• Latest
  • Trending
Weather update : ਪੰਜਾਬ ਵਿੱਚ ਬਦਲੇਗਾ ਮੌਸਮ ; ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

2 years ago
ਪੰਜਾਬ ‘ਚ SIR ਦਾ ਪਹਿਲਾ ਗੇੜ ਪੂਰਾ; ਮੁੱਖ ਚੋਣ ਅਧਿਕਾਰੀ ਆਨੰਦਿਤਾ ਮਿਤਰਾ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ

18 minutes ago
ਪੰਜਾਬ ਵਿਧਾਨ ਸਭਾ ‘ਚ ਗੂੰਜਿਆ E20 ਦਾ ਮੁੱਦਾ, CM ਮਾਨ ਨੇ ਘੇਰੀ ਕੇਂਦਰ ਸਰਕਾਰ

44 minutes ago
PRTC ਅਤੇ ਪਨਬੱਸ ਮੁਲਾਜ਼ਮਾਂ ਨੇ ਵਾਪਸ ਲਈ ਹੜਤਾਲ

1 hour ago
ਅਚਾਨਕ ਠੱਪ ਹੋ ਗਏ ਹਜ਼ਾਰਾਂ ਵਟਸਐਪ ਅਕਾਊਂਟ! ਬਿਨਾਂ ਚੇਤਾਵਨੀ ਰੀਵਿਊ ਕੀਤੇ ਜਾ ਰਹੇ ਖਾਤੇ?

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

National: ਸੋਨੇ ਦੀ ਕੀਮਤ ‘ਚ ਵੱਡੀ ਗਿਰਾਵਟ, ਜਾਣੋ ਅੱਜ ਦੀ ਕੀਮਤ

3 hours ago
National: ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਿਵਾਸ ਵੱਲ ਕੀਤਾ ਮਾਰਚ

National: ਡਾਬਰ ਦੇ ‘100% ਸ਼ੁੱਧਤਾ’ ਦੇ ਦਾਅਵਿਆਂ ਵਾਲੇ ਉਤਪਾਦਾਂ ‘ਤੇ ਪਾਬੰਦੀ

Tamilnadu: ਵਿਰੋਧੀ ਧਿਰ ਦੇ ਨੇਤਾ ਉਧਯਨਿਧੀ ਸਟਾਲਿਨ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

4 hours ago
Jalandhar: ਸਿਵਲ ਹਸਪਤਾਲ ਦੇ ਗਾਇਨੀ ਵਾਰਡ ‘ਚ ਲੱਗੀ ਅੱਗ

National: ਇਸ ਸੂਬੇ ‘ਚ ਕਾਂਵੜ ਯਾਤਰਾ ਨੂੰ ਲੈ ਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Hindi News
English News
Tuesday, August 4, 2026
No Result
View All Result
32 °c
Chandigarh
29 ° Wed
29 ° Thu
28 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Weather update : ਪੰਜਾਬ ਵਿੱਚ ਬਦਲੇਗਾ ਮੌਸਮ ; ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

August 4, 2024
in ਖਬਰਾਂ, ਪੰਜਾਬ, ਮੌਸਮ
Weather update : ਪੰਜਾਬ ਵਿੱਚ ਬਦਲੇਗਾ ਮੌਸਮ ; ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

Weather update : ਪੰਜਾਬ ਵਿੱਚ ਬਦਲੇਗਾ ਮੌਸਮ ; ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

