• Latest
  • Trending
‘ਨਾਰੀ ਸ਼ਕਤੀ ਵੰਦਨ ਅਧਿਨਿਯਮ’ ਦੇਸ਼ ਦੀਆਂ ਕਰੋੜਾਂ ਧੀਆਂ ਦੇ ਸੁਪਨਿਆਂ ਨੂੰ ਦੇਵੇਗਾ ਨਵੀਂ ਉਡਾਣ: ਜੈ ਇੰਦਰ ਕੌਰ

‘ਨਾਰੀ ਸ਼ਕਤੀ ਵੰਦਨ ਅਧਿਨਿਯਮ’ ਦੇਸ਼ ਦੀਆਂ ਕਰੋੜਾਂ ਧੀਆਂ ਦੇ ਸੁਪਨਿਆਂ ਨੂੰ ਦੇਵੇਗਾ ਨਵੀਂ ਉਡਾਣ: ਜੈ ਇੰਦਰ ਕੌਰ

2 months ago
ਵਿਸ਼ਵ ਅਮਨ ਦਾ ਹੋਕਾ- ਬਰਦਾਰ ਸੀ ਪੰਜਾਬੀ ਲੇਖਕ ਸ. ਤੇਰਾ ਸਿੰਘ ਚੰਨ –  ਗੁਰਭਜਨ ਗਿੱਲ

ਵਿਸ਼ਵ ਅਮਨ ਦਾ ਹੋਕਾ- ਬਰਦਾਰ ਸੀ ਪੰਜਾਬੀ ਲੇਖਕ ਸ. ਤੇਰਾ ਸਿੰਘ ਚੰਨ –  ਗੁਰਭਜਨ ਗਿੱਲ

11 minutes ago
20,000 ਕਰੋੜ ਦੇ FCI ਸਾਇਲੋ ਪ੍ਰਾਜੈਕਟ : ਦੇਸ਼ ਦੀ ਖੁਰਾਕ ਸੁਰੱਖਿਆ ’ਤੇ ਕਾਰਪੋਰੇਟ ਕਬਜ਼ੇ ਵੱਲ ਇੱਕ ਹੋਰ ਕਦਮ – ਰਵਿੰਦਰ ਵਿਰਦੀ

20,000 ਕਰੋੜ ਦੇ FCI ਸਾਇਲੋ ਪ੍ਰਾਜੈਕਟ : ਦੇਸ਼ ਦੀ ਖੁਰਾਕ ਸੁਰੱਖਿਆ ’ਤੇ ਕਾਰਪੋਰੇਟ ਕਬਜ਼ੇ ਵੱਲ ਇੱਕ ਹੋਰ ਕਦਮ – ਰਵਿੰਦਰ ਵਿਰਦੀ

18 minutes ago
ਸਰਬਜੀਤ ਸਮਾਣਾ ਬਣੇ ਮੋਹਾਲੀ ਦੇ ਨਵੇਂ ਮੇਅਰ

ਸਰਬਜੀਤ ਸਮਾਣਾ ਬਣੇ ਮੋਹਾਲੀ ਦੇ ਨਵੇਂ ਮੇਅਰ

46 minutes ago
ਵਿਜੇ ਸੇਤੂਪਤੀ ਦੀ ਫਿਲਮ ‘Slum Dog: 33 Temple Road’ ਸੱਚੀਆਂ ਘਟਨਾਵਾਂ ‘ਤੇ ਆਧਾਰਿਤ ; ਨਿਰਦੇਸ਼ਕ

ਵਿਜੇ ਸੇਤੂਪਤੀ ਦੀ ਫਿਲਮ ‘Slum Dog: 33 Temple Road’ ਸੱਚੀਆਂ ਘਟਨਾਵਾਂ ‘ਤੇ ਆਧਾਰਿਤ ; ਨਿਰਦੇਸ਼ਕ

55 minutes ago
ਕਾਂਗੋ ਵਿੱਚ ਇਬੋਲਾ ਦੇ ਮਾਮਲਿਆਂ ‘ਚ ਵਾਧਾ

ਕਾਂਗੋ ਵਿੱਚ ਇਬੋਲਾ ਦੇ ਮਾਮਲਿਆਂ ‘ਚ ਵਾਧਾ

57 minutes ago
ਨਿਰਮਾਤਾਵਾਂ ਨੇ ਸੰਨੀ ਦਿਓਲ, ਪ੍ਰੀਤੀ ਜ਼ਿੰਟਾ ਅਤੇ ਅਲੀ ਫਜ਼ਲ ਦੀ ਫਿਲਮ ‘Batwara 1947′ ਦੀ ਪਹਿਲੀ ਝਲਕ ਕੀਤੀ ਸਾਂਝੀ

