• Latest
  • Trending
 Weather Update : ਪੰਜਾਬ ਵਿੱਚ ਬਦਲੇਗਾ ਮੌਸਮ ; ਮੀਂਹ ਅਤੇ ਗੜੇਮਾਰੀ ਲਈ ਰੈੱਡ ਅਲਰਟ ਜਾਰੀ

3 weeks ago
56 ਸਾਲ ਦੇ ਹੋਏ ਰਾਹੁਲ ਗਾਂਧੀ: ਦਿੱਲੀ ਸਥਿਤ ਕਾਂਗਰਸ ਹੈੱਡਕੁਆਰਟਰ ਵਿਖੇ ਮਨਾਇਆ ਜਨਮਦਿਨ

1 hour ago
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
India Vs Afghanistan: ਆਖਰੀ ਮੈਚ ਤੋਂ ਪਹਿਲਾਂ ਹਰਸ਼ਿਤ ਰਾਣਾ ਭਾਰਤੀ ਟੀਮ ਵਿੱਚ ਸ਼ਾਮਿਲ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ PM ਮੋਦੀ ਨੂੰ ਲਿਖਿਆ ਪੱਤਰ

Breaking: ਬਠਿੰਡਾ ‘ਚ ਸ਼ਰਾਬ ਫੈਕਟਰੀ ਵਿੱਚ ਧਮਾਕੇ ਤੋਂ ਬਾਅਦ ਲੱਗੀ ਅੱਗ

4 hours ago
Delhi ਦੇ ਦਵਾਰਕਾ ਵਿੱਚ ਇੱਕ ਨਮਕੀਨ ਫੈਕਟਰੀ ਵਿੱਚ ਲੱਗੀ ਅੱਗ

Breaking: ਜਲੰਧਰ-ਲੁਧਿਆਣਾ ਰੇਲਵੇ ਟਰੈਕ ਨੂੰ ਉਡਾਉਣ ਦੀ ਮਿਲੀ ਧਮਕੀ

5 hours ago
Mumbai ‘ਚ BEST ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਹੜਤਾਲ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
National: ਟੈਲੀਗ੍ਰਾਮ ‘ਤੇ ਪਾਬੰਦੀ ਨੂੰ ਲੈ ਕੇ ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

Punjab CM ਮਾਨ ਨੇ ਫੇਰ ਸੱਦੀ ਕੈਬਨਿਟ ਮੀਟਿੰਗ, ਪੜ੍ਹੋ ਕਦੋਂ ਹੋਏਗੀ ?

Hindi News
English News
Friday, June 19, 2026
No Result
View All Result
39 °c
Chandigarh
35 ° Sat
36 ° Sun
33 ° Mon
36 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 Weather Update : ਪੰਜਾਬ ਵਿੱਚ ਬਦਲੇਗਾ ਮੌਸਮ ; ਮੀਂਹ ਅਤੇ ਗੜੇਮਾਰੀ ਲਈ ਰੈੱਡ ਅਲਰਟ ਜਾਰੀ

May 29, 2026
in ਖਬਰਾਂ, ਪੰਜਾਬ
 Weather Update : ਪੰਜਾਬ ਵਿੱਚ ਬਦਲੇਗਾ ਮੌਸਮ ; ਮੀਂਹ ਅਤੇ ਗੜੇਮਾਰੀ ਲਈ ਰੈੱਡ ਅਲਰਟ ਜਾਰੀ

 Weather Update : ਪੰਜਾਬ ਵਿੱਚ ਬਦਲੇਗਾ ਮੌਸਮ ; ਮੀਂਹ ਅਤੇ ਗੜੇਮਾਰੀ ਲਈ ਰੈੱਡ ਅਲਰਟ ਜਾਰੀ

ਚੰਡੀਗੜ੍ਹ, 29 ਮਈ(ਵਿਸ਼ਵ ਵਾਰਤਾ) ਪੰਜਾਬ ਵਿੱਚ ਅੱਤ ਦੀ ਗਰਮੀ ਦੇ ਵਿਚਕਾਰ ਮੌਸਮ ਵਿੱਚ ਤਬਦੀਲੀ ਆਈ ਹੈ। ਸੂਬੇ ਅੰਦਰ ਅੱਜ ਤੋਂ ਮੌਸਮ ਦੇ ਹੋਰ ਬਦਲਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਨੇ ਅੱਜ (29 ਮਈ) ਲਈ ‘ਰੈੱਡ ਅਲਰਟ’ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਤੇਜ਼ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਗੜੇਮਾਰੀ ਦੀ ਵੀ ਸੰਭਾਵਨਾ ਹੈ। 

ਅੱਜ 70 ਤੋਂ 80 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਉਮੀਦ ਹੈ। ਕੱਲ੍ਹ ਦੇ ਮੁਕਾਬਲੇ, ਵੱਧ ਤੋਂ ਵੱਧ ਤਾਪਮਾਨ ਵਿੱਚ 2.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਇਹ ਆਮ ਪੱਧਰ ਦੇ ਨੇੜੇ ਆ ਗਿਆ ਹੈ। ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 1 ਤੋਂ 4 ਡਿਗਰੀ ਡਿੱਗ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅੱਜ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਤੇਜ਼ ਹਨ੍ਹੇਰੀ, ਬਿਜਲੀ ਅਤੇ ਗੜੇਮਾਰੀ ਦੀ ਸੰਭਾਵਨਾ ਹੈ।