ਚੰਡੀਗੜ੍ਹ, 4ਅਗਸਤ(ਵਿਸ਼ਵ ਵਾਰਤਾ)Weather update- ਸੂਬੇ ਵਿੱਚ ਜਲਦ ਹੀ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਬੀਤੇ ਦਿਨ ਕਈ ਇਲਾਕਿਆ ਵਿੱਚ ਬੱਦਲਵਾਈ ਰਹੀ ਅਤੇ ਅੰਮ੍ਰਿਤਸਰ, ਪਠਾਨਕੋਟ ਅਤੇ ਫ਼ਿਰੋਜ਼ਪੁਰ ਵਿੱਚ ਹਲਕੀ ਬਾਰਿਸ਼ ਹੋਈ। ਜਿਸ ਤੋਂ ਬਾਅਦ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਅਤੇ ਤਾਪਮਾਨ ਆਮ ਵਾਂਗ ਰਿਹਾ। ਅੱਜ ਐਤਵਾਰ ਨੂੰ ਪੰਜਾਬ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਉਮੀਦ ਜਤਾਈ ਜਾ ਰਹੀ ਹੈ ਕਿ ਅੱਜ ਕੁਝ ਇਲਾਕਿਆਂ ‘ਚ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮਾਨਸੂਨ, ਜੋ 1 ਅਗਸਤ ਤੋਂ ਬਾਅਦ ਸੁਸਤ ਹੋ ਗਿਆ ਸੀ, ਦੇ 6 ਅਗਸਤ ਨੂੰ ਸਰਗਰਮ ਹੋਣ ਦੀ ਸੰਭਾਵਨਾ ਹੈ। ਮੰਗਲਵਾਰ ਨੂੰ ਇੱਕ ਵਾਰ ਫਿਰ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 

Tags: amritsarFAZILKAGURDASPURjalandharKapurthalaMeteorological Center (IMD)MuktsarNawanshahrPunjab todayTarn Taranweather updateYellow alert in 3 districts
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ‘ਚ SIR ਦਾ ਪਹਿਲਾ ਗੇੜ ਪੂਰਾ; ਮੁੱਖ ਚੋਣ ਅਧਿਕਾਰੀ ਆਨੰਦਿਤਾ ਮਿਤਰਾ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ

ਪੰਜਾਬ ‘ਚ SIR ਦਾ ਪਹਿਲਾ ਗੇੜ ਪੂਰਾ; ਮੁੱਖ ਚੋਣ ਅਧਿਕਾਰੀ ਆਨੰਦਿਤਾ ਮਿਤਰਾ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ

by Jaspreet Kaur
August 4, 2026
0

ਪੰਜਾਬ 'ਚ SIR ਦਾ ਪਹਿਲਾ ਗੇੜ ਪੂਰਾ; ਮੁੱਖ ਚੋਣ ਅਧਿਕਾਰੀ ਆਨੰਦਿਤਾ ਮਿਤਰਾ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ - 13 ਅਗਸਤ...

ਪੰਜਾਬ ਵਿਧਾਨ ਸਭਾ ‘ਚ ਗੂੰਜਿਆ E20 ਦਾ ਮੁੱਦਾ, CM ਮਾਨ ਨੇ ਘੇਰੀ ਕੇਂਦਰ ਸਰਕਾਰ

ਪੰਜਾਬ ਵਿਧਾਨ ਸਭਾ ‘ਚ ਗੂੰਜਿਆ E20 ਦਾ ਮੁੱਦਾ, CM ਮਾਨ ਨੇ ਘੇਰੀ ਕੇਂਦਰ ਸਰਕਾਰ

by Jaspreet Kaur
August 4, 2026
0

ਪੰਜਾਬ ਵਿਧਾਨ ਸਭਾ 'ਚ ਗੂੰਜਿਆ E20 ਦਾ ਮੁੱਦਾ, CM ਮਾਨ ਨੇ ਘੇਰੀ ਕੇਂਦਰ ਸਰਕਾਰ "ਲੋਕਾਂ ਨੂੰ ਸ਼ੁੱਧ ਪੈਟਰੋਲ ਜਾਂ E20...

