• Latest
  • Trending
West Bengal New CM: ਸ਼ੁਭੇਂਦੂ ਅਧਿਕਾਰੀ ਹੋਣਗੇ ਪੱਛਮੀ ਬੰਗਾਲ ਦੇ ਨਵੇਂ ਮੁੱਖ ਮੰਤਰੀ

57 minutes ago
Ludhiana:  ਮਲੌਦ ਦਾ ਨਾਇਬ ਤਹਿਸੀਲਦਾਰ Suspend

20 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਰਾਮਪੁਰ ਗੁੱਜਰਾਂ ਦੇ 87 ਪਰਿਵਾਰਾਂ ਨੂੰ ਮਕਾਨਾਂ ਦੀ ਮਾਲਕੀ ਦੇ ਸਰਟੀਫਿਕੇਟ ਵੰਡੇ

1 hour ago
ਬੀਬੀਐੇਮਬੀ ਵੱਲੋਂ ਮਨਾਇਆ ਗਿਆ ਰੈਡ ਕ੍ਰਾਸ ਦਿਵਸ

ਪਿੰਡਾਂ ਦੀ ਕਾਇਆਕਲਪ ਲਈ ਨਿੱਠ ਕੇ ਕੰਮ ਕਰਨ ਅਧਿਕਾਰੀ, ਵਿਕਾਸ ਫੰਡਾਂ ਦੀ ਕੋਈ ਕਮੀ ਨਹੀਂ : ਡਾ. ਹਿਮਾਂਸ਼ੂ ਅਗਰਵਾਲ

ਪਿੰਡ ਫਤਿਹਗੜ੍ਹ ਛੰਨਾ ਵਿਖੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਆਧੁਨਿਕ ਲਾਇਬਰੇਰੀ ਦਾ ਨੀਂਹ ਪੱਥਰ ਰੱਖਿਆ

ਕਾਂਗਰਸ ਦੇ ਸਾਬਕਾ ਰਾਸ਼ਟਰੀ ਟਰੇਡ ਯੂਨੀਅਨ ਦੇ ਜਨਰਲ ਸਕੱਤਰ ਕੰਵਰ ਉਦੈ ਸਿੰਘ ਰਾਠੌੜ ‘ਆਪ’ ਵਿੱਚ ਸ਼ਾਮਲ

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਸੰਗਰੂਰ ਹਲਕੇ ’ਚ ਲੋਕ ਅੰਦੋਲਨ ਬਣਾਉਣ ਵੱਲ ਵੱਡਾ ਕਦਮ; ਨਰਿੰਦਰ ਕੌਰ ਭਰਾਜ ਨੇ ਤਿੰਨ ਜਾਗਰੂਕਤਾ ਈ-ਰਿਕਸ਼ਾ ਨੂੰ ਦਿੱਤੀ ਹਰੀ ਝੰਡੀ

29.82 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦੇ ਅਹਿਮ ਪੜਾਅ ਵਜੋਂ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ ਸ਼ੇਰੋਂ ਗਊਸਾਲਾ ਦੇ ਮੁਖੀ ਸ੍ਰੀ ਸ੍ਰੀ 1008 ਚੰਦਰ ਮੁਨੀ ਨੇ ਕਰਵਾਈ

2 hours ago
Hanta virus ਨੂੰ ਲੈ ਕੇ WHO ਨੇ 12 ਦੇਸ਼ਾਂ ਨੂੰ ਕੀਤਾ ਅਲਰਟ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ

ਪੰਜਾਬ ਟੈਕਸ ਵਿਭਾਗ ਵੱਲੋਂ ਫਰਜ਼ੀ ਬਿਲਿੰਗ ਦੇ ਵੱਡੇ ਰੈਕੇਟ ਦਾ ਪਰਦਾਫਾਸ਼; ਲੁਧਿਆਣਾ ਆਧਾਰਿਤ ਫਰਮ ਦਾ ਡਾਇਰੈਕਟਰ ਗ੍ਰਿਫਤਾਰ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਦਸਤੀ ਮਨਜ਼ੂਰੀਆਂ ਨੂੰ ਖ਼ਤਮ ਕਰਨ ਅਤੇ ਵਿੱਤੀ ਸ਼ਾਸਨ ਵਿੱਚ ਪਾਰਦਰਸ਼ਤਾ ਵਧਾਉਣ ਲਈ ਡਿਜੀਟਲ ਈ-ਸੈਂਕਸ਼ਨ ਸਿਸਟਮ ਕੀਤਾ ਲਾਂਚ

