• Latest
  • Trending
Weather Update : ਪੰਜਾਬ ਵਿੱਚ ਅੱਤ ਦੀ ਗਰਮੀ ਦਾ ਕਹਿਰ ; ਮੌਸਮ ਵਿਭਾਗ ਵੱਲੋਂ ਅੱਜ ਵੀ ਹੀਟਵੇਵ ਦਾ ਰੈੱਡ ਅਲਰਟ ਜਾਰੀ

1 year ago
Punjab: ਹੁਣ ਖੁੱਲ੍ਹੇ ‘ਚ ਕੂੜਾ ਸੁੱਟਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ 

7 minutes ago
Punjab ਦੀ ਖੱਬੀ ਲਹਿਰ ਬਾਰੇ ਕੰਗਣੀਵਾਲ ਵੱਲੋਂ ਕੀਤੇ ਖੋਜ ਕਾਰਜ ਦੀ ਪੰਜਵੀਂ ਜਿਲਦ ਪ੍ਰਕਾਸ਼ਿਤ

32 minutes ago
Punjab: ਆਇਲੂ ਪੰਜਾਬ ਵੱਲੋਂ ਵਕੀਲਾਂ ਦੀਆਂ ਹੋਣ ਵਾਲੀਆਂ ਚੋਣਾਂ ਵਿੱਚ ਸੰਘਰਸ਼ੀ ਅਤੇ ਚੰਗੇ ਅਕਸ ਵਾਲੇ ਉਮੀਦਵਾਰਾਂ ਨੂੰ ਜਿਤਾਉਣ ਦਾ ਸੱਦਾ

53 minutes ago
Chandigarh: ਸੀਨੀਅਰ ਜਰਨਲਿਸਟਸ ਫੋਰਮ 13 ਸਤੰਬਰ ਨੂੰ ਮਨਾਏਗਾ ਪਹਿਲਾ ਵਰ੍ਹੇਗੰਢ ਸਮਾਗਮ

59 minutes ago
Chandigarh ਰੇਲਵੇ ਸਟੇਸ਼ਨ ’ਤੇ ਕੱਲ੍ਹ ਤੋਂ 36 ਦਿਨਾਂ ਦਾ ਬਲਾਕ, ਕਈ ਟ੍ਰੇਨਾਂ ਪ੍ਰਭਾਵਿਤ

1 hour ago
Canada ‘ਚ ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ‘ਤੇ ਫਾਇਰਿੰਗ

2 hours ago
Punjab Weather: ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਸਾਬਕਾ CM ਚੰਨੀ ਨੂੰ ਅੱਜ ਮਿਲੇਗਾ ਸੰਸਦ ਰਤਨ ਐਵਾਰਡ

Punjab: ਚੋਣ ਕਮਿਸ਼ਨ ਦੇ ਜਵਾਬ ਨੇ ਕੀਤੀ ਪਿਛਲੇ ਦਰਵਾਜ਼ੇ ਤੋਂ ਰਾਘਵ ਚੱਢਾ ਦਾ ਨਾਂ ਜੋੜੇ ਜਾਣ ਦੀ ਪੁਸ਼ਟੀ: ਅਨੁਰਾਗ ਢਾਂਡਾ

Punjab: ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਦੇ ਵਿਰੋਧ ਵਿੱਚ ਅੱਜ ਲੁਧਿਆਣਾ ਬੰਦ

Punjab: ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ ਅੱਜ

Hindi News
English News
Wednesday, September 9, 2026
No Result
View All Result
30 °c
Chandigarh
30 ° Thu
30 ° Fri
30 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Weather Update : ਪੰਜਾਬ ਵਿੱਚ ਅੱਤ ਦੀ ਗਰਮੀ ਦਾ ਕਹਿਰ ; ਮੌਸਮ ਵਿਭਾਗ ਵੱਲੋਂ ਅੱਜ ਵੀ ਹੀਟਵੇਵ ਦਾ ਰੈੱਡ ਅਲਰਟ ਜਾਰੀ

June 13, 2025
in ਖਬਰਾਂ
Weather Update : ਪੰਜਾਬ ਵਿੱਚ ਅੱਤ ਦੀ ਗਰਮੀ ਦਾ ਕਹਿਰ ; ਮੌਸਮ ਵਿਭਾਗ ਵੱਲੋਂ ਅੱਜ ਵੀ ਹੀਟਵੇਵ ਦਾ ਰੈੱਡ ਅਲਰਟ ਜਾਰੀ

Young man and heat stroke.

