• Latest
  • Trending
West Bengal: ਚੋਣ ਪ੍ਰਚਾਰ ਦੌਰਾਨ ਅਚਾਨਕ  ਸੜਕ ਕਿਨਾਰੇ ਦੁਕਾਨ ‘ਤੇ ਰੁਕੇ ਪੀਐਮ ਮੋਦੀ

3 weeks ago
IPL 2026  PBKS vs DC: ਦਿੱਲੀ ਨੇ ਜਿੱਤਿਆ Toss ਜਾਣੋ ਕੀ ਲਿਆ ਫੈਸਲਾ?

26 minutes ago
ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

41 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

1 hour ago
MLA ਹਰਮੀਤ ਸਿੰਘ ਪਠਾਣ ਮਾਜਰਾ ਨੂੰ ਅਦਾਲਤ ‘ਚ ਮੁੜ ਕੀਤਾ ਗਿਆ ਪੇਸ਼

2 hours ago
ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ

1 ਜੁਲਾਈ ਤੋਂ ਪੂਰੇ ਦੇਸ਼ ਵਿੱਚ ਲਾਗੂ ਹੋਵੇਗਾ VB-G RAM G

ਗਿਆਨ ਸਿੰਘ ਮਾਨ ਭਾਜਪਾ ਵਿੱਚ ਹੋਏ ਸ਼ਾਮਿਲ

ਗਿਆਨ ਸਿੰਘ ਮਾਨ ਭਾਜਪਾ ਵਿੱਚ ਹੋਏ ਸ਼ਾਮਿਲ

3 hours ago
ਸੂਬੇ ਦੀਆਂ ਮੰਡੀਆਂ ਵਿੱਚੋਂ 123.20 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

Punjab : ਨਗਰ ਨਿਗਮ ਚੋਣਾਂ ਦਾ ਹੋਇਆ ਐਲਾਨ

Punjab : ਨਗਰ ਨਿਗਮ ਚੋਣਾਂ ਦਾ ਹੋਇਆ ਐਲਾਨ

3 hours ago
Punjab ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ! 29 ਪੁਲਿਸ ਅਧਿਕਾਰੀਆਂ ਦੇ ਹੋਏ ਤਬਾਦਲੇ

4 hours ago
ਪੰਜਾਬ ਰਾਜ ਐਸ.ਸੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਦੌਰਾ

Hindi News
English News
Monday, May 11, 2026
No Result
View All Result
33 °c
Chandigarh
30 ° Tue
34 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

West Bengal: ਚੋਣ ਪ੍ਰਚਾਰ ਦੌਰਾਨ ਅਚਾਨਕ ਸੜਕ ਕਿਨਾਰੇ ਦੁਕਾਨ ‘ਤੇ ਰੁਕੇ ਪੀਐਮ ਮੋਦੀ

April 19, 2026
in ਖਬਰਾਂ, ਰਾਸ਼ਟਰੀ
West Bengal: ਚੋਣ ਪ੍ਰਚਾਰ ਦੌਰਾਨ ਅਚਾਨਕ  ਸੜਕ ਕਿਨਾਰੇ ਦੁਕਾਨ ‘ਤੇ ਰੁਕੇ ਪੀਐਮ ਮੋਦੀ

West Bengal: ਚੋਣ ਪ੍ਰਚਾਰ ਦੌਰਾਨ ਅਚਾਨਕ ਸੜਕ ਕਿਨਾਰੇ ਦੁਕਾਨ ‘ਤੇ ਰੁਕੇ ਪੀਐਮ ਮੋਦੀ

– ਚੱਖਿਆ ‘ਝਾਲਮੁੜੀ’ ਦਾ ਸੁਆਦ

ਨਵੀ ਦਿੱਲੀ, 19 ਅਪ੍ਰੈਲ 2026 (ਵਿਸ਼ਵ ਵਾਰਤਾ) : ਪੀਐਮ ਮੋਦੀ ਅੱਜ ਪੱਛਮੀ ਬੰਗਾਲ ਦੇ ਦੌਰੇ ‘ਤੇ ਸਨ। ਝਾੜਗਰਾਮ ਵਿੱਚ ਉਨ੍ਹਾਂ ਨੇ ਰੈਲੀ ਕੀਤੀ। ਇਸ ਦੌਰਾਨ ਰਸਤੇ ਵਿੱਚ ਉਹ ਇੱਕ ਦੁਕਾਨ ‘ਤੇ ਰੁਕੇ ਅਤੇ ਝਾਲਮੁੜੀ ਖਾਧੀ।

