• Latest
  • Trending
ਮਲਵਿੰਦਰ ਕੰਗ ਦਾ ਰਵਨੀਤ ਬਿੱਟੂ ‘ਤੇ ਜਵਾਬੀ ਹਮਲਾ, ਪੁੱਛਿਆ – ਤੁਹਾਨੂੰ Haryana ਨੂੰ ਪਾਣੀ ਦੇਣ ਦੀ ਇੰਨੀ ਚਿੰਤਾ ਕਿਉਂ ਹੋ ਰਹੀ ਹੈ?

ਮਲਵਿੰਦਰ ਕੰਗ ਦਾ ਰਵਨੀਤ ਬਿੱਟੂ ‘ਤੇ ਜਵਾਬੀ ਹਮਲਾ, ਪੁੱਛਿਆ – ਤੁਹਾਨੂੰ Haryana ਨੂੰ ਪਾਣੀ ਦੇਣ ਦੀ ਇੰਨੀ ਚਿੰਤਾ ਕਿਉਂ ਹੋ ਰਹੀ ਹੈ?

1 year ago
‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

1 hour ago
ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

1 hour ago
ਫਿਲਮ ‘Sigma’ ਹੁਣ 2 ਅਕਤੂਬਰ ਨੂੰ ਹੋਵੇਗੀ ਰਿਲੀਜ਼

ਫਿਲਮ ‘Sigma’ ਹੁਣ 2 ਅਕਤੂਬਰ ਨੂੰ ਹੋਵੇਗੀ ਰਿਲੀਜ਼

1 hour ago
ਭਾਰਤ ਨੇ ਇੰਡੋਨੇਸ਼ੀਆ ਭੂਚਾਲ ਵਿੱਚ ਹੋਏ ਜਾਨੀ ਨੁਕਸਾਨ ‘ਤੇ ਕੀਤਾ ਸੋਗ ਪ੍ਰਗਟ ; ਹਰ ਸੰਭਵ ਸਹਾਇਤਾ ਦੀ ਕੀਤੀ ਪੇਸ਼ਕਸ਼

ਭਾਰਤ ਨੇ ਇੰਡੋਨੇਸ਼ੀਆ ਭੂਚਾਲ ਵਿੱਚ ਹੋਏ ਜਾਨੀ ਨੁਕਸਾਨ ‘ਤੇ ਕੀਤਾ ਸੋਗ ਪ੍ਰਗਟ ; ਹਰ ਸੰਭਵ ਸਹਾਇਤਾ ਦੀ ਕੀਤੀ ਪੇਸ਼ਕਸ਼

1 hour ago
ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ 

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ 

1 hour ago
ਭਾਰਤੀ ਗ੍ਰੈਂਡਮਾਸਟਰ ਆਰ ਪ੍ਰਗਿਆਨੰਧਾ ਪਹੁੰਚਿਆ Grand Chess Tour ਦੇ ਫਾਈਨਲ ‘ਚ

ਭਾਰਤੀ ਗ੍ਰੈਂਡਮਾਸਟਰ ਆਰ ਪ੍ਰਗਿਆਨੰਧਾ ਪਹੁੰਚਿਆ Grand Chess Tour ਦੇ ਫਾਈਨਲ ‘ਚ

2 hours ago
ਸੁਪਰ ਸਟਾਰ ਪ੍ਰਭਾਸ ਦੀ ਐਕਸ਼ਨ-ਡਰਾਮਾ ਫਿਲਮ ‘Spirit’ ਅਗਲੇ ਸਾਲ ਮਾਰਚ ‘ਚ ਹੋਵੇਗੀ ਰਿਲੀਜ਼

ਸੁਪਰ ਸਟਾਰ ਪ੍ਰਭਾਸ ਦੀ ਐਕਸ਼ਨ-ਡਰਾਮਾ ਫਿਲਮ ‘Spirit’ ਅਗਲੇ ਸਾਲ ਮਾਰਚ ‘ਚ ਹੋਵੇਗੀ ਰਿਲੀਜ਼

2 hours ago
WHO ਨੇ ਕਾਂਗੋ ਨੂੰ ਇਬੋਲਾ ਮਹਾਂਮਾਰੀ ਦੇ ਹੋਰ ਫੈਲਣ ਦੀ ਦਿੱਤੀ ਚੇਤਾਵਨੀ

WHO ਨੇ ਕਾਂਗੋ ਨੂੰ ਇਬੋਲਾ ਮਹਾਂਮਾਰੀ ਦੇ ਹੋਰ ਫੈਲਣ ਦੀ ਦਿੱਤੀ ਚੇਤਾਵਨੀ

2 hours ago
ਕੋਲੰਬੀਆ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 300 ਤੋਂ ਪਾਰ