Tags: Breaking news in PunjabiLatest News In PunjabiMANSAMansa Newspunjab newsPunjab news in Punjabitop headlines in Punjabiweather update
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

56 ਸਾਲ ਦੇ ਹੋਏ ਰਾਹੁਲ ਗਾਂਧੀ: ਦਿੱਲੀ ਸਥਿਤ ਕਾਂਗਰਸ ਹੈੱਡਕੁਆਰਟਰ ਵਿਖੇ ਮਨਾਇਆ ਜਨਮਦਿਨ

56 ਸਾਲ ਦੇ ਹੋਏ ਰਾਹੁਲ ਗਾਂਧੀ: ਦਿੱਲੀ ਸਥਿਤ ਕਾਂਗਰਸ ਹੈੱਡਕੁਆਰਟਰ ਵਿਖੇ ਮਨਾਇਆ ਜਨਮਦਿਨ

by Jaspreet Kaur
June 19, 2026
0

56 ਸਾਲ ਦੇ ਹੋਏ ਰਾਹੁਲ ਗਾਂਧੀ: ਦਿੱਲੀ ਸਥਿਤ ਕਾਂਗਰਸ ਹੈੱਡਕੁਆਰਟਰ ਵਿਖੇ ਮਨਾਇਆ ਜਨਮਦਿਨ ਨਵੀ ਦਿੱਲੀ, 19 ਜੂਨ 2026 (ਵਿਸ਼ਵ ਵਾਰਤਾ):...

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

by Jaspreet Kaur
June 19, 2026
0

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ - ਸ਼੍ਰੋਮਣੀ ਕਮੇਟੀ ਦਫ਼ਤਰ ਤੋਂ 21...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 19, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

India Vs Afghanistan: ਆਖਰੀ ਮੈਚ ਤੋਂ ਪਹਿਲਾਂ ਹਰਸ਼ਿਤ ਰਾਣਾ ਭਾਰਤੀ ਟੀਮ ਵਿੱਚ ਸ਼ਾਮਿਲ

India Vs Afghanistan: ਆਖਰੀ ਮੈਚ ਤੋਂ ਪਹਿਲਾਂ ਹਰਸ਼ਿਤ ਰਾਣਾ ਭਾਰਤੀ ਟੀਮ ਵਿੱਚ ਸ਼ਾਮਿਲ

by Ranjit Singh
June 19, 2026
0

India Vs Afghanistan: ਆਖਰੀ ਮੈਚ ਤੋਂ ਪਹਿਲਾਂ ਹਰਸ਼ਿਤ ਰਾਣਾ ਭਾਰਤੀ ਟੀਮ ਵਿੱਚ ਸ਼ਾਮਿਲ ਨਵੀਂ ਦਿੱਲੀ, 19 ਜੂਨ (ਵਿਸ਼ਵ ਵਾਰਤਾ) –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

56 ਸਾਲ ਦੇ ਹੋਏ ਰਾਹੁਲ ਗਾਂਧੀ: ਦਿੱਲੀ ਸਥਿਤ ਕਾਂਗਰਸ ਹੈੱਡਕੁਆਰਟਰ ਵਿਖੇ ਮਨਾਇਆ ਜਨਮਦਿਨ

56 ਸਾਲ ਦੇ ਹੋਏ ਰਾਹੁਲ ਗਾਂਧੀ: ਦਿੱਲੀ ਸਥਿਤ ਕਾਂਗਰਸ ਹੈੱਡਕੁਆਰਟਰ ਵਿਖੇ ਮਨਾਇਆ ਜਨਮਦਿਨ

by Jaspreet Kaur
June 19, 2026
0

56 ਸਾਲ ਦੇ ਹੋਏ ਰਾਹੁਲ ਗਾਂਧੀ: ਦਿੱਲੀ ਸਥਿਤ ਕਾਂਗਰਸ ਹੈੱਡਕੁਆਰਟਰ ਵਿਖੇ ਮਨਾਇਆ ਜਨਮਦਿਨ ਨਵੀ ਦਿੱਲੀ, 19 ਜੂਨ 2026 (ਵਿਸ਼ਵ ਵਾਰਤਾ):...

Most Popular

PUNJAB : ਝੋਨੇ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਲਈ ਬਿਜਲੀ ਸਬੰਧੀ ਸਾਰੇ ਪ੍ਰਬੰਧ ਮੁਕੰਮਲ : ਤਰੁਨਪ੍ਰੀਤ ਸਿੰਘ ਸੌਂਦ

by Navjot
4 weeks ago
0

PUNJAB : ਝੋਨੇ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਲਈ ਬਿਜਲੀ ਸਬੰਧੀ ਸਾਰੇ ਪ੍ਰਬੰਧ ਮੁਕੰਮਲ : ਤਰੁਨਪ੍ਰੀਤ ਸਿੰਘ ਸੌਂਦ    ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 