• Latest
  • Trending
Weather Update: ਮੌਸਮ ਵਿਭਾਗ ਵੱਲੋਂ 19 ਸੂਬਿਆਂ ’ਚ ਭਾਰੀ ਮੀਂਹ ਦਾ ਅਲਰਟ

Weather Update: ਮੌਸਮ ਵਿਭਾਗ ਵੱਲੋਂ 19 ਸੂਬਿਆਂ ’ਚ ਭਾਰੀ ਮੀਂਹ ਦਾ ਅਲਰਟ

55 minutes ago
Punjab: ਪ੍ਰਾਇਮਰੀ ਸਕੂਲ ਦੇ ਹੈੱਡਟੀਚਰ ਦੀ ਕਲਾਸਰੂਮ ਵਿੱਚ ਹੀ ਹੋਈ ਮੌਤ

Punjab: ਪ੍ਰਾਇਮਰੀ ਸਕੂਲ ਦੇ ਹੈੱਡਟੀਚਰ ਦੀ ਕਲਾਸਰੂਮ ਵਿੱਚ ਹੀ ਹੋਈ ਮੌਤ

29 minutes ago
Punjab: ਮੱਕੀ ਦੀ ਵਧੀ ਮੰਗ, ਪੋਲਟਰੀ ਫੀਡ ਹੋਈ ਮਹਿੰਗੀ

Punjab: ਮੱਕੀ ਦੀ ਵਧੀ ਮੰਗ, ਪੋਲਟਰੀ ਫੀਡ ਹੋਈ ਮਹਿੰਗੀ

41 minutes ago
National: ਅੱਜ ਨਵੀਂ ਦਿੱਲੀ ’ਚ ਜਲ ਸ਼ਕਤੀ ਮੰਤਰਾਲੇ ਦੇ ਵਿਭਾਗੀ ਸੰਮੇਲਨ ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਨਗੇ PM ਮੋਦੀ

National: ਅੱਜ ਨਵੀਂ ਦਿੱਲੀ ’ਚ ਜਲ ਸ਼ਕਤੀ ਮੰਤਰਾਲੇ ਦੇ ਵਿਭਾਗੀ ਸੰਮੇਲਨ ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਨਗੇ PM ਮੋਦੀ

1 hour ago
Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਲਈ ਅਲਰਟ ਜਾਰੀ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਲਈ ਅਲਰਟ ਜਾਰੀ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਕਿਸਾਨ ਮੋਰਚੇ ਦਾ ਦੂਜਾ ਦਿਨ: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਡਟੇ ਕਿਸਾਨ, ਟ੍ਰੈਫਿਕ ਪ੍ਰਭਾਵਿਤ

Punjab: ਕਿਸਾਨ ਮੋਰਚੇ ਦਾ ਦੂਜਾ ਦਿਨ: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਡਟੇ ਕਿਸਾਨ, ਟ੍ਰੈਫਿਕ ਪ੍ਰਭਾਵਿਤ

3 hours ago
Punjab: ਕੈਨੇਡਾ ‘ਚ 1500 ਪੰਜਾਬੀ ਵਿਦਿਆਰਥੀਆਂ ਨਾਲ ਧੋਖਾਧੜੀ ਦੇ ਦੋਸ਼, ਜਲੰਧਰ ਦੇ ਇਮੀਗ੍ਰੇਸ਼ਨ ਏਜੰਟ ਨਾਲ ਜੁੜੇ ਤਾਰ

Punjab: ਕੈਨੇਡਾ ‘ਚ 1500 ਪੰਜਾਬੀ ਵਿਦਿਆਰਥੀਆਂ ਨਾਲ ਧੋਖਾਧੜੀ ਦੇ ਦੋਸ਼, ਜਲੰਧਰ ਦੇ ਇਮੀਗ੍ਰੇਸ਼ਨ ਏਜੰਟ ਨਾਲ ਜੁੜੇ ਤਾਰ

