• Latest
  • Trending
ਹੁਣ 24 ਘੰਟਿਆਂ ਬਾਅਦ ਗਾਇਬ ਨਹੀਂ ਹੋਵੇਗਾ Whatsapp ਸਟੇਟਸ!

2 hours ago
ਕੇਂਦਰੀ ਜੇਲ੍ਹ, ਅੰਮ੍ਰਿਤਸਰ ਦੇ ਟਰਾਂਜ਼ਿਟ ਕੈਂਪ ਵਿੱਚ ਰਹਿ ਰਹੇ 9 ਬੰਗਲਾਦੇਸ਼ੀ ਨਾਗਰਿਕਾਂ ਦੀ ਵਤਨ ਵਾਪਸੀ

40 minutes ago
ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ: ਕਈ ਆਈਏਐਸ ਅਧਿਕਾਰੀ ਕੀਤੇ ਇਧਰੋਂ – ਓਧਰ

50 minutes ago
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
ਪੰਜਾਬ ‘ਚ ਵੱਡੇ ਪੱਧਰ ‘ਤੇ PCS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST

ਪੰਜਾਬ ‘ਚ ਵੱਡੇ ਪੱਧਰ ‘ਤੇ PCS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਭੁਪਿੰਦਰ ਸਿੰਘ ਬਾਜਵਾ ਬਣੇ ਬਟਾਲਾ ਨਗਰ ਨਿਗਮ ਦੇ ਨਵੇਂ ਮੇਅਰ

3 hours ago
ਪਟਿਆਲਾ ਦੇ ਡੋਗਰਾ ਮੁਹੱਲਾ ‘ਚ ਗੰਦੇ ਪਾਣੀ ਕਾਰਨ ਫੈਲਿਆ ਪੀਲੀਆ; ਕਈ ਲੋਕ ਹਸਪਤਾਲ ਦਾਖਲ

ਮੱਧ ਪ੍ਰਦੇਸ਼ ਤੋਂ ਬਿਨਾਂ ਮੁਕਾਬਲਾ ਰਾਜ ਸਭਾ ਮੈਂਬਰ ਚੁਣੇ ਗਏ ਤਰੁਣ ਚੁੱਘ

4 hours ago
ਸੋਨਾ ਹੋਇਆ ਸਸਤਾ; ਗਹਿਣੇ ਖਰੀਦਣ ਵਾਲਿਆਂ ਦੇ ਖਿੜੇ ਚਿਹਰੇ!

ਮੋਹਾਲੀ : 10ਵੀਂ ਮੰਜ਼ਿਲ ਤੋਂ ਡਿੱਗ ਕੇ SBI ਬੈਂਕ ਮੁਲਾਜ਼ਮ ਦੀ ਮੌਤ

5 hours ago
ਅੰਮ੍ਰਿਤਸਰ ‘ਚ 30 ਕਿਲੋ ਹੈਰੋਇਨ ਬਰਾਮਦ; ਦੋ ਨਾਬਾਲਗਾਂ ਸਮੇਤ ਛੇ ਵਿਅਕਤੀ ਗ੍ਰਿਫ਼ਤਾਰ

ਤਰੱਕੀ ਮਾਮਲਿਆਂ ‘ਚ ਹੱਕਦਾਰਾਂ ਨੂੰ ਨਿਆਂ ਦੇਣ ਲਈ ਰੋਸਟਰ ਰਜਿਸਟਰ ਚੈਕਿੰਗ ਕਮੇਟੀਆਂ ਦੀ ਸਿਖਲਾਈ ਤੁਰੰਤ ਯਕੀਨੀ ਬਣਾਈ ਜਾਵੇ: ਜਸਵੀਰ ਸਿੰਘ ਗੜ੍ਹੀ

Hindi News
English News
Thursday, June 11, 2026
No Result
View All Result
27 °c
Chandigarh
31 ° Fri
33 ° Sat
33 ° Sun
33 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹੁਣ 24 ਘੰਟਿਆਂ ਬਾਅਦ ਗਾਇਬ ਨਹੀਂ ਹੋਵੇਗਾ Whatsapp ਸਟੇਟਸ!

