Welcome 2025 : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਨਵੇਂ ਸਾਲ ਦੀ ਦਿੱਤੀ ਮੁਬਾਰਕਬਾਦ
- ਕਿਹਾ “ਨਵਾਂ ਸਾਲ 2025 ਸਾਰਿਆਂ ਲਈ ਅਮਨ-ਸ਼ਾਂਤੀ ਤੇ ਖੁਸ਼ਹਾਲੀ ਲੈ ਕੇ ਆਵੇ”
ਚੰਡੀਗੜ੍ਹ,31 ਦਸੰਬਰ, (ਵਿਸ਼ਵ ਵਾਰਤਾ) – ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਮੂਹ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਦਿੱਤੀ ਹੈ। ਨਵੇਂ ਸਾਲ ਦੀ ਆਮਦ ’ਤੇ ਮੁਬਾਰਕਬਾਦ ਦਿੰਦਿਆ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ ਕਿ ਸਾਲ 2025 ਸਾਰਿਆਂ ਲਈ ਅਮਨ-ਸ਼ਾਂਤੀ, ਖੁਸ਼ਹਾਲੀ ਲੈ ਕੇ ਆਵੇ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/