Hindi News
English News
Friday, May 8, 2026
No Result
View All Result
32 °c
Chandigarh
32 ° Sat
35 ° Sun
36 ° Mon
34 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

West Bengal New CM: ਸ਼ੁਭੇਂਦੂ ਅਧਿਕਾਰੀ ਹੋਣਗੇ ਪੱਛਮੀ ਬੰਗਾਲ ਦੇ ਨਵੇਂ ਮੁੱਖ ਮੰਤਰੀ

May 8, 2026
in ਖਬਰਾਂ, ਰਾਸ਼ਟਰੀ
West Bengal New CM: ਸ਼ੁਭੇਂਦੂ ਅਧਿਕਾਰੀ ਹੋਣਗੇ ਪੱਛਮੀ ਬੰਗਾਲ ਦੇ ਨਵੇਂ ਮੁੱਖ ਮੰਤਰੀ

West Bengal New CM: ਸ਼ੁਭੇਂਦੂ ਅਧਿਕਾਰੀ ਹੋਣਗੇ ਪੱਛਮੀ ਬੰਗਾਲ ਦੇ ਨਵੇਂ ਮੁੱਖ ਮੰਤਰੀ

ਨਵੀ ਦਿੱਲੀ, 8 ਮਈ 2026 (ਵਿਸ਼ਵ ਵਾਰਤਾ) : ਪੱਛਮੀ ਬੰਗਾਲ ਦੇ ਨਵੇਂ ਮੁੱਖ ਮੰਤਰੀ ਦਾ ਐਲਾਨ ਹੋ ਗਿਆ ਹੈ । ਬੀਜੇਪੀ ਆਗੂ ਸ਼ੁਭੇਂਦੂ ਅਧਿਕਾਰੀ ਪੱਛਮੀ ਬੰਗਾਲ ਦੇ ਨਵੇਂ ਮੁੱਖ ਮੰਤਰੀ ਹੋਣਗੇ। ਸ਼ੁੱਕਰਵਾਰ ਨੂੰ ਕੋਲਕਾਤਾ ਵਿੱਚ ਬੀਜੇਪੀ ਵਿਧਾਇਕ ਦਲ ਦੀ ਬੈਠਕ ਵਿੱਚ ਉਨ੍ਹਾਂ ਨੂੰ ਨੇਤਾ ਚੁਣਿਆ ਗਿਆ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਮਾਂਝੀ ਦੀ ਮੌਜੂਦਗੀ ਵਿੱਚ ਉਨ੍ਹਾਂ ਦੇ ਨਾਮ ਦਾ ਐਲਾਨ ਕੀਤਾ ਗਿਆ।

ਸ਼ੁਭੇਂਦੂ ਅਧਿਕਾਰੀ ਅੱਜ ਯਾਨੀ ਸ਼ੁੱਕਰਵਾਰ ਸ਼ਾਮ 6:30 ਵਜੇ ਰਾਜਪਾਲ ਆਰ.ਐਨ. ਰਵੀ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਉਹ ਭਾਜਪਾ ਵਿਧਾਇਕਾਂ ਦੇ ਸਮਰਥਨ ਦਾ ਪੱਤਰ ਸੌਂਪਣਗੇ ਅਤੇ ਅਧਿਕਾਰਤ ਤੌਰ ‘ਤੇ ਪੱਛਮੀ ਬੰਗਾਲ ਵਿੱਚ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ।ਸੁਭੇਂਦੂ ਕੱਲ੍ਹ ਸਵੇਰੇ 10 ਵਜੇ ਕੋਲਕਾਤਾ ਦੇ ਬ੍ਰਿਗੇਡ ਪਰੇਡ ਗਰਾਊਂਡ ਵਿੱਚ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਮੋਦੀ, ਅਮਿਤ ਸ਼ਾਹ ਸਮੇਤ NDA ਦੇ ਕਈ ਵੱਡੇ ਆਗੂ ਸ਼ਾਮਲ ਹੋਣਗੇ।

