• Latest
  • Trending
Weather update : ਪੱਛਮੀ ਗੜਬੜੀ ਕਾਰਨ ਮੌਸਮ ‘ਚ ਤਬਦੀਲੀ ; ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

Weather update : ਪੱਛਮੀ ਗੜਬੜੀ ਕਾਰਨ ਮੌਸਮ ‘ਚ ਤਬਦੀਲੀ ; ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

1 year ago
ਹੰਗਰੀ ਵਿੱਚ ਪਲਟੀ ਸਵਾਰੀਆਂ ਨਾਲ ਭਰੀ ਬੱਸ, 12 ਲੋਕਾਂ ਦੀ ਮੌਤ

ਹੰਗਰੀ ਵਿੱਚ ਪਲਟੀ ਸਵਾਰੀਆਂ ਨਾਲ ਭਰੀ ਬੱਸ, 12 ਲੋਕਾਂ ਦੀ ਮੌਤ

26 minutes ago
ਹਰਸਿਮਰਤ ਕੌਰ ਬਾਦਲ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ NIA ਜਾਂਚ ਦੀ ਕੀਤੀ ਮੰਗ

ਹਰਸਿਮਰਤ ਕੌਰ ਬਾਦਲ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ NIA ਜਾਂਚ ਦੀ ਕੀਤੀ ਮੰਗ

59 minutes ago
ਟਿਕਟਾਂ ਦੀ ਵੰਡ ਨੂੰ ਲੈ ਕੇ ਪੰਜਾਬ ਕਾਂਗਰਸ ‘ਚ ਭੱਖਿਆ ਕਲੇਸ਼! ਰਾਜਾ ਵੜਿੰਗ ਅਤੇ ਸੁਖਜਿੰਦਰ ਰੰਧਾਵਾ ਆਹਮੋ-ਸਾਹਮਣੇ

ਟਿਕਟਾਂ ਦੀ ਵੰਡ ਨੂੰ ਲੈ ਕੇ ਪੰਜਾਬ ਕਾਂਗਰਸ ‘ਚ ਭੱਖਿਆ ਕਲੇਸ਼! ਰਾਜਾ ਵੜਿੰਗ ਅਤੇ ਸੁਖਜਿੰਦਰ ਰੰਧਾਵਾ ਆਹਮੋ-ਸਾਹਮਣੇ

1 hour ago
ਕਾਦੀਆਂ–ਬਿਆਸ ਰੇਲਵੇ ਲਾਈਨ ਲਈ 1,419 ਕਰੋੜ ਰੁਪਏ ਦੀ ਮਨਜ਼ੂਰੀ ਪੰਜਾਬ ਲਈ ਵੱਡੀ ਉਪਲਬਧੀ: ਰਵਨੀਤ ਸਿੰਘ ਬਿੱਟੂ

ਕਾਦੀਆਂ–ਬਿਆਸ ਰੇਲਵੇ ਲਾਈਨ ਲਈ 1,419 ਕਰੋੜ ਰੁਪਏ ਦੀ ਮਨਜ਼ੂਰੀ ਪੰਜਾਬ ਲਈ ਵੱਡੀ ਉਪਲਬਧੀ: ਰਵਨੀਤ ਸਿੰਘ ਬਿੱਟੂ

