• Latest
  • Trending
Weather Update : ਪੰਜਾਬ ਵਿੱਚ ਡਿੱਗਿਆ ਪਾਰਾ ; ਸਵੇਰ ਅਤੇ ਸ਼ਾਮ ਨੂੰ ਵਧੀ ਠੰਢ

Weather Update : ਪੰਜਾਬ ਵਿੱਚ ਡਿੱਗਿਆ ਪਾਰਾ ; ਸਵੇਰ ਅਤੇ ਸ਼ਾਮ ਨੂੰ ਵਧੀ ਠੰਢ

11 months ago
Asian Para Games 2026: ਭਾਰਤ ਨੇ ਜਿੱਤਿਆ ਇਕ ਹੋਰ Gold Medal

Asian Para Games 2026: ਭਾਰਤ ਨੇ ਜਿੱਤਿਆ ਇਕ ਹੋਰ Gold Medal

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
 ਚੰਡੀਗੜ੍ਹ ਸਥਿਤ CBI ਦਫ਼ਤਰ ਪਹੁੰਚੇ ਰਾਜਬੀਰ ਘੁੰਮਣ 

 ਚੰਡੀਗੜ੍ਹ ਸਥਿਤ CBI ਦਫ਼ਤਰ ਪਹੁੰਚੇ ਰਾਜਬੀਰ ਘੁੰਮਣ 

2 hours ago
ਭਾਜਪਾ ਦੇ ਸੀਨੀਅਰ ਆਗੂ ਐਲ.ਕੇ. ਅਡਵਾਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ 

ਭਾਜਪਾ ਦੇ ਸੀਨੀਅਰ ਆਗੂ ਐਲ.ਕੇ. ਅਡਵਾਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ 

3 hours ago
Tiger Shroff firing case : 3 ਸ਼ੱਕੀ ਵਿਅਕਤੀ ਕੋਟਾ ਤੋਂ ਗ੍ਰਿਫ਼ਤਾਰ

Tiger Shroff firing case : 3 ਸ਼ੱਕੀ ਵਿਅਕਤੀ ਕੋਟਾ ਤੋਂ ਗ੍ਰਿਫ਼ਤਾਰ

3 hours ago
ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ : ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ CBI ਜਾਂਚ ਕਰਵਾਉਣ ਦੀ ਮੰਗ

ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ : ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ CBI ਜਾਂਚ ਕਰਵਾਉਣ ਦੀ ਮੰਗ

4 hours ago
ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਮਾਤਾ ਚਿੰਤਪੂਰਨੀ ਦਰਬਾਰ ਵਿਖੇ ਹੋਏ ਨਤਮਸਤਕ

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਮਾਤਾ ਚਿੰਤਪੂਰਨੀ ਦਰਬਾਰ ਵਿਖੇ ਹੋਏ ਨਤਮਸਤਕ

4 hours ago
Para Asian Games : ਭਾਰਤ ਨੇ ਇੱਕੋ ਮੁਕਾਬਲੇ ਵਿੱਚ ਜਿੱਤੇ 2 ਤਗਮੇ ; ਮੋਨਾ ਅਗਰਵਾਲ ਨੇ ਗੋਲਡ ਤੇ ਅਵਨੀ ਲੇਖਾਰਾ ਨੇ ਜਿੱਤਿਆ ਸਿਲਵਰ ਮੈਡਲ

Para Asian Games : ਭਾਰਤ ਨੇ ਇੱਕੋ ਮੁਕਾਬਲੇ ਵਿੱਚ ਜਿੱਤੇ 2 ਤਗਮੇ ; ਮੋਨਾ ਅਗਰਵਾਲ ਨੇ ਗੋਲਡ ਤੇ ਅਵਨੀ ਲੇਖਾਰਾ ਨੇ ਜਿੱਤਿਆ ਸਿਲਵਰ ਮੈਡਲ

4 hours ago
ਭਾਰਤ ਵਿੱਚ ਆਯੁਸ਼ ਨਾਲ ਸਬੰਧਤ ਪੇਟੈਂਟ ਅਰਜ਼ੀਆਂ ਵਿੱਚ ਇੱਕ ਦਹਾਕੇ ਦੌਰਾਨ ਅੱਠ ਗੁਣਾ ਵਾਧਾ

ਭਾਰਤ ਵਿੱਚ ਆਯੁਸ਼ ਨਾਲ ਸਬੰਧਤ ਪੇਟੈਂਟ ਅਰਜ਼ੀਆਂ ਵਿੱਚ ਇੱਕ ਦਹਾਕੇ ਦੌਰਾਨ ਅੱਠ ਗੁਣਾ ਵਾਧਾ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
ਸਿੱਧੂ ਮੂਸੇਵਾਲਾ ਦਾ ‘ਸਾਈਨ ਟੂ ਗੌਡ’ ਸ਼ੋਅ ਮੁਲਤਵੀ

