• Latest
  • Trending
 Weather update : ਪੰਜਾਬ ’ਚ ਕਈ ਥਾਵਾਂ ਤੇ ਮੀਂਹ ਦਾ ਅਲਰਟ

2 years ago
ਆਮ ਆਦਮੀ ਪਾਰਟੀ ਪੰਜਾਬ ਵਲੋਂ ਨਵੇਂ ਅਹੁਦੇਦਾਰ ਨਿਯੁਕਤ; ਪੜ੍ਹੋ ਪੂਰੀ LIST

30 minutes ago
Congress Protest: ਹਿਰਾਸਤ ‘ਚ ਲਏ ਗਏ ਸਚਿਨ ਪਾਇਲਟ ਸਮੇਤ ਸਾਰੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਛੱਡਿਆ

46 minutes ago
ਰਾਹੁਲ ਗਾਂਧੀ ਨੇ UPI ‘ਤੇ MDR ਨੂੰ ਲੈ ਕੇ ਘੇਰੀ ਕੇਂਦਰ ਸਰਕਾਰ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਸਾਊਦੀ ਅਰਬ ’ਚ ਸਿੱਖ ਟਰੱਕ ਡਰਾਈਵਰ ਨੂੰ ਫਾਂਸੀ ਦੀ ਸਜ਼ਾ

Congress Rally: ਗੁਲਜ਼ਾਰ ਸੁਸਾਈਡ ਕੇਸ ’ਚ ਕਾਂਗਰਸ ਦਾ ਹੱਲਾ-ਬੋਲ: ਪੁਲਿਸ ਨੇ ਸਚਿਨ ਪਾਇਲਟ ਸਮੇਤ ਆਗੂਆਂ ਨੂੰ ਲਿਆ ਹਿਰਾਸਤ ’ਚ

National: 2,000 ਰੁਪਏ ਤੱਕ UPI ਭੁਗਤਾਨ ’ਤੇ ਨਹੀਂ ਲੱਗੇਗਾ ਕੋਈ ਚਾਰਜ, ਕੇਂਦਰ ਸਰਕਾਰ ਦੇ ਬੈਂਕਾਂ ਨੂੰ ਸਖ਼ਤ ਹੁਕਮ

3 hours ago
Sports: ਜੂਨੀਅਰ ਏਸ਼ੀਆ ਕੱਪ ਜਿੱਤ ਕੇ ਘਰ ਪਰਤੀ ਹਾਕੀ ਟੀਮ ਦਾ ਅੰਮ੍ਰਿਤਸਰ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

Punjab: ਅੰਤਰ-ਰਾਸ਼ਟਰੀ ਗੈਂਗਸਟਰ ਨੈੱਟਵਰਕ ‘ਤੇ ਵੱਡੀ ਕਾਰਵਾਈ: ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਕੈਨੇਡਾ ਤੋਂ ਡਿਪੋਰਟ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Cricket: ਅਫਗਾਨਿਸਤਾਨ ਖ਼ਿਲਾਫ਼ T20 ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਬਾਹਰ

Punjab: ਆਪ’ ਵਿਧਾਇਕਾ ਨੇ ਟਰੱਕ ਡਰਾਈਵਰ ਨੂੰ ਮਾਰਿਆ ਥੱਪੜ !, ਵੀਡੀਓ ਵਾਇਰਲ

6 hours ago
Hindi News
English News
Tuesday, September 15, 2026
No Result
View All Result
33 °c
Chandigarh
27 ° Wed
28 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 Weather update : ਪੰਜਾਬ ’ਚ ਕਈ ਥਾਵਾਂ ਤੇ ਮੀਂਹ ਦਾ ਅਲਰਟ

July 20, 2024
in ਅਜੀਤਗੜ੍ਹ, ਸ਼ਹੀਦ ਭਗਤ ਸਿੰਘ ਨਗਰ, ਖਬਰਾਂ, ਗੁਰਦਾਸਪੁਰ, ਪੰਜਾਬ, ਪਠਾਨਕੋਟ, ਫ਼ਤਿਹਗੜ੍ਹ ਸਾਹਿਬ, ਮੌਸਮ
 Weather update : ਪੰਜਾਬ ’ਚ ਕਈ ਥਾਵਾਂ ਤੇ ਮੀਂਹ ਦਾ ਅਲਰਟ