2 hours ago
ਪਟਿਆਲਾ ਤੋਂ ਲਾਪਤਾ ਤਿੰਨ ਨਾਬਾਲਿਗ ਕੁੜੀਆਂ ਮਾਮਲੇ ‘ਚ ਵੱਡੀ ਅਪਡੇਟ

ਪਟਿਆਲਾ ਤੋਂ ਲਾਪਤਾ ਤਿੰਨ ਨਾਬਾਲਿਗ ਕੁੜੀਆਂ ਮਾਮਲੇ ‘ਚ ਵੱਡੀ ਅਪਡੇਟ

2 hours ago
ਅੰਮ੍ਰਿਤਸਰ ‘ਚ ਭਲਕੇ ਛੁੱਟੀ ਦਾ ਐਲਾਨ, ਸਮੂਹ ਵਿਦਿਅਕ ਸੰਸਥਾਵਾਂ ਰਹਿਣਗੀਆਂ ਬੰਦ

ਅੰਮ੍ਰਿਤਸਰ ‘ਚ ਭਲਕੇ ਛੁੱਟੀ ਦਾ ਐਲਾਨ, ਸਮੂਹ ਵਿਦਿਅਕ ਸੰਸਥਾਵਾਂ ਰਹਿਣਗੀਆਂ ਬੰਦ

3 hours ago
“ਜਨਤਾ ਕਦੇ ਮੁਆਫ਼ ਨਹੀਂ ਕਰੇਗੀ…” ਸੋਨੀਆ ਗਾਂਧੀ ‘ਤੇ ਅਮਿਤ ਸ਼ਾਹ ਦਾ ਤਿੱਖਾ ਹਮਲਾ

“ਜਨਤਾ ਕਦੇ ਮੁਆਫ਼ ਨਹੀਂ ਕਰੇਗੀ…” ਸੋਨੀਆ ਗਾਂਧੀ ‘ਤੇ ਅਮਿਤ ਸ਼ਾਹ ਦਾ ਤਿੱਖਾ ਹਮਲਾ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Breaking: ਪਟਿਆਲਾ ਤੋਂ ਤਿੰਨ ਨਾਬਾਲਿਗ ਲੜਕੀਆਂ ਲਾਪਤਾ

Breaking: ਪਟਿਆਲਾ ਤੋਂ ਤਿੰਨ ਨਾਬਾਲਿਗ ਲੜਕੀਆਂ ਲਾਪਤਾ

4 hours ago
Cricket: ਰੋਹਿਤ ਸ਼ਰਮਾ ਦੇ 2027 ਵਨਡੇ ਵਿਸ਼ਵ ਕੱਪ ਖੇਡਣ ਨੂੰ ਲੈ ਕੇ BCCI ’ਚ ਅੰਦਰੂਨੀ ਮਤਭੇਦ ਦੀਆਂ ਰਿਪੋਰਟਾਂ !

Cricket: ਰੋਹਿਤ ਸ਼ਰਮਾ ਦੇ 2027 ਵਨਡੇ ਵਿਸ਼ਵ ਕੱਪ ਖੇਡਣ ਨੂੰ ਲੈ ਕੇ BCCI ’ਚ ਅੰਦਰੂਨੀ ਮਤਭੇਦ ਦੀਆਂ ਰਿਪੋਰਟਾਂ !

4 hours ago
Entertainment: ਸ਼ਾਹਰੁਖ ਖਾਨ, ਅਜੈ ਦੇਵਗਨ ਅਤੇ ਟਾਈਗਰ ਸ਼ਰਾਫ ਨੂੰ ਕਾਰਨ ਦੱਸੋ ਨੋਟਿਸ ਜਾਰੀ

Entertainment: ਸ਼ਾਹਰੁਖ ਖਾਨ, ਅਜੈ ਦੇਵਗਨ ਅਤੇ ਟਾਈਗਰ ਸ਼ਰਾਫ ਨੂੰ ਕਾਰਨ ਦੱਸੋ ਨੋਟਿਸ ਜਾਰੀ

5 hours ago
Cricket: ਬੰਗਲਾਦੇਸ਼ ਨੇ ਪਹਿਲੇ ਟੈਸਟ ਵਿੱਚ ਆਸਟ੍ਰੇਲੀਆ ਨੂੰ 9 ਵਿਕਟਾਂ ਨਾਲ ਹਰਾ ਕੇ ਰਚਿਆ ਇਤਿਹਾਸ

Cricket: ਬੰਗਲਾਦੇਸ਼ ਨੇ ਪਹਿਲੇ ਟੈਸਟ ਵਿੱਚ ਆਸਟ੍ਰੇਲੀਆ ਨੂੰ 9 ਵਿਕਟਾਂ ਨਾਲ ਹਰਾ ਕੇ ਰਚਿਆ ਇਤਿਹਾਸ

5 hours ago
Hindi News
English News
Sunday, August 16, 2026
No Result
View All Result
34 °c
Chandigarh
29 ° Mon
27 ° Tue
27 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Weather update : ਪੱਛਮੀ ਗੜਬੜੀ ਕਾਰਨ ਮੌਸਮ ‘ਚ ਤਬਦੀਲੀ ; ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

March 15, 2025
in Weather Update, ਮੌਸਮ
Weather update : ਪੱਛਮੀ ਗੜਬੜੀ ਕਾਰਨ ਮੌਸਮ ‘ਚ ਤਬਦੀਲੀ ; ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

