• Latest
  • Trending
ਫਲਾਈਟ ਦੇ ਈਂਧਨ ਵਿੱਚ ਵੀ ਈਥਾਨੌਲ ਮਿਲਾਏਗੀ ਸਰਕਾਰ?

ਫਲਾਈਟ ਦੇ ਈਂਧਨ ਵਿੱਚ ਵੀ ਈਥਾਨੌਲ ਮਿਲਾਏਗੀ ਸਰਕਾਰ?

3 weeks ago
Womens Asia cup: ਮਹਿਲਾ ਏਸ਼ੀਆ ਕੱਪ ਅੱਜ ਤੋਂ

Womens Asia cup: ਮਹਿਲਾ ਏਸ਼ੀਆ ਕੱਪ ਅੱਜ ਤੋਂ

21 seconds ago
Chandra Grahan 2026: ਸਾਲ ਦਾ ਆਖਰੀ ਚੰਦਰਮਾ ਗ੍ਰਹਿਣ ਸ਼ੁਰੂ

Chandra Grahan 2026: ਸਾਲ ਦਾ ਆਖਰੀ ਚੰਦਰਮਾ ਗ੍ਰਹਿਣ ਸ਼ੁਰੂ

20 minutes ago
Punjab: ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਮੌਕੇ ਸਜਣਗੀਆਂ ਸਿਆਸੀ ਸਟੇਜਾਂ

Punjab: ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਮੌਕੇ ਸਜਣਗੀਆਂ ਸਿਆਸੀ ਸਟੇਜਾਂ

52 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
International: ਨੇਪਾਲ ‘ਚ ਆਏ ਭਿਆਨਕ ਹੜ੍ਹਾਂ ਕਾਰਨ 392 ਲੋਕਾਂ ਦੀ ਮੌਤ, 1400 ਅਜੇ ਵੀ ਲਾਪਤਾ

International: ਨੇਪਾਲ ‘ਚ ਆਏ ਭਿਆਨਕ ਹੜ੍ਹਾਂ ਕਾਰਨ 392 ਲੋਕਾਂ ਦੀ ਮੌਤ, 1400 ਅਜੇ ਵੀ ਲਾਪਤਾ

1 hour ago
National: ਰੱਖੜੀ ਦਾ ਤਿਉਹਾਰ ਅੱਜ: ਭੈਣਾਂ ਆਪਣੇ ਭਰਾਵਾਂ ਦੇ ਗੁੱਟ ‘ਤੇ ਬੰਨ੍ਹਣਗੀਆਂ ਰੱਖੜੀਆਂ

National: ਰੱਖੜੀ ਦਾ ਤਿਉਹਾਰ ਅੱਜ: ਭੈਣਾਂ ਆਪਣੇ ਭਰਾਵਾਂ ਦੇ ਗੁੱਟ ‘ਤੇ ਬੰਨ੍ਹਣਗੀਆਂ ਰੱਖੜੀਆਂ

1 hour ago
Punjab: ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਅੱਜ ਫਿਰ ਹੋਵੇਗੀ ‘ਟੂ-ਟੂ…’

Punjab: ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਅੱਜ ਫਿਰ ਹੋਵੇਗੀ ‘ਟੂ-ਟੂ…’

2 hours ago
Punjab: ਅੱਜ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਵਿੱਚ ਆਮ ਆਦਮੀ ਪਾਰਟੀ ਦੀ ਰੈਲੀ

Punjab: ਅੱਜ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਵਿੱਚ ਆਮ ਆਦਮੀ ਪਾਰਟੀ ਦੀ ਰੈਲੀ

2 hours ago
Hukamnama Sri Darbar Sahib Today – 28 August 2026 | Ang 671 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 August 2026 | Ang 671 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ

ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ

11 hours ago
ਨੇਪਾਲ ‘ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ;  ਫਿਰ ਆ ਸਕਦੀ ਹੈ ਵੱਡੀ ਆਫ਼ਤ!

ਨੇਪਾਲ ‘ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ; ਫਿਰ ਆ ਸਕਦੀ ਹੈ ਵੱਡੀ ਆਫ਼ਤ!

12 hours ago
Hindi News
English News
Friday, August 28, 2026
No Result
View All Result
27 °c
Chandigarh
31 ° Sat
32 ° Sun
31 ° Mon
30 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਫਲਾਈਟ ਦੇ ਈਂਧਨ ਵਿੱਚ ਵੀ ਈਥਾਨੌਲ ਮਿਲਾਏਗੀ ਸਰਕਾਰ?

August 6, 2026
in ਖਬਰਾਂ, ਰਾਸ਼ਟਰੀ
ਫਲਾਈਟ ਦੇ ਈਂਧਨ ਵਿੱਚ ਵੀ ਈਥਾਨੌਲ ਮਿਲਾਏਗੀ ਸਰਕਾਰ?

ਫਲਾਈਟ ਦੇ ਈਂਧਨ ਵਿੱਚ ਵੀ ਈਥਾਨੌਲ ਮਿਲਾਏਗੀ ਸਰਕਾਰ? 

