰਗਲਵਾਰ ਨੂੰ ਮੁੰਬਈ ਮਹਾਂਨਗਰ ਖੇਤਰ ਵਿੱਚ ਬਹੁਤ ਜ਼ਿਆਦਾ ਭਾਰੀ ਬਾਰਿਸ਼ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਸਾਵਧਾਨੀ ਦੇ ਤੌਰ ‘ਤੇ ਮੁੰਬਈ ਅਤੇ ਠਾਣੇ ਦੇ ਸਾਰੇ ਸਕੂਲ ਅਤੇ ਕਾਲਜ ਮੰਗਲਵਾਰ ਨੂੰ ਵੀ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।

Weather Alert
Weather Alert

ਇਸ ਦੌਰਾਨ, ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਸੋਮਵਾਰ ਨੂੰ ਕਿਹਾ ਕਿ ਰਾਜ ਦੇ ਕਈ ਹਿੱਸਿਆਂ ਵਿੱਚ ਲਗਾਤਾਰ ਮੀਂਹ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ ਹੈ। ਲਗਾਤਾਰ ਮੀਂਹ ਕਾਰਨ ਨੰਦੇੜ ਜ਼ਿਲ੍ਹੇ ਵਿੱਚ 200 ਤੋਂ ਵੱਧ ਪਿੰਡ ਵਾਸੀ ਫਸ ਗਏ ਸਨ, ਜਿਸ ਕਾਰਨ ਅਧਿਕਾਰੀਆਂ ਨੂੰ ਬਚਾਅ ਅਤੇ ਰਾਹਤ ਕਾਰਜਾਂ ਲਈ ਫੌਜ ਤਾਇਨਾਤ ਕਰਨੀ ਪਈ।

ਰਾਜ ਸਕੱਤਰੇਤ ਵਿਖੇ ਇੱਕ ਮੀਟਿੰਗ ਵਿੱਚ ਮੀਂਹ ਦੀ ਸਥਿਤੀ ਦੀ ਸਮੀਖਿਆ ਕਰਨ ਤੋਂ ਬਾਅਦ ਫੜਨਵੀਸ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪੋਸਟ ਕੀਤਾ, “ਹੁਣ ਤੱਕ ਸੱਤ ਲੋਕਾਂ ਦੀ ਜਾਨ ਚਲੀ ਗਈ ਹੈ। ਕੋਂਕਣ ਵਿੱਚ ਕੁਝ ਨਦੀਆਂ ਦਾ ਪਾਣੀ ਦਾ ਪੱਧਰ ਖ਼ਤਰਨਾਕ ਪੱਧਰ ‘ਤੇ ਪਹੁੰਚ ਗਿਆ ਹੈ ਅਤੇ ਜਲਗਾਓਂ ਵਿੱਚ ਭਾਰੀ ਨੁਕਸਾਨ ਹੋਇਆ ਹੈ।” ਉਨ੍ਹਾਂ ਕਿਹਾ, “ਅਲਮਾਟੀ ਡੈਮ ‘ਤੇ ਕਰਨਾਟਕ ਸਰਕਾਰ ਨਾਲ ਲਗਾਤਾਰ ਤਾਲਮੇਲ ਚੱਲ ਰਿਹਾ ਹੈ…।”