ਕੋਲੰਬੀਆ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 300 ਤੋਂ ਪਾਰ

2 hours ago
ਭਾਰਤੀ ਨਿਰਯਾਤਕ ਉੱਭਰ ਰਹੇ ਅੰਤਰਰਾਸ਼ਟਰੀ ਬਾਜ਼ਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਤਿਆਰ

ਭਾਰਤੀ ਨਿਰਯਾਤਕ ਉੱਭਰ ਰਹੇ ਅੰਤਰਰਾਸ਼ਟਰੀ ਬਾਜ਼ਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਤਿਆਰ

2 hours ago
ਅੰਮ੍ਰਿਤਸਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਤਿੰਨ ਵੱਡੇ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼ ; 9 ਗ੍ਰਿਫ਼ਤਾਰ

ਅੰਮ੍ਰਿਤਸਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਤਿੰਨ ਵੱਡੇ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼ ; 9 ਗ੍ਰਿਫ਼ਤਾਰ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Hindi News
English News
Wednesday, August 19, 2026
No Result
View All Result
34 °c
Chandigarh
30 ° Thu
30 ° Fri
31 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਲਵਿੰਦਰ ਕੰਗ ਦਾ ਰਵਨੀਤ ਬਿੱਟੂ ‘ਤੇ ਜਵਾਬੀ ਹਮਲਾ, ਪੁੱਛਿਆ – ਤੁਹਾਨੂੰ Haryana ਨੂੰ ਪਾਣੀ ਦੇਣ ਦੀ ਇੰਨੀ ਚਿੰਤਾ ਕਿਉਂ ਹੋ ਰਹੀ ਹੈ?

ਮੁੱਖ ਮੰਤਰੀ ਭਗਵੰਤ ਮਾਨ ਨੇ ਜਦੋਂ ਪੰਜਾਬ ਦੇ ਹੱਕਾਂ ਦੀ ਗੱਲ ਕੀਤੀ ਤਾਂ ਤੁਹਾਨੂੰ ਮਿਰਚਾਂ ਕਿਉਂ ਲੱਗ ਰਹੀਆਂ ਹਨ? - ਕੰਗ

April 30, 2025
in ਖਬਰਾਂ, ਪੰਜਾਬ
ਮਲਵਿੰਦਰ ਕੰਗ ਦਾ ਰਵਨੀਤ ਬਿੱਟੂ ‘ਤੇ ਜਵਾਬੀ ਹਮਲਾ, ਪੁੱਛਿਆ – ਤੁਹਾਨੂੰ Haryana ਨੂੰ ਪਾਣੀ ਦੇਣ ਦੀ ਇੰਨੀ ਚਿੰਤਾ ਕਿਉਂ ਹੋ ਰਹੀ ਹੈ?

Oplus_16908288

ਮਲਵਿੰਦਰ ਕੰਗ ਦਾ ਰਵਨੀਤ ਬਿੱਟੂ ‘ਤੇ ਜਵਾਬੀ ਹਮਲਾ, ਪੁੱਛਿਆ – ਤੁਹਾਨੂੰ Haryana ਨੂੰ ਪਾਣੀ ਦੇਣ ਦੀ ਇੰਨੀ ਚਿੰਤਾ ਕਿਉਂ ਹੋ ਰਹੀ ਹੈ?

  • ਮੁੱਖ ਮੰਤਰੀ ਭਗਵੰਤ ਮਾਨ ਨੇ ਜਦੋਂ ਪੰਜਾਬ ਦੇ ਹੱਕਾਂ ਦੀ ਗੱਲ ਕੀਤੀ ਤਾਂ ਤੁਹਾਨੂੰ ਮਿਰਚਾਂ ਕਿਉਂ ਲੱਗ ਰਹੀਆਂ ਹਨ? – ਕੰਗ
  • ਕਿਹਾ – ਜਿਨ੍ਹਾਂ ਪਾਣੀ ਹਰਿਆਣਾ ਦਾ ਬਣਦਾ ਸੀ ਉਸ ਨੂੰ ਮਿਲ ਚੁੱਕਾ ਹੈ, ਤੁਸੀਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਸਲਾਹ ਦਿਓ ਕਿ ਉਹ ਪਾਣੀ ਦੀ ਸਹੀ ਤਰੀਕੇ ਨਾਲ ਵਰਤੋਂ ਕਰਨ
  • ਰਵਨੀਤ ਬਿੱਟੂ ਸੁਣ ਲੈਣ, ਜਿੰਨਾ ਚਿਰ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਹਨ, ਅਸੀਂ ਪੰਜਾਬ ਦੇ ਹੱਕਾਂ ਨੂੰ ਲੁੱਟਣ ਨਹੀਂ ਦੇਵਾਂਗੇ- ਕੰਗ
  • ਬਿੱਟੂ ਜੀ, ਜੇ ਸਲਾਹ ਦੇਣੀ ਹੀ ਹੈ ਤਾਂ ਕੇਂਦਰ ਅਤੇ ਹਰਿਆਣਾ ਦੀ ਭਾਜਪਾ ਸਰਕਾਰ ਨੂੰ ਦਿਓ, ਪੰਜਾਬ ਨੂੰ ਨਾ ਸਿਖਾਓ – ਮਲਵਿੰਦਰ ਕੰਗ