3 hours ago
Pakistan ‘ਚ ਸਿੱਖ ਟੀਵੀ ਐਂਕਰ ਦੇ ਦਫ਼ਤਰ ’ਤੇ ਪੁਲਿਸ ਦੀ ਰੇਡ

Pakistan ‘ਚ ਸਿੱਖ ਟੀਵੀ ਐਂਕਰ ਦੇ ਦਫ਼ਤਰ ’ਤੇ ਪੁਲਿਸ ਦੀ ਰੇਡ

3 hours ago
DA ਮਾਮਲਾ: ਪੰਜਾਬ ਸਰਕਾਰ ਨੇ ਕੀਤੀ ਸੁਪਰੀਮ ਕੋਰਟ ਤੱਕ ਪਹੁੰਚ

DA ਮਾਮਲਾ: ਪੰਜਾਬ ਸਰਕਾਰ ਨੇ ਕੀਤੀ ਸੁਪਰੀਮ ਕੋਰਟ ਤੱਕ ਪਹੁੰਚ

3 hours ago
Hukamnama Sri Darbar Sahib Today – 02 September 2026 | Ang 715 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 September 2026 | Ang 715 I ਅੱਜ ਦਾ ਹੁਕਮਨਾਮਾ

6 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

13 hours ago
ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

13 hours ago
Hindi News
English News
Wednesday, September 2, 2026
No Result
View All Result
29 °c
Chandigarh
28 ° Thu
27 ° Fri
27 ° Sat
28 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Weather Update: ਮੌਸਮ ਵਿਭਾਗ ਵੱਲੋਂ 19 ਸੂਬਿਆਂ ’ਚ ਭਾਰੀ ਮੀਂਹ ਦਾ ਅਲਰਟ

September 2, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
Weather Update: ਮੌਸਮ ਵਿਭਾਗ ਵੱਲੋਂ 19 ਸੂਬਿਆਂ ’ਚ ਭਾਰੀ ਮੀਂਹ ਦਾ ਅਲਰਟ

Weather Update: ਮੌਸਮ ਵਿਭਾਗ ਵੱਲੋਂ 19 ਸੂਬਿਆਂ ’ਚ ਭਾਰੀ ਮੀਂਹ ਦਾ ਅਲਰਟ

– 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲ ਸਕਦੀਆਂ ਨੇ ਹਵਾਵਾਂ
– IMD ਨੇ ਜਾਰੀ ਕੀਤਾ ਅਪਡੇਟ

ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ): ਦੱਖਣ-ਪੱਛਮੀ ਮਾਨਸੂਨ ਇੱਕ ਵਾਰ ਫਿਰ ਦੇਸ਼ ਦੇ ਵੱਡੇ ਹਿੱਸੇ ਵਿੱਚ ਸਰਗਰਮ ਹੋ ਗਿਆ ਹੈ। ਇਸ ਦੇ ਪ੍ਰਭਾਵ ਕਾਰਨ ਉੱਤਰਾਖੰਡ ਤੋਂ ਲੈ ਕੇ ਓਡੀਸ਼ਾ, ਛੱਤੀਸਗੜ੍ਹ ਅਤੇ ਉੱਤਰ-ਪੂਰਬੀ ਸੂਬਿਆਂ ਤੱਕ ਕਈ ਥਾਵਾਂ ’ਤੇ ਭਾਰੀ ਮੀਂਹ ਦਰਜ ਕੀਤਾ ਗਿਆ ਹੈ। ਉੱਤਰਾਖੰਡ ਵਿੱਚ ਮੀਂਹ ਨਾਲ ਜੁੜੀਆਂ ਵੱਖ-ਵੱਖ ਘਟਨਾਵਾਂ ਵਿੱਚ 3 ਬੱਚਿਆਂ ਸਮੇਤ 11 ਲੋਕਾਂ ਦੀ ਮੌਤ ਹੋਣ ਦੀ ਜਾਣਕਾਰੀ ਹੈ। ਉੱਥੇ ਹੀ ਅਸਾਮ ਦੇ ਗੁਵਾਹਾਟੀ ਵਿੱਚ ਭੂ-ਖਿਸਕਣ ਕਾਰਨ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਸਮੇਤ 4 ਲੋਕਾਂ ਦੇ ਮਲਬੇ ਹੇਠ ਦੱਬਣ ਦੀ ਘਟਨਾ ਸਾਹਮਣੇ ਆਈ ਹੈ।

