• Latest
  • Trending
Weather Update : ਪੰਜਾਬ ‘ਚ ਗਰਮੀ ਨੇ ਕੱਢੇ ਵੱਟ ; ਅੱਜ ਹੀਟਵੇਵ ਦਾ Orange Alert ਜਾਰੀ

Weather Update : ਪੰਜਾਬ ‘ਚ ਗਰਮੀ ਨੇ ਕੱਢੇ ਵੱਟ ; ਅੱਜ ਹੀਟਵੇਵ ਦਾ Orange Alert ਜਾਰੀ

1 year ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

1 hour ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

2 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

3 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

3 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

3 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

4 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

4 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

4 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

4 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

5 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Sunday, November 8, 2026
No Result
View All Result
21 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Weather Update : ਪੰਜਾਬ ‘ਚ ਗਰਮੀ ਨੇ ਕੱਢੇ ਵੱਟ ; ਅੱਜ ਹੀਟਵੇਵ ਦਾ Orange Alert ਜਾਰੀ

ਲੂਅ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਇਹ ਸਾਵਧਾਨੀਆਂ ਵਰਤਣ ਦੀ ਅਪੀਲ

June 10, 2025
in ਖਬਰਾਂ
Weather Update : ਪੰਜਾਬ ‘ਚ ਗਰਮੀ ਨੇ ਕੱਢੇ ਵੱਟ ; ਅੱਜ ਹੀਟਵੇਵ ਦਾ Orange Alert ਜਾਰੀ

Weather Update : ਪੰਜਾਬ ‘ਚ ਗਰਮੀ ਨੇ ਕੱਢੇ ਵੱਟ ; ਅੱਜ ਹੀਟਵੇਵ ਦਾ Orange Alert ਜਾਰੀ

Health & Medicine

ਚੰਡੀਗੜ੍ਹ, 10ਜੂਨ(ਵਿਸ਼ਵ ਵਾਰਤਾ)Weather Update : ਪੰਜਾਬ ਅਤੇ ਹਰਿਆਣਾ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ, ਤਾਪਮਾਨ ਲਗਾਤਾਰ ਵਧਦਾ ਜਾ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਵੀ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ।

ਅੱਜ ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਹੀਟਵੇਵ ਦਾ ਓਂਰੇਜ ਅਲਰਟ ਜਾਰੀ ਕੀਤਾ ਗਿਆ ਹੈ। ਦਿਨ ਅਤੇ ਰਾਤ ਦੋਵਾਂ ਸਮੇਂ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਉਮੀਦ ਹੈ। ਪਿਛਲੇ 24 ਘੰਟਿਆਂ ਵਿੱਚ, ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਔਸਤਨ 1.2 ਡਿਗਰੀ ਸੈਲਸੀਅਸ ਵਧਿਆ, ਜੋ ਕਿ ਆਮ ਨਾਲੋਂ 3.8 ਡਿਗਰੀ ਸੈਲਸੀਅਸ ਵੱਧ ਹੈ। ਮੌਸਮ ਵਿਭਾਗ ਅਨੁਸਾਰ, ਸੂਬੇ ਦਾ ਸਭ ਤੋਂ ਵੱਧ ਤਾਪਮਾਨ ਲੁਧਿਆਣਾ ਦੇ ਸਮਰਾਲਾ ਵਿਖੇ 46.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬਠਿੰਡਾ ਵਿੱਚ 44.6 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 44.2 ਡਿਗਰੀ ਸੈਲਸੀਅਸ ਅਤੇ ਲੁਧਿਆਣਾ ਵਿੱਚ 43.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Weather Update

ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਗਰਮੀ ਅਤੇ ਲੂਅ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਲਈ ਅਪੀਲ ਕੀਤੀ ਹੈ ਅਤੇ ਗਰਮੀ ਕਾਰਨ ਕਿਸੇ ਤਰ੍ਹਾਂ ਦੀ ਸਿਹਤ ਸਮੱਸਿਆ ਹੋਣ ’ਤੇ ਡਾਕਟਰੀ ਸਲਾਹ ਲੈਣ ਲਈ ਅਪੀਲ ਕੀਤੀ ਹੈ।