ਨਿਰਮਾਤਾਵਾਂ ਨੇ ਸੰਨੀ ਦਿਓਲ, ਪ੍ਰੀਤੀ ਜ਼ਿੰਟਾ ਅਤੇ ਅਲੀ ਫਜ਼ਲ ਦੀ ਫਿਲਮ ‘Batwara 1947′ ਦੀ ਪਹਿਲੀ ਝਲਕ ਕੀਤੀ ਸਾਂਝੀ

59 minutes ago
ਰਾਜ ਵਿੱਚ ਸ਼ਿਗੇਲਾ ਇਨਫੈਕਸ਼ਨ ਦੀਆਂ ਰਿਪੋਰਟਾਂ ਤੋਂ ਬਾਅਦ ਸਿਹਤ ਵਿਭਾਗ ਨੇ ਵਧਾਈ ਚੌਕਸੀ ; ਜਨਤਕ ਸਿਹਤ ਅਲਰਟ ਜਾਰੀ

ਰਾਜ ਵਿੱਚ ਸ਼ਿਗੇਲਾ ਇਨਫੈਕਸ਼ਨ ਦੀਆਂ ਰਿਪੋਰਟਾਂ ਤੋਂ ਬਾਅਦ ਸਿਹਤ ਵਿਭਾਗ ਨੇ ਵਧਾਈ ਚੌਕਸੀ ; ਜਨਤਕ ਸਿਹਤ ਅਲਰਟ ਜਾਰੀ

60 minutes ago
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ ਸੰਪੰਨ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ ਸੰਪੰਨ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
International: ਫਿਲੀਪੀਨਜ਼ ਵਿੱਚ 7.8 ਤੀਬਰਤਾ ਦੇ ਭੂਚਾਲ ਕਾਰਨ ਹੁਣ ਤੱਕ 35 ਮੌਤਾਂ: ਤੱਟ ਨਾਲ ਟਕਰਾਈ ਸੁਨਾਮੀ

International: ਫਿਲੀਪੀਨਜ਼ ਵਿੱਚ 7.8 ਤੀਬਰਤਾ ਦੇ ਭੂਚਾਲ ਕਾਰਨ ਹੁਣ ਤੱਕ 35 ਮੌਤਾਂ: ਤੱਟ ਨਾਲ ਟਕਰਾਈ ਸੁਨਾਮੀ

2 hours ago
Big News: ਪਟਿਆਲਾ ਜ਼ਿਲ੍ਹੇ ਵਿੱਚ ਧਾਰਾ 144 ਲਾਗੂ

Big News: ਪਟਿਆਲਾ ਜ਼ਿਲ੍ਹੇ ਵਿੱਚ ਧਾਰਾ 144 ਲਾਗੂ

2 hours ago
Breaking: ਭਲਕੇ ਫੇਰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

Breaking: ਭਲਕੇ ਫੇਰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

2 hours ago
Hindi News
English News
Tuesday, June 9, 2026
No Result
View All Result
44 °c
Chandigarh
38 ° Wed
32 ° Thu
31 ° Fri
32 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਨਾਰੀ ਸ਼ਕਤੀ ਵੰਦਨ ਅਧਿਨਿਯਮ’ ਦੇਸ਼ ਦੀਆਂ ਕਰੋੜਾਂ ਧੀਆਂ ਦੇ ਸੁਪਨਿਆਂ ਨੂੰ ਦੇਵੇਗਾ ਨਵੀਂ ਉਡਾਣ: ਜੈ ਇੰਦਰ ਕੌਰ

ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿੱਚ 33% ਰਾਖਵਾਂਕਰਨ ਮਹਿਲਾ

April 11, 2026
in ਖਬਰਾਂ, ਪੰਜਾਬ
‘ਨਾਰੀ ਸ਼ਕਤੀ ਵੰਦਨ ਅਧਿਨਿਯਮ’ ਦੇਸ਼ ਦੀਆਂ ਕਰੋੜਾਂ ਧੀਆਂ ਦੇ ਸੁਪਨਿਆਂ ਨੂੰ ਦੇਵੇਗਾ ਨਵੀਂ ਉਡਾਣ: ਜੈ ਇੰਦਰ ਕੌਰ

‘ਨਾਰੀ ਸ਼ਕਤੀ ਵੰਦਨ ਅਧਿਨਿਯਮ’ ਦੇਸ਼ ਦੀਆਂ ਕਰੋੜਾਂ ਧੀਆਂ ਦੇ ਸੁਪਨਿਆਂ ਨੂੰ ਦੇਵੇਗਾ ਨਵੀਂ ਉਡਾਣ: ਜੈ ਇੰਦਰ ਕੌਰ

ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿੱਚ 33% ਰਾਖਵਾਂਕਰਨ ਮਹਿਲਾ
ਸਸ਼ਕਤੀਕਰਨ ਦੀ ਦਿਸ਼ਾ ਵਿੱਚ ਇਤਿਹਾਸਕ ਕਦਮ- ਪ੍ਰਨੀਤ ਕੌਰ

ਪ੍ਰਧਾਨ ਮੰਤਰੀ ਮੋਦੀ ਦੀ ਦੂਰਅੰਦੇਸ਼ੀ ਸੋਚ ਸਦਕਾ ਹੁਣ ‘ਵਿਕਸਿਤ ਭਾਰਤ’ ਦੀ ਕਮਾਨ ਮਹਿਲਾਵਾਂ ਦੇ ਹੱਥ- ਜੈ ਇੰਦਰ ਕੌਰ

ਵਿਕਸਿਤ ਭਾਰਤ’ ਦੇ ਸੰਕਲਪ ਨੂੰ ਪੂਰਾ ਕਰਨ ਲਈ ਹੁਣ ਦੇਸ਼ ਦੀ ਕਮਾਨ ਮਹਿਲਾਵਾਂ ਦੇ ਹੱਥ ਵਿੱਚ ਹੋਵੇਗੀ- ਪ੍ਰਨੀਤ ਕੌਰ

ਪਟਿਆਲਾ, 11 ਅਪ੍ਰੈਲ 2026 (ਵਿਸ਼ਵ ਵਾਰਤਾ):- ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ‘ਨਾਰੀ ਸ਼ਕਤੀ ਵੰਦਨ ਅਧਿਨਿਯਮ’ ਨੂੰ ਦੇਸ਼ ਦੀਆਂ ਮਹਿਲਾਵਾਂ ਲਈ ‘ਸੁਨਹਿਰੀ ਯੁੱਗ’ ਦੀ ਸ਼ੁਰੂਆਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਹ ਅਧਿਨਿਯਮ ਮਹਿਜ਼ ਇੱਕ ਕਾਨੂੰਨ ਨਹੀਂ, ਸਗੋਂ ਦੇਸ਼ ਦੀਆਂ ਕਰੋੜਾਂ ਧੀਆਂ ਦੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਣ ਅਤੇ ਉਨ੍ਹਾਂ ਦੇ ਸਨਮਾਨ ਨੂੰ ਬਹਾਲ ਕਰਨ ਦਾ ਇੱਕ ਮਹੱਤਵਪੂਰਨ ਸਫ਼ਰ ਹੈ।

ਜੈ ਇੰਦਰ ਕੌਰ ਨੇ ਦੱਸਿਆ ਕਿ ਇਸ ਕਾਨੂੰਨ ਦੇ ਤਹਿਤ ਭਾਰਤ ਦੀ ਲੋਕ ਸਭਾ ਅਤੇ ਰਾਜਾਂ ਦੀਆਂ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਸੀਟਾਂ ਰਾਖਵੀਆਂ ਰੱਖਣ ਦਾ ਇਤਿਹਾਸਕ ਫੈਸਲਾ ਲਿਆ ਗਿਆ ਹੈ।

ਉਨ੍ਹਾਂ ਕਿਹਾ ਕਿ 2023 ਵਿੱਚ ਪਾਸ ਹੋਇਆ ਇਹ ਅਧਿਨਿਯਮ ਹੁਣ ਲਾਗੂ ਹੋਣ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਵਧ ਰਿਹਾ ਹੈ ਅਤੇ ਮੋਦੀ ਸਰਕਾਰ ਨੇ ਇਸ ਦੇ ਰਾਹ ਵਿੱਚ ਆਉਣ ਵਾਲੀਆਂ ਤਕਨੀਕੀ ਰੁਕਾਵਟਾਂ ਨੂੰ ਦੂਰ ਕਰ ਦਿੱਤਾ ਹੈ, ਤਾਂ ਜੋ ਔਰਤਾਂ ਨੂੰ ਜਲਦ ਤੋਂ ਜਲਦ ਸੱਤਾ ਵਿੱਚ ਬਣਦਾ ਹੱਕ ਮਿਲ ਸਕੇ।