June 11, 2026
in ਖਬਰਾਂ, ਰਾਸ਼ਟਰੀ
ਹੁਣ 24 ਘੰਟਿਆਂ ਬਾਅਦ ਗਾਇਬ ਨਹੀਂ ਹੋਵੇਗਾ Whatsapp ਸਟੇਟਸ!

ਹੁਣ 24 ਘੰਟਿਆਂ ਬਾਅਦ ਗਾਇਬ ਨਹੀਂ ਹੋਵੇਗਾ Whatsapp ਸਟੇਟਸ!

– ਜਾਣੋ ਕਿਵੇਂ ਕੰਮ ਕਰੇਗਾ ਵਟਸਐਪ ਦਾ ਇਹ ਨਵਾਂ ਤੇ ਖਾਸ ਆਰਕਾਈਵ ਫੀਚਰ

ਚੰਡੀਗੜ੍ਹ, 11 ਜੂਨ 2026 (ਵਿਸ਼ਵ ਵਾਰਤਾ) : ਇੰਸਟੈਂਟ ਮੈਸੇਜਿੰਗ ਐਪ ਵਟਸਐਪ ਆਪਣੇ ਯੂਜ਼ਰਸ ਦੇ ਅਨੁਭਵ ਨੂੰ ਬਿਹਤਰ ਬਣਾਉਣ ਲਈ ਨਵੇਂ-ਨਵੇਂ ਫੀਚਰਸ ਲਿਆਉਂਦਾ ਰਹਿੰਦਾ ਹੈ। ਹੁਣ ਕੰਪਨੀ ਇੱਕ ਅਜਿਹਾ ਫੀਚਰ ਲਿਆਉਣ ਦੀ ਤਿਆਰੀ ਵਿੱਚ ਹੈ, ਜੋ ਖ਼ਾਸ ਕਰਕੇ ਸਟੇਟਸ ਲਗਾਉਣ ਵਾਲਿਆਂ ਲਈ ਹੈ।

ਅਜੇ ਤੱਕ ਜੇਕਰ ਤੁਸੀਂ ਕੋਈ ਬਹੁਤ ਹੀ ਫੋਟੋ ਜਾਂ ਵੀਡੀਓ ਵਟਸਐਪ ਸਟੇਟਸ ‘ਤੇ ਲਗਾਉਂਦੇ ਹੋ, ਤਾਂ ਉਹ 24 ਘੰਟਿਆਂ ਬਾਅਦ ਗਾਇਬ ਹੋ ਜਾਂਦਾ ਹੈ, ਜਿਸ ਤੋਂ ਬਾਅਦ ਉਸਦਾ ਕੋਈ ਬੈਕਅੱਪ ਵੀ ਨਹੀਂ ਬਚਦਾ। ਯੂਜ਼ਰਸ ਦੀ ਇਸੇ ਮੁਸ਼ਕਲ ਨੂੰ ਦੂਰ ਕਰਨ ਲਈ ਵਟਸਐਪ ਹੁਣ ਤੱਕ ਦਾ ਸਭ ਤੋਂ ਵੱਡਾ ਅਤੇ ਧਮਾਕੇਦਾਰ ਅਪਡੇਟ ਲੈ ਕੇ ਆ ਰਿਹਾ ਹੈ। ਹੁਣ ਤੁਹਾਡਾ ਸਟੇਟਸ 24 ਘੰਟਿਆਂ ਬਾਅਦ ਪੂਰੀ ਤਰ੍ਹਾਂ ਗਾਇਬ ਨਹੀਂ ਹੋਵੇਗਾ, ਬਲਕਿ ਹਮੇਸ਼ਾ ਲਈ ਤੁਹਾਡੇ ਕੋਲ ਸੇਵ ਰਹੇਗਾ।

ਨਵੇਂ ਫੀਚਰ ਦੇ ਆਉਣ ਤੋਂ ਬਾਅਦ ਸਭ ਕੁਝ ਬਦਲਣ ਵਾਲਾ ਹੈ, ਵਟਸਐਪ ਦੇ ਇਸ ਨਵੇਂ ਫੀਚਰ ਦੀ ਵਰਤੋਂ ਕਰਨ ਲਈ ਯੂਜ਼ਰ ਨੂੰ ਸਭ ਤੋਂ ਪਹਿਲਾਂ ਵਟਸਐਪ ਦੀ ਸੈਟਿੰਗ ਵਿੱਚ ਜਾਣਾ ਪਵੇਗਾ।

