• Latest
  • Trending
White House ਦੀ ਪ੍ਰੈੱਸ ਸਕੱਤਰ ਕੈਰੋਲਿਨ ਲੇਵਿਟ ਬਣੀ ਮਾਂ; ਧੀ ਨਾਲ ਫੋਟੋ ਕੀਤੀ ਸਾਂਝੀ

1 hour ago
ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ, ਨੀਤੀ ਆਯੋਗ ਦੀ ਰਿਪੋਰਟ ਵਿੱਚ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉੱਭਰਿਆ: ਹਰਜੋਤ ਸਿੰਘ ਬੈਂਸ

20 minutes ago
Myanmar ਦੀ ਧਰਤੀ ਨੇ ਉਗਲਿਆ ਵੱਡਾ ਖ਼ਜ਼ਾਨਾ; ਮੋਗੋਕ ‘ਚੋਂ ਮਿਲਿਆ ਬੇਸ਼ਕੀਮਤੀ ਰਤਨ

28 minutes ago
NRI ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਪੰਜਾਬ ਸਰਕਾਰ ਦੀ ਵਿਸ਼ੇਸ਼ “ਆਨਲਾਈਨ ਮਿਲਣੀ”

43 minutes ago
AAP ਵਿਧਾਇਕ ਡਿੰਪੀ ਢਿੱਲੋਂ ਦੀ ਗੱਡੀ ਰੋਕਣ ਦਾ ਮਾਮਲਾ: ਵਿਧਾਇਕ ਨੇ ਵੀਡੀਓ ਜਾਰੀ ਕਰਕੇ ਰੱਖਿਆ ਆਪਣਾ ਪੱਖ

2 hours ago
Chandigarh : ਜੰਗਲ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ ‘ਚ ਦਹਿਸ਼ਤ

3 hours ago
IPL 2026 CSK vs LSG: ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ Toss

Chandigarh ਵਿੱਚ ਸਮਗਲਰ ਦੀ 93 ਲੱਖ ਰੁਪਏ ਦੀ ਜਾਇਦਾਦ ਅਟੈਚ

4 hours ago
Punjab: ਫਤਿਹਗੜ੍ਹ ਸਾਹਿਬ ਵਿੱਚ ਭਿਆਨਕ ਸੜਕ ਹਾਦਸਾ, 3 ਮੌਤਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Tamil Nadu CM ਬਣਨ ‘ਤੇ ਵਿਜੇ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਭੇਜਿਆ ‘ਖਾਸ’ ਸੁਨੇਹਾ; ਪੜ੍ਹੋ ਕੀ ਕਿਹਾ

SGPC ਵੱਲੋਂ ਲੰਗਰ ਸ੍ਰੀ ਗੁਰੂ ਰਾਦਮਾਸ ਜੀ ਤੋਂ ਬਾਬਾ ਅਟੱਲ ਰਾਇ ਸਾਹਿਬ ਨੂੰ ਜਾਂਦੇ ਰਸਤੇ ਦੇ ਨਵੀਕੀਰਨ ਅਤੇ ਸੁੰਦਰੀਕਰਨ ਦੀ ਸੇਵਾ ਆਰੰਭ

6 hours ago
Punjab: ਹਲਵਾਰਾ ਏਅਰਪੋਰਟ ਤੋਂ ਪਹਿਲੀ ਫਲਾਈਟ 15 ਮਈ ਨੂੰ ਭਰੇਗੀ ਉਡਾਣ

Hindi News
English News
Sunday, May 10, 2026
No Result
View All Result
35 °c
Chandigarh
34 ° Mon
36 ° Tue
34 ° Wed
35 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