7 ਸਤੰਬਰ ਤੱਕ ਭਾਰੀ ਮੀਂਹ ਦੀ ਚੇਤਾਵਨੀ
ਮਾਨਸੂਨ ਦੀ ਸਰਗਰਮੀ ਨੂੰ ਦੇਖਦਿਆਂ ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਸਮੇਤ ਘੱਟੋ-ਘੱਟ 19 ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ 7 ਸਤੰਬਰ ਤੱਕ ਭਾਰੀ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਹੈ। ਛੱਤੀਸਗੜ੍ਹ, ਓਡੀਸ਼ਾ, ਬਿਹਾਰ, ਝਾਰਖੰਡ ਅਤੇ ਮੱਧ ਪ੍ਰਦੇਸ਼ ਵਿੱਚ ਵੀ ਕਈ ਥਾਵਾਂ ’ਤੇ ਤੇਜ਼ ਮੀਂਹ ਹੋਣ ਦੀ ਸੰਭਾਵਨਾ ਜਤਾਈ ਗਈ ਹੈ।

60 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਦਾ ਖ਼ਦਸ਼ਾ
ਬੰਗਾਲ ਦੀ ਖਾੜੀ ਤੋਂ ਆਉਣ ਵਾਲੀਆਂ ਤੇਜ਼ ਹਵਾਵਾਂ ਕਾਰਨ ਵੀ ਕਈ ਇਲਾਕਿਆਂ ਵਿੱਚ ਮੌਸਮ ਖ਼ਰਾਬ ਹੋ ਸਕਦਾ ਹੈ। ਕੁਝ ਸੂਬਿਆਂ ਵਿੱਚ ਗਰਜ-ਚਮਕ ਨਾਲ ਓਲੇ ਪੈਣ ਦੀ ਸੰਭਾਵਨਾ ਵੀ ਦੱਸੀ ਗਈ ਹੈ। ਮੌਸਮ ਵਿਭਾਗ ਮੁਤਾਬਕ ਉੱਤਰ-ਪੱਛਮੀ ਬੰਗਾਲ ਦੀ ਖਾੜੀ ਅਤੇ ਇਸ ਨਾਲ ਲੱਗਦੇ ਪੱਛਮੀ ਬੰਗਾਲ ਤੇ ਉੱਤਰੀ ਓਡੀਸ਼ਾ ਦੇ ਤੱਟੀ ਇਲਾਕਿਆਂ ਵਿੱਚ ਚੱਕਰਵਾਤੀ ਸਰਕੂਲੇਸ਼ਨ ਬਣਨ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੂਰਬੀ ਉੱਤਰ ਪ੍ਰਦੇਸ਼ ਅਤੇ ਇਸ ਦੇ ਆਸ-ਪਾਸ ਦੇ ਖੇਤਰਾਂ ਵਿੱਚ ਵੀ ਚੱਕਰਵਾਤੀ ਸਰਕੂਲੇਸ਼ਨ ਸਰਗਰਮ ਹੋਣ ਦੀ ਜਾਣਕਾਰੀ ਹੈ।

ਮੌਸਮ ਪ੍ਰਣਾਲੀਆਂ ਦੀ ਸਰਗਰਮੀ ਕਾਰਨ ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਦਾ ਦੌਰ ਜਾਰੀ ਰਹਿਣ ਦੀ ਸੰਭਾਵਨਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjabiweather update
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪ੍ਰਾਇਮਰੀ ਸਕੂਲ ਦੇ ਹੈੱਡਟੀਚਰ ਦੀ ਕਲਾਸਰੂਮ ਵਿੱਚ ਹੀ ਹੋਈ ਮੌਤ

Punjab: ਪ੍ਰਾਇਮਰੀ ਸਕੂਲ ਦੇ ਹੈੱਡਟੀਚਰ ਦੀ ਕਲਾਸਰੂਮ ਵਿੱਚ ਹੀ ਹੋਈ ਮੌਤ

by Ranjit Singh
September 2, 2026
0

Punjab: ਪ੍ਰਾਇਮਰੀ ਸਕੂਲ ਦੇ ਹੈੱਡਟੀਚਰ ਦੀ ਕਲਾਸਰੂਮ ਵਿੱਚ ਹੀ ਹੋਈ ਮੌਤ ਲੁਧਿਆਣਾ, 2 ਸਤੰਬਰ (ਵਿਸ਼ਵ ਵਾਰਤਾ): ਲੁਧਿਆਣਾ ਦੇ ਹੈਬੋਵਾਲ ਖੁਰਦ...

