• Latest
  • Trending
Weather Update : ਗਰਮੀ ਨੇ ਫੜਿਆ ਜ਼ੋਰ ; ਸੂਬੇ ਵਿੱਚ 5 ਦਿਨਾਂ ਲਈ ਹੀਟਵੇਵ ਅਲਰਟ

1 year ago
Punjab: ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕਰਨ ਦੀ ਸ਼ਰਤ ‘ਤੇ ਅਕਾਲੀ ਦਲ ਨਾਲ ਸਮਝੌਤਾ ਕਰਨ ਜਾ ਰਹੀ ਹੈ ਭਾਜਪਾ: CM ਮਾਨ

14 minutes ago
Hukamnama Sri Darbar Sahib Today – 03 September 2026 | Ang 694 I ਅੱਜ ਦਾ ਹੁਕਮਨਾਮਾ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

11 hours ago
‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

13 hours ago
Sher-e-Punjab T20 :  ਲੁਧਿਆਣਾ ਲਾਇਨਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
ਕਿਸੇ ਦੀ ਦੁਨੀਆਂ ਰੌਸ਼ਨ ਕਰਨ ਲਈ ਅੱਖਾਂ ਦਾਨ ਕਰਨ ਦਾ ਸੰਕਲਪ ਲਉ : ਡਾ. ਸੰਗੀਤਾ ਜੈਨ

ਰਾਮ ਮੰਦਰ ਦੇ ਬਣੇ ਨਵੇਂ CEO ‘ਤੇ ਵਿਸ਼ਵ ਵਾਰਤਾ ਦੀ ਵਿਸ਼ੇਸ਼ ਰਿਪੋਰਟ

14 hours ago
ਸੀਨੀਅਰ ਅਕਾਲੀ ਨੇਤਾ ਰਾਜਿੰਦਰ ਸਿੰਘ ਬਡਹੇੜੀ ਨੂੰ ਸਦਮਾ ; ਵੱਡੇ ਭਰਾ ਦਾ ਦਿਹਾਂਤ

15 hours ago
ਭਾਰਤ ਨੇ 11 ਮੈਂਬਰੀ ਬਚਾਅ ਟੀਮ ਅਤੇ 5.5 ਟਨ ਮਾਨਵਤਾਵਾਦੀ ਸਹਾਇਤਾ ਨੇਪਾਲ ਭੇਜੀ

ਵਿਦੇਸ਼ ਮੰਤਰੀ ਐਸ ਜੈਸ਼ੰਕਰ ਕੱਲ੍ਹ ਤੋਂ ਯੂਕਰੇਨ ਅਤੇ ਪੋਲੈਂਡ ਦੇ ਦੌਰੇ ‘ਤੇ

Hindi News
English News
Thursday, September 3, 2026
No Result
View All Result
27 °c
Chandigarh
27 ° Fri
25 ° Sat
28 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Weather Update : ਗਰਮੀ ਨੇ ਫੜਿਆ ਜ਼ੋਰ ; ਸੂਬੇ ਵਿੱਚ 5 ਦਿਨਾਂ ਲਈ ਹੀਟਵੇਵ ਅਲਰਟ

April 25, 2025
in ਖਬਰਾਂ, ਪੰਜਾਬ
Weather Update : ਗਰਮੀ ਨੇ ਫੜਿਆ ਜ਼ੋਰ ; ਸੂਬੇ ਵਿੱਚ 5 ਦਿਨਾਂ ਲਈ ਹੀਟਵੇਵ ਅਲਰਟ

Weather Update : ਗਰਮੀ ਨੇ ਫੜਿਆ ਜ਼ੋਰ ; ਸੂਬੇ ਵਿੱਚ 5 ਦਿਨਾਂ ਲਈ ਹੀਟਵੇਵ ਅਲਰਟ

Pahalgam Terror Attack

ਚੰਡੀਗੜ੍ਹ, 25ਅਪ੍ਰੈਲ(ਵਿਸ਼ਵ ਵਾਰਤਾ) Weather Update : ਪੰਜਾਬ, ਚੰਡੀਗੜ੍ਹ, ਹਰਿਆਣਾ ਤੇ ਦਿੱਲੀ ਸਮੇਤ ਪੂਰੇ ਉਤਰੀ ਭਾਰਤ ਵਿੱਚ ਗਰਮੀ ਨੇ ਜ਼ੋਰ ਫੜ ਲਿਆ ਹੈ। ਪਾਰਾ ਲਗਾਤਾਰ ਵੱਧਦਾ ਜਾ ਰਿਹਾ ਹੈ। ਅੱਜ ਪੰਜਾਬ ‘ਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਇਹ ਆਮ ਨਾਲੋਂ 3.5 ਡਿਗਰੀ ਵੱਧ ਹੈ, ਜਿਸਨੂੰ ਮੌਸਮ ਵਿਭਾਗ ਨੇ “ਆਮ ਨਾਲੋਂ ਬਹੁਤ ਜ਼ਿਆਦਾ” ਦੱਸਿਆ ਹੈ। 30 ਅਪ੍ਰੈਲ ਨੂੰ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਮੌਸਮ ਵਿਭਾਗ ਵੱਲੋਂ ਇਸ ਬਾਰੇ ਅਜੇ ਤੱਕ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।

ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਆਉਣ ਵਾਲੇ 5 ਦਿਨਾਂ ਵਿੱਚ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਹੀਟਵੇਵ ਦੀ ਮਾਰ ਝੱਲਣੀ ਪੈ ਸਕਦੀ ਹੈ। ਜੇਕਰ ਅੱਜ ਦੀ ਗੱਲ ਕਰੀਏ ਤਾਂ ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ ਵਿੱਚ ਹੀਟ ਵੇਵ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Weather Update