ਪ੍ਰੈਸ ਨਾਲ ਗੱਲਬਾਤ ਕਰਦਿਆਂ ਸਾਬਕਾ ਸੰਸਦ ਪ੍ਰਨੀਤ ਕੌਰ ਨੇ ਕਿਹਾ, “ਇਹ ਸਿਰਫ਼ ਇੱਕ ਸਿਆਸੀ ਵਾਅਦਾ ਨਹੀਂ ਹੈ, ਸਗੋਂ ਔਰਤਾਂ ਦੀ ਸੁਰੱਖਿਆ, ਸਨਮਾਨ ਅਤੇ ਸੱਤਾ ਵਿੱਚ ਬਰਾਬਰ ਦੀ ਭਾਗੀਦਾਰੀ ਦੀ ਗਾਰੰਟੀ ਹੈ। ‘ਵਿਕਸਿਤ ਭਾਰਤ’ ਦੇ ਸੰਕਲਪ ਨੂੰ ਪੂਰਾ ਕਰਨ ਲਈ ਹੁਣ ਦੇਸ਼ ਦੀ ਕਮਾਨ ਮਹਿਲਾਵਾਂ ਦੇ ਹੱਥ ਵਿੱਚ ਹੋਵੇਗੀ, ਜੋ ਨਵੇਂ ਭਾਰਤ ਦੀ ਨਵੀਂ ਅਤੇ ਅਗਾਂਹਵਧੂ ਸੋਚ ਦਾ ਪ੍ਰਤੀਕ ਹੈ।”

ਅੰਤ ਵਿੱਚ, ਜੈ ਇੰਦਰ ਕੌਰ ਅਤੇ ਪ੍ਰਨੀਤ ਕੌਰ ਨੇ ਇਸ ਕ੍ਰਾਂਤੀਕਾਰੀ ਕਦਮ ਲਈ ਕੇਂਦਰ ਸਰਕਾਰ ਅਤੇ ਖਾਸ ਤੌਰ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਮੋਦੀ ਜੀ ਦੀ ਅਗਵਾਈ ਹੇਠ ਮਹਿਲਾਵਾਂ ਅੱਜ ਹਰ ਖੇਤਰ ਵਿੱਚ ਮੋਹਰੀ ਹੋ ਕੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾ ਰਹੀਆਂ ਹਨ।

Tags: BREAKING NEWSBreaking news in PunjabiLatest Punjab newsPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਸ਼ਵ ਅਮਨ ਦਾ ਹੋਕਾ- ਬਰਦਾਰ ਸੀ ਪੰਜਾਬੀ ਲੇਖਕ ਸ. ਤੇਰਾ ਸਿੰਘ ਚੰਨ –  ਗੁਰਭਜਨ ਗਿੱਲ

ਵਿਸ਼ਵ ਅਮਨ ਦਾ ਹੋਕਾ- ਬਰਦਾਰ ਸੀ ਪੰਜਾਬੀ ਲੇਖਕ ਸ. ਤੇਰਾ ਸਿੰਘ ਚੰਨ –  ਗੁਰਭਜਨ ਗਿੱਲ

by Navjot
June 9, 2026
0

ਵਿਸ਼ਵ ਅਮਨ ਦਾ ਹੋਕਾ- ਬਰਦਾਰ ਸੀ ਪੰਜਾਬੀ ਲੇਖਕ ਸ. ਤੇਰਾ ਸਿੰਘ ਚੰਨ -  ਗੁਰਭਜਨ ਗਿੱਲ     ਚੰਡੀਗੜ੍ਹ, 9ਜੂਨ (ਵਿਸ਼ਵ...

20,000 ਕਰੋੜ ਦੇ FCI ਸਾਇਲੋ ਪ੍ਰਾਜੈਕਟ : ਦੇਸ਼ ਦੀ ਖੁਰਾਕ ਸੁਰੱਖਿਆ ’ਤੇ ਕਾਰਪੋਰੇਟ ਕਬਜ਼ੇ ਵੱਲ ਇੱਕ ਹੋਰ ਕਦਮ – ਰਵਿੰਦਰ ਵਿਰਦੀ

20,000 ਕਰੋੜ ਦੇ FCI ਸਾਇਲੋ ਪ੍ਰਾਜੈਕਟ : ਦੇਸ਼ ਦੀ ਖੁਰਾਕ ਸੁਰੱਖਿਆ ’ਤੇ ਕਾਰਪੋਰੇਟ ਕਬਜ਼ੇ ਵੱਲ ਇੱਕ ਹੋਰ ਕਦਮ – ਰਵਿੰਦਰ ਵਿਰਦੀ

by Navjot
June 9, 2026
0

20,000 ਕਰੋੜ ਦੇ FCI ਸਾਇਲੋ ਪ੍ਰਾਜੈਕਟ : ਦੇਸ਼ ਦੀ ਖੁਰਾਕ ਸੁਰੱਖਿਆ ’ਤੇ ਕਾਰਪੋਰੇਟ ਕਬਜ਼ੇ ਵੱਲ ਇੱਕ ਹੋਰ ਕਦਮ - ਰਵਿੰਦਰ...