ਗਰਮੀ ’ਚ ਲੂਅ ਤੋਂ ਬਚਣ ਦੇ ਲਈ ਸਾਨੂੰ ਸਾਵਧਾਨੀਆਂ ਵਰਤਣ ਦੀ ਲੋੜ ਹੈ ਜਿਵੇਂ ਕਿ ਜਦੋਂ ਵੀ ਘਰ ਤੋਂ ਬਾਹਰ ਨਿਕਲਣਾ ਹੋਵੇ ਤਾਂ ਜ਼ਿਆਦਾ ਮਾਤਰਾ ਵਿੱਚ ਪਾਣੀ ਪੀਤਾ ਜਾਵੇ, ਸੂਤੀ, ਹਲਕੇ ਅਤੇ ਆਰਾਮਦਾਇਕ ਕੱਪੜੇ ਪਾ ਕੇ ਅਤੇ ਸਿਰ ਨੂੰ ਢੱਕ ਕੇ ਰੱਖਿਆ ਜਾਵੇ, ਤਰਲ ਪਦਾਰਥਾਂ ਜਿਵੇਂ ਪਾਣੀ, ਨਿੰਬੂ ਪਾਣੀ, ਲੱਸੀ, ਓ.ਆਰ.ਐੱਸ. ਦੇ ਘੋਲ ਦਾ ਵੱਧ ਤੋਂ ਵੱਧ ਸੇਵਨ ਕੀਤਾ ਜਾਵੇ ਅਤੇ ਦੁਪਹਿਰ ਦੇ ਵੇਲੇ ਘਰ ਵਿੱਚ ਹੀ ਰਿਹਾ ਜਾਵੇ ਅਤੇ ਘਰ ਤੋਂ ਬਾਹਰ ਬਹੁਤ ਜਿਆਦਾ ਜਰੂਰੀ ਹੋਣ ‘ਤੇ ਹੀ ਨਿਕਲਿਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਆਦਾ ਮਿਰਚ ਅਤੇ ਮਸਾਲੇਦਾਰ ਭੋਜਨ ਅਤੇ ਬਜ਼ਾਰ ਦੇ ਖਾਣੇ ਤੋਂ ਪ੍ਰਹੇਜ਼ ਕੀਤਾ ਜਾਵੇ, ਕੁਲਰ ਜਾਂ ਏ.ਸੀ. ਵਾਲੇ ਕਮਰੇ ਵਿੱਚ ਬੈਠਣ ਤੋਂ ਬਾਅਦ ਇੱਕ ਦਮ ਧੁੱਪ ਵਿੱਚ ਨਾ ਨਿਕਲਿਆ ਜਾਵੇ।

weather
Young man and heat stroke.

ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਲਈ ਸੁਚੇਤ ਰਹਿਣ ਲਈ ਓਂਰੇਜ  ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ 14 ਜੂਨ ਤੋਂ ਪੰਜਾਬ ਵਿੱਚ ਗਰਜ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦੀ ਸੰਭਾਵਨਾ ਹੈ। ਇਸ ਨਾਲ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। ਜਦੋਂ ਕਿ 13 ਜੂਨ ਤੱਕ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਹੀਟਵੇਵ ਦੀ ਚੇਤਾਵਨੀ ਹੈ, 14 ਜੂਨ ਤੋਂ ਬਾਅਦ ਮੌਸਮ ਵਿੱਚ ਬਦਲਾਅ ਦੇ ਸੰਕੇਤ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjab
Share202Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਖੁਸ਼ਕ ; ਰਾਤ ਦੇ ਤਾਪਮਾਨ ਵਿੱਚ ਗਿਰਾਵਟ ,ਸਵੇਰ ਅਤੇ ਸ਼ਾਮ ਵੇਲੇ ਹਲਕੀ ਠੰਢ

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਖੁਸ਼ਕ ; ਰਾਤ ਦੇ ਤਾਪਮਾਨ ਵਿੱਚ ਗਿਰਾਵਟ ,ਸਵੇਰ ਅਤੇ ਸ਼ਾਮ ਵੇਲੇ ਹਲਕੀ ਠੰਢ

by Navjot
3 days ago
0

ਚੰਡੀਗੜ੍ਹ, 6 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (6 ਨਵੰਬਰ) ਮੌਸਮ ਸਾਫ਼ ਰਹੇਗਾ। ਆਉਣ ਵਾਲੇ ਕੁਝ ਦਿਨਾਂ ਤੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 