• Latest
  • Trending
WEATHER NEWS ;ਕੜਾਕੇ ਦੀ ਗਰਮੀ ਤੋਂ ਲੋਕਾਂ ਨੂੰ ਮਿਲੀ ਰਾਹਤ ਪੰਜਾਬ ਚ ਕਈ ਜਗ੍ਹਾ ਹੋਈ ਬਰਸਾਤ

WEATHER NEWS ;ਕੜਾਕੇ ਦੀ ਗਰਮੀ ਤੋਂ ਲੋਕਾਂ ਨੂੰ ਮਿਲੀ ਰਾਹਤ ਪੰਜਾਬ ਚ ਕਈ ਜਗ੍ਹਾ ਹੋਈ ਬਰਸਾਤ

2 years ago
Punjab ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ; ਦੇਖੋ ਪੂਰੀ LIST

Punjab ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ; ਦੇਖੋ ਪੂਰੀ LIST

13 minutes ago
ਅਹਿਮਦਾਬਾਦ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਵੱਡਾ ਧਮਾਕਾ; 8 ਦੀ ਮੌਤ

ਅਹਿਮਦਾਬਾਦ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਵੱਡਾ ਧਮਾਕਾ; 8 ਦੀ ਮੌਤ

57 minutes ago
‘ਕੌਣ ਬਣੇਗਾ ਕਰੋੜਪਤੀ 18’ ਦੀ ਪ੍ਰੀਮੀਅਰ ਡੇਟ ਦਾ ਐਲਾਨ

‘ਕੌਣ ਬਣੇਗਾ ਕਰੋੜਪਤੀ 18’ ਦੀ ਪ੍ਰੀਮੀਅਰ ਡੇਟ ਦਾ ਐਲਾਨ

2 hours ago
ਕੰਗਨਾ ਰਣੌਤ ਮਾਣਹਾਨੀ ਮਾਮਲਾ: ਵਕੀਲਾਂ ਦੀ ਹੜਤਾਲ ਕਾਰਨ ਸੁਣਵਾਈ ਮੁਲਤਵੀ

ਕੰਗਨਾ ਰਣੌਤ ਮਾਣਹਾਨੀ ਮਾਮਲਾ: ਵਕੀਲਾਂ ਦੀ ਹੜਤਾਲ ਕਾਰਨ ਸੁਣਵਾਈ ਮੁਲਤਵੀ

2 hours ago
ਚੰਡੀਗੜ੍ਹ : ਕੋਠੀ ‘ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ ‘ਚ ਫੈਲੀ ਦਹਿਸ਼ਤ

ਚੰਡੀਗੜ੍ਹ : ਕੋਠੀ ‘ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ ‘ਚ ਫੈਲੀ ਦਹਿਸ਼ਤ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ – ਕੇਜਰੀਵਾਲ

Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ – ਕੇਜਰੀਵਾਲ

4 hours ago
ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

4 hours ago
Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

4 hours ago
UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

4 hours ago
Breaking: ਸਲਮਾਨ ਖਾਨ ਤੋਂ ਬਾਅਦ ਆਮਿਰ ਖਾਨ ਨੂੰ ਮਿਲੀ ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ

Breaking: ਸਲਮਾਨ ਖਾਨ ਤੋਂ ਬਾਅਦ ਆਮਿਰ ਖਾਨ ਨੂੰ ਮਿਲੀ ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ

5 hours ago
Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

5 hours ago
Hindi News
English News
Saturday, July 18, 2026
No Result
View All Result
39 °c
Chandigarh
34 ° Sun
29 ° Mon
24 ° Tue
24 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

WEATHER NEWS ;ਕੜਾਕੇ ਦੀ ਗਰਮੀ ਤੋਂ ਲੋਕਾਂ ਨੂੰ ਮਿਲੀ ਰਾਹਤ ਪੰਜਾਬ ਚ ਕਈ ਜਗ੍ਹਾ ਹੋਈ ਬਰਸਾਤ

June 20, 2024
in ਅੰਮ੍ਰਿਤਸਰ, ਖਬਰਾਂ, ਗੁਰਦਾਸਪੁਰ, ਜਲੰਧਰ, ਪੰਜਾਬ
WEATHER NEWS ;ਕੜਾਕੇ ਦੀ ਗਰਮੀ ਤੋਂ ਲੋਕਾਂ ਨੂੰ ਮਿਲੀ ਰਾਹਤ ਪੰਜਾਬ ਚ ਕਈ ਜਗ੍ਹਾ ਹੋਈ ਬਰਸਾਤ