ਭਾਜਪਾ ਨੇ ਵਿਧਾਨ ਸਭਾ ਚੋਣਾਂ ਵਿੱਚ 207 ਸੀਟਾਂ ਜਿੱਤੀਆਂ ਹਨ। 56 ਸਾਲਾ ਸ਼ੁਭੇਂਦੂ ਅਧਿਕਾਰੀ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿੱਚ ਨੰਦੀਗ੍ਰਾਮ ਅਤੇ ਭਵਾਨੀਪੁਰ ਤੋਂ ਜਿੱਤੇ ਹਨ। ਉਨ੍ਹਾਂ ਨੇ ਭਵਾਨੀਪੁਰ ਵਿੱਚ ਮਮਤਾ ਬੈਨਰਜੀ ਨੂੰ ਹਰਾਇਆ ਹੈ। ਪੱਛਮੀ ਬੰਗਾਲ ਬੀਜੇਪੀ ਪ੍ਰਧਾਨ ਸਮਿਕ ਭੱਟਾਚਾਰਿਆ ਨੇ ਸ਼ੁਭੇਂਦੂ ਅਧਿਕਾਰੀ ਦੇ ਨਾਮ ਦਾ ਪ੍ਰਸਤਾਵ ਰੱਖਿਆ, ਜਿਸ ‘ਤੇ ਵਿਧਾਇਕਾਂ ਨੇ ਸਰਬਸੰਮਤੀ ਨਾਲ ਮੋਹਰ ਲਗਾਈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Ludhiana:  ਮਲੌਦ ਦਾ ਨਾਇਬ ਤਹਿਸੀਲਦਾਰ Suspend

Ludhiana: ਮਲੌਦ ਦਾ ਨਾਇਬ ਤਹਿਸੀਲਦਾਰ Suspend

by Jaspreet Kaur
May 8, 2026
0

Ludhiana: ਮਲੌਦ ਦਾ ਨਾਇਬ ਤਹਿਸੀਲਦਾਰ Suspend ਚੰਡੀਗੜ੍ਹ, 8 ਮਈ 2026 (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਨੇ ਪਾਇਲ ਵਿਧਾਨ ਸਭਾ ਹਲਕੇ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਰਾਮਪੁਰ ਗੁੱਜਰਾਂ ਦੇ 87 ਪਰਿਵਾਰਾਂ ਨੂੰ ਮਕਾਨਾਂ ਦੀ ਮਾਲਕੀ ਦੇ ਸਰਟੀਫਿਕੇਟ ਵੰਡੇ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਰਾਮਪੁਰ ਗੁੱਜਰਾਂ ਦੇ 87 ਪਰਿਵਾਰਾਂ ਨੂੰ ਮਕਾਨਾਂ ਦੀ ਮਾਲਕੀ ਦੇ ਸਰਟੀਫਿਕੇਟ ਵੰਡੇ

by Ankit
May 8, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਰਾਮਪੁਰ ਗੁੱਜਰਾਂ ਦੇ 87 ਪਰਿਵਾਰਾਂ ਨੂੰ ਮਕਾਨਾਂ ਦੀ ਮਾਲਕੀ ਦੇ ਸਰਟੀਫਿਕੇਟ ਵੰਡੇ ਦਿੜ੍ਹਬਾ,...