Weather Update : ਪੰਜਾਬ ਵਿੱਚ ਅੱਤ ਦੀ ਗਰਮੀ ਦਾ ਕਹਿਰ ; ਮੌਸਮ ਵਿਭਾਗ ਵੱਲੋਂ ਅੱਜ ਵੀ ਹੀਟਵੇਵ ਦਾ ਰੈੱਡ ਅਲਰਟ ਜਾਰੀ

PUNJAB

ਚੰਡੀਗੜ੍ਹ, 13ਜੂਨ(ਵਿਸ਼ਵ ਵਾਰਤਾ)Weather Update : ਪੰਜਾਬ ਅਤੇ ਹਰਿਆਣਾ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ, ਤਾਪਮਾਨ ਲਗਾਤਾਰ ਵਧਦਾ ਜਾ ਰਿਹਾ ਹੈ। ਮੌਸਮ ਵਿਭਾਗ ਨੇ ਅੱਜ ਵੀ ਹੀਟਵੇਵ ਲਈ ਰੈੱਡ ਅਲਰਟ ਜਾਰੀ ਕੀਤਾ ਹੈ।

Weather Update

 ਪੰਜਾਬ ਵਿੱਚ ਇਸ ਸਮੇਂ ਬਹੁਤ ਜ਼ਿਆਦਾ ਗਰਮੀ ਹੈ। ਅੱਜ ਤੋਂ ਇੱਕ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸਦਾ ਮੌਸਮ ‘ਤੇ ਅਸਰ ਪਵੇਗਾ। ਮੌਸਮ ਵਿਭਾਗ ਅਨੁਸਾਰ ਕੱਲ੍ਹ 14 ਅਤੇ 15 ਜੂਨ ਨੂੰ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 18 ਤਰੀਕ ਤੱਕ ਵੱਖ-ਵੱਖ ਥਾਵਾਂ ‘ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਸ ਤੋਂ ਬਾਅਦ ਮੀਂਹ ਪੈਣ ਦੀ ਸੰਭਾਵਨਾ ਹੈ।

ਤਾਪਮਾਨ ਲਗਾਤਾਰ ਵਧਦਾ ਜਾ ਰਿਹਾ ਹੈ। ਜਿਸਦੇ ਚਲਦਿਆਂ ਬਠਿੰਡਾ ਸੂਬੇ ਵਿੱਚ ਸਭ ਤੋਂ ਗਰਮ ਰਿਹਾ ਹੈ, ਜਿੱਥੇ ਤਾਪਮਾਨ 46.8 ਡਿਗਰੀ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਿਜਲੀ ਦੀ ਮੰਗ ਵੀ ਵਧੀ ਹੈ।

ਅੱਜ ਮੌਸਮ ਖੁਸ਼ਕ ਰਹੇਗਾ। ਮੌਸਮ ਵਿਭਾਗ ਅਨੁਸਾਰ ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਅੰਮ੍ਰਿਤਸਰ, ਤਰਨਤਾਰਨ, ਮਾਨਸਾ ਅਤੇ ਫਿਰੋਜ਼ਪੁਰ ਵਿੱਚ ਹੀਟਵੇਵ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਕੁਝ ਥਾਵਾਂ ‘ਤੇ ਹੀਟਵੇਵ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਮੋਗਾ, ਸੰਗਰੂਰ, ਰੂਪਨਗਰ ਅਤੇ ਪਟਿਆਲਾ ਵਿੱਚ ਵੀ ਹੀਟਵੇਵ ਅਲਰਟ ਜਾਰੀ ਕੀਤਾ ਗਿਆ ਹੈ। 

Weather Update

ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਗਰਮੀ ਅਤੇ ਲੂਅ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਲਈ ਅਪੀਲ ਕੀਤੀ ਹੈ ਅਤੇ ਗਰਮੀ ਕਾਰਨ ਕਿਸੇ ਤਰ੍ਹਾਂ ਦੀ ਸਿਹਤ ਸਮੱਸਿਆ ਹੋਣ ’ਤੇ ਡਾਕਟਰੀ ਸਲਾਹ ਲੈਣ ਲਈ ਅਪੀਲ ਕੀਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjabweather update
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਹੁਣ ਖੁੱਲ੍ਹੇ ‘ਚ ਕੂੜਾ ਸੁੱਟਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ 

Punjab: ਹੁਣ ਖੁੱਲ੍ਹੇ ‘ਚ ਕੂੜਾ ਸੁੱਟਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ 

by Ranjit Singh
September 9, 2026
0

Punjab: ਹੁਣ ਖੁੱਲ੍ਹੇ 'ਚ ਕੂੜਾ ਸੁੱਟਣ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ  ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਹੁਣ ਖੁੱਲ੍ਹੇ...