WEATHER NEWS GURDASPUR AMRITSAR JALANDHAR PUNJAB

ਅੰਮ੍ਰਿਤਸਰ 20 ਜੂਨ (ਵਿਸ਼ਵ ਵਾਰਤਾ) 🙁 WEATHER NEWS)ਪੰਜਾਬ ਦੇ ਕਈ ਇਲਾਕਿਆਂ ਵਿੱਚ 19 ਅਤੇ 20 ਜੂਨ ਦੀ ਦਰਮਿਆਨੀ ਰਾਤ ਨੂੰ ਬਰਸਾਤ ਹੋਣ ਦੀਆਂ ਖਬਰਾਂ ਮਿਲੀਆਂ ਹਨ। 20 ਜੂਨ ਦੀ ਸਵੇਰ ਨੂੰ ਵੀ ਗੁਰਦਾਸਪੁਰ ਅੰਮ੍ਰਿਤਸਰ ਜਲੰਧਰ ਅਤੇ ਲੁਧਿਆਣਾ ਦੇ ( GURDASPUR, AMRITSAR, JALANDHAR ,LUDHIANA )ਖੇਤਰਾਂ ਵਿੱਚ ਬਾਰਿਸ਼ ਹੋਈ ਹੈ। ਇਸ ਬਰਸਾਤ ਦੇ ਨਾਲ ਲਗਭਗ ਸਾਰੇ ਪੰਜਾਬ ( PUNJAB ) ਦੇ ਵਿੱਚ ਗਰਮੀ ਤੋਂ ਰਾਹਤ ਮਿਲੀ ਹੈ। ਮਾਝਾ,ਦੁਆਬਾ ਅਤੇ ਮਾਲਵਾ ਦੇ ਲੁਧਿਆਣਾ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਹਵਾ ਦੇ ਤਾਪਮਾਨ ਵਿੱਚ ਗਿਰਾਵਟ ਆਈ ਹੈ, ਤੇ ਲੋਕਾਂ ਨੂੰ ਰਾਹਤ ਮਿਲੀ ਹੈ ਅੰਮ੍ਰਿਤਸਰ ਗੁਰਦਾਸਪੁਰ ਵਿੱਚ ਵੈਸਟਰਨ ਡਿਸਟਰਬੈਂਸ ਦੇ ਐਕਟਿਵ ਹੋਣ ਨਾਲ ਚੰਗੀ ਮਾਤਰਾ ਵਿੱਚ ਬਰਸਾਤ ਹੋਈ ਹੈ, ਤੇ ਕਿਤੇ ਕਿਤੇ ਗੜੇਮਾਰੀ ਹੋਣ ਦੀਆਂ ਖਬਰਾਂ ਵੀ ਮਿਲੀਆਂ ਹਨ। ਲੁਧਿਆਣਾ ਦੇ ਰਾਜਪੁਰਾ ਵਿੱਚ ਭਾਰੀ ਬਰਸਾਤ ਹੋਈ ਹੈ। ਅੰਮ੍ਰਿਤਸਰ ਗੁਰਦਾਸਪੁਰ ਦੇ ਕੁਝ ਇਲਾਕਿਆਂ ਵਿੱਚ ਵੀ ਭਾਰੀ ਬਰਸਾਤ ਹੋਣ ਦੀਆਂ ਖਬਰਾਂ ਹਨ। ਇਸ ਬਰਸਾਤ ਨੂੰ ਫਸਲਾਂ ਦੇ ਲਈ ਚੰਗਾ ਮੰਨਿਆ ਜਾ ਰਿਹਾ ਹੈ, ਜਿਸ ਕਾਰਨ ਕਿਸਾਨਾਂ ਦੇ ਚਿਹਰੇ ਤੇ ਵੀ ਖੁਸ਼ੀ ਹੈ। ਬਰਸਾਤ ਦੇ ਨਾਲ ਆਮ ਲੋਕਾਂ ਖਾਸ ਤੌਰ ਤੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਕਈ ਇਲਾਕੇ ਜਿੱਥੇ ਤਾਪਮਾਨ 47-48 ਡਿਗਰੀ ਤੱਕ ਪਹੁੰਚ ਗਿਆ ਸੀ, ਉੱਥੇ ਹੁਣ ਠੰਡੀਆਂ ਹਵਾਵਾਂ ਚੱਲ ਰਹੀਆਂ ਨੇ ਦੱਸਿਆ ਜਾ ਰਿਹਾ ਹੈ ਕਿ ਤਾਪਮਾਨ ਦੇ ਵਿੱਚ ਪੰਜ ਤੋਂ ਸੱਤ ਡਿਗਰੀ ਤੱਕ ਗਿਰਾਵਟ ਆਈ ਹੈ। ਲੋਕਾਂ ਦਾ ਕਹਿਣਾ ਹੈ ਕਿ ਹੁਣ ਉਹ ਆਪਣੇ ਕੰਮ ਕਾਰ ਲਈ ਆਸਾਨੀ ਨਾਲ ਬਾਹਰ ਨਿਕਲ ਸਕਦੇ ਹਨ।