White House ਦੀ ਪ੍ਰੈੱਸ ਸਕੱਤਰ ਕੈਰੋਲਿਨ ਲੇਵਿਟ ਬਣੀ ਮਾਂ; ਧੀ ਨਾਲ ਫੋਟੋ ਕੀਤੀ ਸਾਂਝੀ

May 10, 2026
in ਅੰਤਰਰਾਸ਼ਟਰੀ, ਖਬਰਾਂ
White House ਦੀ ਪ੍ਰੈੱਸ ਸਕੱਤਰ ਕੈਰੋਲਿਨ ਲੇਵਿਟ ਬਣੀ ਮਾਂ; ਧੀ ਨਾਲ ਫੋਟੋ ਕੀਤੀ ਸਾਂਝੀ

White House ਦੀ ਪ੍ਰੈੱਸ ਸਕੱਤਰ ਕੈਰੋਲਿਨ ਲੇਵਿਟ ਬਣੀ ਮਾਂ; ਧੀ ਨਾਲ ਫੋਟੋ ਕੀਤੀ ਸਾਂਝੀ

– ਇਰਾਨ ਨੇ ਵਧਾਈ ਸੰਦੇਸ਼ ਰਾਹੀਂ ਯਾਦ ਕਰਵਾਇਆ ਮੀਨਾਬ ਦੇ ਸਕੂਲ ‘ਤੇ ਹੋਇਆ ਹਮਲਾ!

ਅਮਰੀਕਾ, 10 ਮਈ 2026 (ਵਿਸ਼ਵ ਵਾਰਤਾ)– ਈਰਾਨ ਨੇ ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕੈਰੋਲਿਨ ਲੇਵਿਟ ਨੂੰ ਉਨ੍ਹਾਂ ਦੀ ਬੇਟੀ ਦੇ ਜਨਮ ‘ਤੇ ਵਧਾਈ ਦਿੱਤੀ ਹੈ। ਲੇਵਿਟ ਨੇ ਬੀਤੇ ਦਿਨੀ ਦੱਸਿਆ ਸੀ ਕਿ ਉਹ ਮਾਂ ਬਣ ਗਈ ਹੈ ਅਤੇ ਉਸ ਨੇ ਇਕ ਬੇਟੀ ਨੂੰ ਜਨਮ ਦਿੱਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਆਪਣੀ ਬੇਟੀ ਦੀ ਤਸਵੀਰ ਸਾਂਝੀ ਕਰਕੇ ਆਪਣੀ ਖ਼ੁਸ਼ੀ ਦਾ ਇਜ਼ਹਾਰ ਕੀਤਾ ਸੀ।

ਲੇਵਿਟ ਨੂੰ ਵਧਾਈ ਦਿੰਦੇ ਹੋਏ ਆਰਮੇਨੀਆ ਸਥਿਤ ਈਰਾਨੀ ਦੂਤਾਵਾਸ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ ‘ਤੇ ਇਕ ਬਹੁਤ ਹੀ ਸਖ਼ਤ ਸੰਦੇਸ਼ ਪੋਸਟ ਕੀਤਾ ਹੈ। ਆਰਮੇਨੀਆ ਸਥਿਤ ਈਰਾਨੀ ਦੂਤਾਵਾਸ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਕਿ, “ਤੁਹਾਨੂੰ ਬਹੁਤ-ਬਹੁਤ ਵਧਾਈ। ਬੱਚੇ ਮਾਸੂਮ ਅਤੇ ਪਿਆਰੇ ਹੁੰਦੇ ਹਨ। ਪਰ ਉਹ 168 ਬੱਚੇ ਵੀ ਤੁਹਾਡੇ ਬੱਚੇ ਵਾਂਗ ਹੀ ਮਾਸੂਮ ਸਨ। ਜਿਨ੍ਹਾਂ ਨੂੰ ਤੁਹਾਡੇ ਬੌਸ (ਅਮਰੀਕੀ ਰਾਸ਼ਟਰਪਤੀ) ਨੇ ਮੀਨਾਬ ਦੇ ਸਕੂਲ ਵਿੱਚ ਮਾਰ ਦਿੱਤਾ ਅਤੇ ਤੁਸੀਂ ਉਸ ਹਮਲੇ ਨੂੰ ਜਾਇਜ਼ ਠਹਿਰਾਇਆ ਸੀ। ਜਦੋਂ ਤੁਸੀਂ ਆਪਣੇ ਬੱਚੇ ਨੂੰ ਚੁੰਮਦੇ ਹੋ, ਤਾਂ ਉਨ੍ਹਾਂ ਬੱਚਿਆਂ ਦੀਆਂ ਮਾਵਾਂ ਬਾਰੇ ਵੀ ਜ਼ਰੂਰ ਸੋਚਿਓ।”