Punjab ਦੀ ਖੱਬੀ ਲਹਿਰ ਬਾਰੇ ਕੰਗਣੀਵਾਲ ਵੱਲੋਂ ਕੀਤੇ ਖੋਜ ਕਾਰਜ ਦੀ ਪੰਜਵੀਂ ਜਿਲਦ ਪ੍ਰਕਾਸ਼ਿਤ

Punjab ਦੀ ਖੱਬੀ ਲਹਿਰ ਬਾਰੇ ਕੰਗਣੀਵਾਲ ਵੱਲੋਂ ਕੀਤੇ ਖੋਜ ਕਾਰਜ ਦੀ ਪੰਜਵੀਂ ਜਿਲਦ ਪ੍ਰਕਾਸ਼ਿਤ

by Ranjit Singh
September 9, 2026
0

Punjab ਦੀ ਖੱਬੀ ਲਹਿਰ ਬਾਰੇ ਕੰਗਣੀਵਾਲ ਵੱਲੋਂ ਕੀਤੇ ਖੋਜ ਕਾਰਜ ਦੀ ਪੰਜਵੀਂ ਜਿਲਦ ਪ੍ਰਕਾਸ਼ਿਤ ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ): ਪੰਜਾਬ...

Punjab: ਆਇਲੂ ਪੰਜਾਬ ਵੱਲੋਂ ਵਕੀਲਾਂ ਦੀਆਂ ਹੋਣ ਵਾਲੀਆਂ ਚੋਣਾਂ ਵਿੱਚ ਸੰਘਰਸ਼ੀ ਅਤੇ ਚੰਗੇ ਅਕਸ ਵਾਲੇ ਉਮੀਦਵਾਰਾਂ ਨੂੰ ਜਿਤਾਉਣ ਦਾ ਸੱਦਾ

Punjab: ਆਇਲੂ ਪੰਜਾਬ ਵੱਲੋਂ ਵਕੀਲਾਂ ਦੀਆਂ ਹੋਣ ਵਾਲੀਆਂ ਚੋਣਾਂ ਵਿੱਚ ਸੰਘਰਸ਼ੀ ਅਤੇ ਚੰਗੇ ਅਕਸ ਵਾਲੇ ਉਮੀਦਵਾਰਾਂ ਨੂੰ ਜਿਤਾਉਣ ਦਾ ਸੱਦਾ

by Ranjit Singh
September 9, 2026
0

Punjab: ਆਇਲੂ ਪੰਜਾਬ ਵੱਲੋਂ ਵਕੀਲਾਂ ਦੀਆਂ ਹੋਣ ਵਾਲੀਆਂ ਚੋਣਾਂ ਵਿੱਚ ਸੰਘਰਸ਼ੀ ਅਤੇ ਚੰਗੇ ਅਕਸ ਵਾਲੇ ਉਮੀਦਵਾਰਾਂ ਨੂੰ ਜਿਤਾਉਣ ਦਾ ਸੱਦਾ...

Chandigarh: ਸੀਨੀਅਰ ਜਰਨਲਿਸਟਸ ਫੋਰਮ 13 ਸਤੰਬਰ ਨੂੰ ਮਨਾਏਗਾ ਪਹਿਲਾ ਵਰ੍ਹੇਗੰਢ ਸਮਾਗਮ

Chandigarh: ਸੀਨੀਅਰ ਜਰਨਲਿਸਟਸ ਫੋਰਮ 13 ਸਤੰਬਰ ਨੂੰ ਮਨਾਏਗਾ ਪਹਿਲਾ ਵਰ੍ਹੇਗੰਢ ਸਮਾਗਮ

by Ranjit Singh
September 9, 2026
0

Chandigarh: ਸੀਨੀਅਰ ਜਰਨਲਿਸਟਸ ਫੋਰਮ 13 ਸਤੰਬਰ ਨੂੰ ਮਨਾਏਗਾ ਪਹਿਲਾ ਵਰ੍ਹੇਗੰਢ ਸਮਾਗਮ ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ): ਸੀਨੀਅਰ ਜਰਨਲਿਸਟਸ ਫੋਰਮ (SJF),...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਹੁਣ ਖੁੱਲ੍ਹੇ ‘ਚ ਕੂੜਾ ਸੁੱਟਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ 

Punjab: ਹੁਣ ਖੁੱਲ੍ਹੇ ‘ਚ ਕੂੜਾ ਸੁੱਟਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ 

by Ranjit Singh
September 9, 2026
0

Punjab: ਹੁਣ ਖੁੱਲ੍ਹੇ 'ਚ ਕੂੜਾ ਸੁੱਟਣ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ  ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਹੁਣ ਖੁੱਲ੍ਹੇ...

Most Popular

ਆਜ਼ਾਦੀ ਦਿਵਸ ਸਮਾਗਮ ਦੇ ਮੱਦੇਨਜ਼ਰ ਦਿੱਲੀ ‘ਚ ਸੁਰੱਖਿਆ ਦੇ ਪੁਖਤਾ ਪ੍ਰਬੰਧ

by Jaspreet Kaur
4 weeks ago
0

ਆਜ਼ਾਦੀ ਦਿਵਸ ਸਮਾਗਮ ਦੇ ਮੱਦੇਨਜ਼ਰ ਦਿੱਲੀ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ 1000 ਤੋਂ ਵੱਧ ਸੀ.ਸੀ.ਟੀ.ਵੀ. (CCTV) ਕੈਮਰਿਆਂ ਨਾਲ ਰੱਖੀ ਜਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 