ਜਿਵੇਂ ਹੀ ਤੁਹਾਡੇ ਸਟੇਟਸ ਦੇ 24 ਘੰਟੇ ਪੂਰੇ ਹੋਣਗੇ, ਉਹ ਆਪਣੇ-ਆਪ ਡਿਲੀਟ ਹੋਣ ਦੀ ਬਜਾਏ ਇੱਕ ਪ੍ਰਾਈਵੇਟ ਆਰਕਾਈਵ (Archive) ਫੋਲਡਰ ਵਿੱਚ ਚਲਾ ਜਾਵੇਗਾ। ਇਸ ਆਰਕਾਈਵ ਫੋਲਡਰ ਨੂੰ ਸਿਰਫ਼ ਤੁਸੀਂ ਹੀ ਦੇਖ ਸਕੋਗੇ। ਇਸਦਾ ਐਕਸੈਸ ਦੂਜਿਆਂ ਕੋਲ ਨਹੀਂ ਹੋਵੇਗਾ। ਤੁਸੀਂ ਜਦੋਂ ਚਾਹੋ ਇਸ ਫੋਲਡਰ ਵਿੱਚ ਜਾ ਕੇ ਆਪਣੇ ਪੁਰਾਣੇ ਸਟੇਟਸ ਨੂੰ ਫਿਰ ਤੋਂ ਦੇਖ ਸਕਦੇ ਹੋ, ਉਸ ਨੂੰ ਆਰਗੇਨਾਈਜ਼ ਕਰ ਸਕਦੇ ਹੋ ਜਾਂ ਫਿਰ ਤੋਂ ਰੀ-ਪੋਸਟ ਕਰ ਸਕਦੇ ਹੋ।

ਇਸ ਨਵੇਂ ਫ਼ੀਚਰ ਲਈ ਤੁਹਾਨੂੰ ਵਟਸਐਪ ਦੀ ਸੈਟਿੰਗ ਵਿੱਚ ‘ਸਟੋਰੇਜ ਐਂਡ ਡੇਟਾ’ ਦੇ ਆਪਸ਼ਨ ‘ਤੇ ਕਲਿੱਕ ਕਰਨਾ ਹੋਵੇਗਾ। ਇੱਥੇ ਹੀ ਇਸ ਫੀਚਰ ਨੂੰ ਆਨ (ਚਾਲੂ) ਕਰਨ ਦਾ ਆਪਸ਼ਨ ਮਿਲੇਗਾ। ਫੀਚਰ ਆਨ ਹੋਣ ਤੋਂ ਬਾਅਦ ਆਰਕਾਈਵ ਕੀਤੇ ਗਏ ਸਟੇਟਸ ਨੂੰ ‘ਅਪਡੇਟਸ’ ਟੈਬ ਦੇ ਅੰਦਰ ‘ਸਟੇਟਸ ਆਰਕਾਈਵ’ (Status Archive) ਮੇਨੂ ਵਿੱਚ ਜਾ ਕੇ ਦੇਖਿਆ ਜਾ ਸਕੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੇਂਦਰੀ ਜੇਲ੍ਹ, ਅੰਮ੍ਰਿਤਸਰ ਦੇ ਟਰਾਂਜ਼ਿਟ ਕੈਂਪ ਵਿੱਚ ਰਹਿ ਰਹੇ 9 ਬੰਗਲਾਦੇਸ਼ੀ ਨਾਗਰਿਕਾਂ ਦੀ ਵਤਨ ਵਾਪਸੀ

ਕੇਂਦਰੀ ਜੇਲ੍ਹ, ਅੰਮ੍ਰਿਤਸਰ ਦੇ ਟਰਾਂਜ਼ਿਟ ਕੈਂਪ ਵਿੱਚ ਰਹਿ ਰਹੇ 9 ਬੰਗਲਾਦੇਸ਼ੀ ਨਾਗਰਿਕਾਂ ਦੀ ਵਤਨ ਵਾਪਸੀ

by Jaspreet Kaur
June 11, 2026
0

ਕੇਂਦਰੀ ਜੇਲ੍ਹ, ਅੰਮ੍ਰਿਤਸਰ ਦੇ ਟਰਾਂਜ਼ਿਟ ਕੈਂਪ ਵਿੱਚ ਰਹਿ ਰਹੇ 9 ਬੰਗਲਾਦੇਸ਼ੀ ਨਾਗਰਿਕਾਂ ਦੀ ਵਤਨ ਵਾਪਸੀ ਅੰਮ੍ਰਿਤਸਰ, 11 ਜੂਨ, 2026 (ਵਿਸ਼ਵ...