ਸਿੱਧੂ ਮੂਸੇਵਾਲਾ ਦਾ ‘ਸਾਈਨ ਟੂ ਗੌਡ’ ਸ਼ੋਅ ਮੁਲਤਵੀ

5 hours ago
ਪਰਵਿੰਦਰ ਝੋਟਾ ਕਤਲ ਮਾਮਲਾ : ਐਕਸ਼ਨ ਕਮੇਟੀ ਨਾਲ ਗੱਲਬਾਤ ਕਰੇਗੀ ਸਰਕਾਰ ; 3 ਮੈਂਬਰੀ ਮਹਿਲਾ ਟੀਮ ਦਾ ਗਠਨ

ਪਰਵਿੰਦਰ ਝੋਟਾ ਕਤਲ ਮਾਮਲਾ : ਐਕਸ਼ਨ ਕਮੇਟੀ ਨਾਲ ਗੱਲਬਾਤ ਕਰੇਗੀ ਸਰਕਾਰ ; 3 ਮੈਂਬਰੀ ਮਹਿਲਾ ਟੀਮ ਦਾ ਗਠਨ

6 hours ago
Hindi News
English News
Monday, October 19, 2026
No Result
View All Result
30 °c
Chandigarh
23 ° Tue
24 ° Wed
25 ° Thu
25 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Weather Update : ਪੰਜਾਬ ਵਿੱਚ ਡਿੱਗਿਆ ਪਾਰਾ ; ਸਵੇਰ ਅਤੇ ਸ਼ਾਮ ਨੂੰ ਵਧੀ ਠੰਢ

November 25, 2025
in ਖਬਰਾਂ, ਪੰਜਾਬ
Weather Update : ਪੰਜਾਬ ਵਿੱਚ ਡਿੱਗਿਆ ਪਾਰਾ ; ਸਵੇਰ ਅਤੇ ਸ਼ਾਮ ਨੂੰ ਵਧੀ ਠੰਢ

Weather Update : ਪੰਜਾਬ ਵਿੱਚ ਡਿੱਗਿਆ ਪਾਰਾ ; ਸਵੇਰ ਅਤੇ ਸ਼ਾਮ ਨੂੰ ਵਧੀ ਠੰਢ

Ludhiana

ਚੰਡੀਗੜ੍ਹ, 25ਨਵੰਬਰ(ਵਿਸ਼ਵ ਵਾਰਤਾ) Weather Update :  ਪੰਜਾਬ ਵਿੱਚ ਹੋਲੀ-ਹੋਲੀ ਠੰਢ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਸੂਬੇ ਵਿੱਚ ਰਾਤਾਂ ਠੰਢੀਆਂ ਹੋ ਗਈਆਂ ਹਨ। ਸਾਰੇ ਇਲਾਕਿਆਂ ਵਿੱਚ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਤੋਂ ਹੇਠਾਂ ਆ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ, ਘੱਟੋ-ਘੱਟ ਤਾਪਮਾਨ 0.6 ਡਿਗਰੀ ਸੈਲਸੀਅਸ ਡਿੱਗ ਗਿਆ ਹੈ, ਜਿਸ ਨਾਲ ਇਹ ਔਸਤ ਤਾਪਮਾਨ ਦੇ ਨੇੜੇ ਆ ਗਿਆ ਹੈ। ਫਰੀਦਕੋਟ ਸਭ ਤੋਂ ਠੰਢਾ ਰਿਹਾ ਹੈ, ਘੱਟੋ-ਘੱਟ ਤਾਪਮਾਨ 4.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ, ਅੱਜ ਮੌਸਮ ਖੁਸ਼ਕ ਰਹੇਗਾ। ਕੁਝ ਇਲਾਕਿਆਂ ਵਿੱਚ ਹਲਕੀ ਧੁੰਦ ਵੀ ਪੈ ਸਕਦੀ ਹੈ। ਹਾਲਾਂਕਿ, ਮੀਂਹ ਪੈਣ ਦੀ ਕੋਈ ਚੇਤਾਵਨੀ ਨਹੀਂ ਹੈ।