ਪੀਐਮ ਮੋਦੀ ਦਾ ਕਾਫਲਾ ਰੁਕਦੇ ਹੀ ਉੱਥੇ ਅਚਾਨਕ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ। ਲੋਕਾਂ ਨੇ ‘ਜੈ ਸ਼੍ਰੀ ਰਾਮ’ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ। ਆਪਣੀ ਗੱਡੀ ਵਿੱਚੋਂ ਨਿਕਲ ਕੇ ਪੀਐਮ ਮੋਦੀ ਝਾਲਮੁੜੀ ਦੀ ਦੁਕਾਨ ‘ਤੇ ਗਏ। ਉੱਥੇ ਉਨ੍ਹਾਂ ਨੇ ਝਾਲਮੁੜੀ ਬਣਵਾਈ। ਝਾਲਮੁੜੀ ਬਣਾਉਂਦੇ ਸਮੇਂ ਦੁਕਾਨਦਾਰ ਨੇ ਪੁੱਛਿਆ ਕਿ ਕੀ ਤੁਸੀਂ ਪਿਆਜ਼ ਖਾਂਦੇ ਹੋ? ਪੀਐਮ ਨੇ ਜਵਾਬ ਦਿੱਤਾ- “ਹਾਂ ਪਿਆਜ਼ ਖਾਂਦਾ ਹਾਂ, ਪਰ ਦਿਮਾਗ ਨਹੀਂ।” ਇਹ ਸੁਣ ਕੇ ਦੁਕਾਨਦਾਰ ਹੱਸਣ ਲੱਗ ਪਿਆ।

ਇਸ ਦੌਰਾਨ ਪੀਐਮ ਨੇ ਮੌਕੇ ‘ਤੇ ਮੌਜੂਦ ਕੁਝ ਬੱਚਿਆਂ ਨੂੰ ਵੀ ਝਾਲਮੁੜੀ ਖੁਆਈ ਅਤੇ ਖੁਦ ਵੀ ਝਾਲਮੁੜੀ ਦਾ ਆਨੰਦ ਲਿਆ। ਪੀਐਮ ਨੇ ਦੁਕਾਨਦਾਰ ਨਾਲ ਇਸ ਮੁਲਾਕਾਤ ਦੀ ਲਗਭਗ 40 ਸੈਕਿੰਡ ਦੀ ਵੀਡੀਓ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026  PBKS vs DC: ਦਿੱਲੀ ਨੇ ਜਿੱਤਿਆ Toss ਜਾਣੋ ਕੀ ਲਿਆ ਫੈਸਲਾ?

IPL 2026 PBKS vs DC: ਦਿੱਲੀ ਨੇ ਜਿੱਤਿਆ Toss ਜਾਣੋ ਕੀ ਲਿਆ ਫੈਸਲਾ?

by Jaspreet Kaur
May 11, 2026
0

IPL 2026 PBKS vs DC: ਦਿੱਲੀ ਨੇ ਜਿੱਤਿਆ Toss  ਦੋਵਾਂ ਟੀਮਾਂ ਦੀ ਪਲੇਇੰਗ-11 'ਚ ਵੱਡੇ ਬਦਲਾਅ  ਹਿਮਾਚਲ ਪ੍ਰਦੇਸ਼, 11 ਮਈ...

ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

by Ankit
May 11, 2026
0

ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 68...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 11, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

by Ankit
May 11, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026  PBKS vs DC: ਦਿੱਲੀ ਨੇ ਜਿੱਤਿਆ Toss ਜਾਣੋ ਕੀ ਲਿਆ ਫੈਸਲਾ?

IPL 2026 PBKS vs DC: ਦਿੱਲੀ ਨੇ ਜਿੱਤਿਆ Toss ਜਾਣੋ ਕੀ ਲਿਆ ਫੈਸਲਾ?

by Jaspreet Kaur
May 11, 2026
0

IPL 2026 PBKS vs DC: ਦਿੱਲੀ ਨੇ ਜਿੱਤਿਆ Toss  ਦੋਵਾਂ ਟੀਮਾਂ ਦੀ ਪਲੇਇੰਗ-11 'ਚ ਵੱਡੇ ਬਦਲਾਅ  ਹਿਮਾਚਲ ਪ੍ਰਦੇਸ਼, 11 ਮਈ...

Most Popular

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਗੰਗਾ ਐਕਸਪ੍ਰੈਸਵੇਅ’ ਦਾ ਕੀਤਾ ਉਦਘਾਟਨ

by Ranjit Singh
2 weeks ago
0

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਗੰਗਾ ਐਕਸਪ੍ਰੈਸਵੇਅ' ਦਾ ਕੀਤਾ ਉਦਘਾਟਨ ਹਰਦੋਈ, 29 ਅਪ੍ਰੈਲ 2026 – ਪ੍ਰਧਾਨ ਮੰਤਰੀ ਨਰਿੰਦਰ ਮੋਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 