ਸਰਬਜੀਤ ਸਮਾਣਾ ਬਣੇ ਮੋਹਾਲੀ ਦੇ ਨਵੇਂ ਮੇਅਰ

ਸਰਬਜੀਤ ਸਮਾਣਾ ਬਣੇ ਮੋਹਾਲੀ ਦੇ ਨਵੇਂ ਮੇਅਰ

by Navjot
June 9, 2026
0

ਸਰਬਜੀਤ ਸਮਾਣਾ ਬਣੇ ਮੋਹਾਲੀ ਦੇ ਨਵੇਂ ਮੇਅਰ     ਚੰਡੀਗੜ੍ਹ, 9 ਜੂਨ (ਵਿਸ਼ਵ ਵਾਰਤਾ) ਮੋਹਾਲੀ ਨਗਰ ਨਿਗਮ ਨੂੰ ਅੱਜ( ਮੰਗਲਵਾਰ)...

ਵਿਜੇ ਸੇਤੂਪਤੀ ਦੀ ਫਿਲਮ ‘Slum Dog: 33 Temple Road’ ਸੱਚੀਆਂ ਘਟਨਾਵਾਂ ‘ਤੇ ਆਧਾਰਿਤ ; ਨਿਰਦੇਸ਼ਕ

ਵਿਜੇ ਸੇਤੂਪਤੀ ਦੀ ਫਿਲਮ ‘Slum Dog: 33 Temple Road’ ਸੱਚੀਆਂ ਘਟਨਾਵਾਂ ‘ਤੇ ਆਧਾਰਿਤ ; ਨਿਰਦੇਸ਼ਕ

by Navjot
June 9, 2026
0

ਵਿਜੇ ਸੇਤੂਪਤੀ ਦੀ ਫਿਲਮ 'Slum Dog: 33 Temple Road' ਸੱਚੀਆਂ ਘਟਨਾਵਾਂ 'ਤੇ ਆਧਾਰਿਤ ; ਨਿਰਦੇਸ਼ਕ     ਚੇਨਈ, 9 ਜੂਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਵਿਸ਼ਵ ਅਮਨ ਦਾ ਹੋਕਾ- ਬਰਦਾਰ ਸੀ ਪੰਜਾਬੀ ਲੇਖਕ ਸ. ਤੇਰਾ ਸਿੰਘ ਚੰਨ –  ਗੁਰਭਜਨ ਗਿੱਲ

ਵਿਸ਼ਵ ਅਮਨ ਦਾ ਹੋਕਾ- ਬਰਦਾਰ ਸੀ ਪੰਜਾਬੀ ਲੇਖਕ ਸ. ਤੇਰਾ ਸਿੰਘ ਚੰਨ –  ਗੁਰਭਜਨ ਗਿੱਲ

by Navjot
June 9, 2026
0

ਵਿਸ਼ਵ ਅਮਨ ਦਾ ਹੋਕਾ- ਬਰਦਾਰ ਸੀ ਪੰਜਾਬੀ ਲੇਖਕ ਸ. ਤੇਰਾ ਸਿੰਘ ਚੰਨ -  ਗੁਰਭਜਨ ਗਿੱਲ     ਚੰਡੀਗੜ੍ਹ, 9ਜੂਨ (ਵਿਸ਼ਵ...

Most Popular

ਅਭਿਸ਼ੇਕ ਬੈਨਰਜੀ ਤੋਂ ਬਾਅਦ ਹੁਣ ਇਕ ਹੋਰ TMC ਸਾਂਸਦ ‘ਤੇ ਹਮਲਾ

ਅਭਿਸ਼ੇਕ ਬੈਨਰਜੀ ਤੋਂ ਬਾਅਦ ਹੁਣ ਇਕ ਹੋਰ TMC ਸਾਂਸਦ ‘ਤੇ ਹਮਲਾ

by Jaspreet Kaur
1 week ago
0

ਅਭਿਸ਼ੇਕ ਬੈਨਰਜੀ ਤੋਂ ਬਾਅਦ ਹੁਣ ਇਕ ਹੋਰ TMC ਸਾਂਸਦ 'ਤੇ ਹਮਲਾ ਨਵੀ ਦਿੱਲੀ, 30 ਮਈ 2026 (ਵਿਸ਼ਵ ਵਾਰਤਾ): ਪੱਛਮੀ ਬੰਗਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 