ਪੜ੍ਹੋ ਵੱਡੀ ਅਪਡੇਟ

ਨਵੀ ਦਿੱਲੀ, 6 ਅਗਸਤ (ਵਿਸ਼ਵ ਵਾਰਤਾ): ਜਹਾਜ਼ ਦੇ ਈਂਧਨ ਯਾਨੀ ਏਵੀਏਸ਼ਨ ਟਰਬਾਈਨ ਫਿਊਲ (ATF) ਵਿੱਚ ਈਥਾਨੌਲ ਮਿਲਾਉਣ ਦੀਆਂ ਖ਼ਬਰਾਂ ਨੂੰ ਖ਼ਾਰਜ ਕਰਦਿਆਂ ਸਰਕਾਰ ਨੇ ਇਸ ਨੂੰ ਅਫ਼ਵਾਹ ਕਰਾਰ ਦਿੱਤਾ ਹੈ। ਸਰਕਾਰ ਨੇ ਸਾਫ਼ ਕੀਤਾ ਹੈ ਕਿ ਉਸ ਦੀ ਏਵੀਏਸ਼ਨ ਟਰਬਾਈਨ ਫਿਊਲ (ATF) ਵਿੱਚ ਈਥਾਨੌਲ ਮਿਲਾਉਣ ਦੀ ਕੋਈ ਯੋਜਨਾ ਨਹੀਂ ਹੈ। ਉਸ ਦਾ ਕਹਿਣਾ ਹੈ ਕਿ ਇਹ ਦਾਅਵਾ ਪੂਰੀ ਤਰ੍ਹਾਂ ਗ਼ਲਤ ਅਤੇ ਗ਼ੈਰ-ਜ਼ਿੰਮੇਵਾਰਾਨਾ ਹੈ। ਸਰਕਾਰ ਕੋਲ ਅਜਿਹਾ ਕੋਈ ਪ੍ਰਸਤਾਵ ਨਹੀਂ ਹੈ।

ਦਰਅਸਲ ਕੁਝ ਸੋਸ਼ਲ ਮੀਡੀਆ ਪੋਸਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ATF ਵਿੱਚ ਵੀ ਈਥਾਨੌਲ ਮਿਲਾਉਣ ਦੀ ਯੋਜਨਾ ਬਣਾ ਰਹੀ ਹੈ। ਹਾਲਾਂਕਿ, ਹੁਣ ਸਰਕਾਰ ਵੱਲੋਂ ਇਸ ਨੂੰ ਸਿਰੇ ਤੋਂ ਖ਼ਾਰਜ ਕਰ ਦਿੱਤਾ ਗਿਆ ਹੈ।

ਸਿਵਲ ਐਵੀਏਸ਼ਨ ਮਿਨਿਸਟਰ ਰਾਮ ਮੋਹਨ ਨਾਇਡੂ ਨੇ ਐਕਸ (X) ‘ਤੇ ਇੱਕ ਪੋਸਟ ਵਿੱਚ ਕਿਹਾ, ‘ਈਥਾਨੌਲ ਅਤੇ ਸਸਟੇਨੇਬਲ ਐਵੀਏਸ਼ਨ ਫਿਊਲ (SAF) ਪੂਰੀ ਤਰ੍ਹਾਂ ਵੱਖ-ਵੱਖ ਹਨ ਅਤੇ ਇਹਨਾਂ ਨੂੰ ਇੱਕ-ਦੂਜੇ ਨਾਲ ਨਹੀਂ ਮਿਲਾਉਣਾ ਚਾਹੀਦਾ। SAF ਇੱਕ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਮਾਣਿਤ ਐਵੀਏਸ਼ਨ ਫਿਊਲ ਹੈ, ਜਿਸ ਨੂੰ ਇੰਟਰਨੈਸ਼ਨਲ ਸਿਵਲ ਐਵੀਏਸ਼ਨ ਆਰਗੇਨਾਈਜ਼ੇਸ਼ਨ (ICAO) ਨੇ ਮਾਨਤਾ ਦਿੱਤੀ ਹੈ ਅਤੇ ਇਸ ਨੂੰ ਦੁਨੀਆ ਭਰ ਵਿੱਚ ਅਪਣਾਇਆ ਗਿਆ ਹੈ। ਇਹ ਸਖ਼ਤ ਟੈਸਟਾਂ ਵਿੱਚੋਂ ਲੰਘਦਾ ਹੈ ਅਤੇ ਸੁਰੱਖਿਆ ਦੇ ਸਖ਼ਤ ਗਲੋਬਲ ਮਾਪਦੰਡਾਂ ਨੂੰ ਪੂਰਾ ਕਰਦਾ ਹੈ।’