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ: ਕਈ ਆਈਏਐਸ ਅਧਿਕਾਰੀ ਕੀਤੇ ਇਧਰੋਂ – ਓਧਰ

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ: ਕਈ ਆਈਏਐਸ ਅਧਿਕਾਰੀ ਕੀਤੇ ਇਧਰੋਂ – ਓਧਰ

by Jaspreet Kaur
June 11, 2026
0

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ: ਕਈ ਆਈਏਐਸ ਅਧਿਕਾਰੀ ਕੀਤੇ ਇਧਰੋਂ - ਓਧਰ - ਦੇਖੋ ਮੁਕੰਮਲ ਸੂਚੀ ਚੰਡੀਗੜ੍ਹ, 11 ਜੂਨ,...

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 11, 2026
0

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇਸ਼...

ਪੰਜਾਬ ‘ਚ ਵੱਡੇ ਪੱਧਰ ‘ਤੇ PCS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST

ਪੰਜਾਬ ‘ਚ ਵੱਡੇ ਪੱਧਰ ‘ਤੇ PCS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST

by Jaspreet Kaur
June 11, 2026
0

ਪੰਜਾਬ 'ਚ ਵੱਡੇ ਪੱਧਰ 'ਤੇ PCS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST ਚੰਡੀਗੜ੍ਹ, 11 ਜੂਨ (ਵਿਸ਼ਵ ਵਾਰਤਾ) :  ਪੰਜਾਬ ਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਕੇਂਦਰੀ ਜੇਲ੍ਹ, ਅੰਮ੍ਰਿਤਸਰ ਦੇ ਟਰਾਂਜ਼ਿਟ ਕੈਂਪ ਵਿੱਚ ਰਹਿ ਰਹੇ 9 ਬੰਗਲਾਦੇਸ਼ੀ ਨਾਗਰਿਕਾਂ ਦੀ ਵਤਨ ਵਾਪਸੀ

ਕੇਂਦਰੀ ਜੇਲ੍ਹ, ਅੰਮ੍ਰਿਤਸਰ ਦੇ ਟਰਾਂਜ਼ਿਟ ਕੈਂਪ ਵਿੱਚ ਰਹਿ ਰਹੇ 9 ਬੰਗਲਾਦੇਸ਼ੀ ਨਾਗਰਿਕਾਂ ਦੀ ਵਤਨ ਵਾਪਸੀ

by Jaspreet Kaur
June 11, 2026
0

ਕੇਂਦਰੀ ਜੇਲ੍ਹ, ਅੰਮ੍ਰਿਤਸਰ ਦੇ ਟਰਾਂਜ਼ਿਟ ਕੈਂਪ ਵਿੱਚ ਰਹਿ ਰਹੇ 9 ਬੰਗਲਾਦੇਸ਼ੀ ਨਾਗਰਿਕਾਂ ਦੀ ਵਤਨ ਵਾਪਸੀ ਅੰਮ੍ਰਿਤਸਰ, 11 ਜੂਨ, 2026 (ਵਿਸ਼ਵ...

Most Popular

Punjab ਦੇ ਸਾਬਕਾ ਮੁੱਖ ਮੰਤਰੀ ਦੇ ਨਾਂ ’ਤੇ ਲਾਹੌਰ ਦੇ ਕਾਲਜ ’ਚ ਕਲਾਸਰੂਮ ਦਾ ਹੋਵੇਗਾ ਨਾਮਕਰਨ

by Ranjit Singh
4 days ago
0

Punjab ਦੇ ਸਾਬਕਾ ਮੁੱਖ ਮੰਤਰੀ ਦੇ ਨਾਂ ’ਤੇ ਲਾਹੌਰ ਦੇ ਕਾਲਜ ’ਚ ਕਲਾਸਰੂਮ ਦਾ ਹੋਵੇਗਾ ਨਾਮਕਰਨ ਚੰਡੀਗੜ੍ਹ, 7 ਜੂਨ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 