PUNJAB Weather

ਮੌਸਮ ਵਿਭਾਗ ਦੇ ਅਨੁਸਾਰ, ਰਾਤ ​​ਦਾ ਤਾਪਮਾਨ ਘੱਟ ਰਿਹਾ ਹੈ। 28 ਨਵੰਬਰ ਤੋਂ ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਰਾਤ ਦਾ ਤਾਪਮਾਨ 4 ਤੋਂ 6 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਜਲੰਧਰ, ਕਪੂਰਥਲਾ, ਪਟਿਆਲਾ, ਸੰਗਰੂਰ, ਫਤਿਹਗੜ੍ਹ, ਲੁਧਿਆਣਾ ਅਤੇ ਮੋਹਾਲੀ ਦੇ ਕੁਝ ਖੇਤਰਾਂ ਵਿੱਚ ਰਾਤ ਦਾ ਤਾਪਮਾਨ 6 ਤੋਂ 8 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjabiweather update
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asian Para Games 2026: ਭਾਰਤ ਨੇ ਜਿੱਤਿਆ ਇਕ ਹੋਰ Gold Medal

Asian Para Games 2026: ਭਾਰਤ ਨੇ ਜਿੱਤਿਆ ਇਕ ਹੋਰ Gold Medal

by Jaspreet Kaur
October 19, 2026
0

Asian Para Games 2026: ਭਾਰਤ ਨੇ ਜਿੱਤਿਆ ਇਕ ਹੋਰ Gold Medal ਨਿਸ਼ਾਦ ਕੁਮਾਰ ਨੇ long jump 'ਚ ਸੋਨ ਤਗਮਾ ਕੀਤਾ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 19, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

 ਚੰਡੀਗੜ੍ਹ ਸਥਿਤ CBI ਦਫ਼ਤਰ ਪਹੁੰਚੇ ਰਾਜਬੀਰ ਘੁੰਮਣ 

 ਚੰਡੀਗੜ੍ਹ ਸਥਿਤ CBI ਦਫ਼ਤਰ ਪਹੁੰਚੇ ਰਾਜਬੀਰ ਘੁੰਮਣ 

by Navjot
October 19, 2026
0

 ਚੰਡੀਗੜ੍ਹ ਸਥਿਤ CBI ਦਫ਼ਤਰ ਪਹੁੰਚੇ ਰਾਜਬੀਰ ਘੁੰਮਣ      ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...

ਭਾਜਪਾ ਦੇ ਸੀਨੀਅਰ ਆਗੂ ਐਲ.ਕੇ. ਅਡਵਾਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ 

ਭਾਜਪਾ ਦੇ ਸੀਨੀਅਰ ਆਗੂ ਐਲ.ਕੇ. ਅਡਵਾਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ 

by Navjot
October 19, 2026
0

ਭਾਜਪਾ ਦੇ ਸੀਨੀਅਰ ਆਗੂ ਐਲ.ਕੇ. ਅਡਵਾਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ  ਨਵੀਂ ਦਿੱਲੀ, 19 ਅਕਤੂਬਰ (ਵਿਸ਼ਵ ਵਾਰਤਾ) - ਭਾਰਤੀ ਜਨਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asian Para Games 2026: ਭਾਰਤ ਨੇ ਜਿੱਤਿਆ ਇਕ ਹੋਰ Gold Medal

Asian Para Games 2026: ਭਾਰਤ ਨੇ ਜਿੱਤਿਆ ਇਕ ਹੋਰ Gold Medal

by Jaspreet Kaur
October 19, 2026
0

Asian Para Games 2026: ਭਾਰਤ ਨੇ ਜਿੱਤਿਆ ਇਕ ਹੋਰ Gold Medal ਨਿਸ਼ਾਦ ਕੁਮਾਰ ਨੇ long jump 'ਚ ਸੋਨ ਤਗਮਾ ਕੀਤਾ...

Most Popular

ਪੁਲਿਸ ਨੇ ਸਾਈਬਰ ਧੋਖਾਧੜੀ ਦੇ ਮੁਲਜ਼ਮ ਨੂੰ ਕੀਤਾ ਕਾਬੂ

ਪੁਲਿਸ ਨੇ ਸਾਈਬਰ ਧੋਖਾਧੜੀ ਦੇ ਮੁਲਜ਼ਮ ਨੂੰ ਕੀਤਾ ਕਾਬੂ

by Navjot
4 days ago
0

ਪੁਲਿਸ ਨੇ ਸਾਈਬਰ ਧੋਖਾਧੜੀ ਦੇ ਮੁਲਜ਼ਮ ਨੂੰ ਕੀਤਾ ਕਾਬੂ ਭੋਪਾਲ, 15 ਅਕਤੂਬਰ (ਵਿਸ਼ਵ ਵਾਰਤਾ) ਮੱਧ ਪ੍ਰਦੇਸ਼ ਦੇ ਦੇਵਾਸ ਜ਼ਿਲ੍ਹੇ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 