ਉਨ੍ਹਾਂ ਕਿਹਾ ਕਿ ਹਵਾਈ ਸੁਰੱਖਿਆ ਬਾਰੇ ਗ਼ਲਤ ਜਾਣਕਾਰੀ ਫੈਲਾਉਣ ਨਾਲ ਹਵਾਈ ਯਾਤਰੀਆਂ ਵਿੱਚ ਸਿਰਫ਼ ਬਿਨਾਂ ਵਜ੍ਹਾ ਚਿੰਤਾ ਪੈਦਾ ਹੁੰਦੀ ਹੈ। ਯਾਤਰੀਆਂ ਦੀ ਸੁਰੱਖਿਆ ਸਰਕਾਰ ਦੀ ਸਭ ਤੋਂ ਪਹਿਲੀ ਤਰਜੀਹ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Womens Asia cup: ਮਹਿਲਾ ਏਸ਼ੀਆ ਕੱਪ ਅੱਜ ਤੋਂ

Womens Asia cup: ਮਹਿਲਾ ਏਸ਼ੀਆ ਕੱਪ ਅੱਜ ਤੋਂ

by Ranjit Singh
August 28, 2026
0

Womens Asia cup: ਮਹਿਲਾ ਏਸ਼ੀਆ ਕੱਪ ਅੱਜ ਤੋਂ - ਭਾਰਤ ਅਤੇ ਸ਼੍ਰੀਲੰਕਾ ਖਿਤਾਬ ਦੇ ਦਾਅਵੇਦਾਰ - ਪਾਕਿਸਤਾਨ ਵਿਰੁੱਧ ਮਹਾਮੁਕਾਬਲਾ ਸਤੰਬਰ...

Chandra Grahan 2026: ਸਾਲ ਦਾ ਆਖਰੀ ਚੰਦਰਮਾ ਗ੍ਰਹਿਣ ਸ਼ੁਰੂ

Chandra Grahan 2026: ਸਾਲ ਦਾ ਆਖਰੀ ਚੰਦਰਮਾ ਗ੍ਰਹਿਣ ਸ਼ੁਰੂ

by Ranjit Singh
August 28, 2026
0

Chandra Grahan 2026: ਸਾਲ ਦਾ ਆਖਰੀ ਚੰਦਰਮਾ ਗ੍ਰਹਿਣ ਸ਼ੁਰੂ - ਪੜ੍ਹੋ ਚੰਦਰਮਾ ਗ੍ਰਹਿਣ ਕਿੱਥੇ ਦੇਵੇਗਾ ਦਿਖਾਈ ? - ਅੱਜ ਰੱਖੜੀ...

Punjab: ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਮੌਕੇ ਸਜਣਗੀਆਂ ਸਿਆਸੀ ਸਟੇਜਾਂ

Punjab: ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਮੌਕੇ ਸਜਣਗੀਆਂ ਸਿਆਸੀ ਸਟੇਜਾਂ

by Ranjit Singh
August 28, 2026
0

Punjab: ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਮੌਕੇ ਸਜਣਗੀਆਂ ਸਿਆਸੀ ਸਟੇਜਾਂ - ਭਾਜਪਾ ਦੀ ਪਹਿਲੀ ਵਾਰ ਹੋਵੇਗੀ ਵੱਖਰੀ ਸਟੇਜ ਚੰਡੀਗੜ੍ਹ,...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 28, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 28...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Womens Asia cup: ਮਹਿਲਾ ਏਸ਼ੀਆ ਕੱਪ ਅੱਜ ਤੋਂ

Womens Asia cup: ਮਹਿਲਾ ਏਸ਼ੀਆ ਕੱਪ ਅੱਜ ਤੋਂ

by Ranjit Singh
August 28, 2026
0

Womens Asia cup: ਮਹਿਲਾ ਏਸ਼ੀਆ ਕੱਪ ਅੱਜ ਤੋਂ - ਭਾਰਤ ਅਤੇ ਸ਼੍ਰੀਲੰਕਾ ਖਿਤਾਬ ਦੇ ਦਾਅਵੇਦਾਰ - ਪਾਕਿਸਤਾਨ ਵਿਰੁੱਧ ਮਹਾਮੁਕਾਬਲਾ ਸਤੰਬਰ...

Most Popular

ਗੈਂਗਸਟਰਾਂ ‘ਤੇ ਵਾਰ ਦਾ 206ਵਾਂ ਦਿਨ: ਪੰਜਾਬ ਪੁਲਿਸ ਵੱਲੋਂ 613 ਥਾਈਂ ਛਾਪੇਮਾਰੀ; 368 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 206ਵਾਂ ਦਿਨ: ਪੰਜਾਬ ਪੁਲਿਸ ਵੱਲੋਂ 613 ਥਾਈਂ ਛਾਪੇਮਾਰੀ; 368 ਕਾਬੂ

by Ankit
2 weeks ago
0

ਗੈਂਗਸਟਰਾਂ 'ਤੇ ਵਾਰ ਦਾ 206ਵਾਂ ਦਿਨ: ਪੰਜਾਬ ਪੁਲਿਸ ਵੱਲੋਂ 613 ਥਾਈਂ ਛਾਪੇਮਾਰੀ; 368 ਕਾਬੂ — ਪੁਲਿਸ ਟੀਮਾਂ ਨੇ 285 ਵਿਅਕਤੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 