ਈਰਾਨ ਦਾ ਦੋਸ਼ ਹੈ ਕਿ ਲੇਵਿਟ ਨੇ ਉਸ ਹਮਲੇ ਨੂੰ ਸਹੀ ਠਹਿਰਾਇਆ ਸੀ। ਦੱਸ ਦਈਏ ਕਿ ਮੀਨਾਬ ਦੇ ਉਸ ਸਕੂਲ ‘ਤੇ ਹੋਏ ਹਮਲੇ ਵਿੱਚ 73 ਲੜਕੇ ਅਤੇ 47 ਲੜਕੀਆਂ ਦੀ ਮੌਤ ਹੋਈ ਸੀ। ਸਥਾਨਕ ਮੀਡੀਆ ਅਨੁਸਾਰ, ਹਮਲੇ ਵਿੱਚ ਕੁੱਲ 168 ਲੋਕ ਮਾਰੇ ਗਏ ਸਨ, ਜਿਨ੍ਹਾਂ ਵਿੱਚ 26 ਅਧਿਆਪਕ, 7 ਮਾਪੇ ਅਤੇ ਇੱਕ ਬੱਸ ਡਰਾਈਵਰ ਵੀ ਸ਼ਾਮਲ ਸੀ। ਇਹ ਹਮਲਾ ਉਸ ਸਮੇਂ ਹੋਇਆ ਸੀ ਜਦੋਂ ਅਮਰੀਕਾ ਅਤੇ ਇਸਰਾਈਲ ਨੇ ਈਰਾਨ ਵਿਰੁੱਧ ਫੌਜੀ ਕਾਰਵਾਈ ਕੀਤੀ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ, ਨੀਤੀ ਆਯੋਗ ਦੀ ਰਿਪੋਰਟ ਵਿੱਚ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉੱਭਰਿਆ: ਹਰਜੋਤ ਸਿੰਘ ਬੈਂਸ

ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ, ਨੀਤੀ ਆਯੋਗ ਦੀ ਰਿਪੋਰਟ ਵਿੱਚ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉੱਭਰਿਆ: ਹਰਜੋਤ ਸਿੰਘ ਬੈਂਸ

by Ankit
May 10, 2026
0

ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ, ਨੀਤੀ ਆਯੋਗ ਦੀ ਰਿਪੋਰਟ ਵਿੱਚ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ...

Myanmar ਦੀ ਧਰਤੀ ਨੇ ਉਗਲਿਆ ਵੱਡਾ ਖ਼ਜ਼ਾਨਾ; ਮੋਗੋਕ ‘ਚੋਂ ਮਿਲਿਆ ਬੇਸ਼ਕੀਮਤੀ ਰਤਨ

Myanmar ਦੀ ਧਰਤੀ ਨੇ ਉਗਲਿਆ ਵੱਡਾ ਖ਼ਜ਼ਾਨਾ; ਮੋਗੋਕ ‘ਚੋਂ ਮਿਲਿਆ ਬੇਸ਼ਕੀਮਤੀ ਰਤਨ

by Jaspreet Kaur
May 10, 2026
0

Myanmar ਦੀ ਧਰਤੀ ਨੇ ਉਗਲਿਆ ਵੱਡਾ ਖ਼ਜ਼ਾਨਾ; ਮੋਗੋਕ 'ਚੋਂ ਮਿਲਿਆ ਬੇਸ਼ਕੀਮਤੀ ਰਤਨ ਮਿਆਂਮਾਰ, 10 ਮਈ 2026 (ਵਿਸ਼ਵ ਵਾਰਤਾ): ਮਿਆਂਮਾਰ ਦੇ...

