• Latest
  • Trending
 Weather Update : ਪੰਜਾਬ ‘ਚ ਡਿੱਗਿਆ ਪਾਰਾ ; ਕਈ ਜ਼ਿਲ੍ਹਿਆਂ ਵਿੱਚ ਕੋਲਡ ਵੇਵ ਦਾ ਅਲਰਟ ਜਾਰੀ

2 years ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

44 seconds ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

4 minutes ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

7 minutes ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

54 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

2 hours ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

3 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Hindi News
English News
Monday, November 9, 2026
No Result
View All Result
29 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 Weather Update : ਪੰਜਾਬ ‘ਚ ਡਿੱਗਿਆ ਪਾਰਾ ; ਕਈ ਜ਼ਿਲ੍ਹਿਆਂ ਵਿੱਚ ਕੋਲਡ ਵੇਵ ਦਾ ਅਲਰਟ ਜਾਰੀ

December 30, 2024
in Weather Update, ਖਬਰਾਂ, ਚੰਡੀਗੜ੍ਹ, ਪੰਜਾਬ, ਮੌਸਮ
 Weather Update : ਪੰਜਾਬ ‘ਚ ਡਿੱਗਿਆ ਪਾਰਾ ; ਕਈ ਜ਼ਿਲ੍ਹਿਆਂ ਵਿੱਚ ਕੋਲਡ ਵੇਵ ਦਾ ਅਲਰਟ ਜਾਰੀ

 Weather Update : ਪੰਜਾਬ ‘ਚ ਡਿੱਗਿਆ ਪਾਰਾ ; ਕਈ ਜ਼ਿਲ੍ਹਿਆਂ ਵਿੱਚ ਕੋਲਡ ਵੇਵ ਦਾ ਅਲਰਟ ਜਾਰੀ

ਚੰਡੀਗੜ੍ਹ, 30ਦਸੰਬਰ (ਵਿਸ਼ਵ ਵਾਰਤਾ)  ਪੰਜਾਬ ‘ਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅੱਜ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਧੁੰਦ ਹੋਰ ਸੰਘਣੀ ਹੋ ਸਕਦੀ ਹੈ। ਜਿਸ ਕਾਰਨ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਸਕਦੀ ਹੈ। ਪਹਾੜਾਂ ‘ਤੇ ਬਰਫ਼ਬਾਰੀ ਜਾਰੀ ਹੈ, ਜਿਸ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਵੀ ਠੰਡ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ।

Weather Update

ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਮੌਸਮ ਕੇਂਦਰ ਮੁਤਾਬਕ ਚੰਡੀਗੜ੍ਹ ‘ਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ ਅਤੇ ਮਾਨਸਾ ਵਿੱਚ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਧੁੰਦ ਤੋਂ ਇਲਾਵਾ ਇੱਥੇ ਸੀਤ ਲਹਿਰ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਜਦੋਂ ਕਿ ਬਾਕੀ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਧੁੰਦ ਅਤੇ ਸੀਤ ਲਹਿਰ ਦਾ ਪ੍ਰਭਾਵ 3 ਜਨਵਰੀ ਤੱਕ ਜਾਰੀ ਰਹਿ ਸਕਦਾ ਹੈ। ਇਨ੍ਹਾਂ 5 ਦਿਨਾਂ ‘ਚ ਪੰਜਾਬ ਦੇ ਤਾਪਮਾਨ ‘ਚ 3 ਡਿਗਰੀ ਦੀ ਗਿਰਾਵਟ ਆ ਸਕਦੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjabiweather update
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

by Navjot
November 9, 2026
0

ਹਾਂਗਕਾਂਗ, 9 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨੋ ਟੈਨਿਸ ਖਿਡਾਰਨ ਅਲੈਗਜ਼ੈਂਡਰਾ ਈਲਾ ਐਤਵਾਰ ਨੂੰ ਹਾਂਗਕਾਂਗ ਓਪਨ ਦੇ ਫਾਈਨਲ ਵਿੱਚ ਅਮਰੀਕੀ ਖਿਡਾਰਨ...

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

by Navjot
November 9, 2026
0

ਚੇਨਈ, 9 ਨਵੰਬਰ (ਵਿਸ਼ਵ ਵਰਾਤਾ) - ਨਿਰਦੇਸ਼ਕ ਨਾਨੀ ਦੀ ਆਉਣ ਵਾਲੀ ਭਾਵੁਕ ਐਕਸ਼ਨ-ਮਨੋਰੰਜਕ ਫਿਲਮ 'ਡਿਲੀਵਰੀ ਬੁਆਏ' - ਜਿਸ ਵਿੱਚ ਲਿਓ...

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

Most Popular

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

by Navjot
1 week ago
0

ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ) ਅੱਜ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲਿਆਂ ਬਾਰੇ ਵਿੱਤ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 