ਬੀਬੀਐੇਮਬੀ ਵੱਲੋਂ ਮਨਾਇਆ ਗਿਆ ਰੈਡ ਕ੍ਰਾਸ ਦਿਵਸ

ਬੀਬੀਐੇਮਬੀ ਵੱਲੋਂ ਮਨਾਇਆ ਗਿਆ ਰੈਡ ਕ੍ਰਾਸ ਦਿਵਸ

by Ankit
May 8, 2026
0

ਬੀਬੀਐੇਮਬੀ ਵੱਲੋਂ ਮਨਾਇਆ ਗਿਆ ਰੈਡ ਕ੍ਰਾਸ ਦਿਵਸ ਤਲਵਾੜਾ, 8 ਮਈ (ਵਿਸ਼ਵ ਵਾਰਤਾ);- ਮੁੱਖ ਇੰਜਨੀਅਰ ਰਾਕੇਸ਼ ਗੁਪਤਾ ਦੇ ਨਿਰਦੇਸ਼ਾਂ ਤੇ ਬੀਬੀਐਮਬੀ...

ਪਿੰਡਾਂ ਦੀ ਕਾਇਆਕਲਪ ਲਈ ਨਿੱਠ ਕੇ ਕੰਮ ਕਰਨ ਅਧਿਕਾਰੀ, ਵਿਕਾਸ ਫੰਡਾਂ ਦੀ ਕੋਈ ਕਮੀ ਨਹੀਂ : ਡਾ. ਹਿਮਾਂਸ਼ੂ ਅਗਰਵਾਲ

ਪਿੰਡਾਂ ਦੀ ਕਾਇਆਕਲਪ ਲਈ ਨਿੱਠ ਕੇ ਕੰਮ ਕਰਨ ਅਧਿਕਾਰੀ, ਵਿਕਾਸ ਫੰਡਾਂ ਦੀ ਕੋਈ ਕਮੀ ਨਹੀਂ : ਡਾ. ਹਿਮਾਂਸ਼ੂ ਅਗਰਵਾਲ

by Ankit
May 8, 2026
0

ਪਿੰਡਾਂ ਦੀ ਕਾਇਆਕਲਪ ਲਈ ਨਿੱਠ ਕੇ ਕੰਮ ਕਰਨ ਅਧਿਕਾਰੀ, ਵਿਕਾਸ ਫੰਡਾਂ ਦੀ ਕੋਈ ਕਮੀ ਨਹੀਂ : ਡਾ. ਹਿਮਾਂਸ਼ੂ ਅਗਰਵਾਲ -ਡਿਪਟੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Ludhiana:  ਮਲੌਦ ਦਾ ਨਾਇਬ ਤਹਿਸੀਲਦਾਰ Suspend

Ludhiana: ਮਲੌਦ ਦਾ ਨਾਇਬ ਤਹਿਸੀਲਦਾਰ Suspend

by Jaspreet Kaur
May 8, 2026
0

Ludhiana: ਮਲੌਦ ਦਾ ਨਾਇਬ ਤਹਿਸੀਲਦਾਰ Suspend ਚੰਡੀਗੜ੍ਹ, 8 ਮਈ 2026 (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਨੇ ਪਾਇਲ ਵਿਧਾਨ ਸਭਾ ਹਲਕੇ...

Most Popular

IPL 2026 : ਸਨਰਾਈਜ਼ਰਜ਼ ਹੈਦਰਾਬਾਦ ਨੇ ਲਗਾਤਾਰ ਚੌਥੀ ਜਿੱਤ ਕੀਤੀ ਦਰਜ ; ਰਾਜਸਥਾਨ ਰਾਇਲਜ਼ ਨੂੰ 5 ਵਿਕਟਾਂ ਨਾਲ ਹਰਾਇਆ

by Navjot
2 weeks ago
0

IPL 2026 : ਸਨਰਾਈਜ਼ਰਜ਼ ਹੈਦਰਾਬਾਦ ਨੇ ਲਗਾਤਾਰ ਚੌਥੀ ਜਿੱਤ ਕੀਤੀ ਦਰਜ ; ਰਾਜਸਥਾਨ ਰਾਇਲਜ਼ ਨੂੰ 5 ਵਿਕਟਾਂ ਨਾਲ ਹਰਾਇਆ  ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 