Weather update : ਪੱਛਮੀ ਗੜਬੜੀ ਕਾਰਨ ਮੌਸਮ ‘ਚ ਤਬਦੀਲੀ ; ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

ਚੰਡੀਗੜ੍ਹ, 15ਮਾਰਚ(ਵਿਸ਼ਵ ਵਾਰਤਾ) Weather update : ਪਿਛਲੇ ਕੁਝ ਦਿਨਾਂ ਤੋਂ ਸਰਗਰਮ ਪੱਛਮੀ ਗੜਬੜੀ ਕਾਰਨ ਮੌਸਮ ਵਿੱਚ  ਤਬਦੀਲੀ ਹੋਈ ਹੈ। ਜਿਸ ਦੇ ਚਲਦਿਆਂ ਅੱਜ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੰਭਾਵਨਾ ਹੈ ਅੱਜ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੇ ਨਾਲ-ਨਾਲ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸ਼ੁੱਕਰਵਾਰ ਨੂੰ ਬੱਦਲਵਾਈ ਰਹੀ।

Weather Update

ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਮੁਕਤਸਰ ਅਤੇ ਮਾਨਸਾ ਸ਼ਾਮਲ ਹਨ। ਅੰਦਾਜ਼ਾ ਲਗਾਇਆ ਗਿਆ ਹੈ ਕਿ ਅੱਜ ਇਨ੍ਹਾਂ ਥਾਵਾਂ ‘ਤੇ ਮੀਂਹ ਤੋਂ ਇਲਾਵਾ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjabiweather update
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਹਨੇਰੀ ਅਤੇ ਮੀਂਹ ਦਾ ਅਲਰਟ ; ਚੱਲਣਗੀਆਂ ਤੇਜ਼ ਹਵਾਵਾਂ

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਹਨੇਰੀ ਅਤੇ ਮੀਂਹ ਦਾ ਅਲਰਟ ; ਚੱਲਣਗੀਆਂ ਤੇਜ਼ ਹਵਾਵਾਂ

by Navjot
June 20, 2026
0

 Weather Update : ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ ; ਚੱਲਣਗੀਆਂ ਤੇਜ਼ ਹਵਾਵਾਂ ਚੰਡੀਗੜ੍ਹ, 20 ਜੂਨ...

 Weather Update : ਪੰਜਾਬ-ਚੰਡੀਗੜ੍ਹ ਵਿੱਚ 4 ਦਿਨਾਂ ਲਈ ਤੇਜ਼ ਹਵਾਵਾਂ ਤੇ ਮੀਂਹ ਦੀ ਚੇਤਾਵਨੀ ; ਅੱਜ ਕਈ ਜ਼ਿਲ੍ਹਿਆਂ ਵਿੱਚ ‘ਯੈਲੋ ਅਲਰਟ’ ਜਾਰੀ

 Weather Update : ਪੰਜਾਬ-ਚੰਡੀਗੜ੍ਹ ਵਿੱਚ 4 ਦਿਨਾਂ ਲਈ ਤੇਜ਼ ਹਵਾਵਾਂ ਤੇ ਮੀਂਹ ਦੀ ਚੇਤਾਵਨੀ ; ਅੱਜ ਕਈ ਜ਼ਿਲ੍ਹਿਆਂ ਵਿੱਚ ‘ਯੈਲੋ ਅਲਰਟ’ ਜਾਰੀ

by Navjot
June 1, 2026
0

Weather Update : ਪੰਜਾਬ-ਚੰਡੀਗੜ੍ਹ ਵਿੱਚ 4 ਦਿਨਾਂ ਲਈ ਤੇਜ਼ ਹਵਾਵਾਂ ਤੇ ਮੀਂਹ ਦੀ ਚੇਤਾਵਨੀ ; ਅੱਜ ਕਈ ਜ਼ਿਲ੍ਹਿਆਂ ਵਿੱਚ 'ਯੈਲੋ...