ਚੰਡੀਗੜ੍ਹ, 30 ਅਪ੍ਰੈਲ (ਵਿਸ਼ਵ ਵਾਰਤਾ):- ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪਾਣੀ ਦੇ ਮੁੱਦੇ ‘ਤੇ ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ‘ਤੇ ਪਲਟਵਾਰ ਕੀਤਾ ਹੈ। ਕੰਗ ਨੇ ਸਵਾਲ ਕੀਤਾ ਕਿ ਬਿੱਟੂ ਸਪੱਸ਼ਟ ਕਰਨ ਕਿ ਉਹ Punjab ਦੇ ਪੱਖ ਵਿੱਚ ਹਨ ਜਾਂ Haryana ਦੇ ਪੱਖ ਵਿੱਚ ਅਤੇ ਜੇਕਰ ਉਹ ਪੰਜਾਬ ਦੇ ਪੱਖ ਵਿੱਚ ਹੈ ਤਾਂ ਉਹ ਹਰਿਆਣਾ ਨੂੰ ਪਾਣੀ ਦੇਣ ਬਾਰੇ ਇੰਨਾ ਚਿੰਤਤ ਕਿਉਂ ਹਨ?

ਕੰਗ ਨੇ ਸਵਾਲ ਚੁੱਕਦਿਆਂ ਕਿਹਾ ਕਿ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਾਣੀਆਂ ‘ਤੇ ਸੂਬੇ ਦੇ ਹੱਕ ਦੀ ਗੱਲ ਕੀਤੀ ਤਾਂ ਰਵਨੀਤ ਬਿੱਟੂ ਨੂੰ ਇਸ ਗੱਲ ਤੋਂ ਮਿਰਚਾਂ ਕਿਉਂ ਲਗ ਰਹਿਆਂ ਹਨ ? ਜੇਕਰ ਉਨ੍ਹਾਂ ਨੂੰ ਸਲਾਹ ਦੇਣੀ ਹੀ ਹੈ ਤਾਂ ਉਨ੍ਹਾਂ ਨੂੰ ਹਰਿਆਣਾ ਦੇ ਮੁੱਖ ਮੰਤਰੀ ਨੂੰ ਆਪਣੇ ਪਾਣੀ ਦੀ ਵਰਤੋਂ ਸਮਝਦਾਰੀ ਨਾਲ ਕਰਨ ਦੀ ਸਲਾਹ ਦੇਣੀ ਚਾਹੀਦੀ ਹੈ ਕਿਉਂਕਿ ਹਰਿਆਣਾ ਨੂੰ ਪਹਿਲਾਂ ਹੀ ਲੋੜੀਂਦਾ ਸਾਰਾ ਪਾਣੀ ਮਿਲ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਖੁਦ ਪਾਣੀ ਦੀ ਘਾਟ ਦਾ ਸਾਹਮਣਾ ਕਰ ਰਿਹਾ ਹੈ,ਣ ਅਸੀਂ ਹਰਿਆਣਾ ਨੂੰ ਪਾਣੀ ਕਿੱਥੋਂ ਦੇਵਾਂਗੇ। ਫਿਰ ਵੀ, ਜੇਕਰ ਤੁਹਾਨੂੰ ਹਰਿਆਣਾ ਦੇ ਲੋਕਾਂ ਦੀ ਇੰਨੀ ਚਿੰਤਾ ਹੈ ਤਾਂ ਉਨ੍ਹਾਂ ਨੂੰ ਸਿੰਚਾਈ ਦੀ ਬਜਾਏ ਪੀਣ ਵਾਲਾ ਪਾਣੀ ਦੇ ਦਿਓ। ਜੇਕਰ ਤੁਸੀਂ ਇਸ ਤੋਂ ਵੱਧ ਪਾਣੀ ਦੇਣਾ ਚਾਹੁੰਦੇ ਹੋ ਤਾਂ ਪਾਕਿਸਤਾਨ ਦਾ ਪਾਣੀ ਜੋ ਰੋਕਿਆ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਨੂੰ ਕਹਿ ਕੇ ਉਸ ਨੂੰ ਹਰਿਆਣਾ ਨੂੰ ਦੇ ਦਿਓ।

ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕਰਨ ਦੀ ਬਜਾਏ, ਬਿੱਟੂ ਨੂੰ ਆਪਣੀ ਕੇਂਦਰੀ ਲੀਡਰਸ਼ਿਪ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਸਵਾਲ ਕਰਨਾ ਚਾਹੀਦਾ ਹੈ ਕਿ ਕੇਂਦਰ ਸਰਕਾਰ ਬੀਬੀਐਮਬੀ ਦੀ ਨੁਮਾਇੰਦਗੀ ਵਿੱਚ ਪੰਜਾਬ ਦੇ ਅਧਿਕਾਰਾਂ ਨੂੰ ਕਮਜ਼ੋਰ ਕਰਨ ਦੀ ਲਗਾਤਾਰ ਸਾਜ਼ਿਸ਼ ਕਿਉਂ ਰਚ ਰਹੀ ਹੈ?

ਕੰਗ ਨੇ ਦੋਸ਼ ਲਾਇਆ ਕਿ ਅਸਲ ਵਿੱਚ ਰਵਨੀਤ ਬਿੱਟੂ ਨੂੰ ਪੰਜਾਬ ਦੇ ਲੋਕਾਂ ਦੀ ਕੋਈ ਚਿੰਤਾ ਨਹੀਂ ਹੈ, ਉਨ੍ਹਾਂ ਨੂੰ ਸਿਰਫ਼ ਆਪਣੀ ਕੁਰਸੀ ਦੀ ਚਿੰਤਾ ਹੈ। ਉਹ ਸਿਰਫ਼ ਆਪਣਾ ਮੰਤਰੀ ਦਾ ਅਹੁਦਾ ਬਚਾਉਣ ਲਈ ਪੰਜਾਬ ਦੇ ਹੱਕਾਂ ਦੇ ਵਿਰੁੱਧ ਬੋਲਦੇ ਹਨ, ਭਾਵੇਂ ਕੇਂਦਰ ਪੰਜਾਬ ਨੂੰ ਕਮਜ਼ੋਰ ਕਰਨ ਦੀ ਕਿੰਨੀ ਵੀ ਕੋਸ਼ਿਸ਼ ਕਰ ਲਵੇ ਜਾਂ ਸੂਬੇ ਦੇ ਹੱਕਾਂ ‘ਤੇ ਡਾਕਾ ਮਾਰ ਲਵੇ। ਉਨ੍ਹਾਂ ਨੂੰ ਇਨ੍ਹਾਂ ਮੁਦਿਆਂ ਤੋਂ ਕੋਈ ਲੈਣਾ ਨਹੀਂ ਹੈ। ਉਹ ਆਪਣੀ ਹਾਈਕਮਾਨ ਨੂੰ ਖੁਸ਼ ਕਰਨ ਵਿੱਚ ਰੁੱਝਿਆ ਰਹਿੰਦੇ ਹਨ।

ਪਰ ਮੈਂ ਬਿੱਟੂ ਨੂੰ ਦੱਸਣਾ ਚਾਹੁੰਦਾ ਹਾਂ ਕਿ ਜਿੰਨਾ ਚਿਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਭਗਵੰਤ ਮਾਨ ਮੁੱਖ ਮੰਤਰੀ ਹਨ, ਅਸੀਂ ਪੰਜਾਬ ਦੇ ਹੱਕਾਂ ਲਈ ਲੜਾਂਗੇ ਅਤੇ ਜੋ ਵੀ ਪੰਜਾਬ ਵਿਰੁੱਧ ਕੰਮ ਕਰੇਗਾ, ਉਸਦਾ ਸਖ਼ਤ ਵਿਰੋਧ ਕਰਾਂਗੇ।

Tags: Breaking news in PunjabiChandigarhHARYANAHaryana CMLatest Punjab newsPUNJABPUNJAB CMPunjab Governmentpunjab newstop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

by Navjot
August 19, 2026
0

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ ਸੀਰੀਜ਼ ‘ਚ ਭੁਵਨ ਬਾਮ, ਰੋਹਿਤ ਸਰਾਫ, ਪ੍ਰਤਿਭਾ ਰਾਂਤਾ ਅਤੇ ਗੁਰਫਤੇਹ...