 Weather update : ਪੰਜਾਬ ’ਚ ਕਈ ਥਾਵਾਂ ਤੇ ਮੀਂਹ ਦਾ ਅਲਰਟ

ਕੱਲ੍ਹ ਤੋਂ ਮੁੜ ਸਰਗਰਮ ਹੋਵੇਗਾ ਮਾਨਸੂਨ

ਚੰਡੀਗੜ੍ਹ, 20ਜੁਲਾਈ(ਵਿਸ਼ਵ ਵਾਰਤਾ)Weather update- ਮੌਸਮ ਵਿਭਾਗ ਨੇ ਚੰਡੀਗੜ੍ਹ ਦੇ ਨਾਲ-ਨਾਲ ਮੁਹਾਲੀ, ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਸੂਬੇ ਵਿੱਚ ਕੁਝ ਇਲਾਕਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਅਨੁਸਾਰ ਹਿਮਾਚਲ ਦੇ ਨਾਲ ਲੱਗਦੇ 8 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਦੂਜੇ ਰਾਜਾਂ ਵਿੱਚ ਮੀਂਹ ਦੀ ਸੰਭਾਵਨਾ 25% ਤੋਂ ਘੱਟ ਹੈ। ਇਸ ਦੇ ਨਾਲ ਹੀ ਕੱਲ੍ਹ 21 ਜੁਲਾਈ ਨੂੰ ਪੰਜਾਬ ਵਿੱਚ ਮੁੜ ਮਾਨਸੂਨ ਸਰਗਰਮ ਹੋ ਸਕਦਾ ਹੈ ਜਿਸ ਕਾਰਨ 22 ਜੁਲਾਈ ਤੋਂ ਮੀਂਹ ਪੈ ਸਕਦਾ ਹੈ। ਜਿਸ ਤੋਂ ਬਾਅਦ ਪੰਜਾਬ ‘ਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

Tags: FATEHGARH SAHIBGURDASPURHoshiarpurMonsoon will be activeNawanshahrPathankotRain AlertRupnagarSAS Nagarweather update
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਆਮ ਆਦਮੀ ਪਾਰਟੀ ਪੰਜਾਬ ਵਲੋਂ ਨਵੇਂ ਅਹੁਦੇਦਾਰ ਨਿਯੁਕਤ; ਪੜ੍ਹੋ ਪੂਰੀ LIST

ਆਮ ਆਦਮੀ ਪਾਰਟੀ ਪੰਜਾਬ ਵਲੋਂ ਨਵੇਂ ਅਹੁਦੇਦਾਰ ਨਿਯੁਕਤ; ਪੜ੍ਹੋ ਪੂਰੀ LIST

by Jaspreet Kaur
September 15, 2026
0

ਆਮ ਆਦਮੀ ਪਾਰਟੀ ਪੰਜਾਬ ਵਲੋਂ ਨਵੇਂ ਅਹੁਦੇਦਾਰ ਨਿਯੁਕਤ; ਪੜ੍ਹੋ ਪੂਰੀ LIST ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ) – ਆਮ ਆਦਮੀ ਪਾਰਟੀ...

Congress Protest: ਹਿਰਾਸਤ ‘ਚ ਲਏ ਗਏ ਸਚਿਨ ਪਾਇਲਟ ਸਮੇਤ ਸਾਰੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਛੱਡਿਆ

Congress Protest: ਹਿਰਾਸਤ ‘ਚ ਲਏ ਗਏ ਸਚਿਨ ਪਾਇਲਟ ਸਮੇਤ ਸਾਰੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਛੱਡਿਆ

by Jaspreet Kaur
September 15, 2026
0

Congress Protest: ਹਿਰਾਸਤ 'ਚ ਲਏ ਗਏ ਸਚਿਨ ਪਾਇਲਟ ਸਮੇਤ ਸਾਰੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਛੱਡਿਆ ਚੰਡੀਗੜ੍ਹ, 15 ਸਤੰਬਰ (ਵਿਸ਼ਵ...

ਰਾਹੁਲ ਗਾਂਧੀ ਨੇ UPI ‘ਤੇ MDR ਨੂੰ ਲੈ ਕੇ ਘੇਰੀ ਕੇਂਦਰ ਸਰਕਾਰ

ਰਾਹੁਲ ਗਾਂਧੀ ਨੇ UPI ‘ਤੇ MDR ਨੂੰ ਲੈ ਕੇ ਘੇਰੀ ਕੇਂਦਰ ਸਰਕਾਰ

by Jaspreet Kaur
September 15, 2026
0

ਰਾਹੁਲ ਗਾਂਧੀ ਨੇ UPI 'ਤੇ MDR ਨੂੰ ਲੈ ਕੇ ਘੇਰੀ ਕੇਂਦਰ ਸਰਕਾਰ - ਕਿਹਾ "ਮੋਦੀ ਸਰਕਾਰ ਨੇ ਚੁੱਪ-ਚੁਪੀਤੇ UPI 'ਤੇ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 15, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਆਮ ਆਦਮੀ ਪਾਰਟੀ ਪੰਜਾਬ ਵਲੋਂ ਨਵੇਂ ਅਹੁਦੇਦਾਰ ਨਿਯੁਕਤ; ਪੜ੍ਹੋ ਪੂਰੀ LIST

ਆਮ ਆਦਮੀ ਪਾਰਟੀ ਪੰਜਾਬ ਵਲੋਂ ਨਵੇਂ ਅਹੁਦੇਦਾਰ ਨਿਯੁਕਤ; ਪੜ੍ਹੋ ਪੂਰੀ LIST

by Jaspreet Kaur
September 15, 2026
0

ਆਮ ਆਦਮੀ ਪਾਰਟੀ ਪੰਜਾਬ ਵਲੋਂ ਨਵੇਂ ਅਹੁਦੇਦਾਰ ਨਿਯੁਕਤ; ਪੜ੍ਹੋ ਪੂਰੀ LIST ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ) – ਆਮ ਆਦਮੀ ਪਾਰਟੀ...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
3 weeks ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 