Punjab: ਮੱਕੀ ਦੀ ਵਧੀ ਮੰਗ, ਪੋਲਟਰੀ ਫੀਡ ਹੋਈ ਮਹਿੰਗੀ

Punjab: ਮੱਕੀ ਦੀ ਵਧੀ ਮੰਗ, ਪੋਲਟਰੀ ਫੀਡ ਹੋਈ ਮਹਿੰਗੀ

by Ranjit Singh
September 2, 2026
0

Punjab: ਮੱਕੀ ਦੀ ਵਧੀ ਮੰਗ, ਪੋਲਟਰੀ ਫੀਡ ਹੋਈ ਮਹਿੰਗੀ - ਵਧ ਸਕਦੀਆਂ ਨੇ ਅੰਡਿਆਂ ਦੀਆਂ ਕੀਮਤਾਂ ਚੰਡੀਗੜ੍ਹ, 2 ਸਤੰਬਰ (ਵਿਸ਼ਵ...

National: ਅੱਜ ਨਵੀਂ ਦਿੱਲੀ ’ਚ ਜਲ ਸ਼ਕਤੀ ਮੰਤਰਾਲੇ ਦੇ ਵਿਭਾਗੀ ਸੰਮੇਲਨ ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਨਗੇ PM ਮੋਦੀ

National: ਅੱਜ ਨਵੀਂ ਦਿੱਲੀ ’ਚ ਜਲ ਸ਼ਕਤੀ ਮੰਤਰਾਲੇ ਦੇ ਵਿਭਾਗੀ ਸੰਮੇਲਨ ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਨਗੇ PM ਮੋਦੀ

by Ranjit Singh
September 2, 2026
0

National: ਅੱਜ ਨਵੀਂ ਦਿੱਲੀ ’ਚ ਜਲ ਸ਼ਕਤੀ ਮੰਤਰਾਲੇ ਦੇ ਵਿਭਾਗੀ ਸੰਮੇਲਨ ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਨਗੇ PM ਮੋਦੀ ਚੰਡੀਗੜ੍ਹ,...

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਲਈ ਅਲਰਟ ਜਾਰੀ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਲਈ ਅਲਰਟ ਜਾਰੀ

by Ranjit Singh
September 2, 2026
0

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਲਈ ਅਲਰਟ ਜਾਰੀ ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ): ਪਠਾਨਕੋਟ ਵਿੱਚ ਬੁੱਧਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪ੍ਰਾਇਮਰੀ ਸਕੂਲ ਦੇ ਹੈੱਡਟੀਚਰ ਦੀ ਕਲਾਸਰੂਮ ਵਿੱਚ ਹੀ ਹੋਈ ਮੌਤ

Punjab: ਪ੍ਰਾਇਮਰੀ ਸਕੂਲ ਦੇ ਹੈੱਡਟੀਚਰ ਦੀ ਕਲਾਸਰੂਮ ਵਿੱਚ ਹੀ ਹੋਈ ਮੌਤ

by Ranjit Singh
September 2, 2026
0

Punjab: ਪ੍ਰਾਇਮਰੀ ਸਕੂਲ ਦੇ ਹੈੱਡਟੀਚਰ ਦੀ ਕਲਾਸਰੂਮ ਵਿੱਚ ਹੀ ਹੋਈ ਮੌਤ ਲੁਧਿਆਣਾ, 2 ਸਤੰਬਰ (ਵਿਸ਼ਵ ਵਾਰਤਾ): ਲੁਧਿਆਣਾ ਦੇ ਹੈਬੋਵਾਲ ਖੁਰਦ...

Most Popular

National: ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਅਗਲੇ ਹਫ਼ਤੇ ਕਰਨਗੇ ਜਾਪਾਨ ਦਾ ਦੌਰਾ

National: ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਅਗਲੇ ਹਫ਼ਤੇ ਕਰਨਗੇ ਜਾਪਾਨ ਦਾ ਦੌਰਾ

by Ranjit Singh
2 weeks ago
0

National: ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਅਗਲੇ ਹਫ਼ਤੇ ਕਰਨਗੇ ਜਾਪਾਨ ਦਾ ਦੌਰਾ ਨਵੀਂ ਦਿੱਲੀ, 19 ਅਗਸਤ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 