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

by Navjot
August 19, 2026
0

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ...

ਫਿਲਮ ‘Sigma’ ਹੁਣ 2 ਅਕਤੂਬਰ ਨੂੰ ਹੋਵੇਗੀ ਰਿਲੀਜ਼

ਫਿਲਮ ‘Sigma’ ਹੁਣ 2 ਅਕਤੂਬਰ ਨੂੰ ਹੋਵੇਗੀ ਰਿਲੀਜ਼

by Navjot
August 19, 2026
0

ਫਿਲਮ 'Sigma' ਹੁਣ 2 ਅਕਤੂਬਰ ਨੂੰ ਹੋਵੇਗੀ ਰਿਲੀਜ਼ ਚੇਨਈ, 19 ਅਗਸਤ (ਵਿਸ਼ਵ ਵਾਰਤਾ) ਨਿਰਦੇਸ਼ਕ ਜੇਸਨ ਸੰਜੇ ਦੀ ਬੇਸਬਰੀ ਨਾਲ ਉਡੀਕੀ...

ਭਾਰਤ ਨੇ ਇੰਡੋਨੇਸ਼ੀਆ ਭੂਚਾਲ ਵਿੱਚ ਹੋਏ ਜਾਨੀ ਨੁਕਸਾਨ ‘ਤੇ ਕੀਤਾ ਸੋਗ ਪ੍ਰਗਟ ; ਹਰ ਸੰਭਵ ਸਹਾਇਤਾ ਦੀ ਕੀਤੀ ਪੇਸ਼ਕਸ਼

ਭਾਰਤ ਨੇ ਇੰਡੋਨੇਸ਼ੀਆ ਭੂਚਾਲ ਵਿੱਚ ਹੋਏ ਜਾਨੀ ਨੁਕਸਾਨ ‘ਤੇ ਕੀਤਾ ਸੋਗ ਪ੍ਰਗਟ ; ਹਰ ਸੰਭਵ ਸਹਾਇਤਾ ਦੀ ਕੀਤੀ ਪੇਸ਼ਕਸ਼

by Navjot
August 19, 2026
0

ਭਾਰਤ ਨੇ ਇੰਡੋਨੇਸ਼ੀਆ ਭੂਚਾਲ ਵਿੱਚ ਹੋਏ ਜਾਨੀ ਨੁਕਸਾਨ 'ਤੇ ਕੀਤਾ ਸੋਗ ਪ੍ਰਗਟ ; ਹਰ ਸੰਭਵ ਸਹਾਇਤਾ ਦੀ ਕੀਤੀ ਪੇਸ਼ਕਸ਼ ਨਵੀਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

by Navjot
August 19, 2026
0

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ ਸੀਰੀਜ਼ ‘ਚ ਭੁਵਨ ਬਾਮ, ਰੋਹਿਤ ਸਰਾਫ, ਪ੍ਰਤਿਭਾ ਰਾਂਤਾ ਅਤੇ ਗੁਰਫਤੇਹ...

Most Popular

ਪੰਜਾਬ ਦੀ ਆਪਣੀ ਆਈ.ਪੀ.ਐਲ., 30 ਅਗਸਤ ਤੋਂ 13 ਸਤੰਬਰ ਤੱਕ ਹੋਣ ਵਾਲੀ ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਵਿੱਚ ਖੇਡਣਗੇ ਚੋਟੀ ਦੇ ਖਿਡਾਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਆਪਣੀ ਆਈ.ਪੀ.ਐਲ., 30 ਅਗਸਤ ਤੋਂ 13 ਸਤੰਬਰ ਤੱਕ ਹੋਣ ਵਾਲੀ ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਵਿੱਚ ਖੇਡਣਗੇ ਚੋਟੀ ਦੇ ਖਿਡਾਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
2 weeks ago
0

ਪੰਜਾਬ ਦੀ ਆਪਣੀ ਆਈ.ਪੀ.ਐਲ., 30 ਅਗਸਤ ਤੋਂ 13 ਸਤੰਬਰ ਤੱਕ ਹੋਣ ਵਾਲੀ ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਵਿੱਚ ਖੇਡਣਗੇ ਚੋਟੀ ਦੇ ਖਿਡਾਰੀ:...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 