26, 27, 28 ਅਤੇ 29 ਅਪ੍ਰੈਲ ਨੂੰ ਬਠਿੰਡਾ, ਫਾਜ਼ਿਲਕਾ, ਮੁਕਤਸਰ, ਫਿਰੋਜ਼ਪੁਰ, ਮਾਨਸਾ, ਸੰਗਰੂਰ, ਬਰਨਾਲਾ ਸਮੇਤ ਦੱਖਣ-ਪੱਛਮੀ ਪੰਜਾਬ ਦੇ ਕਈ ਇਲਾਕਿਆਂ ਵਿੱਚ ਹੀਟਵੇਵ ਦੀ ਚੇਤਾਵਨੀ ਜਾਰੀ ਰਹੇਗੀ। ਗਰਮੀ ਦੀ ਲਹਿਰ ਦੀ ਚੇਤਾਵਨੀ ਅਗਲੇ ਪੰਜ ਦਿਨਾਂ ਤੱਕ ਜਾਰੀ ਰਹਿ ਸਕਦੀ ਹੈ, ਇਸ ਲਈ ਗਰਮੀ ਤੋਂ ਬਚਾਅ ਲਈ ਸਾਵਧਾਈ ਜ਼ਰੂਰੀ ਹੈ। 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiHeatwave AlertLatest News In Punjabipunjab newsPunjab news in Punjabitop headlines in Punjabiweather update
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕਰਨ ਦੀ ਸ਼ਰਤ ‘ਤੇ ਅਕਾਲੀ ਦਲ ਨਾਲ ਸਮਝੌਤਾ ਕਰਨ ਜਾ ਰਹੀ ਹੈ ਭਾਜਪਾ: CM ਮਾਨ

Punjab: ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕਰਨ ਦੀ ਸ਼ਰਤ ‘ਤੇ ਅਕਾਲੀ ਦਲ ਨਾਲ ਸਮਝੌਤਾ ਕਰਨ ਜਾ ਰਹੀ ਹੈ ਭਾਜਪਾ: CM ਮਾਨ

by Ranjit Singh
September 3, 2026
0

Punjab: ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕਰਨ ਦੀ ਸ਼ਰਤ 'ਤੇ ਅਕਾਲੀ ਦਲ ਨਾਲ ਸਮਝੌਤਾ ਕਰਨ ਜਾ ਰਹੀ ਹੈ ਭਾਜਪਾ: CM...

Hukamnama Sri Darbar Sahib Today – 03 September 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 September 2026 | Ang 694 I ਅੱਜ ਦਾ ਹੁਕਮਨਾਮਾ

by Ankit
September 3, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 03-09-2026 |...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 2, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 2 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

by Navjot
September 2, 2026
0

ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ   ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) ਪਹਿਲੀ ਮਹਿਲਾ ਚੈਂਪੀਅਨਜ਼ ਟਰਾਫੀ ਭਾਰਤ ਵਿੱਚ ਹੋਵੇਗੀ। ਆਈਸੀਸੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕਰਨ ਦੀ ਸ਼ਰਤ ‘ਤੇ ਅਕਾਲੀ ਦਲ ਨਾਲ ਸਮਝੌਤਾ ਕਰਨ ਜਾ ਰਹੀ ਹੈ ਭਾਜਪਾ: CM ਮਾਨ

Punjab: ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕਰਨ ਦੀ ਸ਼ਰਤ ‘ਤੇ ਅਕਾਲੀ ਦਲ ਨਾਲ ਸਮਝੌਤਾ ਕਰਨ ਜਾ ਰਹੀ ਹੈ ਭਾਜਪਾ: CM ਮਾਨ

by Ranjit Singh
September 3, 2026
0

Punjab: ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕਰਨ ਦੀ ਸ਼ਰਤ 'ਤੇ ਅਕਾਲੀ ਦਲ ਨਾਲ ਸਮਝੌਤਾ ਕਰਨ ਜਾ ਰਹੀ ਹੈ ਭਾਜਪਾ: CM...

Most Popular

Punjab SIR ਨੇ ਬਦਲੇ ਚੋਣ ਸਮੀਕਰਨ, ਕਈ ਥਾਵਾਂ ‘ਤੇ ਵੋਟਾਂ ਦੀ ਕਟੌਤੀ ਜਿੱਤ-ਹਾਰ ਦੇ ਫਰਕ ਤੋਂ ਵੀ ਵੱਧ

Punjab SIR ਨੇ ਬਦਲੇ ਚੋਣ ਸਮੀਕਰਨ, ਕਈ ਥਾਵਾਂ ‘ਤੇ ਵੋਟਾਂ ਦੀ ਕਟੌਤੀ ਜਿੱਤ-ਹਾਰ ਦੇ ਫਰਕ ਤੋਂ ਵੀ ਵੱਧ

by Ranjit Singh
2 weeks ago
0

Punjab SIR ਨੇ ਬਦਲੇ ਚੋਣ ਸਮੀਕਰਨ, ਕਈ ਥਾਵਾਂ 'ਤੇ ਵੋਟਾਂ ਦੀ ਕਟੌਤੀ ਜਿੱਤ-ਹਾਰ ਦੇ ਫਰਕ ਤੋਂ ਵੀ ਵੱਧ ਚੰਡੀਗੜ੍ਹ, 18...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 