NRI ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਪੰਜਾਬ ਸਰਕਾਰ ਦੀ ਵਿਸ਼ੇਸ਼ “ਆਨਲਾਈਨ ਮਿਲਣੀ”

NRI ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਪੰਜਾਬ ਸਰਕਾਰ ਦੀ ਵਿਸ਼ੇਸ਼ “ਆਨਲਾਈਨ ਮਿਲਣੀ”

by Jaspreet Kaur
May 10, 2026
0

NRI ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਪੰਜਾਬ ਸਰਕਾਰ ਦੀ ਵਿਸ਼ੇਸ਼ “ਆਨਲਾਈਨ ਮਿਲਣੀ” ਚੰਡੀਗੜ੍ਹ, 10 ਮਈ (ਵਿਸ਼ਵ ਵਾਰਤਾ): ਵਿਦੇਸ਼ਾਂ...

AAP ਵਿਧਾਇਕ ਡਿੰਪੀ ਢਿੱਲੋਂ ਦੀ ਗੱਡੀ ਰੋਕਣ ਦਾ ਮਾਮਲਾ: ਵਿਧਾਇਕ ਨੇ ਵੀਡੀਓ ਜਾਰੀ ਕਰਕੇ ਰੱਖਿਆ ਆਪਣਾ ਪੱਖ

AAP ਵਿਧਾਇਕ ਡਿੰਪੀ ਢਿੱਲੋਂ ਦੀ ਗੱਡੀ ਰੋਕਣ ਦਾ ਮਾਮਲਾ: ਵਿਧਾਇਕ ਨੇ ਵੀਡੀਓ ਜਾਰੀ ਕਰਕੇ ਰੱਖਿਆ ਆਪਣਾ ਪੱਖ

by Jaspreet Kaur
May 10, 2026
0

AAP ਵਿਧਾਇਕ ਡਿੰਪੀ ਢਿੱਲੋਂ ਦੀ ਗੱਡੀ ਰੋਕਣ ਦਾ ਮਾਮਲਾ : ਵਿਧਾਇਕ ਨੇ ਵੀਡੀਓ ਜਾਰੀ ਕਰਕੇ ਰੱਖਿਆ ਆਪਣਾ ਪੱਖ ਚੰਡੀਗੜ੍ਹ, 10...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ, ਨੀਤੀ ਆਯੋਗ ਦੀ ਰਿਪੋਰਟ ਵਿੱਚ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉੱਭਰਿਆ: ਹਰਜੋਤ ਸਿੰਘ ਬੈਂਸ

ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ, ਨੀਤੀ ਆਯੋਗ ਦੀ ਰਿਪੋਰਟ ਵਿੱਚ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉੱਭਰਿਆ: ਹਰਜੋਤ ਸਿੰਘ ਬੈਂਸ

by Ankit
May 10, 2026
0

ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ, ਨੀਤੀ ਆਯੋਗ ਦੀ ਰਿਪੋਰਟ ਵਿੱਚ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ...

Most Popular

HEALTH : 2026 ਦੇ ਪਹਿਲੇ ਚਾਰ ਮਹੀਨਿਆਂ ਵਿੱਚ ਖਸਰੇ ਨਾਲ 70 ਤੋਂ ਵੱਧ ਬੱਚਿਆਂ ਦੀ ਮੌਤ

by Navjot
1 week ago
0

HEALTH : 2026 ਦੇ ਪਹਿਲੇ ਚਾਰ ਮਹੀਨਿਆਂ ਵਿੱਚ ਖਸਰੇ ਨਾਲ 70 ਤੋਂ ਵੱਧ ਬੱਚਿਆਂ ਦੀ ਮੌਤ   ਇਸਲਾਮਾਬਾਦ, 30 ਅਪ੍ਰੈਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 