Tags: amritsarGURDASPURjalandharludhiana
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ; ਦੇਖੋ ਪੂਰੀ LIST

Punjab ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ; ਦੇਖੋ ਪੂਰੀ LIST

by Jaspreet Kaur
July 18, 2026
0

Punjab ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ; ਦੇਖੋ ਪੂਰੀ LIST ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਫੇਰਬਦਲ ਚੰਡੀਗੜ੍ਹ, 18...

ਅਹਿਮਦਾਬਾਦ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਵੱਡਾ ਧਮਾਕਾ; 8 ਦੀ ਮੌਤ

ਅਹਿਮਦਾਬਾਦ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਵੱਡਾ ਧਮਾਕਾ; 8 ਦੀ ਮੌਤ

by Jaspreet Kaur
July 18, 2026
0

ਅਹਿਮਦਾਬਾਦ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਵੱਡਾ ਧਮਾਕਾ; 8 ਦੀ ਮੌਤ - 5 ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ ਆਵਾਜ਼ -...

‘ਕੌਣ ਬਣੇਗਾ ਕਰੋੜਪਤੀ 18’ ਦੀ ਪ੍ਰੀਮੀਅਰ ਡੇਟ ਦਾ ਐਲਾਨ

‘ਕੌਣ ਬਣੇਗਾ ਕਰੋੜਪਤੀ 18’ ਦੀ ਪ੍ਰੀਮੀਅਰ ਡੇਟ ਦਾ ਐਲਾਨ

by Jaspreet Kaur
July 18, 2026
0

'ਕੌਣ ਬਣੇਗਾ ਕਰੋੜਪਤੀ 18' ਦੀ ਪ੍ਰੀਮੀਅਰ ਡੇਟ ਦਾ ਐਲਾਨ ਨਵੇਂ ਨਿਯਮਾਂ ਨਾਲ ਆ ਰਿਹਾ KBC 18 ਜਾਣੋ ਇਸ ਵਾਰ ਕੌਣ...

ਕੰਗਨਾ ਰਣੌਤ ਮਾਣਹਾਨੀ ਮਾਮਲਾ: ਵਕੀਲਾਂ ਦੀ ਹੜਤਾਲ ਕਾਰਨ ਸੁਣਵਾਈ ਮੁਲਤਵੀ

ਕੰਗਨਾ ਰਣੌਤ ਮਾਣਹਾਨੀ ਮਾਮਲਾ: ਵਕੀਲਾਂ ਦੀ ਹੜਤਾਲ ਕਾਰਨ ਸੁਣਵਾਈ ਮੁਲਤਵੀ

by Jaspreet Kaur
July 18, 2026
0

ਕੰਗਨਾ ਰਣੌਤ ਮਾਣਹਾਨੀ ਮਾਮਲਾ: ਵਕੀਲਾਂ ਦੀ ਹੜਤਾਲ ਕਾਰਨ ਸੁਣਵਾਈ ਮੁਲਤਵੀ - ਹੁਣ ਇਸ ਦਿਨ ਹੋਵੇਗੀ ਅਗਲੀ ਕਾਰਵਾਈ ਬਠਿੰਡਾ, 18 ਜੁਲਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ; ਦੇਖੋ ਪੂਰੀ LIST

Punjab ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ; ਦੇਖੋ ਪੂਰੀ LIST

by Jaspreet Kaur
July 18, 2026
0

Punjab ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ; ਦੇਖੋ ਪੂਰੀ LIST ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਫੇਰਬਦਲ ਚੰਡੀਗੜ੍ਹ, 18...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
4 weeks ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 