PRTC ਅਤੇ ਪਨਬੱਸ ਮੁਲਾਜ਼ਮਾਂ ਨੇ ਵਾਪਸ ਲਈ ਹੜਤਾਲ

PRTC ਅਤੇ ਪਨਬੱਸ ਮੁਲਾਜ਼ਮਾਂ ਨੇ ਵਾਪਸ ਲਈ ਹੜਤਾਲ

by Jaspreet Kaur
August 4, 2026
0

PRTC ਅਤੇ ਪਨਬੱਸ ਮੁਲਾਜ਼ਮਾਂ ਨੇ ਵਾਪਸ ਲਈ ਹੜਤਾਲ - ਸਰਕਾਰੀ ਬੱਸਾਂ ਦੀ ਆਵਾਜਾਈ ਮੁੜ ਸ਼ੁਰੂ ਚੰਡੀਗੜ੍ਹ , 4 ਅਗਸਤ (ਵਿਸ਼ਵ...

ਅਚਾਨਕ ਠੱਪ ਹੋ ਗਏ ਹਜ਼ਾਰਾਂ ਵਟਸਐਪ ਅਕਾਊਂਟ! ਬਿਨਾਂ ਚੇਤਾਵਨੀ ਰੀਵਿਊ ਕੀਤੇ ਜਾ ਰਹੇ ਖਾਤੇ?

ਅਚਾਨਕ ਠੱਪ ਹੋ ਗਏ ਹਜ਼ਾਰਾਂ ਵਟਸਐਪ ਅਕਾਊਂਟ! ਬਿਨਾਂ ਚੇਤਾਵਨੀ ਰੀਵਿਊ ਕੀਤੇ ਜਾ ਰਹੇ ਖਾਤੇ?

by Jaspreet Kaur
August 4, 2026
0

ਅਚਾਨਕ ਠੱਪ ਹੋ ਗਏ ਹਜ਼ਾਰਾਂ ਵਟਸਐਪ ਅਕਾਊਂਟ! ਬਿਨਾਂ ਚੇਤਾਵਨੀ ਰੀਵਿਊ ਕੀਤੇ ਜਾ ਰਹੇ ਖਾਤੇ? ਨਵੀ ਦਿੱਲੀ, 4 ਅਗਸਤ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ‘ਚ SIR ਦਾ ਪਹਿਲਾ ਗੇੜ ਪੂਰਾ; ਮੁੱਖ ਚੋਣ ਅਧਿਕਾਰੀ ਆਨੰਦਿਤਾ ਮਿਤਰਾ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ

ਪੰਜਾਬ ‘ਚ SIR ਦਾ ਪਹਿਲਾ ਗੇੜ ਪੂਰਾ; ਮੁੱਖ ਚੋਣ ਅਧਿਕਾਰੀ ਆਨੰਦਿਤਾ ਮਿਤਰਾ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ

by Jaspreet Kaur
August 4, 2026
0

ਪੰਜਾਬ 'ਚ SIR ਦਾ ਪਹਿਲਾ ਗੇੜ ਪੂਰਾ; ਮੁੱਖ ਚੋਣ ਅਧਿਕਾਰੀ ਆਨੰਦਿਤਾ ਮਿਤਰਾ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ - 13 ਅਗਸਤ...

Most Popular

ਵਿਸ਼ਵ ਲੰਗ ਕੈਂਸਰ ਦਿਵਸ ਮੌਕੇ ਭਗਵੰਤ ਮਾਨ ਸਰਕਾਰ ਨੇ ਮੁਫ਼ਤ ਕੈਂਸਰ ਇਲਾਜ ਅਤੇ ਰੋਕਥਾਮ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ

by Ankit
3 days ago
0

ਵਿਸ਼ਵ ਲੰਗ ਕੈਂਸਰ ਦਿਵਸ ਮੌਕੇ ਭਗਵੰਤ ਮਾਨ ਸਰਕਾਰ ਨੇ ਮੁਫ਼ਤ ਕੈਂਸਰ ਇਲਾਜ ਅਤੇ ਰੋਕਥਾਮ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ ’ਮੁੱਖ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 