ਮੌਸਮ ਵਿਭਾਗ ਨੇ 17-21 ਅਗਸਤ ਤੱਕ ਭਾਰੀ ਮੀਂਹ ਦੀ ਚੇਤਾਵਨੀ (Weather Alert) ਦਿੱਤੀ ਹੈ ਅਤੇ ਪੂਰੀ ਤਰ੍ਹਾਂ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਦੱਸ ਦਈਏ ਕਿ ਛਤਰਪਤੀ ਸੰਭਾਜੀਨਗਰ ਮੰਡਲ ਦੇ 800 ਪਿੰਡ ਭਾਰੀ ਮੀਂਹ ਨਾਲ ਪ੍ਰਭਾਵਿਤ ਹਨ। ਵਿਦਰਭ ਵਿੱਚ ਦੋ ਲੱਖ ਹੈਕਟੇਅਰ ਤੋਂ ਵੱਧ ਫਸਲਾਂ ਦੇ ਤਬਾਹ ਹੋਣ ਦੀ ਖ਼ਬਰ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in PunjabiWeather Alert
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਿਆਦ ‘ਚ ਹੋਏ ਹਮਲੇ ‘ਚ ਇੱਕ ਭਾਰਤੀ ਨਾਗਰਿਕ ਦੀ ਮੌਤ

ਰਿਆਦ ‘ਚ ਹੋਏ ਹਮਲੇ ‘ਚ ਇੱਕ ਭਾਰਤੀ ਨਾਗਰਿਕ ਦੀ ਮੌਤ

by Jaspreet Kaur
October 11, 2026
0

ਰਿਆਦ 'ਚ ਹੋਏ ਹਮਲੇ 'ਚ ਇੱਕ ਭਾਰਤੀ ਨਾਗਰਿਕ ਦੀ ਮੌਤ ਨਵੀ ਦਿੱਲੀ, 11 ਅਕਤੂਬਰ (ਵਿਸ਼ਵ ਵਾਰਤਾ) – ਸਊਦੀ ਅਰਬ 'ਤੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 11, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਮੈਡ ਸੰਧੂ ਕਤਲ ਮਾਮਲੇ ‘ਚ 3 ਹੋਰ ਮੁਲਜ਼ਮ ਕਾਬੂ

ਮੈਡ ਸੰਧੂ ਕਤਲ ਮਾਮਲੇ ‘ਚ 3 ਹੋਰ ਮੁਲਜ਼ਮ ਕਾਬੂ

by Jaspreet Kaur
October 11, 2026
0

ਮੈਡ ਸੰਧੂ ਕਤਲ ਮਾਮਲੇ 'ਚ 3 ਹੋਰ ਮੁਲਜ਼ਮ ਕਾਬੂ ਚੰਡੀਗੜ੍ਹ, 11 ਅਕਤੂਬਰ 2026 (ਵਿਸ਼ਵ ਵਾਰਤਾ): ਮੈਡ ਸੰਧੂ ਕਤਲ ਮਾਮਲੇ 'ਚ...

ਗੈਂਗਸਟਰਾਂ ‘ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ

by Ankit
October 11, 2026
0

ਗੈਂਗਸਟਰਾਂ 'ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ — ਪੁਲਿਸ ਟੀਮਾਂ ਨੇ 189 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰਿਆਦ ‘ਚ ਹੋਏ ਹਮਲੇ ‘ਚ ਇੱਕ ਭਾਰਤੀ ਨਾਗਰਿਕ ਦੀ ਮੌਤ

ਰਿਆਦ ‘ਚ ਹੋਏ ਹਮਲੇ ‘ਚ ਇੱਕ ਭਾਰਤੀ ਨਾਗਰਿਕ ਦੀ ਮੌਤ

by Jaspreet Kaur
October 11, 2026
0

ਰਿਆਦ 'ਚ ਹੋਏ ਹਮਲੇ 'ਚ ਇੱਕ ਭਾਰਤੀ ਨਾਗਰਿਕ ਦੀ ਮੌਤ ਨਵੀ ਦਿੱਲੀ, 11 ਅਕਤੂਬਰ (ਵਿਸ਼ਵ ਵਾਰਤਾ) – ਸਊਦੀ ਅਰਬ 'ਤੇ...

Most Popular

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ

by Ankit
4 days ago
0

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ ਅੰਮ੍ਰਿਤਸਰ ਦੇ ਕੋਟ ਸਿੱਧੂ ਪਿੰਡ ਵਿੱਚ ਛਾਪੇਮਾਰੀ ਦੌਰਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 