Weather Update : ਪੰਜਾਬ ‘ਚ ਕੜਾਕੇ ਦੀ ਠੰਢ ; ਸੰਘਣੀ ਧੁੰਦ ਲਈ ‘ਆਰੇਂਜ ਅਲਰਟ’ ਜਾਰੀ

Weather Update : ਪੰਜਾਬ ‘ਚ ਕੜਾਕੇ ਦੀ ਠੰਢ ; ਸੰਘਣੀ ਧੁੰਦ ਲਈ ‘ਆਰੇਂਜ ਅਲਰਟ’ ਜਾਰੀ

by Navjot
December 25, 2025
0

Weather Update : ਪੰਜਾਬ 'ਚ ਕੜਾਕੇ ਦੀ ਠੰਢ ; ਸੰਘਣੀ ਧੁੰਦ ਲਈ 'ਆਰੇਂਜ ਅਲਰਟ' ਜਾਰੀ ਚੰਡੀਗੜ੍ਹ, 25ਦਸੰਬਰ(ਵਿਸ਼ਵ ਵਾਰਤਾ) Weather Update...

Weather Update : ਸੂਬੇ ਵਿੱਚ ਅੱਜ ਆਮ ਰਹੇਗਾ ਮੌਸਮ ; ਬਠਿੰਡਾ ਵਿੱਚ ਤਾਪਮਾਨ 45 ਡਿਗਰੀ ਤੋਂ ਪਾਰ

Weather Update : ਸੂਬੇ ਵਿੱਚ ਅੱਜ ਆਮ ਰਹੇਗਾ ਮੌਸਮ ; ਬਠਿੰਡਾ ਵਿੱਚ ਤਾਪਮਾਨ 45 ਡਿਗਰੀ ਤੋਂ ਪਾਰ

by Navjot
May 17, 2025
0

Weather Update : ਸੂਬੇ ਵਿੱਚ ਅੱਜ ਆਮ ਰਹੇਗਾ ਮੌਸਮ ; ਬਠਿੰਡਾ ਵਿੱਚ ਤਾਪਮਾਨ 45 ਡਿਗਰੀ ਤੋਂ ਪਾਰ   ਚੰਡੀਗੜ੍ਹ, 17ਮਈ(ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹੰਗਰੀ ਵਿੱਚ ਪਲਟੀ ਸਵਾਰੀਆਂ ਨਾਲ ਭਰੀ ਬੱਸ, 12 ਲੋਕਾਂ ਦੀ ਮੌਤ

ਹੰਗਰੀ ਵਿੱਚ ਪਲਟੀ ਸਵਾਰੀਆਂ ਨਾਲ ਭਰੀ ਬੱਸ, 12 ਲੋਕਾਂ ਦੀ ਮੌਤ

by Jaspreet Kaur
August 16, 2026
0

ਹੰਗਰੀ ਵਿੱਚ ਪਲਟੀ ਸਵਾਰੀਆਂ ਨਾਲ ਭਰੀ ਬੱਸ, 12 ਲੋਕਾਂ ਦੀ ਮੌਤ - ਕਈਆਂ ਦੀ ਹਾਲਤ ਗੰਭੀਰ ਬੁਡਾਪੇਸਟ, 16 ਅਗਸਤ (ਵਿਸ਼ਵ...

Most Popular

ਫੋਟੋਗ੍ਰਾਫੀ ਸਿਰਫ਼ ਪੇਸ਼ਾ ਨਹੀਂ, ਸਗੋਂ ਇੱਕ ਖੂਬਸੂਰਤ ਕਲਾ ਹੈ – ਹਰਚੰਦ ਸਿੰਘ ਬਰਸਟ

ਫੋਟੋਗ੍ਰਾਫੀ ਸਿਰਫ਼ ਪੇਸ਼ਾ ਨਹੀਂ, ਸਗੋਂ ਇੱਕ ਖੂਬਸੂਰਤ ਕਲਾ ਹੈ – ਹਰਚੰਦ ਸਿੰਘ ਬਰਸਟ

by Ankit
3 weeks ago
0

ਫੋਟੋਗ੍ਰਾਫੀ ਸਿਰਫ਼ ਪੇਸ਼ਾ ਨਹੀਂ, ਸਗੋਂ ਇੱਕ ਖੂਬਸੂਰਤ ਕਲਾ ਹੈ - ਹਰਚੰਦ ਸਿੰਘ ਬਰਸਟ --- ਚੰਡੀਗੜ੍ਹ ਫੋਟੋ ਵੀਡੀਓ ਐਕਸਪੋ-2026 ਵਿੱਚ ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 